ਪੰਜਾਬ ਦੇ ਮੁੱਖ ਮੰਤਰੀ ਵੱਲੋਂ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਦੇ ਡਾਇਰੈਕਟਰ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਦੇ ਡਾਇਰੈਕਟਰ ਨੂੰ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਕਰਜ਼ ਪ੍ਰਸਤਾਵਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦਿਵਾਉਣ ਲਈ ਏਸ਼ੀਅਨ ਵਿਕਾਸ ਬੈਂਕ (ਏ.ਡੀ.ਬੀ) ਦੇ ਕੰਟਰੀ ਡਾਇਰੈਕਟਰ ਕੇਨਿਚੀ ਯੋਕੋਯਾਮਾ ਨੂੰ ਅਪੀਲ ਕੀਤੀ ਹੈ | ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ ਅਤੇ ਪਟਿਆਲਾ ਲਈ 24×7 ਸਤਹੀ ਜਲ ਸਪਲਾਈ ਪ੍ਰਣਾਲੀ ਸਣੇ ਸੂਬੇ ਭਰ ਵਿੱਚ ਇਤਿਹਾਸਕ ਸਮਾਰਕਾਂ ਅਤੇ ਇਮਾਰਤਾਂ ਦੀ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟ ਸ਼ਾਮਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਵਰਖਾ ਤੋਂ ਨੁਕਸਾਨ ਲਈ ਯੋਗ ਮੁਆਵਜਾ ਦੇਵੇਗੀ – ਮੁੱਖ ਮੰਤਰੀ

ਹਰਿਆਣਾ ਸਰਕਾਰ ਵਰਖਾ ਤੋਂ ਨੁਕਸਾਨ ਲਈ ਯੋਗ ਮੁਆਵਜਾ ਦੇਵੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਰਖਾ ਤੋਂ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਚਿੰਤਾ ਕਰਨ ਦੀ ਲੋਂੜ ਨਹੀਂ ਹੈ| ਵਰਖਾ ਤੋਂ ਪ੍ਰਭਾਵਿਤ ਫਸਲਾਂ ਦੀ ਛੇਤੀ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ| ਸਰਕਾਰ ਵੱਲੋਂ ਵਰਖਾ ਤੋਂ ਖਰਾਬ ਹੋਈ ਖਰੀਫ ਫਸਲਾਂ, ਖਾਸ ਕਰਕੇ ਝੋਨੇ ਦੀ ਫਸਲ ਦਾ ਯੋਗ ਮੁਆਵਜਾ ਦਿੱਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮਹਾਭਾਰਤਕਾਲੀਨ 48 ਕੋਸ ਦੇ ਜਿਲਾ ਕਰਨਾਲ ਵਿਚ ਪੈਣ ਵਾਲੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਬੰਦ ਪਈਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ: ਸੁੰਦਰ ਸ਼ਾਮ ਅਰੋੜਾ

ਪੰਜਾਬ ‘ਚ ਬੰਦ ਪਈਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ: ਸੁੰਦਰ ਸ਼ਾਮ ਅਰੋੜਾ

