ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਦਰਸ਼ਨ ਸਿੰਘ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਮਈ ਮਹੀਨੇ 16 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਮਈ ਮਹੀਨੇ 16 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 16 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜਮ ਸ਼ਾਮਲ ਹਨ।ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਆਪਣੇ ਕੰਮ ਵਿੱਚ ਲਿਆਂਦੀ ਪਾਰਦਰਸ਼ਤਾ ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਹੁਣ ਮੈਰਿਟ ਅਧਾਰ ‘ਤੇ ਕੀਤੀ ਜਾਵੇਗੀ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਆਪਣੇ ਕੰਮ ਵਿੱਚ ਲਿਆਂਦੀ ਪਾਰਦਰਸ਼ਤਾ ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਹੁਣ ਮੈਰਿਟ ਅਧਾਰ ‘ਤੇ ਕੀਤੀ ਜਾਵੇਗੀ

ਚੰਡੀਗੜ – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਸਿਸਟਮ ਵਿਚਲੀ ਜਟਿਲਤਾ ਨੂੰ ਖ਼ਤਮ ਕਰਕੇ ਆਪਣੀ ਤਰਾਂ ਦੀ ਵੱਖਰੀ ਪਹਿਲਕਦਮੀ ਕੀਤੀ ਹੈ, ਜਿਸ ਅਨੁਸਾਰ ਹੁਣ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਮੈਰਿਟ ਦੇ ਅਧਾਰ ‘ਤੇ ਵਿਭਾਗਾਂ ਦੀ ਵੰਡ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਸੂਬਾ ਸਰਕਾਰ ਦੇ ਵੱਖ ਵੱਖ ਵਿਭਗਾਂ ਲਈ ਗਰੁੱਪ ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆਵਾਂ ਦਾ ਪ੍ਰਬੰਧ ਕਰਦਾ ਹੈ। ਇਸ ਤੋਂ ਪਹਿਲਾਂ ਪ੍ਰੀਖਿਆ ਤੋਂ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਅਤੇ 30 ਹਜ਼ਾਰ ਦੀ ਡਰੱਗ ਮਨੀ ਸਮੇਤ 2 ਤਸਕਰ ਕਾਬੂ

ਕਰੋੜਾਂ ਦੀ ਹੈਰੋਇਨ ਅਤੇ 30 ਹਜ਼ਾਰ ਦੀ ਡਰੱਗ ਮਨੀ ਸਮੇਤ 2 ਤਸਕਰ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਫਿਰੋਜ਼ਪੁਰ ਮਿਲਟਰੀ ਕੈਂਪ ਦੇ ਪਿੱਛੇ ਗੁਪਤ ਸੁਚਨਾ ਦੇ ਅਧਾਰ ਤੇ ਛਾਪੇਮਾਰੀ ਕਰਕੇ ਮੋਟਰਸਾਈਕਲ ਸਵਾਰ 2 ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਅਤੇ 30 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ ਜਦ ਕਿ ਇਕ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਆਈ ਗੁਰਚਰਨ ਸਿੰਘ ਨੇ ਜਦੋਂ ਨਸ਼ਾ ਤਸਕਰਾਂ ਦੀ ਤਲਾਸ਼ ਵਿਚ ਫਿਰੋਜ਼ਪੁਰ…

VIA PUNJAB
ਅੱਗੇ ਪੜ੍ਹੋ

ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

ਤਹਿਸੀਲ ਕੰਪਲੈਕਸਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੇਰਬਦਲ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਦਾ ਮਜਬੂਤੀਕਰਨ ਪਹਿਲ ਦੇ ਆਧਾਰ ‘ਤੇ ਨੇਪਰੇ ਚੜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਅਹਿਮ ਭੂਮਿਕਾ ਹੁੰਦੀ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁਹਾਲੀ – ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਮੱਕੀ ਦੀ ਫ਼ਸਲ ‘ਤੇ ਤੁਪਕਾ ਸਿੰਚਾਈ ਨੂੰ ਕਰੇਗਾ ਉਤਸ਼ਾਹਿਤ- ਪੰਨੂੰ

