ਅੰਮ੍ਰਿਤਸਰ ਪੁਲਿਸ ਨੇ ਡੇਢ ਕੋਰੜ ਰੁਪਏ ਦੀ ਨਗਦੀ ਤੇ ਸੋਨਾ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਡੇਢ ਕੋਰੜ ਰੁਪਏ ਦੀ ਨਗਦੀ ਤੇ ਸੋਨਾ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕੀਤੇ ਕਾਬੂ

ਅੰਮ੍ਰਿਤਸਰ – ਵਿਦੇਸ਼ ਘੁੰਮਣ ਗਈ ਇਕ ਸਕੂਲ ਦੀ ਸੰਚਾਲਕਾ ਦੀ ਕੋਠੀ ਵਿੱਚੋ ਡੇਢ ਕਰੋੜ ਦੀ ਨਗਦੀ ਤੇ ਸੋਨੇ ਦੇ ਜੇਵਰਾਤ ਚੋਰੀ ਕਰਨ ਵਾਲੀ ਨੌਕਰਾਨੀ ਦੇ 4 ਸਾਥੀਆ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦੇਦਿਆ ਪੁਲਿਸ ਕਮਿਸਨਰ ਸ੍ਰੀ ਐਸ.ਐਸ ਸ੍ਰੀਵਾਸਤਵ ਨੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਕੋਰਟ ਰੋਡ ਸਥਿਤ ਕੋਠੀ ਨੰ: 7 ਦੀ ਰਹਿਣ ਵਾਲੀ ਇਕ ਔਰਤ ਸੁਧਾ ਭੰਡਾਰੀ ਪਤਨੀ ਸਵ: ਨਵੀਨ ਭੰਡਾਰੀ ਨੇ ਪੁਲਿਸ ਥਾਣਾਂ ਸਿਵਲ ਲਾਈਨ ਵਿਖੇ ਕੇਸ ਦਰਜ ਕਰਾਇਆ ਸੀ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

ਪਾਬੰਦੀਸ਼ੁਦਾ ਦਵਾਈਆਂ ਨੂੰ ਨਸ਼ੇ ਦੇ ਰੂਪ ‘ਚ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਪੰਨੂੰ ਚੰਡੀਗੜ – ਪੰਜਾਬ ਪੁਲਿਸ ਅਤੇ ਐਸ ਟੀ ਐਫ਼ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਲੜਾਈ ‘ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਟ੍ਰੈਮਾਡੋਲ ਗੋਲੀਆਂ ਨੂੰ ਨਸ਼ੇ ਦੇ ਰੂਪ ‘ਚ ਵੇਚਣ ਦਾ ਪਰਦਾਫ਼ਾਸ਼ ਕਰਦਿਆਂ ਇੱਕ ਮੁਲਜ਼ਮ ਕੈਮਿਸਟ ਨੂੰ 10,67,800 ਨਸ਼ੇ ਦੇ ਰੂਪ ‘ਚ ਵਰਤੀਆਂ ਜਾਂਦੀਆਂ ਦਵਾਈਆਂ ਨਾਲ ਕਾਬੂ ਕਰਨ ‘ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਸਪੈਸ਼ਲ ਟਾਸਕ ਫ਼ੋਰਸ ਦੇ ਮੋਹਾਲੀ ਸਥਿਤ ਹੈੱਡ ਕੁਆਰਟਰ ਵਿਖੇ ਪ੍ਰੈਸ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਪਟਵਾਰੀ ਰਜਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਬੂਟਾ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਹਿੱਸਾ…

VIA PUNJAB
ਅੱਗੇ ਪੜ੍ਹੋ

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ- ਸਰਕਾਰੀਆ

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ- ਸਰਕਾਰੀਆ

ਸਾਰੀਆਂ ਵਿਕਾਸ ਅਥਾਰਟੀਆਂ ‘ਚ ਹਰੇਕ ਬੁੱਧਵਾਰ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ – ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਿਚ 31 ਅਕਤੂਬਰ, 2019 ਤੱਕ ਦਾ ਵਾਧਾ ਕੀਤਾ ਹੈ। ਪੁੱਡਾ ਭਵਨ ਵਿਖੇ ਕਾਲੋਨਾਈਜ਼ਰਾਂ ਦੀ ਐਸੋਸੀਏਸ਼ਨ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਾਲੋਨਾਈਨਜ਼ਰਾਂ ਵੱਲੋਂ ਕੀਤੀ ਬੇਨਤੀ ਨੂੰ ਮੰਨਦਿਆਂ ਐਲਾਨ ਕੀਤਾ ਕਿ ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਾਉਣ ਲਈ ਲਾਗੂ ਨੀਤੀ ਤਹਿਤ 31 ਅਕਤੂਬਰ, 2019…