ਮੰਡੀ ਗੋਬਿੰਦਗੜ੍ਹ ਦੀਆਂ 15 ਯੂਨਿਟਾਂ ਮੁੜ ਚਾਲੂ, 31 ਹੋਰਨਾਂ ਯੂਨਿਟਾਂ ਨੇ ਬਿਜਲੀ ਕਨੈਕਸ਼ਨ ਮੁੜ ਬਹਾਲ ਕਰਵਾਏ ਅਤੇ ਪਾਵਰ ਲੋਡ ਵਧਾਇਆ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ‘ਨਵੀਂ ਸਨਅਤੀ ਨੀਤੀ-2017’ ਨਾਲ ਸੂਬੇ ‘ਚ ਸਨਅਤਪੱਖੀ ਮਾਹੌਲ ਦੀ ਸਿਰਜਣਾ ਹੋਈ ਹੈ। ਨਵੀਂ ਨੀਤੀ ਦੇ ਲਾਗੂ ਹੋਣ ਨਾਲ ਜਿੱਥੇ ਸਨਅਤਕਾਰਾਂ ਨੂੰ ਵਿਭਿੰਨ ਲਾਭ ਮਿਲਣੇ ਸ਼ੁਰੂ ਹੋਣੇ ਹਨ, ਉੱਥੇ ਹੀਂ ਸੂਬੇ ‘ਚ ਬੰਦ ਪਈਆਂ ਛੋਈਆਂ ਵੱਡੀਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਦਯੋਗ ਤੇ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ਵਿਚ ਗੈਰ-ਕਾਨੂੰਨੀ ਢੰਗ ਨਾਲ ਭੰਡਾਰ ਕੀਤੇ ਚੌਲਾਂ ਦੇ 91000 ਥੈਲੇ ਮਿਲੇ ਫੂਡ ਸਪਲਾਈ ਵਿਭਾਗ ਨੇ 04 ਸ਼ੈਲਰ ਮਾਲਕਾਂ ਨੂੰ ਕੀਤਾ ਕਾਬੂ

ਫਿਰੋਜ਼ਪੁਰ ਵਿਚ ਗੈਰ-ਕਾਨੂੰਨੀ ਢੰਗ ਨਾਲ ਭੰਡਾਰ ਕੀਤੇ ਚੌਲਾਂ ਦੇ 91000 ਥੈਲੇ ਮਿਲੇ ਫੂਡ ਸਪਲਾਈ ਵਿਭਾਗ ਨੇ 04 ਸ਼ੈਲਰ ਮਾਲਕਾਂ ਨੂੰ ਕੀਤਾ ਕਾਬੂ

ਚੰਡੀਗੜ – ਲੋਕ ਵਿਤਰਣ ਪ੍ਰਣਾਲੀ ਰਾਹੀਂ ਗਰੀਬਾਂ ਨੂੰ ਵੰਡਣ ਲਈ ਰਾਖਵੇਂ ਰੱਖੇ ਜਾਂਦੇ ਚੌਲਾਂ ਦੀ ਰਿਸਾਇਕਲਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਫਿਰੋਜ਼ਪੁਰ ਵਿਖੇ 10 ਚੌਲ ਮਿੱਲਾਂ ਵਿਚ ਅਚਨਚੇਤ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਕੀਤੀ ਗਈ ਛਾਪੇਮਾਰੀ ਦੌਰਾਨ ਇਲਾਕੇ ਦੀਆਂ 04 ਮਿੱਲਾਂ ਵਿਚੋਂ ਚੌਲੇ ਦੇ 91000 ਬੈਗ ਪਾਏ ਗਏ ਹਨ। ਮੁੱਖ ਵਿਜੀਲੈਂਸ ਦੀ ਅਗਵਾਈ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਮਹਾਂਲੱਛਮੀ ਚੌਲ ਮਿੱਲ ਫਿਰੋਜ਼ਪੁਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ

ਚੰਡੀਗੜ – ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਜਿਲਾ ਭਿਵਾਨੀ ਦੇ ਪਿੰਡ ਪਿੰਜੋਖਰਾ ਵਿਚ ਨਿਯੁਕਤ ਪਟਵਾਰੀ ਦੀਪਕ ਨੂੰ 8 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫ਼ਤਾਰ ਕੀਤਾ ਹੈ| ਰਾਜ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਦੀਪਕ ਨੂੰ ਜਿਲਾ ਹਿਸਾਰ ਦੇ ਜਗਨ ਨਿਵਾਸੀ ਵਿਨੋਦ ਕੁਮਾਰ ਤੋਂ, ਜਮੀਨ ਇੰਤਕਾਲ ਦੇ ਬਦਲੇ ਰਿਸ਼ਵਤ ਲੈਂਦੇ ਸਮੇਂ ਗਿਰਫ਼ਤਾਰ ਕੀਤਾ| ਉਨਾਂ ਨੇ ਦਸਿਆ ਕਿ ਆਰੋਪੀ ਦੇ ਖਿਲਾਫ਼ ਬਿਊਰੋ ਦੇ ਹਿਸਾਰ ਪੁਲਿਸ ਥਾਣੇ ਵਿਚ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਥਾਣੇਦਾਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਥਾਣੇਦਾਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਖੂਹੀਖੇੜਾ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਬਲਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਿਕਾਇਕਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਘੱਟਿਆ ਵਾਲੀ ਜੱਟਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਚੰਡੀਗੜ – ਹਰਿਆਣਾ ਸਰਕਾਰ ਨੇ ਰਾਜ ਵਿਚ ਪਰਾਲੀ ਅਤੇ ਹੋਰ ਖੇਤੀਬਾੜੀ ਜਾਂ ਜੈਵਿਕ ਕੂੜੇ ‘ਤੇ ਆਧਾਰਿਤ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਭਾਰਤੀ ਤੇਲ ਨਿਗਮ ਲਿਮਟਿਡ (ਆਈ.ਓ.ਸੀ.ਐਲ.) ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ| ਅਜਿਹੇ ਪਹਿਲਾ ਕੰਪ੍ਰੈਸਡ ਬਾਇਓਗੈਸ ਪਲਾਂਟ ਕੁਰੂਕਸ਼ੇਤਰ ਵਿਚ ਸਥਾਪਿਤ ਕੀਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰੀ ਵਿਚ ਅੱਜ ਇੱਥੇ ਕੀਤੇ ਗਏ ਇਸ ਸਮਝੌਤੇ ‘ਤੇ ਰਾਜ ਵਿਚ 2023 ਤਕ ਲਗਭਗ 1000 ਟਨ ਰੋਜਾਨਾ ਦੀ ਕੁਲ ਸਮੱਰਥਾ ਦੇ 200 ਕੰਪ੍ਰੈਸਡ ਬਾਇਓਗੈਸ ਬਾਇਓਗੈਸ ਪਲਾਂਟਾਂ (ਸੀ.ਬੀ.ਪੀ.)…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 9 ਆਈ.ਪੀ.ਐਸ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 9 ਆਈ.ਪੀ.ਐਸ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਤਬਾਦਲੇ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਰਾਜ ਦੇ 9 ਆਈ.ਪੀ.ਐਸ ਅਧਿਕਾਰੀਆਂ ਨੂੰ ਡੀ.ਆਈ.ਜੀ ਪੁਲੀਸ ਵਜੋਂ ਤਰੱਕੀ ਦਿੰਦਿਆਂ ਉਨ੍ਹਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦੋ ਆਈ.ਜੀ. ਪੱਧਰ ਦੇ ਅਧਿਕਾਰੀਆਂ ਤੋਂ ਵਾਧੂ ਚਾਰਜ ਵੀ ਵਾਪਸ ਲੈ ਲਿਆ ਹੈ। ਬਾਬੂ ਲਾਲ ਮੀਨਾ ਨੂੰ ਡੀ.ਆਈ.ਜੀ ਵਿਜੀਲੈਂਸ ਬਿਊਰੋ, ਬਲਜੋਤ ਸਿੰਘ ਰਾਠੌਰ ਨੂੰ ਡੀ.ਆਈ.ਜੀ/ਜੀ.ਆਰ.ਪੀ, ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲਿਸ ਕਮਿਸ਼ਨਰ ਜਲੰਧਰ, ਹਰਦਿਆਲ ਸਿੰਘ ਮਾਨ ਡੀ.ਆਈ.ਜੀ ਕ੍ਰਾਈਮ ਤੇ ਸਾਈਬਰ ਕ੍ਰਾਈਮ, ਹਰਬਾਜ ਸਿੰਘ ਡੀ.ਆਈ.ਜੀ/ਟਰੈਫਿਕ ਪੰਜਾਬ, ਗੁਰਪ੍ਰੀਤ ਸਿੰਘ ਤੂਰ…

