ਲੁਧਿਆਣਾ ਸਾਈਕਲ ਵੈਲੀ ‘ਚ ਹੀਰੋ ਸਾਈਕਲਜ਼ ਨਾਲ ਚੀਨ ਦੇ ਫੂਸ਼ੀਦਾ ਗਰੁੱਪ ਵੱਲੋਂ ਭਾਈਵਾਲੀ ਕਰਨ ਨਾਲ ਉਦਯੋਗਿਕ ਪ੍ਰੋਗਰਾਮ ਨੂੰ ਹੁਲਾਰਾ ਮਿਲਿਆ

ਲੁਧਿਆਣਾ ਸਾਈਕਲ ਵੈਲੀ ‘ਚ ਹੀਰੋ ਸਾਈਕਲਜ਼ ਨਾਲ ਚੀਨ ਦੇ ਫੂਸ਼ੀਦਾ ਗਰੁੱਪ ਵੱਲੋਂ ਭਾਈਵਾਲੀ ਕਰਨ ਨਾਲ ਉਦਯੋਗਿਕ ਪ੍ਰੋਗਰਾਮ ਨੂੰ ਹੁਲਾਰਾ ਮਿਲਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਈਕਲ ਵੈਲੀ ਪ੍ਰੋਜੈਕਟ ‘ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਭਰੋਸਾ ਚੰਡੀਗੜ – ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਲੁਧਿਆਣਾ ਦੀ ਅਤਿ-ਅਧੂਨਿਕ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿੱਚ ਇਸ ਭਾਈਵਾਲੀ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰੋਗਰਾਮ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਬੁੱਧਵਾਰ…

VIA PUNJAB
ਅੱਗੇ ਪੜ੍ਹੋ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਪਟਿਆਲਾ ਤੇ ਜਲੰਧਰ ਡਵੀਜਨਾਂ ਦੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕੀਤਾ ਚੰਡੀਗੜ – ਮਾਲ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਰਾਜ ਜ਼ਿਲਾ (ਡੀ.ਸੀ.) ਦਫ਼ਤਰ ਦੇ ਕਰਮਚਾਰੀਆਂ ਦੀ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕਰਨ ਸਬੰਧੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਨੂੰ ਇੱਕ ਹਫ਼ਤੇ ਵਿੱਚ ਪੂਰਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਯੂਨੀਅਨ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਡਾਕਟਰ ਕਾਬੂ

ਵਿਜੀਲੈਂਸ ਵਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਡਾਕਟਰ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਸ਼ਿਕਾਇਤਕਰਤਾ ਦਲੀਪ ਚੰਦਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀਸ਼ਿਕਾਇਤ ਵਿੱਚ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਟਰੱਕ ‘ਚੋਂ 4 ਕੁਇੰਟਲ ਡੋਡੇ ਬਰਾਮਦ

ਜਲੰਧਰ ਦਿਹਾਤੀ ਪੁਲਿਸ ਵੱਲੋਂ ਟਰੱਕ ‘ਚੋਂ 4 ਕੁਇੰਟਲ ਡੋਡੇ ਬਰਾਮਦ

ਤਸਕਰੀ ਵਾਸਤੇ ਟਰੱਕ ‘ਚ ਬਣਾਇਆ ਗਿਆ ਸੀ ਲੁਕਵਾਂ ਕੈਬਿਨ ਜਲੰਧਰ – ਸ਼੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਲੰਧਰ (ਦਿਹਾਤੀ), ਜੀ ਨੇ ਦੱਸਿਆ ਕਿ ਮਿਤੀ 25.06.19 ਨੂੰ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਸਮੇਤ ਪੁਲਿਸ ਕਰਮਚਾਰੀਆ ਦੇ ਫੋਕਲ ਪੁਆਇੰਟ ਪਿੰਡ ਨੋਗੱਜਾ ਪਾਸ ਪੁੱਜੇ ਤਾਂ ਫੋਕਲ ਪੁਆਇੰਟ, ਪਿੰਡ ਨੋਗੱਜਾਂ ਵਿਚ ਬਣੀ ਬੇ-ਅਬਾਦ ਇਮਾਰਤ ਦੇ ਪਿੱਛੇ ਇੱਕ ਟਰੱਕ ਸ਼ੱਕੀ ਹਾਲਤ ਵਿਚ ਖੜਾ ਦਿਖਾਈ ਦਿੱਤਾ। ਜਿਸ ਤੇ ਇੰਸਪੈਕਟਰ ਸ਼ਿਵ ਕੁਮਾਰ ਨੇ ਆਪਣੀ ਸਰਕਾਰੀ ਗੱਡੀ ਰੋਕ ਕੇ ਸਾਥੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਘਰ ਘਰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ: ਸਰਕਾਰੀਆ

