ਐਸ.ਸੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਐਸ.ਸੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਚੰਡੀਗੜ – ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰਰੇਤ-1 ਵਿਖੇ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ ਅਤੇ ਸਤੰਬਰ 2009 ਵਿੱਚ ਬਤੋਰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੇਵਾ ਮੁਕਤ ਹੋਏ ਸਨ। ਇਸ ਉਪਰੰਤ ਪੰਜਾਬ ਸਰਕਾਰ ਨੇ ਉਨਾ ਦੀ ਕਾਰਜਕੁਸ਼ਲਤਾ ਨੂੰ ਦੇਖਦੇ ਹੋਏ ਉਨਾਂ ਨੂੰ ਨਵੰਬਰ 2009 ਵਿੱਚ ਅਗਲੇ ਪੰਜ ਸਾਲ ਲਈ ਪੰਜਾਬ ਰਾਜ ਇੰਫਰਾਸਟਰੱਕਚਰ ਰੈਗੂਲੇਟਰੀ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ ਹਰਿਆਣਾ ਤੋਂ ਨਾਜਾਇਜ਼ ਤਰੀਕੇ ਨਾਲ ਪੰਜਾਬ ਲਿਆਂਦੀ ਸ਼ਰਾਬ ਸਮੇਤ ਇੱਕ ਕਾਬੂ

ਖੰਨਾ ਪੁਲਿਸ ਵੱਲੋਂ ਹਰਿਆਣਾ ਤੋਂ ਨਾਜਾਇਜ਼ ਤਰੀਕੇ ਨਾਲ ਪੰਜਾਬ ਲਿਆਂਦੀ ਸ਼ਰਾਬ ਸਮੇਤ ਇੱਕ ਕਾਬੂ

ਖੰਨਾ – ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਜੇਰ ਸਰਕਰਦਗੀ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਖੰਨਾ ਦੇ ਸਹਾਇਕ ਥਾਣੇਦਾਰ ਮਸ਼ਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸੀ.ਆਈ.ਏ ਸਟਾਫ ਖੰਨਾ ਵਲੋ ਭਾਡੇਵਾਲ ਪੁਲ ਥਾਣਾ ਪਾਇਲ ਵਿਖੇ ਨਾਕਾਬੰਦੀ ਦੌਰਾਨ ਸ਼ਕੀ ਵਹੀਕਲਾਂ/ਪੁਰਸ਼ਾਂ ਦੀ ਚੈਕਿੰਗ ਕੀਤੀ ਜਾ…

