ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ…

VIA PUNJAB
ਅੱਗੇ ਪੜ੍ਹੋ

ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ‘ਚ ਲਗਾਤਾਰ ਵੱਧਦੀ ਠੰਡ ਅਤੇ ਕੋਹਰੇ ਕਾਰਨ ਕਈ ਰੇਲਾਂ ਦੇਰੀ ਨਾਲ ਪਹੁੰਚ ਰਹੀਆਂ ਹਨ ਪਰ ਕੁਝ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੋਹਰੇ ਕਾਰਨ 9 ਰੇਲਾਂ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲੀਆਂ ਹਨ। ਰੇਲਾਂ ਦੇ ਪਹੁੰਚਣ ‘ਚ ਹੋ ਰਹੀ ਦੇਰੀ ਤੋਂ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਹਰੇ ਕਾਰਨ ਨਾ ਸਿਰਫ ਰੇਲਾਂ ਬਲਕਿ ਸੜਕ ਆਵਾਜ਼ਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਰੋਜ਼ਾਨਾ ਯਾਤਰੀਆਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਭਲਕੇ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ —– ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ 14 ਜਨਵਰੀ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ,ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 24ਵੇਂ ਦਿਨ ਵੀ ਜਾਰੀ ਰਹੀ।ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ…

VIA PUNJAB
ਅੱਗੇ ਪੜ੍ਹੋ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਚੰਡੀਗੜ – ਦੇਸੀ ਘਿਓ ਦੇ ਉਤਪਾਦਕਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ 15 ਦਿਨਾਂ ਬਾਅਦ, ਫੂਡ ਸੇਫਟੀ ਕਮਿਸ਼ਨਰੇਟ ਦੀ ਟੀਮ ਵੱਲੋਂ ਨਕਲੀ ਘਿਓ ਦੀ ਵਿਕਰੀ ‘ਤੇ ਰੋਕ ਲਈ ਜਾਂਚ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਪੰਜਾਬ ਦੇ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ ਐਸ ਪਨੂੰ ਨੇ ਦਿੱਤੀ। ਇਸ 48 ਘੰਟੇ ਦੀ ਲੰਬੀ ਮੁਹਿੰਮ ਦੌਰਾਨ ਸੂਬੇ ਭਰ ਦੀਆਂ ਵਿਭਿੰਨ ਥਾਵਾਂ ਤੋਂ ਲਗਭਗ 200 ਨਮੂਨੇ ਜ਼ਬਤ ਕੀਤੇ ਗਏ। ਸ੍ਰੀ ਪਨੂੰ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਕਈ ਥਾਵਾਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮਿਲ ਰਿਹਾ ਪਿੰਡਾਂ ਵਿੱਚ ਅਨੁਸੂਚਿਤ ਜਾਤੀਆਂ ਵੱਲੋਂ ਵੱਡਾ ਹੁੰਗਾਰਾ —-ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮਿਲ ਰਿਹਾ ਪਿੰਡਾਂ ਵਿੱਚ ਅਨੁਸੂਚਿਤ ਜਾਤੀਆਂ ਵੱਲੋਂ ਵੱਡਾ ਹੁੰਗਾਰਾ —-ਕੈਂਥ

ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼, ਅੱਜ 22ਵੇਂ ਦਿਨ ਵੀ ਜਾਰੀ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 22ਵੇਂ ਦਿਨ ਵੀ ਜਾਰੀ ਰਹੀ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਸ਼ਾਸਨ, ਪ੍ਰਸ਼ਾਸਨ ਦੇ ਵਤੀਰਾ ਖਿਲਾਫ਼,…

VIA PUNJAB
ਅੱਗੇ ਪੜ੍ਹੋ

ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਐਕਸਪੋਰਟਰਾਂ ਦੇ ਮੁੱÎਦਿਆਂ ਨੂੰ ਈ.ਐਕਸ.ਆਈ.ਐਮ. ਟਰੇਡ, ਜੀ.ਐਸ.ਟੀ ਤੇ ਬੁਨਿਆਦੀ ਢਾਂਚਾ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਚੰਡੀਗੜ੍ਹ – ਸੂਬੇ ਦੇ ਐਕਸਪੋਰਟਰਾਂ ਦੇ ਵਿਭਿੰਨ ਮੁੱਦੇ ਅਤੇ ਸਮੱਸਿਆਵਾਂ ਨੂੰ ਵਿਚਾਰਨ ਲਈ ਕੇਂਦਰੀ ਵਣਜ ਸਕੱਤਰ ਡਾ. ਅਨੂਪ, ਵਧਾਵਨ, ਆਈ.ਏ.ਐਸ. ਵੱਲੋਂ ਕਾਮਰਸ ਮੰਤਰਾਲੇ ਦੇ ਆਪਣੇ ਸਾਥੀ ਅਧਿਕਾਰੀਆਂ ਦੀ ਟੀਮ ਸਮੇਤ ਡਾ. ਕਰਨ ਅਵਤਾਰ ਸਿੰਘ, ਆਈ.ਏ.ਐਸ, ਮੁੱਖ ਸਕੱਤਰ, ਪੰਜਾਬ ਨਾਲ ਚੰਡੀਗੜ੍ਹ ਵਿਖੇ 11/01/2019 ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇੰਡਸਟਰੀਜ਼ ਐਂਡ ਕਮਰਸ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿੰਨੀ ਮਹਾਜਨ, ਆਈ.ਏ.ਐਸ….

