ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਅਤੇ 88 ਕਿੱਲੋ ਚੂਰਾ ਪੋਸਤ ਸਮੇਤ 6 ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਅਤੇ 88 ਕਿੱਲੋ ਚੂਰਾ ਪੋਸਤ ਸਮੇਤ 6 ਤਸਕਰ ਕਾਬੂ

ਜਲੰਧਰ – ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡਰੱਗ ਸਮੱਗਲਿੰਗ ਦੇ ਦੋਸ਼ਾਂ ‘ਚ ਸ਼ਾਮਲ 6 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਡਰੱਗ ਸਮੱਗਲਰਾਂ ‘ਚ 3 ਨਾਈਜੀਰੀਅਨ ਵੀ ਸ਼ਾਮਲ ਹਨ, ਜਿਨ੍ਹਾਂ ਤੋਂ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। ਵੱਖ-ਵੱਖ ਕੇਸਾਂ ਅਤੇ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਤੋਂ 2 ਕਿਲੋ 325 ਹੈਰੋਇਨ ਸਮੇਤ 88 ਕਿਲੋ ਚੂਰਾਪੋਸਤ ਬਰਾਮਦ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਖੇਤੀਬਾੜੀ ਡਾ.ਐਚ.ਐਸ ਮੁਕਰ ਆਰੀਅਨਜ਼ ਵਿੱਚ ਹੋਏ ਸ਼ਾਮਿਲ

ਪ੍ਰਸਿੱਧ ਖੇਤੀਬਾੜੀ ਡਾ.ਐਚ.ਐਸ ਮੁਕਰ ਆਰੀਅਨਜ਼ ਵਿੱਚ ਹੋਏ ਸ਼ਾਮਿਲ

ਐਚ.ਐਸ ਮੁਕਰ ਨੇ 13 ਕਿਸਮਾਂ ਦੀਆਂ ਫਸਲਾਂ ਵਿਕਸਿਤ ਕੀਤੀਆਂ ਅਤੇ ਚੀਨ ਵਿੱਚ ਹਾਈਬ੍ਰਿਡ ਚਾਵਲ ਕਿਸਮਾਂ ਬਾਰੇ ਸਿਖਲਾਈ ਲਈ ਮੋਹਾਲੀ – ਪ੍ਰਸਿੱਧ ਖੇਤੀਬਾੜੀ ਵਿਗਿਆਨੀ ਡਾ.ਐਚ.ਐਸ ਮੁਕਰ ਨੇ ਅਧਿਆਪਨ ਵਿੱਚ 10 ਸਾਲ ਤੋ ਵੱਧ ਅਤੇ 34 ਸਾਲਾਂ ਦੇ ਖੌਜ ਤਜੁਰਬੇ ਨਾਲ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ, ਵਿਖੇ ਖੇਤਾਬਾੜੀ ਵਿਭਾਗ ਵਿੱਚ ਡਾਇਰੇਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ ਉਹਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਕੋਰਸ ਦੀ ਮੰਗ ਦਿਨੋ ਦਿਨ…

VIA PUNJAB
ਅੱਗੇ ਪੜ੍ਹੋ

ਸੂਬਾ ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

ਸੂਬਾ ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

ਖਾਤਾ ਧਾਰਕਾਂ ਨੂੰ ਦਿੱਤਾ ਜਾਵੇਗਾ 30 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕਵਰ ਚੰਡੀਗੜ੍ਹ – ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਮੌਜੂਦਗੀ ਵਿਚ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਬਰਾਂਚ ਮੁੱਖੀ ਸ੍ਰੀ ਵਿਨੀਤ ਅਰੋੜਾ ਵਲੋਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੇ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ ਕੀਤਾ ਗਿਆ।ਇਸ ਸਮਝੌਤੇ ਨੂੰ ਕਰਮਚਾਰੀਆਂ ਲਈ ਵੈਲਫੇਅਰ ਪੈਕੇਜ ਕਰਾਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਬੈਂਕ ਵੱਲੋਂ ਵਿਭਾਗ ਦੇ ਖਾਤਾ ਧਾਰਕਾਂ ਨੂੰ…

