ਲੁੱਟ ਖੋਹ ਕਰਨ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ

ਲੁੱਟ ਖੋਹ ਕਰਨ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ

ਚੋਰੀ ਦੀਆਂ ਕਾਰਾਂ ਮੋਟਰਸਾਈਕਲ ਅਤੇ ਨਾਜਾਇਜ਼ ਅਸਲਾ ਬਰਾਮਦ ਫਿਰੋਜ਼ਪੁਰ – ਮਾਨਯੋਗ ਸ੍ਰੀ ਲਖਵੀਰ ਸਿੰਘ ਡੀਐਸਪੀ ਫਿਰੋਜ਼ਪਰ ਦਿਹਾਤੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ ਏ ਸਟਾਫ ਫਿਰੋਜ਼ਪੁਰ ਅਤੇ ਇੰਸਪੈਕਟਰ ਜਸਵੰਤ ਸਿੰਘ ਭਟੀ ਮੁਖ ਅਫਸਰ ਥਾਣਾ ਕੁਲਗੜ੍ਹੀ ਸਮੇਤ ਪੁਲਿਸ ਪਾਰਟੀ ਨੇ ਬਸ ਅਡਾ ਸਾਂਦੇ ਹਾਸ਼ਮ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਖਾਸ ਮੁਖਬਰ ਨੇ ਇੰਸਪੈਕਟਰ ਜਸਵੰਤ ਸਿੰਘ ਭਟੀ ਮੁਖ ਥਾਣਾ ਅਫਸਰ ਕੁਲਗੜ੍ਹੀ ਨੂੰ ਇਤਲਾਹ ਦਿਤੀ ਕਿ ਦੋਸ਼ੀਆਨ ਲਵਜੋਤ ਸਿੰਘ ਪੁਤਰ ਕਰਨਦੀਪ ਸਿੰਘ ਕੌਮ…

VIA PUNJAB
ਅੱਗੇ ਪੜ੍ਹੋ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਹਰ ਇਕ ਯੋਗ ਕਿਸਾਨ ਦਾ ਕਰਜਾ ਕਰੇਗੀ ਮੁਆਫ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਹਰ ਇਕ ਯੋਗ ਕਿਸਾਨ ਦਾ ਕਰਜਾ ਕਰੇਗੀ ਮੁਆਫ: ਸੁਖਜਿੰਦਰ ਸਿੰਘ ਰੰਧਾਵਾ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਦੇ ਕਿਸਾਨ ਕਰਜ ਮਾਫੀ ਸਬੰਧੀ ਮੀਡੀਆ ਦੇ ਇਕ ਹਿਸੇ ਵਿਚ ਛਪੀਆਂ ਖਬਰਾਂ ਦਾ ਕੀਤਾ ਖੰਡਨ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਸਮਾਘ ਵਿਚ ਕਿਸਾਨਾਂ ਦੀ ਕਰਜਾ ਮਾਫੀ ਸਬੰਧੀ ਮੀਡੀਆ ਦੇ ਇਕ ਹਿੱਸੇ ਵਿਚ ਆਈਆਂ ਖਬਰਾਂ ਦਾ ਖੰਡਨ ਕਰਦਿਆਂ ਆਖਿਆ ਹੈ ਕਿ ਵਿਭਾਗ ਵਲੋਂ ਨਿਯਮਾਂ ਅਨੁਸਾਰ ਯੋਗ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾ ਰਿਹਾ ਹੈ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਤੇ ਐਸ ਸੀ ਸਕਾਲਰਸ਼ਿਪ ਲਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਤੇ ਐਸ ਸੀ ਸਕਾਲਰਸ਼ਿਪ ਲਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ

ਚੰਡੀਗੜ – ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਆਪਣੀ ਵਚਨਬੱਧਤਾ ਦੀ ਲੀਹ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਸ਼ੀਰਵਾਦ ਸਕੀਮ ਅਤੇ ਐਸ.ਸੀ ਵਜੀਫੇ ਦੀ ਰਾਸ਼ੀ ਲਈ ਲੰਬਿਤ ਪਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। 72.60 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 54.42 ਕਰੋੜ ਰੁਪਏ ਅਸ਼ੀਰਵਾਦ ਸਕੀਮ ਲਈ ਜਾਰੀ ਕੀਤੇ ਗਏ ਹਨ ਜੋ ਕਿ ਸੂਬੇ ਭਰ ਦੇ ਤਕਰੀਬਨ 26000 ਲਾਭਪਾਤਰੀਆਂ ਲਈ ਹੈ। ਜੂਨ ਤੋਂ ਦਸੰਬਰ, 2018 ਦੇ ਸਮੇਂ ਹੱਦ ਦੀ ਬਕਾਇਆ ਰਾਸ਼ੀ ਜਾਰੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਿੰਕੂ ਵਾਸੀ ਪਿੰਡ ਖਲਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਦਾਦੀ ਦੇ ਕੇਸ ਸਬੰਧੀ ਅਦਾਲਤ ਵਿਚ ਚਲਾਨ ਪੇਸ਼ ਕਰਨ ਬਦਲੇ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਦਾ ਕਿਸਾਨ ਮੁਜ਼ਾਹਰਾ ਇੱਕ ਸਿਆਸੀ ਸਟੰਟ- ਮੁੱਖ ਮੰਤਰੀ

