ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਰੂਪ-ਰੇਖਾ ਮੁਕੰਮਲ; ਕੈਬਨਿਟ ਮੀਟਿੰਗ ਵਿੱਚ ਉਕਤ ਨੀਤੀ ਕੀਤੀ ਜਾਵੇਗੀ ਪੇਸ਼ ਚੰਡੀਗੜ – ਸਥਾਨਕ ਸਰਕਾਰਾਂ ਵਿਭਾਗ ਆਪਣੇ ਨਿਵੇਕਲੇ ਤੇ ਭਵਿੱਖਮੁੱਖੀ ਸੁਧਾਰਾਂ ਨੂੰ ਲਾਗੂ ਕਰਨ ਸਬੰਧੀ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਇਸਦੇ ਹਿੱਸੇ ਵਜੋਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਨੀਤੀ( ਓ.ਟੀ.ਐਸ) ਨਾਲ ਸਬੰਧਤ ਤਿਆਰੀਆਂ ਵਿਭਾਗ ਵੱਲੋਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਕਤ ਨੀਤੀ 2 ਜਨਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 1.2 ਲੱਖ ਸਰਕਾਰੀ ਅਸਾਮੀਆਂ ਪੜਾਅਵਾਰ ਭਰਨ ਦੇ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ 1.2 ਲੱਖ ਸਰਕਾਰੀ ਅਸਾਮੀਆਂ ਪੜਾਅਵਾਰ ਭਰਨ ਦੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਨੂੰ ਪੜਾਅਵਾਰ ਤਰੀਕੇ ਨਾਲ ਭਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੇ ਪੜਾਅ ਦੌਰਾਨ ਸਿਹਤ, ਸਿੱਖਿਆ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਰਗੇ ਵਿਭਾਗਾਂ ਵਿੱਚ ਖਾਲੀ ਅਹਿਮ ਅਸਾਮੀਆਂ ਭਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਜਾਰੀ

ਕੈਪਟਨ ਹਕੂਮਤ ਦਾ ਅਨੁਸੂਚਿਤ ਜਾਤਾਂ ਦੇ ਵਿਰੋਧੀ ਚੇਹਰਾ ਨੰਗਾ ਹੋਇਆ — ਕੈਂਥ ਚੰਡੀਗੜ੍ਹ – ਕੈਪਟਨ ਹਕੂਮਤ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਗਰੀਬ ਪੀੜਤ ਪਰਿਵਾਰਾਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਜਾਰੀ ਰਹੀ।ਸ੍ਰ ਕੈਂਥ ਨੇ ਦੱਸਿਆ ਕਿ ਸ਼ਰਨਾਰਥੀ ਪੀੜਤ ਪਰਿਵਾਰਾਂ ਨਾਲ ਅੱਤਿਆਚਾਰ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਅਨਿਆਂ ਹੋ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮਜਲੂਮ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੀ…

VIA PUNJAB
ਅੱਗੇ ਪੜ੍ਹੋ

ਹੋਰਟੀਕਲਚਰ ਕਿਸਾਨਾਂ ਨੂੰ ਵਧ ਆਮਦਨ ਦੇ ਸਕਦਾ ਹੈ : ਖੇਤੀਬਾੜੀ ਮੰਤਰੀ

ਹੋਰਟੀਕਲਚਰ ਕਿਸਾਨਾਂ ਨੂੰ ਵਧ ਆਮਦਨ ਦੇ ਸਕਦਾ ਹੈ : ਖੇਤੀਬਾੜੀ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਸਾਨਾਂ ਨੂੰ ਕਿਹਾ ਕਿ ਤੁਸੀਂ ਜਿੰਦਗੀ ਭਰ ਸਿਖਣਾ ਬੰਦ ਮਤ ਕਰਨਾ, ਕਿਉਂਕਿ ਸਿਖਣ ਵਾਲਾ ਹਮੇਸ਼ਾ ਜਵਾਨ ਰਹਿੰਦਾ ਹੈ, ਜੋ ਨਹੀਂ ਸਿਖਦਾ ਉਹ ਪੁਰਾਣੀ ਗਲਾਂ ਕਰਦਾ ਹੈ ਅਤੇ ਸਿਖਣ ਵਾਲਾ ਨਵੀਂ ਗਲ ਕਰੇਗਾ? ਉਨਾਂ ਕਿਹਾ ਕਿ ਅਸੀਂ ਲੋਕ ਵੀ ਹਰ ਰੋਜ ਸਿਖਦੇ ਹਾਂ ਅਤੇ ਦੁਨਿਆ ਵਿਚ ਹਰ ਰੋਜ ਨਵੀਂ ਤਕਨੀਕਆਂ ਆ ਰਹੀਆਂ ਹਨ? ਉਨਾਂ ਕਿਹਾ ਕਿ ਕਿਸਾਨਾਂ ਨਾਲ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਹੋਰਟੀਕਲਚਰ ਵਧ ਆਮਦਨ…

