ਸੂਬੇ ਵਿੱਚ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 29 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.80 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 121884 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.60 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸਮਰਾਲਾ ਪੁਲਿਸ ਵੱਲੋਂ 500 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਸਮਰਾਲਾ ਪੁਲਿਸ ਵੱਲੋਂ 500 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਸਮਰਾਲਾ – ਐਸ ਐਸ ਪੀ ਧਰੁਵ ਦਹਿਆ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੁਰੇਸ਼ ਅਰੋੜਾ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ, ਰਣਬੀਰ ਸਿੰਘ ਖਟੜਾ. ਡਿਪਟੀ ਇੰਸਪੈਕਟਰ ਲੁਧਿਆਣਾ, ਰੇਜ਼, ਲੁਧਿਆਣਾ ਦਿਸ਼ਾਂ ਨਿਰਦੇਸ਼ਾ ਅਨੁਸਾਰ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਡੀ ਗਈ ਮੁਹਿੰਮ ਦੌਰਾਨ ਸਮਰਾਲਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਜਸਵੀਰ ਸਿੰਘ. ਪੁਲਿਸ ਕਪਤਾਨ (ਆਈ), ਜਗਵਿੰਦਰ ਸਿੰਘ, ਉਪ ਪੁਲਿਸ ਕਪਤਾਨ (ਆਈ), ਸਬ ਡਵੀਜਨ ਸਮਰਾਲਾ ਦੇ ਡੀ ਐਸ ਪੀ…

VIA PUNJAB
ਅੱਗੇ ਪੜ੍ਹੋ

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਰਾ ਲਾ ਕੇ ਲਈਆਂ ਵੋਟਾਂ : ਸੁਖਬੀਰ ਸਿੰਘ ਬਾਦਲ ਗੁਰਦਾਸਪੁਰ – ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅਜ ਗੁਰਦਾਸਪੁਰ ’ਚ ਕਿਸਾਨਾਂ ਦੇ ਹਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇਹ ਧਰਨਾ ਦਿਤਾ ਗਿਆ।।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਅਤੇ ਅਕਾਲੀਆਂ ਦੀਆਂ ਸਰਕਾਰਾਂ ਨੇ ਸੂਬੇ ’ਤੇ ਰਾਜ ਕਰਕੇ ਪੰਜਾਬ ਨੂੰ ਕਰਜ਼ੇ ਥੱਲੇ ਦੱਬਿਆ : ਸੁਖਪਾਲ ਖਹਿਰਾ

ਕਾਂਗਰਸ ਅਤੇ ਅਕਾਲੀਆਂ ਦੀਆਂ ਸਰਕਾਰਾਂ ਨੇ ਸੂਬੇ ’ਤੇ ਰਾਜ ਕਰਕੇ ਪੰਜਾਬ ਨੂੰ ਕਰਜ਼ੇ ਥੱਲੇ ਦੱਬਿਆ : ਸੁਖਪਾਲ ਖਹਿਰਾ

ਇੰਨਸਾਫ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਪਿੰਡ ਸੰਘਾ ਪਹੁੰਚੇ ਸਰਦੂਲਗੜ੍ਹ – ਕਾਂਗਰਸ ਅਤੇ ਅਕਾਲੀਆਂ ਦੀਆਂ ਸਰਕਾਰਾਂ ਨੇ ਪੰਜਾਬ ਅੰਦਰ ਵਾਰੋ ਬਾਰੀ ਰਾਜ ਕਰਕੇ ਸੂਬੇ ਨੂੰ ਢਾਈ ਲੱਖ ਕਰੋੜ ਦੇ ਕਰਜੇ ਥੱਲੇ ਦੱਬਿਆ ਪਰ ਇਨਾਂ ਦੋਂਾਂ ਪਾਰਟੀਆਂ ਦੇ ਮੁੱਖ ਮੰਤਰੀ ਨਜਾਇਜ਼ ਖਰਚੇ ਕਰਕੇ ਹੈਲੀਕੈਪਟਰਾਂ ਤੇ ਸਫਰ ਕਰਦੇ ਹਨ ਉਥੇ ਆਪਣੇ ਅਤੇ ਵਿਧਇਕਾਂ ਵਾਸਤੇ ਮਹਿੰਗੇ ਭਾਅ ਦੀਆਂ ਗੱਡੀਆਂ ਖਰੀਦ ਕਰ ਰਹੇ ਹਨ ਜਦੋ ਕਿ ਅੱਜ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਕਰਜਾਈ ਹੋਇਆ ਖੁਦਖੁਸ਼ੀਆਂ ਕਰ ਰਿਹਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 28 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.58 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 119168 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.32 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5899862 ਮੀਟ੍ਰਿਕ ਟਨ,…

