ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਪ ਲਗਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਕਾਰਵਾਈ ਆਰੰਭੀ

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਪ ਲਗਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਕਾਰਵਾਈ ਆਰੰਭੀ

ਕਾਰਪੋਰੇਸ਼ਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ ਇੰਟੈਂਟ ਸੌਂਪਿਆ ਚੰਡੀਗੜ – ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਅਦਾਰਿਆਂ ਦੀ ਖਾਲੀ ਪਈ ਜ਼ਮੀਨ ਉਪਰ ਇੰਡਿਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਸਥਾਪਿਤ ਕਰਨ ਹਿੱਤ ਸਮੌਝੇਤ ਤਹਿਤ ਕਾਰਵਾਈ ਕਰਦਿਆਂ ਆਈ.ਓ.ਸੀ. ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਰਿਟੇਲ ਆਊਟਲੈਟ ਲਈ ਅੱਜ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਲੈਟਰ ਆਫ ਇੰਟੈਂਟ ਸੌਂਪਿਆ ਗਿਆ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਈ.ਓ.ਸੀ….

VIA PUNJAB
ਅੱਗੇ ਪੜ੍ਹੋ

ਥਾਣਾ ਗੁਰਾਇਆ ਪੁਲਿਸ ਵੱਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਥਾਣਾ ਗੁਰਾਇਆ ਪੁਲਿਸ ਵੱਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲੰਧਰ – ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਥਾਣਾ ਗੁਰਾਇਆ ਦੀ ਪੁਲਿਸ ਨੇ 100 ਪੇਟੀਆ (9,00,000 ਐਮ.ਐਲ) ਸ਼ਰਾਬ (52 ਪੇਟੀਆ ਇੰਮਪੀਰੀਅਲ ਬਲਿਊ, 35 ਪੇਟੀਆ ਰਾਇਲ ਸਟੈਗ ਅਤੇ 13 ਪੇਟੀਆ ਬਲੈਡਰ ਪ੍ਰਾਈਡ) ਸਮੇਤ ਗੱਡੀ ਨੰਬਰ ਫਭ-11-ਭ-6555, ਮਾਰਕਾ 407 ਬ੍ਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਬਹੁਤ ਵੱਡੀ ਸਫਲਤਾ ਪ੍ਰਾਪਤ ਕੀਤੀ। ਏ.ਐਸ.ਆਈ ਗੁਰਸ਼ਰਨ ਸਿੰਘ, ਥਾਣਾ ਗੁਰਾਇਆ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਗਸ਼ਤ ਤਲਾਸ਼ ਭੇੜੇ ਪੁਰਸ਼ਾ ਸਬੰਧੀ ਘੁੜਕਾ ਪੁੱਲੀ ਮੋਜੂਦ ਸੀ ਤਾਂ ਇਤਲਾਹ ਮਿਲੀ ਕਿ ਸਤਨਾਮ ਸਿੰਘ ਉੇਰਫ ਸੱਤਾ ਪੁੱਤਰ…

VIA PUNJAB
ਅੱਗੇ ਪੜ੍ਹੋ

ਅੱਧਾ ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੱਧਾ ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਤਰਨਤਾਰਨ – ਜ਼ਿਲਾ ਤਰਨਤਾਰਨ ਦੇ ਪਿੰਡ ਪੰਜਵੜ ਸਥਿਤ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 24 ਜੂਨ ਨੂੰ 7 ਲੱਖ 23 ਹਜ਼ਾਰ 400 ਰੁਪਏ ਦੀ ਖੋਹ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨਾ ਕੋਲੋਂ ਅੱਧਾ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਐੱਸ.ਪੀ.(ਆਈ) ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਕੁਲਦੀਪ ਰਾਏ ਪੁਲਸ…

