ਵਿਜੀਲੈਂਸ ਵਲੋਂ 6,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 6,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਅਗਵਾੜ ਗੁਜਰਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਨੂੰ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਚੂਹੜਚੱਕ ਜਿਲਾ ਮੋਗਾ ਦੀ ਸ਼ਿਕਾਇਤ ‘ਤੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦੇ ਕਾਗਜ ਨੂੰ ਦੁਰਸਤ ਕਰਨ ਬਦਲੇ…

VIA PUNJAB
ਅੱਗੇ ਪੜ੍ਹੋ

ਕਿੱਲੋ ਅਫੀਮ ਸਣੇ ਨਬਾਲਿਗ ਕਾਬੂ-ਇੱਕ ਫ਼ਰਾਰ

ਕਿੱਲੋ ਅਫੀਮ ਸਣੇ ਨਬਾਲਿਗ ਕਾਬੂ-ਇੱਕ ਫ਼ਰਾਰ

ਸ਼ੇਰਪੁਰ – ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ.ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜਨ ਧੂਰੀ ਦੇ ਡੀ.ਐਸ.ਪੀ ਅਕਾਸਦੀਪ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਸ਼ੇਰਪੁਰ ਦੇ ਥਾਣਾ ਮੁੱਖੀ ਜਸਵੀਰ ਸਿੰਘ ਤੂਰ ਨੇ ਇੱਕ ਨਬਾਲਿਗ ਲੜਕੇ ਤੋਂ ਇੱਕ ਕਿਲੋ ਅਫੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ । ਥਾਣਾ ਮੁੱਖੀ ਤੂਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਵੱਲੋਂ ਪਿੰਡ ਟਿੱਬਾ ਦੇ ਨਜ਼ਦੀਕ ਰਾਮੂ (ਕਲਪਾਨਿਕ) ਨਾਮ ਤੋਂ ਇੱਕ ਕਿੱਲੋਂ ਅਫੀਮ ਬਰਾਮਦ ਕੀਤੀ…

VIA PUNJAB
ਅੱਗੇ ਪੜ੍ਹੋ

ਵਿਕਾਸ : ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 22 ਕਰੋੜ ਦੇ ਮਤਿਆਂ ਨੂੰ ਪ੍ਰਵਾਨਗੀ, ਪਹਿਲਾਂ ਪਾਸ ਹੋ ਚੁੱਕੇ 6 ਕਰੋੜ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ

ਵਿਕਾਸ : ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 22 ਕਰੋੜ ਦੇ ਮਤਿਆਂ ਨੂੰ ਪ੍ਰਵਾਨਗੀ, ਪਹਿਲਾਂ ਪਾਸ ਹੋ ਚੁੱਕੇ 6 ਕਰੋੜ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ

ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੱਗਣਗੇ ਅਤਿ ਆਧੁਨਿਕ ਜਿਮ, ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਕੁਲਵੰਤ ਸਿੰਘ ਐਸ ਏ ਐਸ ਨਗਰ – ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਦੇ ਲਗਭਗ 17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ| ਇਸਦੇ ਨਾਲ ਨਾਲ ਸ਼ਹਿਰ ਵਾਸੀਆਂ ਦੀ ਸਿਹਤ ਵਿੱਚ ਸੁਧਾਰ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਅਤੇ ਸ਼ਹਿਰ ਦੇ ਮੁੱਖ ਪਾਰਕਾਂ ਵਿੱਚ ਅਤਿ ਆਧੁਨਿਕ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 2 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.93 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124379 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.83 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ ੫੯੧੫੯੯੬.੭੫ ਮੀਟ੍ਰਿਕ ਟਨ,…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ 5 ਕਿੱਲੋ ਤੋਂ ਵੱਧ ਅਫੀਮ ਸਮੇਤ ਦੋ ਕਾਬੂ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਖੰਨਾ ਪੁਲਿਸ ਵੱਲੋਂ 5 ਕਿੱਲੋ ਤੋਂ ਵੱਧ ਅਫੀਮ ਸਮੇਤ ਦੋ ਕਾਬੂ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਖੰਨਾ – ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਦੀਪਕ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਨਾਰਕੋਟਿਕ ਸੈਲ ਖੰਨਾ, ਇੰਸਪੈਕਟਰ ਰਜਨੀਸ਼ ਕੁਮਾਰ ਸਿੰਘ ਮੁਖ ਅਫਸਰ ਥਾਣਾ ਸਿਟੀ-2 ਖੰਨਾ, ਐਸ.ਆਈ. ਲਾਭ ਸਿੰਘ ਨਾਰਕੋਟਿਕ ਸੈਲ ਖੰਨਾ ਸਮੇਤ ਪੁਲਿਸ ਪਾਰਟੀ ਵਲੋ ਪ੍ਰਿਸਟੀਨ ਮਾਲ ਜੀ.ਟੀ. ਰੋਡ (ਅਲੌੜ) ਖੰਨਾ ਸਾਹਮਣੇ ਮੋਬਾਇਲ-ਨਾਕਾਬੰਦੀ ਕਰਕੇ ਸ਼ਕੀ ਵਹੀਕਲਾਂ/ਪੁਰਸ਼ਾਂ ਦੀ ਚੈਕਿੰਗ…