VIA PUNJAB
ਅੱਗੇ ਪੜ੍ਹੋ

ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ-ਦੋ ਗ੍ਰਿਫ਼ਤਾਰ

ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ-ਦੋ ਗ੍ਰਿਫ਼ਤਾਰ

ਪੈਸਿਆਂ ਦੇ ਲਾਲਚ ‘ਚ ਕੀਤਾ ਸੀ ਰੱਸੀ ਨਾਲ ਗਲਾ ਘੁੱਟ ਕੇ ਲੜਕੀ ਦਾ ਕਤਲ ਪਟਿਆਲਾ – ਪਟਿਆਲਾ ਪੁਲਿਸ ਨੇ ਇੱਕ ਲੜਕੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਇਸ ਕਤਲ ਦੇ ਮਾਮਲੇ ‘ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਕਤਲ 1 ਲੱਖ 80 ਹਜ਼ਾਰ ਰੁਪਏ ਦੇ ਲਾਲਚ ‘ਚ ਆ ਕੇ ਦੋ ਜਣਿਆਂ ਨੇ ਕੀਤਾ ਸੀ ਤੇ ਇਨ੍ਹਾਂ ਵਿੱਚੋਂ ਇੱਕ ਲੜਕਾ ਲੜਕੀ ਨੂੰ ਪਹਿਲਾਂ ਹੀ ਜਾਣਦਾ ਸੀ, ਜਿਸ ਨਾਲ ਮ੍ਰਿਤਕ ਲੜਕੀ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਦੇ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਤਿੰਨ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਦੇ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਤਿੰਨ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ

ਜਲੰਧਰ – ਸੀ.ਆਈ.ਏ ਸਟਾਫ ਜਲੰਧਰ (ਦਿਹਾਤੀ) ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਪੁਲਿਸ ਦੇ ਏ.ਐੱਸ.ਆਈ ਹਰਪ੍ਰੀਤਮ ਸਿੰਘ ਨੇ ਨਾਮੀ ਗੈਂਗਸਟਰ ਪੰਚਮ ਸਮੇਤ ਉਸਦੇ ਦੋ ਸਾਥੀਆਂ ਨੂੰ 03 ਪਿਸਤੌਲ 13 ਰੋਂਦ ਜਿੰਦਾ ਅਤੇ ਕਾਰ ਨੰਬਰੀ P2 02-31-2498 ਸਮੇਤ ਕਾਬੂ ਕੀਤਾ.ਇਸ ਸਬੰਦੀ ਜਾਣਕਾਰੀ ਦਿੰਦਿਆਂ ਹੋਏ ਸ਼੍ਰੀ ਅਮਨਦੀਪ ਸਿੰਘ ਬਰਾੜ,ਪੀ.ਪੀ.ਐੱਸ ਉਪ ਪੁਲਿਸ ਕਪਤਾਨ ਮੇਜਰ ਕ੍ਰਾਈਮ ਜਲੰਧਰ ਦਿਹਾਤੀ ਨੇ ਦੱਸਿਆ ਕੇ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੇ ਇੰਸਪੈਕਟਰ ਸ਼ਿਵ ਕੁਮਾਰ ਦੀ ਪੁਲਿਸ ਟੀਮ ਜਦ ਦੌਰਾਨੇ ਨਾਕੇਬੰਦੀ ਮੇਨ ਜੀ.ਟੀ ਰੋਡ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ

ਸਰਕਾਰੀਆ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ

ਗੈਰ ਕਾਨੂੰਨੀ ਮਾਈਨਿੰਗ ਦੇ ਜ਼ਮੀਨ ਮਾਲਕਾਂ ਖਿਲਾਫ ਵੀ ਹੋਵੇਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ – ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ…

