ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ 25,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ 25,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ, ਪਾਤੜਾਂ, ਜਿਲਾ ਪਟਿਆਲਾ ਦਫਤਰ ਵਿਖੇ ਤਾਇਨਾਤ ਇਕ ਖਪਤਕਾਰ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਲਰਕ ਗੁਰਮੁਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਚੋਰ ਗਿਰੋਹ ਦੇ 4 ਮੈਂਬਰ ਲੱਖਾਂ ਦੇ ਚੋਰੀ ਦੇ ਸਾਮਾਨ ਸਮੇਤ ਕਾਬੂ

ਚੋਰ ਗਿਰੋਹ ਦੇ 4 ਮੈਂਬਰ ਲੱਖਾਂ ਦੇ ਚੋਰੀ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ – ਸੀ ਆਈ ਏ 1 ਦੀ ਪੁਲਸ ਪਾਰਟੀ ਨੇ ਮਾਡਲ ਟਾਊਨ ਇਲਾਕੇ ਚ ਨਾਕੇਬੰਦੀ ਦੌਰਾਨ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ 23 ਮੋਬਾਈਲ 1 ਲੈਪਟੋਪ 5 ਚਾਂਦੀ ਦੀਆਂ ਝਾਂਜਰਾਂ 1 ਜੋੜਾ ਸੋਨੇ ਟੋਪਸ ,1 ਸੋਨੇ ਦਾ ਕੋਕਾ ,1 ਸੋਨੇ ਦਾ ਲੋਕਟ ,1 ਘੜੀ ਬਰਾਮਦ ਕੀਤੀ ਹੈ। ਸੀ ਆਈ ਏ 1 ਇੰਚਾਰਜ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਏ ਐਸ ਆਈ ਬੂਟਾ ਸਿੰਘ…

VIA PUNJAB
ਅੱਗੇ ਪੜ੍ਹੋ

ਗੁਰਪ੍ਰੀਤ ਸਿੰਘ ਗੋਗੀ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਪ੍ਰੀਤ ਸਿੰਘ ਗੋਗੀ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸ੍ਰੀ ਗੋਗੀ ਨੇ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦਾ ਅਹੁਦਾ ਸੰਭਾਲ ਲਿਆ। ਉਨਾਂ ਨੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ੍ਰੀ ਤੇਜ਼ ਪ੍ਰਕਾਸ਼ ਸਿੰਘ ਅਤੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਆਦਿ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ।ਸ੍ਰੀ ਗੋਗੀ ਨੇ ਅਹੁਦਾ ਸੰਭਾਲਣ ਮੌਕੇ ਉਨਾਂ ਸੂਬੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਮਾਇਨਿੰਗ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਖਿਚਾਈ

ਨਾਜਾਇਜ਼ ਮਾਇਨਿੰਗ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਖਿਚਾਈ

ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਨੇ ਬੁੱਧਵਾਰ ਨੂੰ ਕੇਂਦਰ, ਸੀ.ਬੀ.ਆਈ. ਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨਾਜਾਇਜ਼ ਰੇਤ ਖਣਨ ਦੇ ਮਸਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਇਨ੍ਹਾਂ ਵਿੱਚ ਇਕੱਲਾ ਉੱਤਰੀ ਸੂਬਾ ਹੈ, ਬਾਕੀ ਚਾਰ ਸੂਬੇ ਕੇਂਦਰੀ ਤੇ ਦੱਖਣ ਭਾਰਤ ਦੇ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਕਲੀਅਰੈਂਸ ਸਰਟੀਫਿਕੇਟ ਨਾ ਜਾਰੀ ਕਰਨ ਦੀ ਵੀ ਹਦਾਇਤ ਕੀਤੀ ਹੈ। ਜਸਟਿਸ ਐਸ.ਏ. ਬੋਬਡੇ ਦੀ ਅਗਵਾਈ ਵਾਲੀ ਬੈਂਚ ਨੇ ਨਾਜਾਇਜ਼ ਖਣਨ ਕਾਰਨ ਵਾਤਾਵਰਨ ਨੂੰ…

