ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਣਕ ਦੇ ਘਟੋ-ਘੱਟ ਸਮਰੱਥਨ ਮੁੱਲ ‘ਤੇ ਕੀਮਤ ਕਟੌਤੀ ਨਾ ਕਰਨ ਦੀ ਕੇਂਦਰ ਤੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਣਕ ਦੇ ਘਟੋ-ਘੱਟ ਸਮਰੱਥਨ ਮੁੱਲ ‘ਤੇ ਕੀਮਤ ਕਟੌਤੀ ਨਾ ਕਰਨ ਦੀ ਕੇਂਦਰ ਤੋਂ ਮੰਗ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ‘ਚ ਕਿਸਾਨਾਂ ਨੂੰ ਦੋਹਰੀ ਮਾਰ ਪੈਣ ਦਾ ਜ਼ਿਕਰ ਕੀਤਾ ਚੰਡੀਗੜ – ਬੇ-ਮੌਸਮੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਨਾਲ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕੇ ਕਿਸਾਨਾਂ ਨੂੰ ਦੋਹਰੀ ਮਾਰ ਪੈਣ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਖਰੀਦ ਮਾਪਦੰਡਾਂ ‘ਚ ਢਿਲ ਦੇ ਆਧਾਰ ‘ਤੇ ਕਣਕ ਦੀ ਖਰੀਦ ਦੇ ਘੱਟੋ-ਘੱਟ ਸਮਰੱਥਨ ਮੁੱਲ ‘ਤੇ ਕੀਮਤ ਕਟੌਤੀ ਕਰਨ ਦੇ ਕੇਂਦਰ ਸਰਕਾਰ ਵੱਲੋਂ ਲਏ ਫੈਸਲੇ…

VIA PUNJAB
ਅੱਗੇ ਪੜ੍ਹੋ

ਨੀਰਵ ਜ਼ਮਾਨਤ ਲਈ 8 ਮਈ ਨੂੰ ਇਕ ਹੋਰ ਅਰਜ਼ੀ ਦਾਖ਼ਲ ਕਰੇਗਾ

ਨੀਰਵ ਜ਼ਮਾਨਤ ਲਈ 8 ਮਈ ਨੂੰ ਇਕ ਹੋਰ ਅਰਜ਼ੀ ਦਾਖ਼ਲ ਕਰੇਗਾ

ਲੰਡਨ – ਪੀਐੱਨਬੀ ਨਾਲ ਧੋਖਾਧੜੀ ਦੇ ਮਾਮਲੇ ਦਾ ਸਾਹਮਣਾ ਕਰ ਰਿਹਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ 8 ਮਈ ਨੂੰ ਯੂਕੇ ਦੀ ਅਦਾਲਤ ਵਿਚ ਇਕ ਹੋਰ ਜ਼ਮਾਨਤ ਅਰਜ਼ੀ ਦਾਖ਼ਲ ਕਰੇਗਾ। 19 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਮੋਦੀ (48) ਇਸ ਵੇਲੇ ਦੱਖਣ-ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ ਵਿਚ ਹੈ। ਉਸ ਦੀਆਂ ਪਹਿਲੀਆਂ ਦੋ ਜ਼ਮਾਨਤ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ। ਤੀਜੀ ਅਰਜ਼ੀ ਨਾਲ ਉਹ 8 ਮਈ ਨੂੰ ਵੈਸਟਮਿੰਸਟਰ ਅਦਾਲਤ ਵਿਚ ਪੇਸ਼ ਹੋਵੇਗਾ। ਕੇਸ ਦੀ ਇਸ ਤੋਂ ਪਹਿਲਾਂ ਸੁਣਵਾਈ 26…

VIA PUNJAB
ਅੱਗੇ ਪੜ੍ਹੋ

ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ-10 ਹਜ਼ਾਰ ਲੀਟਰ ਲਾਹਣ ਤੇ 2 ਚਾਲੂ ਭੱਠੀਆਂ ਬਰਾਮਦ

ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ-10 ਹਜ਼ਾਰ ਲੀਟਰ ਲਾਹਣ ਤੇ 2 ਚਾਲੂ ਭੱਠੀਆਂ ਬਰਾਮਦ

ਜਗਰਾਉਂ – ਸੀਨੀਅਰ ਪੁਲਿਸ ਕਪਤਾਨ ਜਲਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਕਪਤਾਨ ਇੰਨ: ਰਾਜਵੀਰ ਸਿੰਘ ਅਤੇ ਡੀ. ਐਸ. ਪੀ. ਲਖਵੀਰ ਸਿੰਘ ਦੀ ਅਗਵਾਈ ਹੇਠ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਅਫ਼ਸਰ ਥਾਣਾ ਮਹਿਤਪੁਰ ਸੁਰਿੰਦਰ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਏ. ਐਸ. ਆਈ. ਬਲਜੀਤ ਸਿੰਘ ਥਾਣਾ ਮਹਿਤਪੁਰ ਦੀ ਪੁਲਿਸ ਟੀਮ ਨੇ ਮੁਖਬਰ ਖਾਸ ਦੀ ਇਤਲਾਹ ’ਤੇ ਚਾਲੂ ਭੱਠੀਆਂ, ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ।…

VIA PUNJAB
ਅੱਗੇ ਪੜ੍ਹੋ

ਗੱਬਰ ਸਿੰਘ ਟੈਕਸ ਹੈ ਜੀ ਐਸ ਟੀ : ਮਨੀਸ਼ ਤਿਵਾੜੀ

ਗੱਬਰ ਸਿੰਘ ਟੈਕਸ ਹੈ ਜੀ ਐਸ ਟੀ : ਮਨੀਸ਼ ਤਿਵਾੜੀ

ਬਲੌਂਗੀ – ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਹਿਬ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਮੁਨੀਸ਼ ਤਿਵਾੜੀ ਸਾਬਕਾ ਕੇਂਦਰੀ ਮੰਤਰੀ ਦੇ ਹੱਕ ਵਿੱਚ ਦੁਸ਼ਹਿਰਾ ਗਰਾਉਂਡ ਬਲੌਂਗੀ ਵਿਖੇ ਰੈਲੀ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਮੁਨੀਸ਼ ਤਿਵਾੜੀ ਨੇ ਕਿਹਾ ਕਿ ਉਹ ਸੂਚਨਾ ਅਤੇ ਪ੍ਰਸਾਰਣ ਮੰਤਰੀ ਰਹਿ ਚੁੱਕੇ ਹਨ ਇਸ ਲਈ ਉਹ ਸਭ ਜਾਣਦੇ ਹਨ ਕਿ ਮੌਜੂਦਾ ਸਰਕਾਰ ਨੇ ਮੀਡੀਆ ਨੂੰ ਵੀ ਕਾਬੂ ਕਰਕੇ ਰੱਖਿਆ ਹੋਇਆ ਹੈ, ਜੋ ਕਿ ਇਹਨਾਂ ਦੀ ਬੋਲੀ ਬੋਲਦਾ ਹੈ| ਉਹਨਾਂ ਨੇ ਜੀ ਐਸ ਟੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਕਣਕ ਖਰੀਦ ਅਤੇ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਣਕ…