VIA PUNJAB
ਅੱਗੇ ਪੜ੍ਹੋ

ਜਗਰਾਉਂ ਪੁਲਿਸ ਨੇ ਹੈਰੋਇਨ ਤਸਕਰ ਫੜੇ

ਜਗਰਾਉਂ ਪੁਲਿਸ ਨੇ ਹੈਰੋਇਨ ਤਸਕਰ ਫੜੇ

ਜਗਰਾਉਂ – ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ (ਦਿਹਾਤੀ) ਅਤੇ ਮੈਡਮ ਪ੍ਰਭਜੋਤ ਕੌਰ ਡੀ.ਐਸ.ਪੀ. ਸਬ ਡਵੀਜ਼ਨ ਜਗਰਾਉਂ ਦੁਆਰਾ ਚਲਾਈ ਗਈ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੌਰਾਨ ਇੰਸਪੈਕਟਰ ਰਸ਼ਮਿੰਦਰ ਸਿੰਘ ਸਿੱਧੂ ਮੁੱਖ ਅਫਸਰ ਥਾਣਾ ਸਿਧਵਾਂ ਬੇਟ ਦੀ ਨਿਗਰਾਨੀ ਹੇਠ ਸ. ਥ. ਸੁਖਮੰਦਰ ਸਿੰਘ ਇੰਚਾਰਜ ਚੌਕੀ ਗਿੱਦੜਵਿੰਡੀ ਨੇ ਦੇਸੀ ਕੁਲਵਿੰਦਰ ਸਿੰਘ ਉਰਫ ਰਿੰਪਾ ਪੁੱਤਰ ਸੁਖਦੇਵ ਸਿੰਘ ਕੌਮ ਰਾਏ ਸਿੱਖ ਵਾਸੀ ਰਣਜੀਤਗੜ੍ਹ ਬਾਦਰਾ ਥਾਣਾ ਸਰਦੂਲਗੜ੍ਹ ਮਾਨਸਾ ਪਾਸੋਂ 100 ਗ੍ਰਾਮ ਹੈਰੋਇਨ ਅਤੇ ਖੁਸ਼ਬਾਗ ਸਿੰਘ ਉਰਫ ਖੁਸ਼ੀਆ ਪੁੱਤਰ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 1ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.92 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124272 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 5915608.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3886848.66 ਟਨ ਅਤੇ ਪਨਸਪ ਵੱਲੋਂ 3525991 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ…

VIA PUNJAB
ਅੱਗੇ ਪੜ੍ਹੋ

ਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਦੇ ਲਈ 270 ਕਰੋੜ ਰੁਪਏ ਜਾਰੀ

ਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਦੇ ਲਈ 270 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕੋਸ਼ਿਸ਼ਾਂ ਨੂੰ ਅੱਗੇ ਹੋਰ ਹੁਲਾਰਾ ਦਿੰਦੇ ਹੋਏ ਵਿੱਤ ਵਿਭਾਗ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਸਬੰਧਤ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ ਹੋਰ 270 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਜਾਰੀ ਕੀਤੀ ਗਈ ਕੁੱਲ 270 ਕਰੋੜ ਰੁਪਏ ਦੀ ਰਾਸ਼ੀ ਵਿਚੋਂ 240 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 2500 ਲਾਭਪਾਤਰੀਆਂ ਨੂੰ ਵੈਟ ਦੇ…

VIA PUNJAB
ਅੱਗੇ ਪੜ੍ਹੋ

ਬੋਹਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ

ਬੋਹਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ

ਬੋਹਾ – ਬੋਹਾ ਪੁਲਿਸ ਨੇ ਨਜਾਇਜ਼ ਧੰਦਾ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ 60 ਬੋਤਲਾਂ ਨਜਾਇਜ ਸ਼ਹਿਨਾਈ ਮਾਰਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬੋਹਾ ਥਾਨਾ ਮੁਖੀ ਇੰਨਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਕੱਲ ਤਫਤੀਸੀ ਅਫਸਰ ਹੋਲਦਾਰ ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮਲਕੋਂ ਡਰੇਨ ਦੇ ਨਜਦੀਕ ਪਲਾਟੀਨਾ ਮੋਟਰਸਾਇਕਲ ਸਵਾਰ ਦੋ ਵਿਅਕਤੀ ਗੁਰਲਾਲ ਸਿੰਘ ਗੁਰੀ ਪੁੱਤਰ ਭੀਮ ਸਿੰਘ ਵਾਸੀ ਅਹਿਮਦਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਲੱਖਾਂ ਕਿਸਾਨਾਂ ਨੇ ਘੇਰੀ ਮੋਦੀ ਸਰਕਾਰ

ਦਿੱਲੀ ’ਚ ਲੱਖਾਂ ਕਿਸਾਨਾਂ ਨੇ ਘੇਰੀ ਮੋਦੀ ਸਰਕਾਰ

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਨਵੀਂ ਦਿੱਲੀ – ਦਿਲੀ ’ਚ ਦੇਸ਼ ਭਰ ਦੇ ਲਖਾਂ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ ਫ਼ਸਲ ਦਾ ਡੇਢ ਗੁਣਾ ਭਾਅ ਕਰਨ ਸਬੰਧੀ ਰਾਮ ਲੀਲਾ ਮੈਦਾਨ ਤੋਂ ਸੰਸਦ ਮਾਰਗ ਤਕ ਮਾਰਚ ਕਢਿਆ। ਇਸ ਪ੍ਰਦਰਸ਼ਨ ਵਿਚ ਅਖਿਲ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਲਗਪਗ 200 ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ਇਸ ਮੌਕੇ ਤੇਲੰਗਾਨਾ ਤੋਂ ਮਹਿਲਾਵਾਂ ਨੇ ਖ਼ੁਦਕੁਸ਼ੀ ਕਰ ਗਏ ਆਪਣੇ ਪਤੀਆਂ ਦੀਆਂ ਤਸਵੀਰਾਂ ਨਾਲ ਮਾਰਚ ਵਿਚ…

VIA PUNJAB
ਅੱਗੇ ਪੜ੍ਹੋ
1 154 155 156 157 158 187