ਸੁਰੱਖਿਆ ਨੂੰ ਯਕੀਨੀ ਬਨਾਉਣ ਦੇ ਲਈ ਕੌਂਸਲਰ ਨੇ ਵਾਰਡ ਨੰ: ਪੰਜ ਵਿੱਚ ਲਗਵਾਏ ਸੀ ਸੀ ਟੀ ਵੀ ਕੈਮਰੇ

ਸੁਰੱਖਿਆ ਨੂੰ ਯਕੀਨੀ ਬਨਾਉਣ ਦੇ ਲਈ ਕੌਂਸਲਰ ਨੇ ਵਾਰਡ ਨੰ: ਪੰਜ ਵਿੱਚ ਲਗਵਾਏ ਸੀ ਸੀ ਟੀ ਵੀ ਕੈਮਰੇ

ਘਨੌਰ – ਕਸਬਾ ਘਨੌਰ ਦੇ ਵਾਰਡ ਨੰ ਪੰਜ ਵਿੱਚ ਕੌਸਲਰ ਵੰਦਨਾ ਸ਼ਰਮਾ ਨੇ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਤੇ 24 ਸੀਸੀ ਕੈਮਰੇ ਲਗਵਾਏ ਹਨ ਜਿਹਨਾਂ ਦਾ ਉਦਘਾਟਨ ਸ਼੍ਰੀ ਪ੍ਰਵੀਨ ਬੰਸਲ ਮਹਾ ਮੰਤਰੀ ਭਾਜਪਾ ਪੰਜਾਬ ਅਤੇ ਵਿਧਾਇਕ ਅਸੀਮ ਗੋਇਲ ਅੰਬਾਲਾ ਵਲੋਂ ਕੀਤਾ ਗਿਆ| ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਸੀਸੀ ਟੀਵੀ ਕੈਮਰਿਆਂ ਨਾਲ ਲੁੱਟ ਖਸੁੱਟ ਦੀਆਂ ਵਾਰਦਾਤਾਂ ਵਿੱਚ ਕਮੀ ਆਵੇਗੀ| ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਵਿਕਾਸ ਸ਼ਰਮਾ ਨੇ ਕਿਹਾ ਕਿ ਉਹਨਾਂ ਨੂੰ ਕੌਸਲਰ ਦਾ ਜਿਹੜਾ…

VIA PUNJAB
ਅੱਗੇ ਪੜ੍ਹੋ

ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਪਾਰੀਆਂ ਨੇ ਕੀਤੀ ਮੀਟਿੰਗ

ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਪਾਰੀਆਂ ਨੇ ਕੀਤੀ ਮੀਟਿੰਗ

ਸ਼ਹਿਰ ਦੀਆਂ ਮਾਰਕੀਟਾਂ ਦੇ ਮਸਲੇ ਹਲ ਕੀਤੇ ਜਾਣ : ਜੇ ਪੀ ਸਿੰਘ ਐਸ ਏ ਐਸ ਨਗਰ – ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵਪਾਰੀਆਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ| ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ| ਇਸ ਮੌਕੇ ਗੱਲ ਕਰਦਿਆਂ ਸ੍ਰ. ਜੇ ਪੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਟ੍ਰਾਂਸਪੋਰਟ ਦੇ ਬੇੜੇ ਵਿਚ ਜਲਦ ਹੀ 300 ਹੋਰ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ – ਟਰਾਂਸਪੋਰਟ ਮੰਤਰੀ

ਹਰਿਆਣਾ ਟ੍ਰਾਂਸਪੋਰਟ ਦੇ ਬੇੜੇ ਵਿਚ ਜਲਦ ਹੀ 300 ਹੋਰ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ – ਟਰਾਂਸਪੋਰਟ ਮੰਤਰੀ

ਚੰਡੀਗੜ – ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਕ੍ਰਿਸ਼ਣ ਲਾਲ ਪਵਾਰ ਨੇ ਕਿਹਾ ਹੈ ਕਿ ਦੇਸ਼ ਦੇ ਲੋਕਾਂ ਨੂੰ ਹਰਿਆਣਾ ਟ੍ਰਾਂਸਪੋਰਟ ਦੀ ਬੱਸਾਂ ਵਿਚ ਆਰਾਮਦਾਇਕ ਯਾਤਰਾ ਦੀ ਸਹੂਲਤ ਮਹੁਈਆ ਕਰਾਉਣਾ ਉਨਾਂ ਦੀ ਪਹਿਲ ਹੈ, ਇਸ ਕੜੀ ਵਿਚ ਹਰ ਸਾਲ ਕੰਡਮ ਬੱਸਾਂ ਨੂੰ ਵਾਰੀ-ਵਾਰੀ ਆਧਾਰ ‘ਤੇ ਨਵੀਂ ਬੱਸਾਂ ਦੇ ਨਾਲ ਬਦਲਿਆ ਜਾ ਰਿਹਾ ਹੈ ਅਤੇ ਜਲਦੀ ਹੀ 300 ਹੋਰ ਨਵੀਆਂ ਬੱਸਾਂ ਹਰਿਆਣਾ ਟ੍ਰਾਂਸਪੋਰਟ ਦੇ ਬੇੜੇ ਵਿਚ ਸ਼ਾਮਿਲ ਕੀਤੀਆਂ ਜਾਣਗੀਆਂ, ਜਿਸ ਦੀ ਮੰਜੂਰੀ ਪ੍ਰਾਪਤ ਕਰਨ ਲਈ ਸਰਕਾਰ ਉੱਚ ਅਧਿਕਾਰ…