ਪੰਜਾਬ ਸਰਕਾਰ ਘਰ ਘਰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ: ਸਰਕਾਰੀਆ

ਹਾਊਸਿੰਗ ਵਿਭਾਗ ਦੇ ਸ਼ਹਿਰੀ ਯੋਜਨਾਬੰਦੀ ਵਿੰਗ ਵਿੱਚ ਭਰਤੀ ਮੁਹਿੰਮ ਚੰਡੀਗੜ੍ਹ – ਘਰ-ਘਰ ਰੋਜ਼ਗਾਰ ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਹਾਊਸਿੰਗ ਵਿੰਗ ਵਿੱਚ ਵੱਖ ਵੱਖ ਅਹੁਦਿਆਂ ‘ਤੇ ਭਰਤੀ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਇਹ ਭਰਤੀ ਮੁਹਿੰਮ ਬੇਹੱਦ ਜ਼ਰੂਰੀ ਸੀ ਕਿਉਂਕਿ ਪਿਛਲੇ…

VIA PUNJAB
ਅੱਗੇ ਪੜ੍ਹੋ

ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ – ਸਿੰਗਲਾ

ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ – ਸਿੰਗਲਾ

ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਲਈ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ‘ਤੇ ਕੇਂਦਰਿਤ ਨੀਤੀ ਚੰਡੀਗੜ, 25 ਜੂਨ :ਪਾਰਦਰਸ਼ੀ ਅਤੇ ਨਿਰਪੱਖ ਟਰਾਂਸਫਰ ਨੀਤੀ ਨਾਲ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਅਤੇ ਕਰਮਚਾਰੀਆਂ ਦਰਮਿਆਨ ਨੌਕਰੀ ਸਬੰਧੀ ਵਧੇਰੇ ਸੰਤੁਸ਼ਟੀ ਪੈਦਾ ਕਰਨ ਦੇ ਮੱਦੇਨਜ਼ਰ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਕੂਲੀ ਅਧਿਕਾਪਕਾਂ ਲਈ ਮਨਜ਼ੂਰ ਕੀਤੀ ਗਈ ਟਰਾਂਸਫਰ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਨਾਲ ਹੁਣ ਪਬਲਿਕ ਡੋਮੇਨ ‘ਚ ਆ ਗਈ ਹੈ। ਇਹ…

VIA PUNJAB
ਅੱਗੇ ਪੜ੍ਹੋ

ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਿਮ: ਰਜ਼ੀਆ ਸੁਲਤਾਨਾ

ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਿਮ: ਰਜ਼ੀਆ ਸੁਲਤਾਨਾ

ਆਰ.ਟੀ.ਏ ਵਲੋਂ ਬੱਸਾਂ ਦੀ ਚੈਕਿੰਗ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ – ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਿਮ ਸਿਸਟਿਮ ਲਗਾਏ ਜਾਣਗੇ।ਇਸ ਗੱਲ ਦਾ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀਮਤੀ ਰਜ਼ਿਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦਾ ਰੂਟ ’ਤੇ ਚਲਦੇ ਦੌਰਾਨ ਸਹੀ ਸਥਾਨ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਿਮ ਪ੍ਰਣਾਲੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਵਿਆਪਕ ਚੌਖਟਾ ਤਿਆਰ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਵਿਆਪਕ ਚੌਖਟਾ ਤਿਆਰ ਕਰਨ ਦੇ ਨਿਰਦੇਸ਼

ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਨੂੰ ਆਖਿਆ ਚੰਡੀਗੜ੍ਹ – ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਚੌਖਟਾ ਤਿਆਰ ਕਰਨ | ਇਸੇ ਦੌਰਾਨ ਹੀ ਉਨ੍ਹਾਂ ਨੇ ਗੈਰ-ਅਧਿਕਾਰਤ ਉਸਾਰੀਆਂ ਅਤੇ ਇਮਾਰਤੀ ਉਲੰਘਣਾਵਾਂ ਨੂੰ ਨਿਯਮਿਤ ਕਰਨ ਲਈ ਯਕਮੁਸ਼ਤ ਨਿਪਟਾਰਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 634 ਕਾਲਜਾਂ ਦੇ ਐਸ.ਸੀ. ਸਕਾਲਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ 634 ਕਾਲਜਾਂ ਦੇ ਐਸ.ਸੀ. ਸਕਾਲਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ ਵਿੱਚ ਪੜ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੀਟਿੰਗ ਦੌਰਾਨ ਇਸ ਫੈਸਲੇ ਦਾ…

VIA PUNJAB
ਅੱਗੇ ਪੜ੍ਹੋ

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਧਰਨਾ

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਧਰਨਾ

ਐਸ.ਏ.ਐਸ.ਨਗਰ – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਫੇਜ਼ 7 ਦੇ ਪਾਰਕ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ| ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਿੱਚ ਸਾਲ 2006 ਤੋਂ ਲੰਬੇ ਸਮੇਂ ਮਗਰੋਂ ਅਕਾਲੀ ਭਾਜਪਾ ਸਰਕਾਰ ਵੱਲੋਂ ਦਸੰਬਰ 2016 ਵਿੱਚ 1263 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਹੋਇਆ ਸੀ, ਜਿੰਨ੍ਹਾ ਦੀ ਭਰਤੀ ਪ੍ਰਕਿਰਿਆ ਤਕਰੀਬਨ ਮੁਕੰਮਲ ਹੋ ਚੁੱਕੀ ਹੈ| ਇਸ ਭਰਤੀ ਸੰਬਧੀ ਦਸੰਬਰ 2016 ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚ ਤਕਰੀਬਨ…

VIA PUNJAB
ਅੱਗੇ ਪੜ੍ਹੋ
1 116 117 118 119 120 187