ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ 16 ਕਿੱਲੋ ਅਫੀਮ ਸਮੇਤ 2 ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ 16 ਕਿੱਲੋ ਅਫੀਮ ਸਮੇਤ 2 ਕਾਬੂ

ਜਲੰਧਰ – ਇੰਸਪੈਕਟਰ ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ ਜਲੰਧਰ (ਦਿਹਾਤੀ) ਨੇ ਸਮੇਤ ਪੁਲਿਸ ਪਾਰਟੀ ਪਿੰਡ ਮੱਲੀਆ ਮੋੜ ਥਾਣਾ ਕਰਤਾਰਪੁਰ ਤੋਂ ਇੱਕ ਕਾਰ ਵਿੱਚੋ 16 ਕਿੱਲੋਗ੍ਰਾਮ ਅਫੀਮ ਬ੍ਰਾਮਦ ਕਰਕੇ ਸ਼ਲਾਘਾ ਯੋਗ ਕੰਮ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ, ਐਸ.ਐਸ.ਪੀ ਜਲੰਧਰ (ਦਿਹਾਤੀ) ਜੀ ਨੇ ਦੱਸਿਆ ਕਿ ਮਿਤੀ 13.07.2019 ਨੂੰ ਵਕਤ 08:50 ਵਜੇ ਰਾਤ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ, ਜਲੰਧਰ ਦਿਹਾਤੀ ਸਮੇਤ ਪੁਲਿਸ ਪਾਰਟੀ ਬ੍ਰਾਏ ਸਪੈਸ਼ਲ ਨਾਕਾਬੰਦੀ ਪਿੰਡ ਮੱਲੀਆਂ ਮੋੜ ਥਾਣਾ ਕਰਤਾਰਪੁਰ ਮੌਜੂਦ…

VIA PUNJAB
ਅੱਗੇ ਪੜ੍ਹੋ

ਗੁਰੂਗ੍ਰਾਮ ਵਿਚ 10 ਤੋਂ ਵੱਧ ਪੁਰਾਣੇ ਆਟੋਰਿਕਸ਼ਾ ਨਹੀਂ ਚਲਣਗੇ

ਗੁਰੂਗ੍ਰਾਮ ਵਿਚ 10 ਤੋਂ ਵੱਧ ਪੁਰਾਣੇ ਆਟੋਰਿਕਸ਼ਾ ਨਹੀਂ ਚਲਣਗੇ

ਚੰਡੀਗੜ -ਗੁਰੂਗ੍ਰਾਮ ਵਿਚ ਹੁਣ 10 ਸਾਲ ਤੋਂ ਵੱਧ ਪੁਰਾਣੇ ਪ੍ਰਦੂਸ਼ਣ ਫੈਲਾਉਣ ਵਾਲੇ ਆਟੋਰਿਕਸ਼ਾ ਨਹੀਂ ਚਲਣਗੇ| ਜੇਕਰ ਚਲਦੇ ਪਾਏ ਗਏ ਤਾਂ ਇੰਨਾਂ ਆਟੋਰਿਕਸ਼ਾ ਨੂੰ ਜ਼ਬਤ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਗੁਰੂਗ੍ਰਾਮ ਵਿਚ ਨਾਜਾਇਜ ਤੌਰ ‘ਤੇ ਚਲਾਏ ਜਾ ਰਹੇ ਆਟੋਰਿਕਸ਼ਾ ਲਈ ਗੁਰੂਗ੍ਰਾਮ ਟ੍ਰੈਫਿਕ ਪੁਲਿਸ ਅੇਤ ਖੇਤਰ ਟਰਾਂਸਪੋਰਟ ਅਥਾਰਿਟੀ ਮਿਲ ਕੇ 10 ਦਿਨ ਵਿਚ ਯੋਜਨਾ ਬਣਾ ਕੇ ਮੁੱਖ ਮੰਤਰੀ ਕੋਲ ਭਿਜਵਾਉਣ ਦੇ ਆਦੇਸ਼ ਦਿੱਤੇ| ਇਹ ਯੋਜਨਾ ਤਿਆਰ ਕਰਨ ਦੀ ਜਿੰਮੇਵਾਰੀ ਪੁਲਿਸ ਕਮਿਸ਼ਨਰ ਮੁਹੰਮਦ ਅਕੀਲ ਨੂੰ ਦਿੱਤੀ ਹੈ| ਇਹ…