ਅਕਾਲੀਆਂ ਦਾ ਕਿਸਾਨ ਮੁਜ਼ਾਹਰਾ ਇੱਕ ਸਿਆਸੀ ਸਟੰਟ- ਮੁੱਖ ਮੰਤਰੀ

ਅਕਾਲੀ-ਲੋਕ ਇਨਸਾਫ਼ ਪਾਰਟੀ ਦੇ ਵਿਧਾਨ ਸਭਾ ‘ਚੋਂ ਵਾਕਆਉਟ ਨੂੰ ਸੂਬੇ ਦੇ ਮੁਖੀ ਵਿੱਰੁਧ ‘ਬਦਤਮੀਜ਼ੀ’ ਦੱਸਿਆ ਚੰਡੀਗੜ੍ਹ – ਮੁੱਠੀ ਭਰ ਕਿਸਾਨਾਂ ਦੇ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਸਿਆਸੀ ਸਟੰਟ ਦੱਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ ‘ਰਾਜਪਾਲ ਦੇ ਭਾਸ਼ਣ’ ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਕੀਤਾ ਜਾਵੇਗਾ ਪੁਨਰ ਨਿਰਮਾਣ : ਸਿੰਗਲਾ

ਸੂਬੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਕੀਤਾ ਜਾਵੇਗਾ ਪੁਨਰ ਨਿਰਮਾਣ : ਸਿੰਗਲਾ

ਸਿਸਵਾਂ ਨਦੀ ਕਰਾਸਿੰਗ ‘ਤੇ ਹਾਈ ਲੈਵਲ ਬ੍ਰਿਜ ਦਾ ਨੀਂਹ ਪੱਥਰ ਰੱਖਿਆ ਚੰਡੀਗੜ੍ਹ – ਸੋਹਾਲੀ-ਨਗਲੀਆਂ ਸੜਕ ਵਿਖੇ ਸਿਸਵਾਂ ਨਦੀ ਕਰਾਸਿੰਗ ‘ਤੇ ਹਾਈ ਲੈਵਲ ਬ੍ਰਿਜ (ਐਚ.ਐਲ.ਬੀ.) ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਸਮੁੱਚੇ ਸੜਕੀ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ 9 ਮਹੀਨਿਆਂ ਵਿੱਚ ਸਿਸਵਾਂ ਨਦੀ ਕਰਾਸਿੰਗ ‘ਤੇ 108.75 ਮੀਟਰ ਲੰਮਾ ਹਾਈ ਲੈਵਲ ਬ੍ਰਿਜ ਬਣ ਕੇ…

VIA PUNJAB
ਅੱਗੇ ਪੜ੍ਹੋ

15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ

15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮੇਟੀ ਦੇ ਗਠਨ ਦਾ ਸਵਾਗਤ, ਕਰਜ਼ੇ ਦੇ ਮੁੱਦੇ ਦਾ ਹੱਲ ਛੇਤੀ ਹੋਣ ਦੀ ਉਮੀਦ ਪ੍ਰਗਟਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹੱਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ 15ਵੇਂ ਵਿੱਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ ਅਤੇ ਹੱਲ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ। ਕਮਿਸ਼ਨ ਦੇ ਚੇਅਰਮੈਨ ਐਨ.ਕੇ.ਸਿੰਘ ਨੇ ਪੰਜਾਬ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ – ਪਟਿਆਲਾ ਵਿਖੇ ਕੈਪਟਨ ਦੇ ਇਸ਼ਾਰੇ ’ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਿਸ ਵੱਲੋਂ ਕੀਤਾ ਲਾਠੀਚਾਰਜ ਇਕ ਨਿੰਦਣਯੋਗ ਕਾਰਵਾਈ ਹੈ ਕਿਉਕਿ ਹੱਕ ਮੰਗਦੇ ਕਿਸੇ ਵੀ ਵਿਅਕਤੀ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਨਹੀ ਦਬਾਇਆ ਜਾ ਸਕਦਾ।ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਆਹ ਪ੍ਰੋਗਰਾਮ ’ਚ ਸ਼ਾਮਲ ਹੋਣ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੀ.ਏ. ਦੀਆਂ 4 ਕਿਸਤਾਂ ਦੀ 4 ਹਜ਼ਾਰ ਕਰੋੜ…

VIA PUNJAB
ਅੱਗੇ ਪੜ੍ਹੋ
1 134 135 136 137 138 187