VIA PUNJAB
ਅੱਗੇ ਪੜ੍ਹੋ

2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ – ਪੰਜਾਬ ਸਰਕਾਰ ਨੇ ਅਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਰੋਡਵੇਜ ਦੇ ਹੜਤਾਲੀ ਕਰਮਚਾਰੀਆਂ ‘ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਰੋਡਵੇਜ ਦੇ ਹੜਤਾਲੀ ਕਰਮਚਾਰੀਆਂ ‘ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਟ੍ਰਾਂਸਪੋਰਟ ਦੀ ਦੋ ਦਿਨ ਤੋਂ ਚੱਲ ਰਹੀ ਰੋਡਵੇਜ ਦੇ ਕਰਮਚਾਰੀਆਂ ਦੀ ਹੜਤਾਲ ਦੇ ਕਾਰਨ ਜਨਤਾ ਨੂੰ ਹੋ ਰਹੀ ਅਸੁਵਿਧਾਵਾਂ ਦੇ ਮੱਦੇਨਜਰ ਕੜਾ ਫ਼ੈਸਲਾ ਲੈਂਦੇ ਹੋਏ ਅੱਜ ਸਮੀਖਿਆ ਮੀਟਿੰਗ ਕੀਤੀ ਅਤੇ ਹੜਤਾਲੀ ਕਰਮਚਾਰੀਆਂ ਦੇ ਨਾਲ-ਨਾਲ ਅਧਿਕਾਰੀਆਂ ਨੂੰ ਵੀ ਮੁਅੱਤਲ ਕਰਨ ਦੇ ਆਦੇਸ਼ ਦਿੱਤੇ| ਸਮੀਖਿਆ ਮੀਟਿੰਗ ਵਿਚ ਇਸ ਗਲ ਦਾ ਵੀ ਫ਼ੈਸਲਾ ਕੀਤਾ ਗਿਆ ਕਿ ਪ੍ਰੋਬੇਸ਼ਨ ਸਮੇਂ ‘ਤੇ ਚੱਲ ਰਹੇ ਜਿਨਾਂ ਡਰਾਈਵਰਾਂ ਨੇ ਕਲ ਤੇ ਅੱਜ ਦੀ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਹੋਏ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਹੋਏ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਸਿਆਸੀ ਲਾਹੇ ਲਈ ਵਿਰੋਧੀ ਧਿਰ ਕਰ ਰਹੀ ਅਧਿਆਪਕਾਂ ਨੂੰ ਗੁੰਮਰਾਹ ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਸਰਕਾਰੀ ਰਿਹਾਇਸ਼ ਵਿਖੇ ਵੱਖ ਵੱਖ ਸੁਸਾਇਟੀਆਂ ਅਧੀਨ ਕੰਮ ਕਰਦੇ ਰੈਗੂਲਰ ਕੀਤੇ ਗਏ ਅਧਿਆਪਕਾਂ ਵਿੱਚੋਂ ਕੁਝ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਿੱਖਿਆ ਮੰਤਰੀ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਅਧਿਆਪਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸੋਚ ਨੂੰ ਮੁੱਖ ਰੱਖ ਕੇ ਹੀ ਅਧਿਆਪਕਾਂ ਨੂੰ ੂੰ ਰੈਗੂਲਰ ਕਰਨ ਦਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 1738809 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 1738809 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

1545.47 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1738809 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 1545.47 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1738809 ਮੀਟ੍ਰਿਕ ਟਨ ਝੋਨੇ ਵਿੱਚੋਂ 1703657 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 35152 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਮੁਹਾਲੀ ਵਿਖੇ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ

ਕੈਪਟਨ ਵੱਲੋਂ ਮੁਹਾਲੀ ਵਿਖੇ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ

ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ ਚੰਡੀਗੜ੍ਹ – ਬਾਦਲਾਂ ਦੀ ਜਾਨ ਨੂੰ ਵਧੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਮਠਿਆਈ ਲੁਕਾ ਕੇ ਲਿਜਾ ਰਹੇ ਅਖ਼ਬਾਰਾਂ ਦੀ ਡਲਿਵਰੀ ਵਾਲੇ ਵਾਹਨ ਫੜ੍ਹੇ

ਮਠਿਆਈ ਲੁਕਾ ਕੇ ਲਿਜਾ ਰਹੇ ਅਖ਼ਬਾਰਾਂ ਦੀ ਡਲਿਵਰੀ ਵਾਲੇ ਵਾਹਨ ਫੜ੍ਹੇ

ਚੰਡੀਗੜ੍ਹ – ਨਕਲੀ ਅਤੇ ਗੈਰ ਮਿਆਰੀ ਮਠਿਆਈਆਂ ਦੀ ਵਿਕਰੀ ਵਿਰੁੱਧ ਆਪਣੀ ਜੰਗ ਵਿੱਚ ਫੂਡ ਸੇਫਟੀ ਟੀਮਾਂ ਵੱਲੋਂ 2 ਵੱਖ ਵੱਖ ਛਾਪੇਮਾਰੀਆਂ ਵਿੱਚ ਅਖ਼ਬਾਰਾਂ ਦੀ ਡਲਿਵਰੀ ਵਾਲੇ 2 ਵਾਹਨ ਫੜ੍ਹ ਗਏ, ਜੋ ਗੈਰ ਮਿਆਰੀ ਅਤੇ ਮਿਲਾਵਟੀ ਮਠਿਆਈਆਂ ਲੁਕਾ ਕੇ ਲਿਜਾ ਰਹੇ ਸਨ। ਇਹ ਜਾਣਕਾਰੀ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਕਮਿਸ਼ਨਰ, ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਨੇ ਦਿੱਤੀ ਸਵੇਰੇ ਤਕਰੀਬਨ 4:30 ਵਜੇ, ਪਠਾਨਕੋਟ ਦੀ ਫੂਡ ਸੇਫਟੀ ਟੀਮ ਵੱਲੋਂ 150 ਕਿਲੋ ਬੂੰਦੀ ਦਾਣਾ ਅਤੇ 100 ਕਿਲੋ ਬਰਫੀ ਲਿਜਾਂਦਾ ਟਾਟਾ…