VIA PUNJAB
ਅੱਗੇ ਪੜ੍ਹੋ

ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸ ਪੰਜਾਬ ਦੇ ਅਰਥਚਾਰੇ ਨੂੰ ਦੇਣਗੇ ਵੱਡਾ ਹੁਲਾਰਾ: ਅਰੁਨਾ ਚੌਧਰੀ

ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸ ਪੰਜਾਬ ਦੇ ਅਰਥਚਾਰੇ ਨੂੰ ਦੇਣਗੇ ਵੱਡਾ ਹੁਲਾਰਾ: ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਵੱਲੋਂ ਸੂਬੇ ਵਿੱਚ 14 ਸਥਾਨਾਂ ‘ਤੇ ਉਸਾਰੇ ਜਾਣ ਵਾਲੇ ਬੱਸ ਟਰਮੀਨਲਾਂ ਦੇ ਪ੍ਰਾਜੈਕਟ ਦੀ ਸਮੀਖਿਆ ਚੰਡੀਗੜ – ”ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਜਾਵੇਗੀ।” ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬੇ ਵਿੱਚ 14 ਸਥਾਨਾਂ ਉÎੱਤੇ ਪੀ.ਪੀ.ਪੀ. ਢੰਗ ਨਾਲ ਉਸਾਰੇ ਜਾਣ ਵਾਲੇ ਸੰਭਾਵੀ ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸਾਂ ਦੇ ਪ੍ਰਾਜੈਕਟ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਕਮਜ਼ੋਰ ਹਾਲਤ ਦਾ ਮਜਾਕ ਬਣਾ ਰਹੀ ਹੈ ਮੋਦੀ ਸਰਕਾਰ : ਕੇਵਲ ਸਿੰਘ ਢਿੱਲੋਂ

ਕਿਸਾਨਾਂ ਦੀ ਕਮਜ਼ੋਰ ਹਾਲਤ ਦਾ ਮਜਾਕ ਬਣਾ ਰਹੀ ਹੈ ਮੋਦੀ ਸਰਕਾਰ : ਕੇਵਲ ਸਿੰਘ ਢਿੱਲੋਂ

ਦੇਸ਼ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਧਨੌਲਾ – ਕੇਂਦਰ ਦੀ ਮੋਦੀ ਸਰਕਾਰ ਕਿਸਾਨਾ ਦੀ ਕਮਜੋਰ ਆਰਥਿਕ ਹਾਲਤ ਦਾ ਮਜਾਕ ਬਣਾ ਰਹੀ ਹੈ। ਜਿਸਦਾ ਜਵਾਬ ਦੇਸ਼ ਭਰ ਦੇ ਲੋਕ ਆਉਣ ਵਾਲੀਆ ਲੋਕ ਸਭਾ ਚੋਂਣਾ ਵਿੱਚ ਦੇਣਗੇ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਅਖਰੀਲੇ ਬਜ਼ਟ ਵਿੱਚ ਪੰਜ ਏਕੜ ਤੋ ਘੱਟ ਜਮੀਨ ਵਾਲੇ ਕਿਸਾਨਾ ਨੂੰ 6 ਹਜਾਰ ਰੁਪਏ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਜੰਗਲਾਤ ਖੇਤਰ 35583 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

ਪੰਜਾਬ ‘ਚ ਜੰਗਲਾਤ ਖੇਤਰ 35583 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ 65 ਲੱਖ ਬੂਟੇ ਮੁਫ਼ਤ ਵੰਡੇ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਸਦਕਾ ਪਿਛਲੇ ਕੁੱਝ ਸਾਲਾਂ ਦੌਰਾਨ ਪੰਜਾਬ ਦੇ ਜੰਗਲਾਤ ਖੇਤਰ ‘ਚ 35583 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਮਰਿੰਦਰ ਸਿੰਘ ਦੀ ਅਗਵਾਈ ‘ਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਚੰਗੀ ਸਿਹਤ ਲਈ ਅਤੇ ਸਾਫ਼ ਵਾਤਾਵਰਣ…