VIA PUNJAB
ਅੱਗੇ ਪੜ੍ਹੋ

ਜਿਗ-ਜੈਗ ਤਕਨਾਲੋਜੀ ਨਾ ਅਪਣਾਉਣ ਵਾਲੇ ਭੱਠੇ 30 ਸਤੰਬਰ ਤੋਂ ਬਾਅਦ ਨਹੀਂ ਚੱਲ ਸਕਣਗੇ : ਸ. ਪੰਨੂੰ

ਜਿਗ-ਜੈਗ ਤਕਨਾਲੋਜੀ ਨਾ ਅਪਣਾਉਣ ਵਾਲੇ ਭੱਠੇ 30 ਸਤੰਬਰ ਤੋਂ ਬਾਅਦ ਨਹੀਂ ਚੱਲ ਸਕਣਗੇ : ਸ. ਪੰਨੂੰ

ਚੰਡੀਗੜ੍ਹ – ਸੂਬੇ ਵਿਚਲੇ ਸਾਰੇ ਭੱਠਾ ਮਾਲਕਾਂ ਨੂੰ 4 ਮਹੀਨੇ ਦਾ ਸਮਾਂ ਦਿੰਦਿਆਂ ਭੱਠਿਆਂ ਵਿੱਚ ਜਿਗ-ਜੈਗ ਤਕਨਾਲੋਜੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱÎਸਿਆ ਕਿ ਵਾਤਾਵਰਣ ਸੁਰੱÎਖਿਆ ਐਕਟ 1986 ਦੇ ਸੈਕਸ਼ਨ 5 ਅਧੀਨ ਰਵਾਇਤੀ ਤਕਨਾਲੋਜੀ ‘ਤੇ ਅਧਾਰਤ ਇੱਟਾਂ ਬਣਾਉਣ ਵਾਲੇ ਭੱਠਿਆਂ ਦੇ ਕੰਮ-ਕਾਜ ‘ਤੇ 30 ਸਤੰਬਰ, 2019 ਤੋਂ ਬਾਅਦ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਹ ਹੁਕਮ ਮਈ 2019…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਲੁਟੇਰਾ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਦੋਸ਼ੀਆਂ ਕੋਲੋਂ 12 ਲੁੱਟੇ ਮੋਬਾਈਲ ਅਸਲਾ ਤੇ ਤੇਜ਼ਧਾਰ ਹਥਿਆਰ ਬਰਾਮਦ ਲੁਧਿਆਣਾ – ਥਾਣਾ ਸਦਰ ਦੀ ਪੁਲਸ ਪਾਰਟੀ ਨੇ ਡਰੀਮ ਵਿਲਾ ਕਲੋਨੀ ਵਿਖੇ ਖਾਲੀ ਪਲਾਂਟ ਚ ਛਾਪੇਮਾਰੀ ਕਰਕੇ ਲੁੱਟ ਦੀ ਯੋਜਨਾ ਬਣਾਉਂਦੇ 5 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਗ੍ਰਿਫਤਾਰ ਕੀਤਾ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 12 ਮੋਬਾਈਲ ,ਪਾਰਸਲ ਕੋਸਟਮੇਟਿਕ 1 ਸਮਾਨ ਵਾਲਾ ,1 ਦੇਸੀ ਕੱਟਾ ਪਿਸਤੌਲ 315, ਬੋਰ 2 ਚਾਕੂ ,1 ਗੰਡਾਸਾ , 1 ਪੇਚਕਸ , 3 ਮੋਟਰਸਾਈਕਲ ਜਿਸ ਤੇ ਬੈਠ ਕੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ : ਸਿੰਗਲਾ

ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ : ਸਿੰਗਲਾ

ਸਕੂਲਾਂ ਲਈ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਚੰਡੀਗੜ੍ਹ – ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱÎਸਿਆ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਸਮੱਗਰ ਸਿਖਿਆ ਅਭਿਆਨ ਅਧੀਨ ਸਾਲ 2019-20 ਲਈ ਸੂਬੇ ਵਿਚਲੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪ੍ਰਤੀ ਸਕੂਲ 25,000 ਰੁਪਏ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

ਕੇਂਦਰੀ ਖੁਰਾਕ ਮੰਤਰੀ ਵੱਲੋਂ ਭੋਗਪੁਰ ਮਿੱਲ ਨੂੰ ਐਸ.ਡੀ.ਐਫ. ਕਰਜ਼ਾ ਅਤੇ ਸਹਿਕਾਰੀ ਖੰਡ ਮਿੱਲਾਂ ਨੂੰ ਸਬਸਿਡੀਆਂ ਜਾਰੀ ਕਰਨ ਦਾ ਭਰੋਸਾ ਚੰਡੀਗੜ – ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕੀਤੀ।ਸ. ਰੰਧਾਵਾ ਨੇ ਸ੍ਰੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਕਮੇਟੀ ਦੇ ਗਠਨ ਦੀਆਂ ਕੀਤੀਆਂ ਹਦਾਇਤਾਂ ਨਾਲ ਐਸ.ਵਾਈ. ਐਲ. ਸਮੱਸਿਆ ਦਾ ਰਾਸ਼ਟਰੀ ਹਿੱਤ ਵਿੱਚ ਹੱਲ ਹੋਣ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਉਮੀਦ

ਸੁਪਰੀਮ ਕੋਰਟ ਵੱਲੋਂ ਕਮੇਟੀ ਦੇ ਗਠਨ ਦੀਆਂ ਕੀਤੀਆਂ ਹਦਾਇਤਾਂ ਨਾਲ ਐਸ.ਵਾਈ. ਐਲ. ਸਮੱਸਿਆ ਦਾ ਰਾਸ਼ਟਰੀ ਹਿੱਤ ਵਿੱਚ ਹੱਲ ਹੋਣ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਉਮੀਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਹੈ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਇਕ ਕਮੇਟੀ ਦੇ ਗਠਨ ਬਾਰੇ ਨਿਰਦੇਸ਼ ਦੇਣ ਦੇ ਨਾਲ ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਪਿਛੋਕੜ ਵਿੱਚ ਗੁੰਝਲਦਾਰ ਐਸ.ਵਾਈ.ਐਲ. ਦੀ ਸਮੱਸਿਆ ਦਾ ਲੰਮੇ ਸਮੇਂ ਲਈ ਉਚਿਤ ਹੱਲ ਹੋ ਸਕੇਗਾ।ਮੰਗਲਵਾਰ ਨੂੰ ਜਾਰੀ ਹੋਏ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਹੀ ਇਸ ਮੁੱਦੇ ਦਾ ਇੱਕੋਇਕ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀ ਦੀ ਬਰਬਾਦੀ ਵਿਰੁੱਧ ਸਖਤ ਰੁਖ ਅਖਤਿਆਰ, ਵਧ ਰਹੀ ਸਮੱਸਿਆ ਵਿਰੁੱਧ ਜੰਗ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀ ਦੀ ਬਰਬਾਦੀ ਵਿਰੁੱਧ ਸਖਤ ਰੁਖ ਅਖਤਿਆਰ, ਵਧ ਰਹੀ ਸਮੱਸਿਆ ਵਿਰੁੱਧ ਜੰਗ ਦਾ ਸੱਦਾ

ਪਾਣੀ ਦੇ ਬਿਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਦੰਡ ਅਤੇ ਜਲ ਸੰਭਾਲ ਨੂੰ ਬੜਾਵਾ ਦੇਣ ਲਈ ਨਵੇਂ ਕਾਨੂੰਨ/ਸੋਧਾਂ ਦੀ ਵਕਾਲਤਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੀ ਬਰਬਾਦੀ ਵਿਰੁੱਧ ਤਿੱਖਾ ਰੁਖ ਅਪਣਾਉਂਦੇ ਹੋਏ ਇਸ ਅਹਿਮ ਸ੍ਰੋਤ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨਾਂ ਨੇ ਪਾਣੀ ਦੇ ਬਿਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਲਈ ਦੰਡ ਦੀ ਵਿਵਸਥਾ ਕਰਨ ਦਾ ਫੈਸਲਾ ਕੀਤਾ ਹੈ।ਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਵੱਖ-ਵੱਖ ਵਿਕਾਸ ਅਥਾਰਟੀਆਂ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਕਮਾਏ 71.69 ਕਰੋੜ ਰੁਪਏ : ਸਰਕਾਰੀਆ

ਪੰਜਾਬ ਦੀਆਂ ਵੱਖ-ਵੱਖ ਵਿਕਾਸ ਅਥਾਰਟੀਆਂ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਕਮਾਏ 71.69 ਕਰੋੜ ਰੁਪਏ : ਸਰਕਾਰੀਆ

ਚੰਡੀਗੜ੍ਹ – ਪੁੱਡਾ ਅਤੇ ਹੋਰ ਵਿਸ਼ੇਸ਼ ਵਿਕਾਸ ਅਥਾਰਟੀਆਂ ਯਾਨੀ ਕਿ ਗਮਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਗਲਾਡਾ, ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਨੂੰ ਵੱਖ ਵੱਖ ਪ੍ਰਾਪਰਟੀਆਂ ਦੀ ਨਿਲਾਮੀ ਤੋਂ 71.69 ਕਰੋੜ ਰੁਪਏ ਦੀ ਆਮਦਨ ਹੋਈ ਹੈ। ਇਨ੍ਹਾਂ ਪ੍ਰਾਪਰਟੀਆਂ ਦੀ ਈ-ਨਿਲਾਮੀ ਜੁਲਾਈ ਮਹੀਨੇ ਦੌਰਾਨ ਕੀਤੀ ਗਈ ਹੈ। ਇਹ ਈ-ਨਿਲਾਮੀ 1 ਜੁਲਾਈ 2019 ਨੂੰ ਸ਼ੁਰੂ ਹੋਈ ਸੀ। ਜਿਨ੍ਹਾਂ ਪ੍ਰਾਪਰਟੀਆਂ ਦੀ ਈ-ਨਿਲਾਮੀ ਕੀਤੀ ਗਈ ਹੈ ਉਨ੍ਹਾਂ ਵਿੱਚ ਉਦਯੋਗਿਕ ਪਲਾਟ, ਐਸ.ਸੀ.ਓਜ਼, ਬੂਥ,…

VIA PUNJAB
ਅੱਗੇ ਪੜ੍ਹੋ
1 110 111 112 113 114 187