VIA PUNJAB
ਅੱਗੇ ਪੜ੍ਹੋ

75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ

75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ

113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜਨ, ਜਿਲਾ ਤੇ ਮਾਰਕੀਟ ਕਮੇਟੀ ਪੱਧਰ ‘ਤੇ  ਗਠਿਤ ਕੀਤੀਆਂ ਟੀਮਾਂ ਵੱਲੋਂ ਅੱਜ ਸੂਬੇ ਵਿਚਲੀਆਂ 75 ਫਲ ਤੇ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਜਾਂਚ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਸਿਹਤ ਵਿਭਾਗ ਤੇ ਬਾਗਬਾਨੀ  ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਗਲ਼ੇ-ਸੜੇ ਅਤੇ ਗ਼ੈਰ ਕੁਦਰਤੇ ਢੰਗ ਨਾਲ ਪਕਾਏ ਫਲ ਤੇ ਸਬਜ਼ੀਆਂ(ਨਾ ਖਾਣਯੋਗ) ਲਈ…

VIA PUNJAB
ਅੱਗੇ ਪੜ੍ਹੋ

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਚੰਡੀਗੜ – ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਜਾਪਾਨ ਦੀ ਉੱਘੀ ਕੰਪਨੀ ਨੇਮੋਤੋ ਕਿਓਰਿੰਦੋ ਨੇ ਪੰਜਾਬ ਵਿੱਚ ਵੀ ਇਹ ਸੁਵਿਧਾ ਸਥਾਪਤ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਇਸ ਨੇ ਰਾਜਸਥਾਨ ਦੀ ਨੀਮਰਾਨਾ ਉਦਯੋਗਿਕ ਹੱਬ ਦੀ ਤਰਜ਼ ’ਤੇ ਰਾਜਪੁਰਾ ਨੂੰ ਵੀ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਵਿੱਚ ਵੀ ਦਿਲਚਸਪੀ ਵਿਖਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੰਪਨੀ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ ਹੈ ਜੋ ਸਰਜੀਕਲ ਟੇਬਲ…

VIA PUNJAB
ਅੱਗੇ ਪੜ੍ਹੋ

ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 7 ਜੁਲਾਈ ਤੋਂ 14 ਜੁਲਾਈ, 2019 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ ਨੇ ਦੱਸਿਆ ਕਿ 7 ਤੋਂ 14 ਜੁਲਾਈ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ- ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ…

VIA PUNJAB
ਅੱਗੇ ਪੜ੍ਹੋ

ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਿੱਜੀ ਬੱਸਾਂ ਵਾਲਿਆਂ ਦੀ ਰਹੀ ਚਾਂਦੀ

ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਿੱਜੀ ਬੱਸਾਂ ਵਾਲਿਆਂ ਦੀ ਰਹੀ ਚਾਂਦੀ

ਰੂਪਨਗਰ – ਪੰਜਾਬ ਰੋਡਵੇਜ ਦੀਆਂ ਪਨਬੱਸਾਂ ਦੇ ਕੰਡਕਟਰ ਅਤੇ ਡਰਾਈਵਰਾਂ ਵੱਲੋ ਆਪਣੀਆਂ ਵੱਖ ਵੱਖ ਮੰਗਾਂ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਹੜਤਾਲ ਕਰਕੇ ਪਨਬੱਸ ਦਾ ਮੁਕੰਮਲ ਚੱਕਾ ਜਾਮ ਰੱਖਿਆ। ਅਤੇ ਪੰਜਾਬ ਰੋਡਵੇਜ ਦੇ ਡਿਪੂਆਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਰਕਾਰ ਦੇ ਪੁਤਲੇ ਫੂਕ ਆਪਣੀ ਭੜਾਸ ਕੱਢੀ, ਹੜਤਾਲ ਦੇ ਚਲਦੇ ਤਪਦੀ ਗਰਮੀ ਵਿੱਚ ਮੁਸਾਫਿਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਇੱਕ ਦਿਨ ਦੀ ਹੜਤਾਲ ਕਾਰਨ ਜਿੱਥੇ ਪੰਜਾਬ ਰੋਡਵੇਜ ਨੂੰ ਲੱਖਾਂ ਰੁਪਏ ਦਾ ਮਾਲੀਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਵੱਲੋਂ ਐਲਾਨੇ ਗਏ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ

ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਵੱਲੋਂ ਐਲਾਨੇ ਗਏ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ

ਕੁਰੂਕਸ਼ੇਤਰ – ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਐਲਾਨਾਂ ਗਏ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਵੱਧ ਤੇਜ ਕਰ ਦਿੱਤਾ ਹੈ। ਅੱਜ ਇੱਥੇ ਮਿੰਨੀ ਸਕੱਤਰੇਤ ਵਿਚ ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਵਿਜੀਲੈਂਸ, ਮੱਛੀ, ਮਾਲ, ਆਪਦਾ ਪ੍ਰਬੰਧਨ ਤੇ ਚੱਕਬੰਦੀ ਵਿਭਾਗਾਂ ਦੀ ਵਧੀਕ ਮੁੱਖ ਸਕੱਤਰ ਨਵਰਾਜ ਸੰਧੂ ਨੇ 6 ਵਿਧਾਨਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਉਨਾਂ ਦੇ ਵਿਧਾਨਸਭਾ ਹਲਕਿਆਂ ਦੀ ਮੁੱਖਮੰਤਰੀ ਵਲੋਂ ਕੀਤੇ ਗਏ ਐਲਾਨਾਂ ਦੀ ਸਮੀਖਿਆ ਕੀਤੀ। ਇਸ ਮੌਕੇ ‘ਤੇ ਆਯੋਜਿਤ ਮੀਟਿੰਗ ਵਿਚ ਅਸੰਧ…

VIA PUNJAB
ਅੱਗੇ ਪੜ੍ਹੋ

ਮੋਟਰਸਾਈਕਲ ਚੌਰੀ ਕਰਨ ਵਾਲੇ 2 ਨੌਜਵਾਨ ਕਾਬੂ

ਮੋਟਰਸਾਈਕਲ ਚੌਰੀ ਕਰਨ ਵਾਲੇ 2 ਨੌਜਵਾਨ ਕਾਬੂ

ਮਾਜਰੀ – ਜ਼ਿਲ੍ਹਾ ਪੁਲਿਸ ਕਪਤਾਨ ਹਰਚਰਨ ਸਿੰਘ ਭੁੱਲਰ ਵਲੋਂ ਮਾੜੇ ਅੰਸੂਰਾ ਵਿਰੁੱਧ ਸੂਰ ਕੀਤੀ ਮਹਿਮ ਦੌਰਾਨ ਮਾਜਰੀ ਪੁਲਸ ਨੇ ਮੋਟਰਸਾਇਕਲ ਚੌਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਦੀਪਕਮਾਲ ਅਤੇ ਐਸ.ਐਚ.ਓ ਕੁਲਵੰਤ ਸਿੰਘ ਮਾਜਰੀ ਨੇ ਕਿਹਾ ਕਿ ਚਰਨ ਬਹਾਦਰ ਸਿੰਘ ਵਾਸੀ ਸੈਂਪਲੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਹਾਲ ਵਾਸੀ ਸਿਆਲਬਾ ਹੀਰੋ ਪਰੋ ਮੋਟਰਸਾਇਕਲ ਉੱਤੇ ਜਾਲੀ ਨੰਬਰ ਪਲੇਟ ਲਗਾ ਕੇ ਬਲਾਕ ਬੱਸ ਅੱਡੇ ਵਿਚ ਘੁੰਮ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਨੇ ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਨੂੰ ਹਫ਼ਤੇ ਤੱਕ ਮੰਗਾਂ ‘ਤੇ ਵਿਚਾਰ ਕਰਕੇ ਫੈਸਲਾ ਲੈਣ ਦਾ ਵਿਸ਼ਵਾਸ਼ ਦਵਾਇਆ

ਸਿੱਖਿਆ ਮੰਤਰੀ ਨੇ ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਨੂੰ ਹਫ਼ਤੇ ਤੱਕ ਮੰਗਾਂ ‘ਤੇ ਵਿਚਾਰ ਕਰਕੇ ਫੈਸਲਾ ਲੈਣ ਦਾ ਵਿਸ਼ਵਾਸ਼ ਦਵਾਇਆ

ਲਹਿਰਾਗਾਗਾ – ਲੰਮੇ ਸਮੇਂ ਤੋਂ ਚਲਦੇ ਸੰਘਰਸ਼ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਣਦੀਪ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਕੋਲ ਵੱਖ-ਵੱਖ ਮੰਗਾਂ ਰੱਖਦਿਆਂ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ…

VIA PUNJAB
ਅੱਗੇ ਪੜ੍ਹੋ
1 113 114 115 116 117 187