VIA PUNJAB
ਅੱਗੇ ਪੜ੍ਹੋ

55 ਕਿੱਲੋ ਚੂਰਾ ਪੋਸਤ ਅਤੇ 320 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

55 ਕਿੱਲੋ ਚੂਰਾ ਪੋਸਤ ਅਤੇ 320 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਸ਼ਾਹਕੋਟ – ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਹੇਠ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੇ 55 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੂੰ ਅਤੇ 320 ਨਸ਼ੀਲੀਆ ਗੋਲੀਆ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਦ ਕਿ 55 ਕਿਲੋ ਡੋਡਿਆ ਵਾਲੇ ਦਾ ਇਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀ.ਐਸ.ਪੀ ਦਫਤਰ ਸ਼ਾਹਕੋਟ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਡੀ.ਐਸ.ਪੀ ਸ਼ਾਹਕੋਟ ਨੇ ਕਿਹਾ ਕਿ ਐਸ.ਐਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਸਲੈਚਾ ਪੁੱਲ ਨਜ਼ਦੀਕ…

VIA PUNJAB
ਅੱਗੇ ਪੜ੍ਹੋ

ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਸੀਮਾ ਕੀਤੀ ਜਾਵੇਗੀ ਨਿਰਧਾਰਤ

ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਸੀਮਾ ਕੀਤੀ ਜਾਵੇਗੀ ਨਿਰਧਾਰਤ

ਬ੍ਰਹਮ ਮਹਿੰਦਰਾ ਨੇ ਈ-ਨਕਸ਼ਾ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜ਼ਾਇਜਾ ਚੰਡੀਗੜ – ਸਥਾਨਕ ਸਰਕਾਰਾਂ ਵਿਭਾਗ ਨੇ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਹੱਦ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਵਿੱਤੀ ਰਾਹਤ ਮੁਹੱਈਆ ਕਰਵਾਉਣਾ ਹੈ ਕਿਉਂ ਜੋ ਉਹਨਾਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਸਿਰਫ ਇਮਾਰਤਾਂ ਦੇ ਨਕਸ਼ੇ ਆਨਲਾਈਨ ਅਪਲੋਡ ਕਰਨ ਲਈ ਆਰਕੀਟੈਕਟਾਂ ਨੂੰ ਜਿਆਦਾ ਫੀਸ ਅਦਾ ਕਰਨੀ ਪੈਂਦੀ ਹੈ। ਇਹ ਪ੍ਰਗਟਾਵਾ…

VIA PUNJAB
ਅੱਗੇ ਪੜ੍ਹੋ

ਬੰਗਾ ਪੁਲਿਸ ਵੱਲੋਂ ਲੁਟ ਖੋਹ ਕਰਨ ਵਾਲੇ 4 ਕਾਬੂ

ਬੰਗਾ ਪੁਲਿਸ ਵੱਲੋਂ ਲੁਟ ਖੋਹ ਕਰਨ ਵਾਲੇ 4 ਕਾਬੂ

ਬੰਗਾ – ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ ਅਤੇ ਨਵਦੀਪ ਸਿੰਘ ਮਾਹਲ ਡੀਐੱਸਪੀ ਸਬ ਡਵੀਜ਼ਨ ਬੰਗਾ ਦੀ ਅਗਵਾਈ ਹੇਠ ਥਾਣਾ ਸਦਰ ਬੰਗਾ ਦੇ ਐਸਐਚਓ ਰਜੀਵ ਕੁਮਾਰ ਦੀ ਪੁਲਿਸ ਪਾਰਟੀ ਵਲੋ ਬੰਗਾ ਇਲਾਕੇ ਚ ਵੱਖ ਵੱਖ ਥਾਵਾ ਤੇ ਵਾਰਦਾਤਾ ਕਰਨ ਵਾਲੇ ਗ੍ਰੋਹ ਦੇ 4 ਮੈਬਰਾਂ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬੰਗਾ ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਬੰਗਾ ਇਲਾਕੇ ਦੇ ਆਸ ਪਾਸ ਵਿੱਚ ਹੋ ਰਹੀਆਂ…

