ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਚੰਡੀਗੜ, 24ਜਲੰਧਰ ਵਿਕਾਸ ਅਥਾਰਿਟੀ (ਜੇਡੀਏ) ਨੇ ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਯੋਜਨਾ ਤਹਿਤ ਪ੍ਰਸਤਾਵਿਤ ਪ੍ਰਤੀ ਪਲਾਟ ਦੀ ਕੀਮਤ 14 ਹਜ਼ਾਰ ਰੁਪਏ ਪ੍ਰਤੀ ਗਜ਼ ਨਿਰਧਾਰਤ ਕੀਤੀ ਗਈ ਹੈ। ਇਹ ਸਕੀਮ 25 ਜੂਨ, 2019 ਨੂੰ ਸ਼ੁਰੂ ਹੋ ਕੇ 22 ਜੁਲਾਈ, 2019 ਨੂੰ ਸਮਾਪਤ ਹੋਵੇਗੀ। ਇਸ ਬਾਰੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਵਾਜਬ ਕੀਮਤ ‘ਤੇ…

VIA PUNJAB
ਅੱਗੇ ਪੜ੍ਹੋ

ਮੇਹੁਲ ਚੋਕਸੀ ਨੂੰ ਏਅਰ ਐਂਬੂਲੈਂਸ ਰਾਹੀਂ ਵੀ ਲਿਆਉਣ ਲਈ ਈ.ਡੀ. ਤਿਆਰ

ਮੇਹੁਲ ਚੋਕਸੀ ਨੂੰ ਏਅਰ ਐਂਬੂਲੈਂਸ ਰਾਹੀਂ ਵੀ ਲਿਆਉਣ ਲਈ ਈ.ਡੀ. ਤਿਆਰ

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਐਂਟੀਗੁਆ ਤੋਂ ਡਾਕਟਰੀ ਮਾਹਿਰਾਂ ਦੀ ਇੱਕ ਟੀਮ ਨਾਲ ਏਅਰ ਐਂਬੂਲੈਂਸ ਰਾਹੀਂ ਲਿਆਉਣ ਲਈ ਤਿਆਰ ਹੈ। ਈ.ਡੀ. ਨੇ ਕਿਹਾ ਕਿ ਭਾਰਤ ਨਾ ਆਉਣ ਲਈ ਚੋਕਸੀ ਬਿਮਾਰੀ ਦਾ ਝੂਠਾ ਬਹਾਨਾ ਬਣਾ ਰਿਹਾ ਹੈ। ਈ.ਡੀ. ਨੇ ਕਿਹਾ ਕਿ ਅਸੀਂ ਉਸ ਨੂੰ ਡਾਕਟਰੀ ਮਾਹਿਰਾਂ ਦੀ ਵਿਸ਼ੇਸ਼ ਟੀਮ ਦੀ ਨਿਗਰਾਨੀ ਵਿੱਚ ਏਅਰ ਐਂਬੂਲੈਂਸ ਰਾਹੀਂ ਲਿਆਉਣ ਲਈ ਤਿਆਰ ਹਾਂ।

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਥਾਣੇਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਥਾਣੇਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਗੁਰਿੰਦਰ ਸਿੰਘ ਨੂੰ 23,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਵਲੋ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ ਉਕਤ ਸਬ…

VIA PUNJAB
ਅੱਗੇ ਪੜ੍ਹੋ

ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ – ਸਾਉਣੀ ਦੇ ਮੌਸਮ ਦੌਰਾਨ 21 ਜੂਨ ਤੋਂ 28 ਜੂਨ 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21 ਜੂਨ ਤੋਂ 28 ਜੂਨ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਉਨਾਂ ਅੱਗੇ ਦੱਸਿਆ ਕਿ ਭਾਖੜਾ…

VIA PUNJAB
ਅੱਗੇ ਪੜ੍ਹੋ

ਜੀ.ਐਸ.ਟੀ. ਦੀ ਸਾਲਾਨਾ ਰਿਟਰਨ ਭਰਨ ਦੀ ਮਿਆਦ ‘ਚ 2 ਮਹੀਨੇ ਦਾ ਵਾਧਾ

ਜੀ.ਐਸ.ਟੀ. ਦੀ ਸਾਲਾਨਾ ਰਿਟਰਨ ਭਰਨ ਦੀ ਮਿਆਦ ‘ਚ 2 ਮਹੀਨੇ ਦਾ ਵਾਧਾ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਦੀ ਸਾਲਾਨਾ ਰਿਟਰਨ ਭਰਨ ਦੀ ਮਿਆਦ ‘ਚ 2 ਮਹੀਨੇ ਦਾ ਵਾਧਾ ਕਰ ਦਿੱਤਾ ਹੈ ਅਤੇ ਹੁਣ ਜੀ.ਐੱਸ.ਟੀ. ਦੀ ਰਿਟਰਨ ਹੁਣ 30 ਅਗਸਤ 2019 ਤੱਕ ਭਰੀ ਜਾ ਸਕੇਗੀ। ਰੈਵੇਨਿਊ ਸੇ.ਸੀ. ਏ.ਬੀ. ਪਾਂਡੇ ਅਨੁਸਾਰ ਸਾਲਾਨਾ ਰਿਟਰਨ ਭਰਨ ਦੀ ਆਖਰੀ ਮਿਤੀ 30 ਜੂਨ 2019 ਸੀ। ਜਿਸ ਸਬੰਧੀ ਕਾਰੋਬਾਰੀਆਂ ਵੱਲੋਂ ਮਿਆਦ ਵਧਾਉਣ ਦੀ ਮੰਗ ਕੀਤੀ ਗਈ ਸੀ ਕਿ ਉਹ ਪਹਿਲੀ ਵਾਰ ਰਿਟਰਨ ਭਰ ਰਹੇ ਹਨ। ਜਿਸ ਨੂੰ ਧਿਆਨ ‘ਚ ਰੱਖਦਿਆਂ ਰਿਟਰਨ ਭਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਵਾਪਸ ਲਈ

ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਵਾਪਸ ਲਈ

ਮਾਲ ਮੰਤਰੀ ਨੇ ਇੱਕ ਹਫ਼ਤੇ ਦੇ ਅੰਦਰ ਤਰੱਕੀਆਂ ਦੇਣ ਦਾ ਦਿੱਤਾ ਭਰੋਸਾ ਚੰਡੀਗੜ – ਮਾਲ ਮੰਤਰੀ ਪੰਜਾਬ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਸੁਲਝਾਉਣ ਦਾ ਪੁਰਜ਼ੋਰ ਭਰੋਸਾ ਦਿੱਤੇ ਜਾਣ ਮਗਰੋਂ ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਤੁੰਰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। 18 ਜੂਨ ਤੋਂ ਡੀ.ਸੀ ਦਫ਼ਤਰ ਦੇ ਕਰਮਚਾਰੀ ਹੜਤਾਲ ‘ਤੇ ਸਨ ਜਿਸ ਨਾਲ ਸੂਬੇ ਭਰ ਵਿੱਚ ਕੰਮ-ਕਾਜ ਪ੍ਰਭਾਵਿਤ ਹੋ ਰਿਹਾ ਸੀ।ਅੱਜ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਗੜਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 25 ਕਰੋੜ ਰੁਪਏ

ਸੂਬਾ ਸਰਕਾਰ ਵੱਲੋਂ ਗੜਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 25 ਕਰੋੜ ਰੁਪਏ

ਚੰਡੀਗੜ – ਕੇਂਦਰ ਸਰਕਾਰ ਵੱਲੋਂ ਫੰਡ ਦੇਣ ਤੋਂ ਨਾਂਹ ਕਰਨ ਉਪਰੰਤ ਹੁਣ ਸੂਬਾ ਸਰਕਾਰ ਨੇ ਯਾਤਰੂਆਂ ਤੇ ਸ਼ਰਧਾਲੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਆਨੰਦਪੁਰ ਸਾਹਿਬ-ਗੜਸ਼ੰਕਰ ਅਤੇ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਦੀ ਮੁਰੰਮਤ ਦੀ ਜਿੰਮੇਵਾਰੀ ਆਪਣੇ ਮੋਢਿਆਂ ‘ਤੇ ਲੈ ਲਈ ਹੈ। ਇਸ ਸੜਕੀ ਮੁਰੰਮਤ ਦੇ ਕਾਰਜ ਲਈ ਕੁੱਲ 25 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ, ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਨੰਦਪੁਰ ਸਾਹਿਬ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਜੇ.ਈ ਤੇ ਉਸ ਦਾ ਵਿਚੌਲਾ 5 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵਲੋਂ ਜੇ.ਈ ਤੇ ਉਸ ਦਾ ਵਿਚੌਲਾ 5 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗਡ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਦਿਹਾਤੀ ਮਲੋਟ ਵਿਖੇ ਤਾਇਨਾਤ ਜੇ. ਈ. ਜੱਸਾ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਜਰਨੈਲ ਸਿੰਘ ਨੂੰ 5 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਣਜੀਤ ਸਿੰਘ, ਵਾਸੀ ਪਿੰਡ ਕਬਰਵਾਲਾ, ਜਿਲਾ ਮੁਕਤਸਰ ਦੀ ਸ਼ਿਕਾਇਤ ਉੱਤੇ 5 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਈ.ਡਬਲਿਊ.ਐਸ. ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਵਾਸਤੇ ਪਟਿਆਲਾ ਜ਼ਿਲ੍ਹੇ ਵਿੱਚ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਮਕਸਦਾਂ ਲਈ ਗੁਦਾਮ ਸੁਵਿਧਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਨੂੰ ਬਾਅਦ ਵਿੱਚ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ |ਮੁੱਖ ਮੰਤਰੀ ਨੇ ਸੂਬੇ ਵਿੱਚ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ (ਈ.ਡਬਲਿਊ.ਐਸ) ਵਾਸਤੇ ਘਰ…

VIA PUNJAB
ਅੱਗੇ ਪੜ੍ਹੋ
1 117 118 119 120 121 187