ਦਿੱਲੀ ਵਿੱਚ 200 ਯੂਨਿਟ ਤੱਕ ਬਿਜਲੀ ਖਪਤ ਕਰਨ ਵਾਲਿਆਂ ਦੇ ਬਿਜਲੀ ਬਿੱਲ ਮੁਆਫ: ਕੇਜਰੀਵਾਲ

ਦਿੱਲੀ ਵਿੱਚ 200 ਯੂਨਿਟ ਤੱਕ ਬਿਜਲੀ ਖਪਤ ਕਰਨ ਵਾਲਿਆਂ ਦੇ ਬਿਜਲੀ ਬਿੱਲ ਮੁਆਫ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ| ਕੇਜਰੀਵਾਲ ਨੇ ਕਿਹਾ ਕਿ ਜੇਕਰ ਤੁਸੀਂ 200 ਯੂਨਿਟ ਤੱਕ ਬਿਜਲੀ ਖਰਚ ਕਰਦੇ ਹੋ ਤਾਂ ਕੋਈ ਬਿੱਲ ਦੇਣ ਦੀ ਲੋੜ ਨਹੀਂ ਹੈ| ਜੇਕਰ 200 ਯੂਨਿਟ ਤੋਂ ਉੱਪਰ ਖਰਚ ਕਰਦੇ ਹੋ ਤਾਂ ਉਸ ਨੂੰ ਪਹਿਲਾਂ ਦੀ ਤਰ੍ਹਾਂ ਪੂਰਾ ਬਿੱਲ ਦੇਣਾ ਹੋਵੇਗਾ| ਇਸ ਛੋਟ ਨਾਲ ਸਬਸਿਡੀ ਤੇ ਲਗਭਗ 1800 ਕਰੋੜ ਦਾ ਖਰਚਾ ਆਏਗਾ, ਜੋ ਪਹਿਲੇ ਸੀ| ਕੇਜਰੀਵਾਲ ਨੇ ਕਿਹਾ ਕਿ 2013 ਤੋਂ ਪਹਿਲਾਂ 200…

VIA PUNJAB
ਅੱਗੇ ਪੜ੍ਹੋ

ਨਿਵੇਸ਼ਕਾਂ ਦੀ ਸਹੂਲਤ ਲਈ ‘ਇੱਕੋ ਸਾਂਝੀ ਸਥਾਨ ਨਿਰੀਖਣ ਪ੍ਰਣਾਲੀ’ ਲਾਗੂ ਕਰਾਂਗੇ: ਸੁੰਦਰ ਸ਼ਾਮ ਅਰੋੜਾ

ਨਿਵੇਸ਼ਕਾਂ ਦੀ ਸਹੂਲਤ ਲਈ ‘ਇੱਕੋ ਸਾਂਝੀ ਸਥਾਨ ਨਿਰੀਖਣ ਪ੍ਰਣਾਲੀ’ ਲਾਗੂ ਕਰਾਂਗੇ: ਸੁੰਦਰ ਸ਼ਾਮ ਅਰੋੜਾ

ਉਦਯੋਗਾਂ ਨੂੰ ਨਿਰਮਾਣ ਕਾਰਜਾਂ ਸਬੰਧੀ ਮਨਜ਼ੂਰੀਆਂ ਲਈ ਵੱਖ-ਵੱਖ ਨਿਰੀਖਣਾਂ ਦੀ ਗੁੰਝਲਦਾਰ ਪ੍ਰਕਿਰਿਆ ਤੋਂ ਮਿਲੇਗੀ ਰਾਹਤ ਚੰਡੀਗੜ – ਪੰਜਾਬ ਸਰਕਾਰ ਨੇ ਉਦਯੋਗਾਂ ਦੇ ਨਿਰਮਾਣ ਸਬੰਧੀ ਵੱਖ-ਵੱਖ ਮਨਜ਼ੂਰੀਆਂ ਲਈ ‘ਇੱਕੋ ਸਾਂਝੀ ਸਥਾਨ ਨਿਰੀਖਣ ਪ੍ਰਣਾਲੀ’ (ਸਿੰਗਲ ਜੁਆਇੰਟ ਸਾਈਟ ਇਨਸਪੈਕਸ਼ਨ ਸਿਸਟਮ) ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ‘ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵੱਡੀ ਰਾਹਤ ਮਿਲੇਗੀ।ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਉਦਯੋਗਾਂ ਦੀ ਉਸਾਰੀ ਸਬੰਧੀ…