VIA PUNJAB
ਅੱਗੇ ਪੜ੍ਹੋ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਲਈ ਮੇਅਰਾਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਤਾਕਤਾਂ: ਬ੍ਰਹਮ ਮਹਿੰਦਰਾ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਲਈ ਮੇਅਰਾਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਤਾਕਤਾਂ: ਬ੍ਰਹਮ ਮਹਿੰਦਰਾ

ਚੰਡੀਗੜ – ਸੂਬੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 10 ਮਿਊਂਸੀਪਲ ਕਾਰਪੋਰੇਸ਼ਨਾਂ ਦੇ ਮੇਅਰਾਂ ਨੂੰ ਵਿਸ਼ੇਸ਼ ਤਾਕਤਾਂ ਪ੍ਰਦਾਨ ਲਈ ਸਿਧਾਂਤਕ ਤੌਰ ‘ਤੇ ਫੈਸਲਾ ਲਿਆ ਗਿਆ ਹੈ। ਇਸਦਾ ਖ਼ੁਲਾਸਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੇਅਰਾਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਕੀਤਾ।ਸ੍ਰੀ ਮਹਿੰਦਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਵੱਖ ਵੱਖ ਸਰਕਾਰੀ ਇਕਾਈਆਂ ਤੋਂ…

VIA PUNJAB
ਅੱਗੇ ਪੜ੍ਹੋ

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਲੋਨਾਈਜ਼ਰਾਂ ਨਾਲ ਮੀਟਿੰਗ ਦੌਰਾਨ ਦਿੱਤੇ ਆਦੇਸ਼ ਚੰਡੀਗੜ – ਕਲੋਨੀਆਂ ਨੂੰ ਰੈਗੂਲਰ ਕਰਾਉਣ ਦੇ ਚਾਹਵਾਨ ਕਲੋਨਾਈਜ਼ਰਾਂ ਦੀ ਮਦਦ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਿਟੀ (ਗਮਾਡਾ) ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਸਵੇਰੇ 11 ਵਜੇ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ. ਨਗਰ ਵਿੱਚ ਕੈਂਪ ਲਾਏ ਜਾਣਗੇ। ਪੰਜਾਬ ਦੇ ਕਲੋਨਾਈਜ਼ਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ…

VIA PUNJAB
ਅੱਗੇ ਪੜ੍ਹੋ

ਡਰੱਗ ਪ੍ਰਬੰਧਨ ਵੱਲੋਂ 17 ਮਹੀਨਿਆਂ ਵਿੱਚ 13500 ਛਾਪੇਮਾਰੀਆਂ

ਡਰੱਗ ਪ੍ਰਬੰਧਨ ਵੱਲੋਂ 17 ਮਹੀਨਿਆਂ ਵਿੱਚ 13500 ਛਾਪੇਮਾਰੀਆਂ

4.5 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਜ਼ਬਤ ਚੰਡੀਗੜ – ਫੂਡ ਅਤੇ ਡਰੱਗ ਕਮਿਸ਼ਨਰੇਟ ਦੇ ਡਰੱਗ ਪ੍ਰਬੰਧਨ ਵਿੰਗ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਸਬੰਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਕੇ.ਐਸ ਪੰਨੂ, ਸੀ.ਐਫ.ਡੀ.ਏ. ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮਾਂ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਸਬੰਧੀ ਕਾਰਜਾਂ ਦੀਆਂ ਸ਼ੁਰੂਆਤੀ ਲੜੀਆਂ ਪਿੱਛੋਂ ਕਮਿਸ਼ਨਰੇਟ ਦੇ ਅਧਿਕਾਰੀਆਂ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਅਤੇ ਡਰੱਗ ਤੇ ਕਾਸਮੈਟਿਕ ਐਕਟ ਦੀ ਪਾਲਣਾ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਛਾਪੇਮਾਰੀਆਂ ਕੀਤੀਆਂ ਗਈਆਂ।ਜਨਵਰੀ 2018 ਤੋਂ…

VIA PUNJAB
ਅੱਗੇ ਪੜ੍ਹੋ
1 107 108 109 110 111 187