VIA PUNJAB
ਅੱਗੇ ਪੜ੍ਹੋ

ਭੂਟਾਨ ਨੂੰ 4500 ਕਰੋੜ ਦੀ ਵਿੱਤੀ ਮਦਦ ਦੇਣ ਦਾ ਐਲਾਨ

ਭੂਟਾਨ ਨੂੰ 4500 ਕਰੋੜ ਦੀ ਵਿੱਤੀ ਮਦਦ ਦੇਣ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਪੰਜ ਸਾਲਾ ਯੋਜਨ ਤਹਿਤ ਗੁਆਂਢੀ ਮੁਲਕ ਭੂਟਾਨ ਨੂੰ 4500 ਕਰੋੜ ਰੁਪਏ ਦੀ ਵਿੱਤੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਨੇ ਅੱਜ ਆਪਣੇ ਭੂਟਾਨੀ ਹਮਰੁਤਬਾ ਲੋਟੇ ਸ਼ੇਅਰਿੰਗ ਨਾਲ ਵੱਖ ਵੱੱਖ ਮੁੱਦਿਆਂ ’ਤੇ ਹੋਈ ਗੱਲਬਾਤ ਕੀਤੀ। ਮੀਡੀਆ ਨੂੰ ਜਾਰੀ ਬਿਆਨ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਭੂਟਾਨ ਨਾਲ ਪਣਬਿਜਲੀ ਸਹਿਯੋਗ ਦੁਵੱਲੇ ਸਬੰਧਾਂ ਦਾ ਅਹਿਮ ਪਹਿਲੂ ਹੈ ਤੇ ਮਾਂਗਦੇਚੂ ਪ੍ਰਾਜੈਕਟ ’ਤੇ ਚੱਲ ਰਿਹਾ ਕੰਮ ਜਲਦੀ ਹੀ ਪੂਰਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਲੋਹਕਾ, ਜਿਲਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜੇ.ਈ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਵਾਸੀ ਪਿੰਡ ਕੈਰੋਂ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਘਰ ਬਿਜਲੀ ਦੇ ਖਰਾਬ ਨੂੰ ਮੀਟਰ ਨੂੰ ਬਦਲਣ ਬਦਲੇ ਜੇ.ਈ 7,000 ਰੁਪਏ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਸਿੰਘ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ

ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਸਿੰਘ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁਕੰਮਲ ਹੋਣਾ ਪੰਜਾਬ ਦੇ ਕਿਸਾਨਾਂ ਲਈ ਤਬਾਹੀ ਦਾ ਕਾਰਨ ਬਣੇਗਾ ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੂੰ ਵੰਗਾਰਦਿਆਂ ਕਿਹਾ ਕਿ ਉਹ ਹਰਿਆਣਾ ਦੇ ਵਿੱਤ ਮੰਤਰੀ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਬਿਆਨ ਦਾ ਵਿਰੋਧ ਕਰਕੇ ਪੰਜਾਬ ਅਤੇ ਇਸਦੇ ਲੋਕਾਂ ਲਈ ਆਪਣੀ ਭਰੋਸੇਯੋਗਤਾ ਸਾਬਿਤ ਕਰਨ। ਜ਼ਿਕਰਯੋਗ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰ ਹੈਰੋਇਨ ਤੇ 5.20 ਲੱਖ ਦੀ ਨਗਦੀ ਸਮੇਤ ਕਾਬੂ