VIA PUNJAB
ਅੱਗੇ ਪੜ੍ਹੋ

ਬੋਹਾ ਪੁਲੀਸ ਨੇ 600 ਬੋਤਲ ਸ਼ਰਾਬ ਅਤੇ ਪੰਜ ਕਿੱਲੋ ਡੋਡੇ ਪੋਸਤ ਕੀਤੇ ਬਰਾਮਦ

ਬੋਹਾ ਪੁਲੀਸ ਨੇ 600 ਬੋਤਲ ਸ਼ਰਾਬ ਅਤੇ ਪੰਜ ਕਿੱਲੋ ਡੋਡੇ ਪੋਸਤ ਕੀਤੇ ਬਰਾਮਦ

ਇੱਕ ਕਾਰ ਅਤੇ ਇੱਕ ਵਿਅਕਤੀ ਗ੍ਰਿਫਤਾਰ, ਇੱਕ ਫਰਾਰ ਬੋਹਾ – ਐਸ.ਐਸ.ਪੀ ਮਾਨਸਾ ਸ਼੍ਰੀ ਮਨਧੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ.ਐਸ.ਪੀ ਬੁਢਲਾਡਾ ਜਸਪ੍ਰੀਤ ਸਿੰਘ ਜੀ ਦੀ ਯੋਗ ਅਗਵਾਹੀ ਸਦਕਾ ‘ਨਸ਼ਾ ਮੁਕਤ ਪੰਜਾਬ’ ਦੀ ਸਿਰਜਣਾ ਤਹਿਤ ਬੋਹਾ ਖੇਤਰ ਵਿੱਚੋਂ ਗੈਰ ਕਨੂੰਨੀ ਧੰਦਿਆਂ ਨੂੰ ਨਿਕੇਲ ਕਸੀ ਜਾ ਰਹੀ ਹੈ।ਥਾਨਾ ਮੁੱਖੀ ਗੁਰਦੀਪ ਸਿੰਘ ਨੇ ਦੱਸਿਆ ਬੋਹਾ ਪੁਲੀਸ ਨੇ 600 ਬੋਤਲ ਹਰਿਆਣਾ ਮਾਰਕਾ ਸ਼ਰਾਬ ਅਤੇ 5 ਕਿਲੋਗਰਾਮ ਡੋਡੇ ਪੋਸਤ ਨਸ਼ਾ ਤਸਕਰਾਂ ਤੋਂ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਮੁੱਖਬਰ…

VIA PUNJAB
ਅੱਗੇ ਪੜ੍ਹੋ

ਪੁਲਿਸ ਵੱਲੋਂ ਢਾਈ ਕੁਇੰਟਲ ਭੁੱਕੀ ਸਮੇਤ ਇਕ ਕਾਬੂ

ਪੁਲਿਸ ਵੱਲੋਂ ਢਾਈ ਕੁਇੰਟਲ ਭੁੱਕੀ ਸਮੇਤ ਇਕ ਕਾਬੂ

ਜਗਰਾਉਂ – ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜ ਵਿਰੋਧੀ ਅਨਸਰਾਂ ਅਤੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੂੰ ਵੱਡੀ ਸਫਲਤਾ ਹਾਸਿਲ ਹੋਈ, ਜਿਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ. ਐਸ. ਪੀ.ਵਰਿੰਦਰ ਸਿੰਘ ਬਰਾੜ, ਨੇ ਦੱਸਿਆ ਗਿਆ ਕਿ ਐਸ. ਪੀ. (ਇੰਨ:) ਤਰੁਨ ਰਤਨ ਅਤੇ ਡੀ. ਐਸ. ਪੀ. (ਇੰਨ:) ਅਮਨਦੀਪ ਸਿੰਘ ਦੀ ਅਗਵਾਈ ਅਧੀਨ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਲਖਬੀਰ ਸਿੰਘ ਦੀ…

VIA PUNJAB
ਅੱਗੇ ਪੜ੍ਹੋ
1 170 171 172 173 174 187