ਪੰਜਾਬ ‘ਚ ਪਨਬੱਸ ਦੀ ਹੜਤਾਲ ਨੇ ਜਾਮ ਕੀਤੇ ਬੱਸਾਂ ਦੇ ਚੱਕੇ-4 ਤੱਕ ਚੱਲੇਗਾ ਸੰਘਰਸ਼

ਪੰਜਾਬ ‘ਚ ਪਨਬੱਸ ਦੀ ਹੜਤਾਲ ਨੇ ਜਾਮ ਕੀਤੇ ਬੱਸਾਂ ਦੇ ਚੱਕੇ-4 ਤੱਕ ਚੱਲੇਗਾ ਸੰਘਰਸ਼

ਚੰਡੀਗੜ੍ਹ – ਪਨਬੱਸ ਕੰਟ੍ਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ‘ਤੇ ਮੰਗਲਵਾਰ ਨੂੰ ਪੰਜਾਬ ਰੋਡਵੇਸ਼ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਇਸ ਕਾਰਨ ਜਲੰਧਰ, ਲੁਧਿਆਣਾ, ਮੁਹਾਲੀ, ਅੰਮ੍ਰਿਤਸਰ, ਬਠਿੰਡਾ, ਪਟਿਆਲਾ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਮੁਸਾਫ਼ਿਰ ਪਰੇਸ਼ਾਨ ਰਹੇ। ਖ਼ਤਰਨਾਕ ਗਰਮੀ ‘ਚ ਸਾਮਾਨ ਲੈ ਕੇ ਬੱਸ ਸਟੈਂਡ ਪਹੁੰਚੇ ਯਾਤਰੀਆਂ ਨੂੰ ਮਜਬੂਰੀ ‘ਚ ਬਾਹਰ ਆ ਕੇ ਏਧਰ-ਓਧਰ ਭਟਕਣਾ ਪਿਆ। ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਦਾ ਬੁਰਾ ਹਾਲ ਹੋ ਗਿਆ। ਲੋਕਾਂ ਨੂੰ ਨਿੱਜੀ ਬੱਸਾਂ ਦਾ ਸਹਾਰਾ ਲੈਣਾ ਪਿਆ। ਸਭ…

VIA PUNJAB
ਅੱਗੇ ਪੜ੍ਹੋ

ਸਿੰਗਾਪੁਰ ‘ਚ ਨੀਰਵ ਮੋਦੀ ਦੀ ਜਾਇਦਾਦ ਜ਼ਬਤ

ਸਿੰਗਾਪੁਰ ‘ਚ ਨੀਰਵ ਮੋਦੀ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44.41 ਕਰੋੜ ਰੁਪਏ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕੰਪਨੀ ਬ੍ਰਿਟਿਸ਼ ਵਰਜਨ ਆਈਸਲੈਂਡ ਦੇ ਨਾਂਅ ਤੋਂ ਰਜਿਸਟਰ ਹੈ, ਜਿਸ ‘ਚ ਪੂਰਵੀ ਮੋਦੀ ਅਤੇ…

VIA PUNJAB
ਅੱਗੇ ਪੜ੍ਹੋ

ਬਾਇਓਮੈਟ੍ਰਿਕ ਹਾਜ਼ਰੀ ਸ਼ੁਰੂ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਸਨਮਾਨਿਤ, ਤਕਨੀਕੀ ਸਿੱਖਿਆ ਮੰਤਰੀ ਚੰਨੀ ਵਲੋਂ ਇਸ ਉਪਰਾਲੇ ਲਈ ਵਧਾਈ

ਬਾਇਓਮੈਟ੍ਰਿਕ ਹਾਜ਼ਰੀ ਸ਼ੁਰੂ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਸਨਮਾਨਿਤ, ਤਕਨੀਕੀ ਸਿੱਖਿਆ ਮੰਤਰੀ ਚੰਨੀ ਵਲੋਂ ਇਸ ਉਪਰਾਲੇ ਲਈ ਵਧਾਈ