VIA PUNJAB
ਅੱਗੇ ਪੜ੍ਹੋ

ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਸਥਾਪਤ

ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਸਥਾਪਤ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੈਰ-ਮਿਆਰੀ ਖੇਤੀ ਸਮੱਗਰੀ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਚੰਡੀਗੜ੍ਹ – ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ ‘ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ ‘ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ…

VIA PUNJAB
ਅੱਗੇ ਪੜ੍ਹੋ

ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸਬ ਡਵੀਜਨ ਪੀ.ਐਸ.ਪੀ.ਸੀ.ਐਲ ਲੁਬਾਣਿਆ ਵਾਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਲਾਈਨਮੈਨ ਰਾਜੂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪਿੰਡ ਸੰਗਰਾਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਬੀ.ਸੀ ਕੈਟਾਗਰੀ ਅਧੀਨ ਲੱਗੇ ਬਿਜਲੀ ਦੇ ਮੀਟਰ ਨੂੰ ਨਾ ਪੁੱਟਣ ਬਦਲੇ ਉਕਤ ਲਾਈਨਮੈਨ 7,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ ਅਤੇ 2000 ਰੁਪਏ ਪਹਿਲੀ…

VIA PUNJAB
ਅੱਗੇ ਪੜ੍ਹੋ

ਖਰੜ ਸ਼ਹਿਰ ਵੱਲ ਇੱਕ ਚੱਕਰ ਲਗਾ ਕੇ ਸਾਰ ਲਓ ਡੀ.ਸੀ. ਸਾਹਿਬ : ਗਰਚਾ

ਖਰੜ ਸ਼ਹਿਰ ਵੱਲ ਇੱਕ ਚੱਕਰ ਲਗਾ ਕੇ ਸਾਰ ਲਓ ਡੀ.ਸੀ. ਸਾਹਿਬ : ਗਰਚਾ

ਖਰੜ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਵੱਲੋਂ ਜ਼ੀਰਕਪੁਰ ਖੇਤਰ ਵਿਚ ਦੌਰਾ ਕਰਕੇ ਅਤੇ ਸੜਕਾਂ ਉਤੇ ਖ਼ੁਦ ਘੁੰਮ ਕੇ ਟ੍ਰੈਫ਼ਿਕ ਸਮੱਸਿਆਵਾਂ ਦਾ ਹਾਲ ਅੱਖੀਂ ਦੇਖਣ ਦੀ ਪ੍ਰਸ਼ੰਸਾ ਕੀਤੀ ਹੈ। ਇਸ ਦੇ ਨਾਲ ਹੀ ਬੀਬੀ ਗਰਚਾ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਉਹ ਖਰੜ ਸ਼ਹਿਰ ਵੱਲ ਵੀ ਇੱਕ ਦੌਰਾ ਕਰਨ ਅਤੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ…

VIA PUNJAB
ਅੱਗੇ ਪੜ੍ਹੋ

ਐਸਵਾਈਐਲ ਸੂਬੇ ਦੀ ਜੀਵਨ ਰੇਖਾ : ਮੁੱਖ ਮੰਤਰੀ ਹਰਿਆਣਾ

ਐਸਵਾਈਐਲ ਸੂਬੇ ਦੀ ਜੀਵਨ ਰੇਖਾ : ਮੁੱਖ ਮੰਤਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹਕ ਲੈ ਕੇ ਰਹੇਗਾ। ਕਲ ਦੇਰ ਸ਼ਾਮ ਸੋਨੀਪਤ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਕਿਸ਼ਾਊ ਤੇ ਲਖਵਾਹਰ ਸਰੀਖੀ ਨਵੀਂ ਬੰਨ ਪਰਿਯੋਜਨਾਵਾਂ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪਾਣੀ ਦੀ ਕਰੀਬ 47 ਫੀਸਦੀ ਲੋਂੜ ਪੂਰੀ ਹੋਵੇਗੀ। ਉਨਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ ਨਵਾਂ ਇੰਸਟੀਚਿਊਟ ਚੰਡੀਗੜ – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ…

VIA PUNJAB
ਅੱਗੇ ਪੜ੍ਹੋ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ : ਸਰਕਾਰੀਆ ਚੰਡੀਗੜ੍ਹ – ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਸ਼ਹਿਰੀ ਵਿਕਾਸ ਮੰਤਰੀ, ਪੰਜਾਬ…

VIA PUNJAB
ਅੱਗੇ ਪੜ੍ਹੋ
1 109 110 111 112 113 187