ਪੰਜਾਬ ਮੱਕੀ ਦੀ ਫ਼ਸਲ ‘ਤੇ ਤੁਪਕਾ ਸਿੰਚਾਈ ਨੂੰ ਕਰੇਗਾ ਉਤਸ਼ਾਹਿਤ- ਪੰਨੂੰ

ਚੰਡੀਗੜ – ਸਥਾਈ ਜਲ ਪ੍ਰਬੰਧਨ ਵੱਲ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੱਕੀ ਦੀ ਫ਼ਸਲ ‘ਤੇ ਤੁਪਕਾ ਸਿੰਚਾਈ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ। ਇਹ ਜਾਣਕਾਰੀ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂੰ ਨੇ ਦਿੱਤੀ। ਉਨਾਂ ਦੱÎਸਿਆ ਕਿ ਇਸ ਸਾਲ 1.50 ਲੱਖ ਹੈਕਟੇਅਰ ਭੂਮੀ ‘ਤੇ ਮੱਕੀ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸੀਜ਼ਨ ਦੌਰਾਨ 1000 ਏਕੜ ਭੂਮੀ ਵਿੱਚ ਮੱਕੀ ਦੀ ਫ਼ਸਲ ‘ਤੇ ਮਾਈਕ੍ਰੋ ਸਿੰਚਾਈ…

VIA PUNJAB
ਅੱਗੇ ਪੜ੍ਹੋ

ਐਸ ਟੀ ਐਫ ਲੁਧਿਆਣਾ ਵੱਲੋਂ ਲੱਖਾਂ ਦੀ ਹੈਰੋਇਨ ਸਮੇਤ 1 ਕਾਬੂ

ਐਸ ਟੀ ਐਫ ਲੁਧਿਆਣਾ ਵੱਲੋਂ ਲੱਖਾਂ ਦੀ ਹੈਰੋਇਨ ਸਮੇਤ 1 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਵਾਹਿਗੁਰੂ ਰੀਅਲ ਸਟੇਟ ਸੁਭਾਸ਼ ਨਗਰ ਵਿਖੇ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 150 ਗ੍ਰਾਮ ਹਰੋਇਨ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ‘ਚ ਕੀਮਤ ਲੱਖਾਂ ਰੁਪਏ ਦੱਸੀ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਇੰਸਪੈਕਟਰ ਸੁਰਿੰਦਰ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਇਕ ਨਸ਼ਾ ਤਸਕਰ…

VIA PUNJAB
ਅੱਗੇ ਪੜ੍ਹੋ

ਫਾਜ਼ਿਲਕਾ ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ, ਮਹਿਲਾ ਸਮੇਤ ਦੋ ਕਾਬੂ

ਫਾਜ਼ਿਲਕਾ ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ, ਮਹਿਲਾ ਸਮੇਤ ਦੋ ਕਾਬੂ

5 ਕਿੱਲੋ ਭੁੱਕੀ, 5400 ਨਸ਼ੇ ਦੀਆਂ ਗੋਲੀਆਂ ਸਣੇ ਇਕ ਹੋਰ ਤਸਕਰ ਕਾਬੂ ਫਾਜ਼ਿਲਕਾ – ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਜੀ ਵੱਲੋਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ਼੍ਰੀ ਦੀਪਕ ਹਿਲੋਰੀ ਆਈ.ਪੀ.ਐਸ ਜੀ ਵੱਲੋ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਰਣਬੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ) ਫਾਜ਼ਿਲਕਾ ਜੀ ਵੱਲੋ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਉਸ ਸਮੇ ਸਫਲਤਾ ਮਿਲੀ, ਜਦੋ ਉਪ ਕਪਤਾਨ ਪੁਲਿਸ, ਮੇਜਰ ਕ੍ਰਾਈਮ ਸ਼੍ਰੀ ਭੁਪਿੰਦਰ ਸਿੰਘ ਪੀ.ਪੀ.ਐਸ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਸਕੱਤਰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਸਕੱਤਰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਅਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਸ਼Îਨ ਨਾਮ ਦੀ ਕੰਪਨੀ ਹੈ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ…

VIA PUNJAB
ਅੱਗੇ ਪੜ੍ਹੋ
1 120 121 122 123 124 187