100 ਕਰੋੜ ਰੁਪੋਏ ਖਰਚ ਕੇ ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਕੀਤਾ ਜਾ ਰਿਹਾ ਅਧੁਨੀਕਰਨ: ਚੰਨੀ ਚੰਡੀਗੜ – ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਨੇ ਡਿਜ਼ੀਟਲ ਪੰਜਾਬ ਪ੍ਰੋਗਰਾਮ ਅਧੀਨ ਸਮੁੱਚੇ ਸਰਕਾਰੀ ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਤੈਨਾਤ ਸਟਾਫ ਵਲੋਂ ਰੋਜ਼ਾਨਾ ਹਾਜ਼ਰੀ ਆਧਾਰ ਬੇਸਡ ਬਾਇਓਮੈਟ੍ਰਿਕ ਸਿਸਟਮ ਰਾਹੀਂ ਲਗਾਉਣੀ ਸ਼ੁਰੂ ਕਰ ਦਿੱਤੀ ਹੈ।ਇਸ ਉਪਰਾਲੇ ਲਈ ਐਨ.ਆਈ.ਸੀ ਵਲੋਂ ਵਿਭਾਗ ਨੂੰ ਸਨਮਾਨਿਤ ਕੀਤਾ ਗਿਆ ਹੈ।ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਦੇ ਇਸ…

VIA PUNJAB
ਅੱਗੇ ਪੜ੍ਹੋ

ਐਫ.ਡੀ.ਏ ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਕਾਰਨ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਜ਼ਬਤ

ਐਫ.ਡੀ.ਏ ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਕਾਰਨ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਜ਼ਬਤ

ਚੰਡੀਗੜ੍ਹ – ਸੁਚੇਤ ਨਾਗਰਿਕਾਂ ਲਈ “ਡਾਇਲ ਟੂ ਸਪੋਰਟ ਹੈਲਪਲਾਈਨ” ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਸਬੰਧੀ ਕਾਲ/ਸੰਦੇਸ਼/ਵਟਸਐਪ ਦੇ ਰੂਪ ‘ਚ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਉਪਰਾਲੇ ਦੀ ਸ਼ੁਰੂਆਤ ਨਾਲ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਇਸ ਸਬੰਧ ਜਾਣਕਾਰੀ ਦਿੰਦਿਆਂ ਸੀ.ਐਫ.ਡੀ.ਏ. ਨੇ ਕਿਹਾ ਕਿ ਨਸ਼ੇ ਦੀ…

VIA PUNJAB
ਅੱਗੇ ਪੜ੍ਹੋ

ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

ਰੋਪੜ – ਪੰਜਾਬ ਵਿੱਚ ਸੰਗਠਿਤ ਗੈਂਗ ‘ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ ‘ਰਿੰਦਾ’ ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਐਸ.ਐਸ.ਪੀ. ਸਵਪਨ ਸ਼ਰਮਾਂ ਨੇ ਦੱਸਿਆ ਕਿ ‘ਰਿੰਦਾ’ ਨਾਲ ਸਬੰਧਤ ਇੱਕ ਸ਼ਾਰਪ ਸ਼ੂਟਰ ਯਾਦਵਿੰਦਰ ਸਿੰਘ ਉਰਫ ਯਾਦੀ ਉੱਤੇ ਕਤਲ, ਫਿਰੌਤੀ ਅਤੇ ਇਰਾਦਾ ਕਤਲ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਰਿੰਦਾ ਗੈਂਗ ਦੇ ਵੱਖ ਵੱਖ ਮੈਂਬਰਾਂ ਨਾਲ ਦੁਬਈ ਤੋਂ ਤਾਲਮੇਲ ਬਿਠਾਇਆ ਜਾ ਰਿਹਾ ਸੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਮੰਤਰੀ ਨੇ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – “ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ।”ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਚੰਡੀਗੜ – ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਕਿਹਾ ਹੈ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।ਮੀਟਿੰਗ…

VIA PUNJAB
ਅੱਗੇ ਪੜ੍ਹੋ

ਮੈਡੀਕਲ ਸਟੋਰਾਂ ਵਿੱਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਸਬੰਧੀ ਸ਼ਿਕਾਇਤ ਲਈ ਟੈਲੀਫੋਨ ਨੰਬਰ ਤੇ ਈ-ਮੇਲ ਐਡਰੈੱਸ ਦੀ ਸ਼ੁਰੂਆਤ

ਮੈਡੀਕਲ ਸਟੋਰਾਂ ਵਿੱਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਸਬੰਧੀ ਸ਼ਿਕਾਇਤ ਲਈ ਟੈਲੀਫੋਨ ਨੰਬਰ ਤੇ ਈ-ਮੇਲ ਐਡਰੈੱਸ ਦੀ ਸ਼ੁਰੂਆਤ

ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਚੰਡੀਗੜ੍ਹ – ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ-ਪੱਧਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰੇਟ ਵੱਲੋਂ ਮੈਡੀਕਲ ਸਟੋਰਾਂ ਵਿੱਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਦੀ ਸੂਚਨਾ ਦੇਣ ਲਈ ਟੈਲੀਫੋਨ ਨੰਬਰ ਅਤੇ ਈ-ਮੇਲ ਐਡਰੈੱਸ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਸ. ਕੇ.ਐਸ. ਪੰਨੂੰ, ਸੀ.ਐਫ.ਡੀ.ਏ. ਪੰਜਾਬ ਨੇ ਦਿੱਤੀ।ਪੰਨੂੰ ਨੇ ਦੱÎਸਿਆ ਕਿ ਕੈਮਿਸਟਾਂ ਦੁਆਰਾ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਸੂਚਨਾ ਦੇਣ ਲਈ ਮੋਬਾਇਲ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਆਏ ਲੂਣ ਦੇ ਟਰੱਕ ‘ਚੋਂ 2700 ਕਰੋੜ ਦੀ ਹੈਰੋਇਨ ਬਰਾਮਦ

ਪਾਕਿ ਵੱਲੋਂ ਆਏ ਲੂਣ ਦੇ ਟਰੱਕ ‘ਚੋਂ 2700 ਕਰੋੜ ਦੀ ਹੈਰੋਇਨ ਬਰਾਮਦ

52 ਕਿੱਲੋ ਹੋਰ ਮਿਸ਼ਰਤ ਨਸ਼ਾ ਵੀ ਮਿਲਿਆ – ਲੂਣ ਮੰਗਵਾਉਣ ਵਾਲਾ ਵਪਾਰੀ ਗ੍ਰਿਫ਼ਤਾਰ ਅੰਮ੍ਰਿਤਸਰ – ਪਾਕਿਸਤਾਨ ਤੋਂ ਲੂਣ ਦੇ ਟਰੱਕ ਵਿੱਚ ਲੁਕੋ ਕੇ ਭਾਰਤ ਲਿਆਂਦੀ ਕੁੱਲ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਸਟਮ ਵਿਭਾਗ ਵੱਲੋਂ ਹੈਰੋਇਨ ਤੋਂ ਇਲਾਵਾ 52 ਕਿੱਲੋ ਮਿਸ਼ਰਤ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਟਰੱਕ ਵਿੱਚ 600 ਬੋਰੀਆਂ ਨਮਕ ਲੱਦਿਆ ਹੋਇਆ ਸੀ। ਲੱਦੇ ਮਾਲ ਵਿੱਚੋਂ 15 ਬੋਰੀਆਂ…

VIA PUNJAB
ਅੱਗੇ ਪੜ੍ਹੋ

ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨਾਲ ਕੀਤੀ 14.5 ਹਜ਼ਾਰ ਕਰੋੜ ਦੀ ਧੋਖਾਧੜੀ : ਈ.ਡੀ.

ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨਾਲ ਕੀਤੀ 14.5 ਹਜ਼ਾਰ ਕਰੋੜ ਦੀ ਧੋਖਾਧੜੀ : ਈ.ਡੀ.

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਦਾਅਵਾ ਕੀਤਾ ਹੈ ਕਿ ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨੂੰ ਨੀਰਵ ਮੋਦੀ ਨਾਲੋਂ ਕਿਤੇ ਜ਼ਿਆਦਾ ਚੂਨਾ ਲਗਾਇਆ ਹੈ। ਕੇਂਦਰ ਦੀ ਇਸ ਏਜੰਸੀ ਮੁਤਾਬਿਕ ਸਟਰਲਿੰਗ ਬਾਇਓਟੈੱਕ ਲਿਮਿਟੇਡ (ਐਸ.ਬੀ.ਐਲ.)/ਸੰਦੇਸਰਾ ਗਰੁੱਪ ਤੇ ਇਸ ਦੇ ਮੁੱਖ ਪ੍ਰੋਮੋਟਰਾਂ ਨਿਤਿਨ ਸੰਦੇਸਰਾ, ਚੇਤਨ ਸੰਦੇਸਰਾ ਤੇ ਦੀਪਤੀ ਸੰਦੇਸਰਾ ਨੇ ਭਾਰਤੀ ਬੈਂਕਾਂ ਨਾਲ ਲਗਭਗ 14,500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਬੈਂਕ ਨਾਲ 5,383 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਅਧੀਨ ਸੀ.ਬੀ.ਆਈ. ਨੇ ਕੰਪਨੀ ਤੇ ਉਸ ਦੇ…

VIA PUNJAB
ਅੱਗੇ ਪੜ੍ਹੋ
1 114 115 116 117 118 187