VIA PUNJAB
ਅੱਗੇ ਪੜ੍ਹੋ

ਸ਼ੈਲਰ ‘ਚ ਝੋਨਾ ਲਾਉਣ ਬਦਲੇ ਵਿਜੀਲੈਂਸ ਵਲੋਂ ਮਾਕਰਫੈਡ ਦਾ ਮੈਨੇਜਰ ਤੇ ਡਿਪਟੀ ਮੈਨੇਜਰ ਰਿਸ਼ਵਤ ਲੈਂਦੇ ਕਾਬੂ

ਸ਼ੈਲਰ ‘ਚ ਝੋਨਾ ਲਾਉਣ ਬਦਲੇ ਵਿਜੀਲੈਂਸ ਵਲੋਂ ਮਾਕਰਫੈਡ ਦਾ ਮੈਨੇਜਰ ਤੇ ਡਿਪਟੀ ਮੈਨੇਜਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭਾਦਸੋਂ, ਪਟਿਆਲਾ ਵਿਖੇ ਤਾਇਨਾਤ ਮਾਰਕਫੈਡ ਦਾ ਮੈਨੇਜਰ ਕਮ ਖੇਤਰੀ ਅਫਸਰ ਅਤੇ ਡਿਪਟੀ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੈਨੇਜਰ ਕਮ ਖੇਤਰੀ ਅਫਸਰ ਸੰਦੀਪ ਸ਼ਰਮਾ ਅਤੇ ਡਿਪਟੀ ਮੈਨੇਜਰ ਵਿਸ਼ਾਲ ਗੁਪਤਾ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ ਵਾਸੀ ਦਰਗਾਪੁਰ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

220 ਨਸ਼ੀਲੇ ਟੀਕਿਆਂ ਸਮੇਤ ਦੋ ਦੋਸ਼ੀ ਗ੍ਰਿਫਤਾਰ

220 ਨਸ਼ੀਲੇ ਟੀਕਿਆਂ ਸਮੇਤ ਦੋ ਦੋਸ਼ੀ ਗ੍ਰਿਫਤਾਰ

ਖੰਨਾ – ਸ੍ਰੀ ਰਣਬੀਰ ਸਿੰਘ ਖਟੜਾ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ, ਰੇਜ਼, ਲੁਧਿਆਣਾ, ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਦੀਪਕ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਰਜਨੀਸ਼ ਕੁਮਾਰ ਮੁਖ ਅਫਸਰ ਥਾਣਾ ਸਿਟੀ-2 ਖੰਨਾ,…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 27 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 117647 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 167.94 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5891420 ਮੀਟ੍ਰਿਕ ਟਨ,…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੀਆਂ ਨਿੱਜੀ ਖੰਡ ਮਿਲਾਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੀਆਂ ਨਿੱਜੀ ਖੰਡ ਮਿਲਾਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ

ਕਿਸਾਨਾਂ ਨੂੰ ਭੁਗਤਾਨ ਦੇ ਲਈ ਹੋਰ 35 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਚੰਡੀਗੜ – ਨਿੱਜੀ ਖੰਡ ਮਿਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੇ ਬਕਾਏ ਦਾ ਭੁਗਤਾਨ ਨਾ ਕਰਨ ‘ਤੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਦੋਸ਼ੀ ਮਿੱਲ ਮਾਲਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਹਿਕਾਰਿਤਾ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਗੰਨਾ ਉਤਪਾਦਕਾਂ ਦੇ ਬਕਾਏ ਨਿਪਟਾਉਣ ਲਈ ਸਹਿਕਾਰਤਾ ਵਿਭਾਗ ਨੂੰ ਤਰੁੰਤ ਹੋਰ 35 ਕਰੋੜ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਸੁਝਾਅ ਮੰਗੇਗੀ

ਪੰਜਾਬ ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਸੁਝਾਅ ਮੰਗੇਗੀ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚੱਲੇਗੀ ਚੰਡੀਗੜ – ਪੰਜਾਬ ਸਰਕਾਰ ਨੇ ਮੌਜੂਦਾ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਸ ਰੁਝਾਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਦੇ ਵਿਚਾਰ/ਸੁਝਾਅ ਲੈਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਝੋਨੇ ਦੀ ਵਢਾਈ ਦਾ ਸੀਜ਼ਨ ਖਤਮ ਹੋਣ ਉਪਰੰਤ ਪਰਾਲੀ ਸਾੜਣ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ…

VIA PUNJAB
ਅੱਗੇ ਪੜ੍ਹੋ
1 155 156 157 158 159 187