VIA PUNJAB
ਅੱਗੇ ਪੜ੍ਹੋ

ਐਫ.ਡੀ.ਏ. ਨੇ ਆਦੀ ਬਣਾਉਣ ਵਾਲੀਆਂ ਦਵਾਈਆਂ ਦੀ ਸੌਖੀ ਉਪਲੱਬਧਤਾ ’ਤੇ ਲਗਾਈ ਪਾਬੰਦੀ

ਐਫ.ਡੀ.ਏ. ਨੇ ਆਦੀ ਬਣਾਉਣ ਵਾਲੀਆਂ ਦਵਾਈਆਂ ਦੀ ਸੌਖੀ ਉਪਲੱਬਧਤਾ ’ਤੇ ਲਗਾਈ ਪਾਬੰਦੀ

ਟਰਾਮਾਡੋਲ ਅਤੇ ਟੇਪੈਂਟਾਡੋਲ ਦੀ ਵਿਕਰੀ ਤੇ ਵੰਡ ’ਤੇ ਲਗਾਈ ਰੋਕ ਚੰਡੀਗੜ – ਸੂਬੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਡਾਇਰੈਕਟੋਰੇਟ ਫੂਡ ਐਂਡ ਡਰੱਗ ਐਡਮਿਨਸਟੇ੍ਰਸ਼ਨ ਪੰਜਾਬ ਵੱਲੋਂ ਥੋਕ ਅਤੇ ਰਿਟੇਲ ਲਾਇਸੰਸ ਧਾਰਕਾਂ ਦੁਆਰਾ ਟਰਾਮਾਡੋਲ ਅਤੇ ਟੇਪੈਂਟਾਡੋਲ ਦੀਆਂ ਗੋਲੀਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ’ਤੇ ਰੋਕ ਲਗਾਉਣ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ, ਪੰਜਾਬ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਬਰਕਰਾਰ ਰੱਖਣ ਲਈ ਨਿਰਵਿਘਨ ਦਾਖਲੇ ਯਕੀਨੀ ਬਣਾਉਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਬਰਕਰਾਰ ਰੱਖਣ ਲਈ ਨਿਰਵਿਘਨ ਦਾਖਲੇ ਯਕੀਨੀ ਬਣਾਉਣ ਦੇ ਹੁਕਮ

ਵਿੱਤ ਵਿਭਾਗ ਨੂੰ ਆਸ਼ੀਰਵਾਦ ਸਕੀਮ ਲਈ 72 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਵੈਟਰਨਰੀ, ਤਕਨੀਕੀ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਵਿਦਿਅਕ ਸੰਸਥਾਵਾਂ ਵਿੱਚ ਹਰੇਕ ਅਨੁਸੂਚਿਤ ਜਾਤੀ ਵਿਦਿਆਰਥੀ ਦੇ ਦਾਖਲੇ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਤਾਂ ਜੋ ਇਹ ਵਿਦਿਆਰਥੀ ਆਪਣੇ ਪਸੰਦੀਦਾ ਵਿਸ਼ਿਆਂ ਵਿੱਚ ਉਚੇਰੀ ਸਿੱਖਿਆ ਬਰਕਰਾਰ ਰੱਖ ਸਕਣ। ਅੱਜ ਸ਼ਾਮ ਇੱਥੇ ਅਨੁਸੂਚਿਤ ਜਾਤੀ ਭਲਾਈ ਸਕੀਮਾਂ ਖਾਸ ਕਰਕੇ…

VIA PUNJAB
ਅੱਗੇ ਪੜ੍ਹੋ

ਸਾਰੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਕੌਮੀ ਮੰਚ ਸਮੇਂ ਦੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਸਾਰੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਕੌਮੀ ਮੰਚ ਸਮੇਂ ਦੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀਆਂ ਨੇ ਕਿਸਾਨੀ ਨੂੰ ਬਚਾਉਣ ਲਈ ਸਹਿਕਾਰਤਾ ਲਹਿਰ ਮਜ਼ਬੂਤ ਕਰਨ ਦੀ ਕੀਤੀ ਵਕਾਲਤ ਚੰਡੀਗੜ – ”ਸਹਿਕਾਰਤਾ ਖੇਤਰ ਵਿੱਚ ਦੇਸ਼ ਭਰ ਦੇ ਸੂਬਿਆਂ ਲਈ ਮਾਲੀਏ ਦਾ ਮੁੱਖ ਸ੍ਰੋਤ ਬਣਨ ਦੀ ਵਧੇਰੇ ਸਮਰੱਥਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੂਹ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਰਸਮੀ ਅਤੇ ਗੈਰ ਰਸਮੀ ਮੰਚ ਬਣਾਉਣਾ ਬੇਹੱਦ ਜ਼ਰੂਰੀ ਹੈ ਜਿੱਥੇ ਭਾਰਤ ਸਰਕਾਰ ਨੂੰ ਸਿਫ਼ਾਰਸ਼ਾਂ ਭੇਜਣ ਲਈ ਸੂਬੇ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ‘ਤੇ ਵਿਚਾਰ ਕੀਤਾ ਜਾ ਸਕੇ।”…