VIA PUNJAB
ਅੱਗੇ ਪੜ੍ਹੋ

ਥਾਣਾ ਘਰਿੰਡਾ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਫੜੀ

ਥਾਣਾ ਘਰਿੰਡਾ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਫੜੀ

ਅੰਮ੍ਰਿਤਸਰ – ਜ਼ਿਲ੍ਹਾ ਪੁਲਸ ਮੁੱਖੀ ਦਿਹਾਤੀ ਸ੍ਰੀ ਵਿਕਰਮਜੀਤ ਦੁੱਗਲ ਦੀਆਂ ਸਖਤ ਹਦਾਇਤਾਂ ’ਤੇ ਨਸ਼ਿਆ ਖਿਲਾਫ ਵਿੱਢੀ ਮੁਹਿਮ ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੇ ਮੁੱਖੀ ਇੰਸਪੈਕਟਰ ਸ. ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੂੰ ਭਾਰੀ ਮਾਤਰਾ ’ਚ ਨਜ਼ਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦੇਂਦਿਆਂ ਥਾਣਾ ਘਰਿੰਡਾ ਦੇ ਐਸ.ਐਚ.ਓ ਸ. ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆਂ ਕਿ ਮੁਖਬਰ ਖਾਸ ਦੀ ਇਤਲਾਹ ‘ਤੇ ਲਾਏ ਗਏ ਵਿਸ਼ੇਸ਼ ਨਾਕੇ ਦੋਰਾਨ ਰੋਸ਼ਨ…

VIA PUNJAB
ਅੱਗੇ ਪੜ੍ਹੋ

ਭੋਗਪੁਰ ’ਚ ਮੈਡੀਕਲ ਸਟੋਰ ’ਚੋਂ ਹੋਈ ਚੋਰੀ

ਭੋਗਪੁਰ ’ਚ ਮੈਡੀਕਲ ਸਟੋਰ ’ਚੋਂ ਹੋਈ ਚੋਰੀ

ਭੋਗਪੁਰ – ਬੀਤੀ ਰਾਤ ਮਨਜੀਤ ਮੈਡੀਕਲ ਹਾਲ ਭੋਗਪੁਰ ਵਿਚ ਚੋਰਾਂ ਵਲੋੰ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿਤਾ ਗਿਆ । ਜਾਣਕਾਰੀ ਅਨੁਸਾਰ ਸ: ਲਖਵਿੰਦਰ ਸਿੰਘ ਮਨਜੀਤ ਮੈਡੀਕਲ ਹਾਲ ਦੇ ਮਾਲਕ ਨੇ ਦਸਿਆ ਕਿ ਉਹ ਸ਼ਾਮ 8:30 ਵਜੇ ਦੇ ਕਰੀਬ ਦੁਕਾਨ ਬੰਦ ਕਰ ਕੇ ਘਰ ਨੂੰ ਗਏ ਸਨ । ਜਦ ਸਵੇਰੇ 7:00 ਵਜੇ ਦੁਕਾਨ ਦੇ ਤਾਲੇ ਖੋਲੇ ‘ਤਾਂ ਅੰਦਰ ਖਿਲਾਰਾ ਪਿਆ ਹੋਇਆ ਸੀ। ਦੁਕਾਨ ਦਾ ਕੈਮਰਾ ਵੀ ਗਾਇਬ ਸੀ। ਉਨ੍ਹਾਂ ਦਸਿਆ ਕਿ ਦਰਾਜਾਂ ਨੂੰ ਤਾਲੇ ਲਗੇ ਹੋਏ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਔਰਤ ਕਾਬੂ

ਕਰੋੜਾਂ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਔਰਤ ਕਾਬੂ

ਲੁਧਿਆਣਾ – ਏ ਡੀ ਜੀ ਪੀ ਐਸ ਟੀ ਐਫ ਗੁਰਪ੍ਰੀਤ ਕੌਰ ਦਿਓ ,ਆਈ ਜੀ ਪ੍ਰਮੋਡ ਬਾਨ ,ਏ ਆਈ ਜੀ ਸਨੇਹਦੀਪ ਸ਼ਰਮਾ ,ਦੇ ਦਿਸ਼ਾ ਨਿਰਦੇਸ਼ਾਂ ਤੇ ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਨਿਰਮਲ ਪੈਲਸ ਕੋਲ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਔਰਤ ਕੋਲੋ 440 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ਕੀਮਤ ਕਰੋੜਾਂ ਰੁਪਏ ਦਸੀ ਜਾ ਰਹੀ ਹੈ। ਐਸ ਟੀ ਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਦੋ ਓਹਨਾ…