VIA PUNJAB
ਅੱਗੇ ਪੜ੍ਹੋ

ਗੁੰਡਾਗਰਦੀ ਕਰਨ ਵਾਲੇ 2 ਭਰਾ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਗੁੰਡਾਗਰਦੀ ਕਰਨ ਵਾਲੇ 2 ਭਰਾ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ – ਥਾਣਾ 2 ਦੀ ਪੁਲਸ ਨੇ ਇਲਾਕੇ ਚ ਕਾਫੀ ਸਮੇਂ ਤੋਂ ਗੁੰਡਾਗਰਦੀ ਕਰਕੇ ਨਸ਼ਾ ਤਸਕਰੀ ਕਰਨ ਵਾਲੇ 2 ਭਰਾਵਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰ ਰਾਸ਼ਟਰੀ ਬਜ਼ਾਰ ਚ ਲੱਖਾਂ ਰੁਪਏ ਹੈ। ਏ ਸੀ ਪੀ ਸੇਂਟਰਲ ਵਰਿਆਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਥਾਣਾ 2 ਦੇ ਮੁਖੀ ਸੁਰਿੰਦਰ ਕੁਮਾਰ ਚੋਪੜਾ ਨੇ…

VIA PUNJAB
ਅੱਗੇ ਪੜ੍ਹੋ

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ ਕੈਪਟਨ ਅਮਰਿੰਦਰ ਸਿੰਘ

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ  ਕੈਪਟਨ ਅਮਰਿੰਦਰ ਸਿੰਘ

ਆੜਤੀਆਂ ਨੂੰ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਤੈਅ ਪ੍ਰਕਿਰਿਆ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ) ਨੂੰ ਨਿਰਵਿਘਨ ਢੰਗ ਨਾਲ…

VIA PUNJAB
ਅੱਗੇ ਪੜ੍ਹੋ

ਚੋਰੀ ਦੇ ਮਾਮਲੇ ‘ਚ 2 ਨੂੰ ਕੀਤਾ ਨਾਮਜ਼ਦ

ਚੋਰੀ ਦੇ ਮਾਮਲੇ ‘ਚ 2 ਨੂੰ ਕੀਤਾ ਨਾਮਜ਼ਦ

ਚੋਰੀ ਦੇ ਪੰਜ ਮੋਟਰਸਾਇਕਲ ਸਣੇ ਹੋਰ ਸਮਾਨ ਵੀ ਬਰਾਮਦ ਰਾਮਪੁਰਾ ਫੂਲ – ਥਾਣਾ ਰਾਮਪੁਰਾ ਸਿਟੀ ਦੀ ਪੁਲਸ ਨੇ ਕੁੱਝ ਦਿਨ ਪਹਿਲਾਂ ਦਰਜ ਕੀਤੇ ਚੋਰੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਕੋਲੋ ਚੋਰੀ ਦਾ ਸਮਾਨ ਵੀ ਬਰਾਮਦ ਕਰਵਾ ਲਿਆ ਹੈ। ਥਾਣਾ ਸਿਟੀ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਤਫਸੀਸੀ ਅਫਸਰ ਕਰਮ ਸਿੰਘ ਨੇ 27 ਜੁਲਾਈ ਨੂੰ ਚੋਰੀ ਦਾ ਮਾਮਲਾ ਦਰਜ ਕੀਤਾ ਸੀ। ਜਿਸ ਤਹਿਤ ਅਮਰਪਾਲ ਸਿੰਘ ਵਾਸੀ ਰਾਮਪੁਰਾ ਅਤੇ ਜਸਪ੍ਰੀਤ ਸਿੰਘ ਵਾਸੀ…

VIA PUNJAB
ਅੱਗੇ ਪੜ੍ਹੋ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਰੈਪੋ ਰੇਟ ‘ਚ 0.35 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰੈਪੋ ਰੇਟ ਦੀ ਨਵੀਂ ਦਰ 5.40 ਫ਼ੀਸਦੀ ਹੋ ਗਈ ਹੈ, ਜਿਹੜੀ ਕਿ ਪਹਿਲਾਂ 5.75 ਫ਼ੀਸਦੀ ਸੀ। ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਦਰਾਂ ‘ਚ ਕਟੌਤੀ ਕੀਤੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ‘ਚ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਨੇ 3 ਦਿਨਾਂ ਦੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ…

VIA PUNJAB
ਅੱਗੇ ਪੜ੍ਹੋ
1 103 104 105 106 107 187