VIA PUNJAB
ਅੱਗੇ ਪੜ੍ਹੋ

15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਗ੍ਰਿਫਤਾਰ

15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਗ੍ਰਿਫਤਾਰ

ਖੰਨਾ – ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਹਰਸਿਮਰਤ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਮਰਾਲਾ, ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਮਰਾਲਾ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਇੰਚਾਰਜ ਚੌਂਕੀ ਹੇਡੋਂ ਸਮੇਤ ਪੁਲਿਸ ਪਾਰਟੀ ਬਾ-ਚੈਕਿੰਗ ਸ਼ੱਕੀ ਵਹੀਕਲਾਂ/ਪੁਰਸ਼ਾਂ ਦੇ ਸਬੰਧ ਵਿੱਚ ਪਿੰਡ…

VIA PUNJAB
ਅੱਗੇ ਪੜ੍ਹੋ

ਨਵੀਂਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ’ਚ ਸਰਕਾਰ ਦਾ ਸਹਿਯੋਗ ਕਰਨ : ਚਰਨਜੀਤ ਸਿੰਘ ਚੰਨੀ

ਨਵੀਂਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ’ਚ ਸਰਕਾਰ ਦਾ ਸਹਿਯੋਗ ਕਰਨ : ਚਰਨਜੀਤ ਸਿੰਘ ਚੰਨੀ

ਨਵਾਂਸ਼ਹਿਰ – ਪੰਜਾਬ ਦੇ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ, ਸਾਇੰਸ ਤੇ ਤਕਨਾਲੋਜੀ ਤੇ ਰੋਜ਼ਗਾਰ ਸਿਰਜਣ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਦਾ ਹਲਫ਼ ਤੇ ਨਸ਼ਿਆਂ ਖਿਲਾਫ਼ ਸਹੁੰ ਚੁਕਵਾਈ। ਉਨ੍ਹਾਂ ਇਸ ਮੌਕੇ ਨਵੀਂਆਂ ਬਣੀਆਂ ਪੰਚਾਇਤਾਂ, ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਪਾਸੋਂ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਿਰਜਣ ਪ੍ਰੋਗਰਾਮ ’ਚ ਸਹਿਯੋਗ ਦੀ ਮੰਗ ਵੀ ਕੀਤੀ। ਸਥਾਨਕ ਦਾਣਾ ਮੰਡੀ ਵਿਖੇ ਇਕਤਰ ਹੋਏ ਜ਼ਿਲ੍ਹੇ ਦੇ 3300…

VIA PUNJAB
ਅੱਗੇ ਪੜ੍ਹੋ

ਦੇਸੀ ਗਾਂਵਾਂ ਦੀ ਨਸਲ ਸੂਧਾਰ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਸੈਂਟਰ ਆਫ ਐਕਸੀਲੈਂਸ: ਬਲਬੀਰ ਸਿੰਘ ਸਿੱਧੂ

ਦੇਸੀ ਗਾਂਵਾਂ ਦੀ ਨਸਲ ਸੂਧਾਰ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਸੈਂਟਰ ਆਫ ਐਕਸੀਲੈਂਸ: ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਦੇ ਖੇਤਰ ਵਿਚ ਬ੍ਰਾਜ਼ੀਲ ਵਲੋਂ ਵਿਕਸਿਤ ਕੀਤੀ ਆਧੁਨਿਕ ਤਕਨਾਲੋਜੀ ਦਾ ਲਿਆ ਜਾਵੇਗਾ ਸਹਿਯੋਗ ਚੰਡੀਗੜ੍ਹ – ਪੰਜਾਬ ਵਿਚ ਆਧੁਨਿਕ ਤਕਨਾਲੋਜੀ ਨਾਲ ਦੇਸੀ ਗਾਂਵਾਂ ਦੇ ਨਸਲ ਸੁਧਾਰ ਤੇ ਸਾਂਭ-ਸੰਭਾਲ ਲਈ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ “ਸੈਂਟਰ ਆਫ ਐਕਸੀਲੈਂਸ” ਸਥਾਪਤ ਕੀਤਾ ਜਾਵੇਗਾ ਜਿਸ ਵਿਚ ਬ੍ਰਾਜ਼ੀਲ ਦੀ ਆਧੁਨਿਕ ਤਕਨਾਲੋਜੀ ਦਾ ਸਹਿਯੋਗ ਲਿਆ ਜਾਵੇਗਾ। ਇਸ ਗੱਲ ਦਾ ਖੁਲਾਸਾ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਬ੍ਰਾਜ਼ੀਲ ਦੇ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਫ਼ਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਵੇ: ਸੁੰਦਰ ਸ਼ਾਮ ਅਰੋੜਾ

ਕੇਂਦਰ ਸਰਕਾਰ ਫ਼ਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਵੇ: ਸੁੰਦਰ ਸ਼ਾਮ ਅਰੋੜਾ

ਸਨਅਤ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਨਵੀਂ ਦਿੱਲੀ ਵਿਖੇ ਸੀ.ਟੀ.ਡੀ.ਪੀ. ਮੀਟਿੰਗ ਵਿੱਚ ਲਿਆ ਹਿੱਸਾ ਨਵੀਂ ਦਿੱਲੀ – ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕੇਂਦਰ ਸਰਕਾਰ ਤੋਂ ਫਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਉਣ ਅਤੇ ਖੇਤੀਬਾੜੀ ਅਤੇ ਬਾਗਬਾਨੀ ਬਰਾਮਦਾਂ ਦੀ ਮੌਜੂਦਾ ਕੀਮਤ 5 ਫੀਸਦੀ ਤੋਂ 10 ਫੀਸਦੀ ਤੱਕ ਵਧਾਉਣ ਦੀ ਕੀਤੀ ਮੰਗ ਕੀਤੀ ਹੈ।ਅੱਜ ਨਵੀਂ ਦਿੱਲੀ ਦੇ ਪਰਵਾਸੀ…

VIA PUNJAB
ਅੱਗੇ ਪੜ੍ਹੋ
1 144 145 146 147 148 187