VIA PUNJAB
ਅੱਗੇ ਪੜ੍ਹੋ

ਭੋਗਪੁਰ ਸਹਿਕਾਰੀ ਖੰਡ ਮਿੱਲ ਦਾ ਸ਼ੂਗਰ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ 31 ਮਾਰਚ 2019 ਤੱਕ ਚਾਲੂ ਹੋਵੇਗਾ: ਰੰਧਾਵਾ

ਭੋਗਪੁਰ ਸਹਿਕਾਰੀ ਖੰਡ ਮਿੱਲ ਦਾ ਸ਼ੂਗਰ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ 31 ਮਾਰਚ 2019 ਤੱਕ ਚਾਲੂ ਹੋਵੇਗਾ: ਰੰਧਾਵਾ

ਗੁਰਦਾਸਪੁਰ ਤੇ ਬਟਾਲਾ ਵਿਖੇ ਵੀ ਸਥਾਪਤ ਹੋਣਗੇ ਆਧੁਨਿਕ ਤਕਨੀਕ ਵਾਲੇ ਸ਼ੂਗਰ ਪਲਾਂਟ ਚੰਡੀਗੜ – ਸਹਿਕਾਰੀ ਖੰਡ ਮਿੱਲ, ਭੋਗਪੁਰ ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ. ਸਮੇਤ 15 ਮੈਗਾਵਾਟ ਕੋਜੈਨਰੇਸ਼ਨ ਦਾ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ ਅਗਲੇ ਸਾਲ 31 ਮਾਰਚ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਸਾਰੀਆਂ ਸਬੰਧਤਾਂ ਧਿਰਾਂ ਦੀ ਸਮੀਖਿਆ ਮੀਟਿੰਗ ਉਪਰੰਤ ਕੀਤਾ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ…

VIA PUNJAB
ਅੱਗੇ ਪੜ੍ਹੋ

21.84 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਉਦਯੋਗਿਕ ਫੋਕਲ ਪੁਆਇੰਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ: ਸੁੰਦਰ ਸ਼ਾਮ ਅਰੋੜਾ

21.84 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਉਦਯੋਗਿਕ ਫੋਕਲ ਪੁਆਇੰਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ: ਸੁੰਦਰ ਸ਼ਾਮ ਅਰੋੜਾ

ਚਾਰ ਵੱਖਰੇ ਫੋਕਲ ਪੁਆਇੰਟਾਂ ਦੇ ਨਵੀਨੀਕਰਨ ਲਈ ਪ੍ਰਸਤਾਵ ਤਿਆਰ ਕੀਤਾ ਚੰਡੀਗੜ੍ਹ – ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸੂਬੇ ਦੇ ਚਾਰ ਉਦਯੋਗਿਕ ਫੋਕਲ ਪੁਆਇੰਟਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ‘ਤੇ 21.84 ਕਰੋੜ ਰੁਪਏ ਦੀ ਲਾਗਤ ਆਵੇਗੀ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ‘ਚ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਫੋਕਲ…

VIA PUNJAB
ਅੱਗੇ ਪੜ੍ਹੋ
1 165 166 167 168 169 187