VIA PUNJAB
ਅੱਗੇ ਪੜ੍ਹੋ

ਐਨ ਆਰ ਆਈ ਭਰਾਵਾਂ ਨਾਲ ਠੱਗੀ ਦੇ ਦੋਸ਼ ਹੇਠ ਸ਼ਿਵਾਲਿਕ ਸਿਟੀ ਖਰੜ ਦੇ ਮਾਲਕਾਂ ਖਿਲਾਫ ਮਾਮਲਾ ਦਰਜ

ਐਨ ਆਰ ਆਈ ਭਰਾਵਾਂ ਨਾਲ ਠੱਗੀ ਦੇ ਦੋਸ਼ ਹੇਠ ਸ਼ਿਵਾਲਿਕ ਸਿਟੀ ਖਰੜ ਦੇ ਮਾਲਕਾਂ ਖਿਲਾਫ ਮਾਮਲਾ ਦਰਜ

ਐਸ ਏ ਐਸ ਨਗਰ –  ਪਿੰਡ ਸੰਤੇਮਾਜਰਾ ਦੇ ਮੂਲ ਵਸਨੀਕ ਤਿੰਨ ਐਨਆਰਆਈ ਭਰਾਵਾਂ ਜਸਮੇਰ ਸਿੰਘ (ਮਠਾੜੂ) ਹਰਨੇਕ ਸਿੰਘ (ਮਠਾੜੂ) ਅਤੇ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਤੇ ਪੰਜਾਬ ਪੁਲੀਸ ਦੇ ਐਨ ਆਰ ਆਈ ਵਿੰਗ ਮੁਹਾਲੀ ਵੱਲੋਂ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਸ਼ਿਵਾਲਿਕ ਸਿਟੀ ਦੇ ਮਾਲਕਾਂ ਅਮਨਪ੍ਰੀਤ ਸਿੰਘ ਹੀਰਾ, ਅਮਨਦੀਪ ਸਿੰਘ ਹੀਰਾ ਅਤੇ ਦਲਜੀਤ ਸਿੰਘ ਦੇ ਖਿਲਾਫ ਆਈ ਪੀ ਸੀ ਦੀ ਧਾਰਾ 420, 406, 120 ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ| ਇਸ ਮਾਮਲੇ ਵਿੱਚ ਹੁਣੇ ਕੋਈ ਗ੍ਰਿਫਤਾਰੀ…

VIA PUNJAB
ਅੱਗੇ ਪੜ੍ਹੋ

ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਨਾ ਛੱਡਿਆ ਤਾਂ ਯੂਨੀਅਨ ਕਰੇਗੀ ਸੰਘਰਸ਼

ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਨਾ ਛੱਡਿਆ ਤਾਂ ਯੂਨੀਅਨ ਕਰੇਗੀ ਸੰਘਰਸ਼

ਰਾਮਾ ਮੰਡੀ – ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਰਮੇਂ ਦੀ ਬਿਜਾਈ 15 ਅਪ੍ਰੈਲ ਤੋਂ 15 ਮਈ ਦਰਮਿਆਨ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।ਪਰ ਅਜੇ ਤੱਕ ਨਹਿਰੀ ਵਿਭਾਗ ਨੇ ਕਿਸਾਨਾਂ ਨੂੰ ਪਾਣੀ ਮੁਹੱਈਆ ਨਹੀ ਕਰਵਾਇਆ,ਜਿਸ ਕਾਰਨ ਨਰਮੇਂ ਦੀ ਬਿਜਾਈ ਪਛੜ ਰਹੀ ਹੈ,ਜਿਸ ਦਾ ਅਸਰ ਉਤਪਾਦਨ ’ਤੇ ਵੀ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਅੱਜ ਇੱਥੇ ਯੂਨੀਅਨ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਕਣਕ…

VIA PUNJAB
ਅੱਗੇ ਪੜ੍ਹੋ
1 126 127 128 129 130 187