VIA PUNJAB
ਅੱਗੇ ਪੜ੍ਹੋ

ਪੀ.ਡਬਲਿਊ.ਡੀ. ਵਿਭਾਗ ਵਿੱਚ ਕੀਤੀ ਗਈ 500 ਤੋਂ ਵੱਧ ਕਲਰਕਾਂ ਦੀ ਭਰਤੀ

ਪੀ.ਡਬਲਿਊ.ਡੀ. ਵਿਭਾਗ ਵਿੱਚ ਕੀਤੀ ਗਈ 500 ਤੋਂ ਵੱਧ ਕਲਰਕਾਂ ਦੀ ਭਰਤੀ

90 ਫੀਸਦੀ ਕਲੈਰੀਕਲ ਪੋਸਟਾਂ ਭਰੀਆਂ ਗਈਆਂ- ਸਿੰਗਲਾ ਚੰਡੀਗੜ੍ਹ – ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਆਯੋਜਿਤ ਸਮਾਰੋਹ ਵਿੱਚ ਲੋਕ ਨਿਰਮਾਣ (ਬਿਲਡਿੰਗ ਤੇ ਸੜਕਾਂ) ਵਿਭਾਗ ਵਿੱਚ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਪੀ. ਡਬਲਿਊ.ਡੀ. ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲਗਭਗ 600 ਵਿੱਚੋਂ 548 ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ 90 ਫੀਸਦੀ ਕਲਰਕਾਂ ਦੀਆਂ ਪੋਸਟਾਂ ਭਰੀਆਂ ਜਾ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਜੂਨੀਅਰ ਇੰਜੀਨੀਅਰਾਂ ਅਤੇ ਹੋਰ ਕਾਡਰਾਂ ਦੀਆਂ ਅਸਾਮੀਆਂ ਭਰਨ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ ‘ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ…

VIA PUNJAB
ਅੱਗੇ ਪੜ੍ਹੋ

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸ਼ਾਹਕੋਟ – ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਟੀਮ ਨੇ 1000 ਨਸ਼ੀਲੀਆ ਗੋਲੀਆ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਗੁਰਮੇਜ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਬੰਨ ਦਰਿਆ ਸਤਲੁਜ ਤੋ ਵਰਿੰਦਰ ਦਾਸ (ਉਮਰ ਕਰੀਬ 22 ਸਾਲ) ਪੁੱਤਰ ਮੰਗਲ ਦਾਸ ਵਾਸੀ ਐਦਲਪੁਰ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ – ਟਰਾਈਡੈਂਟ ਗਰੁੱਪ ਦੇ 1ma੍ਰon.com ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਮਾਰਕਿਟਿੰਗ ਕੀਤੀ ਜਾਣੀ ਚਾਹੀਦੀ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਈ-ਕਾਮਰਸ ਪੋਰਟਲ ਭਾਰਤੀ ਵਿਕਰੇਤਾਵਾਂ ਲਈ ਲਾਭਦਾਇਕ ਪਲੇਟਫਾਰਮ ਹਨ ਅਤੇ ਇਹਨਾਂ ਪਲੇਟਫਾਰਮਾਂ ‘ਤੇ ਵਿਸ਼ਵ ਭਰ ਦੇ ਖਰੀਦਦਾਰ ਮੌਜ਼ੂਦ ਹਨ। ਇਹਨਾਂ ਪਲੇਟਫਾਰਮਾਂ ‘ਤੇ ਵਿਕਰੀ ਦੀ ਕਾਫੀ ਸਮਰੱਥਾ ਹੋਣ ਦੇ ਨਾਲ ਮਾਰਕਿਟਿੰਗ ਲਾਗਤ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਸੰਗਰੂਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਏ.ਐਸ. ਵਿਚ 4 ਹੋਰ ਮਲਟੀ ਡਿਸਟ੍ਰਿਕਟ ਲੈਬਾਰਟਰੀਆਂ ਕੀਤੀਆਂ ਜਾ ਰਹੀਆਂ ਹਨ ਸਥਾਪਤ ਚੰਡੀਗੜ੍ਹ – ਸੂਬੇ ਦੇ ਮਾਝਾ ਖੇਤਰ ਵਿੱਚ ਖਾਣਾ ਪਕਾਉਣ ਅਤੇ ਹੋਰ ਘਰੇਲੂ ਜ਼ਰੂਰਤਾਂ ਲਈ ਸੁਰੱਖਿਅਤ ਅਤੇ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ‘ਭਾਭਾ ਐਟੋਮਿਕ ਰਿਸਰਚ ਸੈਂਟਰ’, ਮੁੰਬਈ ਦੇ ਤਕਨੀਕੀ ਮੁਹਾਰਤ ਹੇਠ ਅੰਮ੍ਰਿਤਸਰ ਵਿਖੇ ਵਿਸ਼ਵ ਪੱਧਰੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟ ਲੈਬਾਰਟਰੀ ਸਥਾਪਤ ਕਰਨ ਜਾ ਰਹੀ ਹੈ। ਇਹ ਟੈਸਟਿੰਗ ਲੈਬਾਰਟਰੀ ਪੀਣ ਯੋਗ ਪਾਣੀ ਵਿਚ…

VIA PUNJAB
ਅੱਗੇ ਪੜ੍ਹੋ
1 105 106 107 108 109 187