VIA PUNJAB
ਅੱਗੇ ਪੜ੍ਹੋ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

2019-20 ਲਈ ਨਾਬਾਰਡ ਵੱਲੋਂ ਤਿਆਰ ਸਟੇਟ ਫੋਕਸ ਪੇਪਰ ਕੀਤਾ ਜਾਰੀ ਚੰਡੀਗੜ – ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ ਵਿਖੇ ਆਯੋਜਿਤ ਸਟੇਟ ਕਰੈਡਿਟ ਸੈਮੀਨਾਰ ਵਿੱਚ ਸਾਲ 2019-20 ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਜਾਰੀ ਕੀਤਾ। ਇਸ ਸੈਮੀਨਾਰ ਵਿੱਚ ਸ੍ਰੀ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਰ, ਵਿਕਾਸ, ਸ੍ਰੀਮਤੀ ਰਚਨਾ ਦੀਕਸ਼ਤ, ਖੇਤਰੀ ਡਾਇਰੈਕਟਰ, ਭਾਰਤੀ ਰਿਜ਼ਰਵ ਬੈਂਕ, ਸ੍ਰੀ ਸੰਜੇ ਕੁਮਾਰ, ਜਨਰਲ ਮੈਨੇਜਰ, ਭਾਰਤੀ ਸਟੇਟ ਬੈਂਕ ਅਤੇ ਸ੍ਰੀ ਪੀ.ਕੇ. ਆਨੰਦ, ਜਨਰਲ…

VIA PUNJAB
ਅੱਗੇ ਪੜ੍ਹੋ

ਸੰਘਣੀ ਧੁੰਦ ਨਾਲ ਢੱਕੀ ਦਿੱਲੀ, ਕਈ ਫਲਾਈਟਾਂ ਤੇ ਟਰੇਨਾਂ ਲੇਟ

ਸੰਘਣੀ ਧੁੰਦ ਨਾਲ ਢੱਕੀ ਦਿੱਲੀ, ਕਈ ਫਲਾਈਟਾਂ ਤੇ ਟਰੇਨਾਂ ਲੇਟ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਰਹਿੰਦੇ ਲੋਕਾਂ ਨੂੰ ਠੰਡ ਅਤੇ ਧੁੰਦ ਤੋਂ ਰਾਹਤ ਮਿਲੀ ਨਜ਼ਰ ਨਹੀਂ ਆ ਰਹੀ ਹੈ| ਅੱਜ ਜਦੋਂ ਲੋਕ ਉਠੇ ਤਾਂ ਆਸਮਾਨ ਧੁੰਦ ਦੀ ਸਫੈਦ ਚਾਦਰ ਨਾਲ ਢੱਕਿਆ ਹੋਇਆ ਸੀ ਅਤੇ ਦ੍ਰਿਸ਼ਟਤਾ (ਵਿਜ਼ੀਬਿਲਟੀ) ਨਾ ਦੇ ਬਰਾਬਰ ਸੀ| ਸੰਘਣੀ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਦਾ ਪੱਧਰ ਵੀ ਡਿੱਗ ਗਿਆ| ਪ੍ਰਾਪਤ ਜਾਣਕਾਰੀ ਮੁਤਾਬਕ ਸੰਘਣੀ ਧੁੰਦ ਦੀ ਵਜ੍ਹਾ ਕਰ ਕੇ ਦਿੱਲੀ ਤੋਂ ਅਤੇ ਦਿੱਲੀ ਜਾਣ ਵਾਲੀਆਂ ਕੁਝ ਫਲਾਈਟਾਂ ਦੇਰੀ ਨਾਲ ਉਡਾਣ ਭਰ ਰਹੀਆਂ ਹਨ|…

VIA PUNJAB
ਅੱਗੇ ਪੜ੍ਹੋ

2 ਨੌਜਵਾਨ ਨਸ਼ੀਲੀਆਂ ਗੋਲੀਆਂ ਅਤੇ ਟੀਕਿਆ ਸਮੇਤ ਕਾਬੂ

2 ਨੌਜਵਾਨ ਨਸ਼ੀਲੀਆਂ ਗੋਲੀਆਂ ਅਤੇ ਟੀਕਿਆ ਸਮੇਤ ਕਾਬੂ

ਬਲਾਚੌਰ – ਸਬ ਡਵੀਜ਼ਨ ਬਲਾਚੌਰ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਖੌਫ ਨਸ਼ੀਲੀਆਂ ਗੋਲੀਆਂ ਅਤੇ ਟੀਕਿਆ ਦੀ ਹੋ ਰਹੀ ਸਪਲਾਈ ਕਾਰਨ ਪੁਲਿਸ ਉਪਰ ਕਈ ਤਰ੍ਹਾਂ ਦੇ ਸਵਾਲ ਹੁੰਦੇ ਆ ਰਹੇ ਸਨ ।ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਪੁਲਿਸ ਤੇ ਉਠ ਰਹੀਆਂ ਉਗਲਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਉਹਨਾਂ ਨਗਰ ਕੌਸਲ ਬਲਾਚੌਰ ਦੇ ਪਿੰਡ ਮਹਿੰਦੀਪੁਰ ਦੇ ਇੱਕ ਮੈਡੀਕਲ ਪ੍ਰੈਕਟੀਸਨਰ ਅਤੇ ਉਸ ਦੇ ਸਹਾਇਕ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ। ਪੁਲਿਸ ਥਾਣਾ…

VIA PUNJAB
ਅੱਗੇ ਪੜ੍ਹੋ
1 137 138 139 140 141 187