ਨਸ਼ਾ ਤਸਕਰ ਹੈਰੋਇਨ ਤੇ 5.20 ਲੱਖ ਦੀ ਨਗਦੀ ਸਮੇਤ ਕਾਬੂ

ਅੰਮ੍ਰਿਤਸਰ – ਜ਼ਿਲ੍ਹਾ ਪੁਲਸ ਕਮਿਸ਼ਨਰ ਸ੍ਰੀ ਐਸ.ਐਸ. ਸ੍ਰੀਵਾਸਤਵਾ, ਏ.ਡੀ.ਸੀ.ਪੀ-1 ਸ. ਜਗਜੀਤ ਸਿੰਘ ਵਾਲੀਆ ਅਤੇ ਏ.ਸੀ.ਪੀ ਸ. ਪ੍ਰਭਜੋਤ ਸਿੰਘ ਵਿਰਕ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਮੋਹਕਪੁਰਾ ਦੀ ਪੁਲਸ ਨੂੰ ਅੱਜ ਉਸ ਵਕਤ ਵੱਡੀ ਸਫਲਤਾ ਹਾਸਲ ਹੋਈ, ਜਦ ਐਸ.ਐਚ.ਓ ਜਗਜੀਤ ਸਿੰਘ ਸਮੇਤ ਪੁਲਸ ਪਾਰਟੀ ਨੇ ਨਾਕਾਬੰਦੀ ਦੋਰਾਨ ਟੀ. ਪੁਆਇੰਟ ਸਿਟੀ ਬਾਗ ਵਿੱਖੇ ਸੁਬੇਗ ਸਿੰਘ ਉਰਫ ਬੰਟੀ ਪੁੱਤਰ ਧਰਮ ਸਿੰਘ ਵਾਸੀ ਮੁਹੱਲਾ ਸ਼ੇਖੂਪੁਰਾ ਵਾਰਡ ਨੰਬਰ 2 ਜੰਡਿਆਲਾ ਗੁਰੂ ਅਤੇ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਪੁਰਾਣਾ ਸ਼ਾਲਾ ਦੀ ਪੁਲਿਸ ਵੱਲੋਂ ਭੁੱਕੀ ਦੇ 10 ਤੋੜਿਆਂ ਸਮੇਤ ਤਸਕਰ ਕਾਬੂ

ਪੁਰਾਣਾ ਸ਼ਾਲਾ ਦੀ ਪੁਲਿਸ ਵੱਲੋਂ ਭੁੱਕੀ ਦੇ 10 ਤੋੜਿਆਂ ਸਮੇਤ ਤਸਕਰ ਕਾਬੂ

ਕਾਹਨੂੰਵਾਨ – ਪੰਜਾਬ ਵਿਚ ਨਸ਼ਿਆਂ ਨੂੰ ਠਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਵਡੇ ਯਤਨ ਕੀਤੇ ਜਾ ਰਹੇ ਹਨ।ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਗੁਰਦਾਸ ਵਲੋਂ ਪੁਰ ਵਲੋਂ ਵੀ ਨਸ਼ਿਆਂ ਦੇ ਤਸਕਰਾਂ ਨੂੰ ਨਥ ਪਾਈ ਜਾ ਰਹੀ ਹੈ।ਜ਼ਿਲਾ ਪੁਲਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 10 ਤੋੜੇ ਭੁਕੀ ਸਮੇਤ ਕਾਬੂ ਕਰਕੇ ਗੁਰਦਾਸਪੁਰ ਦੀ ਅਦਾਲਤ ਰਾਹੀਂ ਜੁਡੀਸ਼ੀਅਲ ਰਿਮਾਂਡ ਵਿਚ ਭੇਜ ਦਿਤਾ ਹੈ।ਐਸ ਐਚ ਓ ਪੁਰਾਣਾ ਸ਼ਾਲਾ ਕੁਲਵਿੰਦਰ ਸਿੰਘ ਨੇ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਮਲਸੀਆਂ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ

ਮਲਸੀਆਂ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ

ਸ਼ਾਹਕੋਟ – ਮਲਸੀਆਂ ਚੌਂਕੀ ਦੀ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ। ਮਲਸੀਆਂ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ. ਸੰਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਵਲੋਂ ਪਿੰਡ ਮਾਲੂਪੁਰ (ਸ਼ਾਹਕੋਟ) ਵਿਖੇ ਵਾਈ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਕਿ ਇਕ ਨੌਜਵਾਨ ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ, ਜਿਸਨੂੰ ਹੁਣੇ ਹੀ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਉਸੇ ਵੇਲੇ ਕਰਵਾਈ ਕਰਦਿਆਂ ਉਥੋਂ ਮੋਟਰਸਾਈਕਲ ’ਤੇ ਜਾ ਰਹੇ ਇਕ ਮੋਟਰਸਾਈਕਲ…

VIA PUNJAB
ਅੱਗੇ ਪੜ੍ਹੋ
1 148 149 150 151 152 187