ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਫਗਵਾੜਾ, ਕਪੂਰਥਲਾ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ, ਸੱਤਪਾਲ ਜੱਸਲ ਨੂੰ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਸੱਤਪਾਲ ਜੱਸਲ ਨੂੰ ਸ਼ਿਕਾਇਕਕਰਤਾ ਰਵਿੰਦਰ ਕੁਮਾਰ ਵਾਸੀ ਚਾਹਲ ਨਗਰ, ਫਗਵਾੜਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਭਗੌੜਾ…

VIA PUNJAB
ਅੱਗੇ ਪੜ੍ਹੋ

ਵਪਾਰ ਮੰਡਲ ਦੇ ਵਫਦ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ

ਵਪਾਰ ਮੰਡਲ ਦੇ ਵਫਦ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ

ਐਸ ਏ ਐਸ ਨਗਰ – ਵਪਾਰ ਮੰਡਲ ਮੁਹਾਲੀ ਦੇ ਵਫਦ ਨੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸ੍ਰੀ ਵਿਨੀਤ ਵਰਮਾ ਨੇ ਕਮਿਸ਼ਨਰ ਦੇ ਧਿਆਨ ਵਿੱਚ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿਤੀ| ਇਸ ਮੌਕੇ ਵਿਨੀਤ ਵਰਮਾ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਹਰ ਸਾਲ ਹੀ 12 ਕਰੋੜ ਦੇ ਕਰੀਬ ਪ੍ਰਾਪਰਟੀ ਟੈਕਸ ਨਗਰ ਨਿਗਮ ਮੁਹਾਲੀ ਨੂੰ ਅਦਾ ਕਰਦੇ ਹਨ, ਇਸ ਤੋਂ ਇਲਾਵਾ 3 ਕਰੋੜ…

VIA PUNJAB
ਅੱਗੇ ਪੜ੍ਹੋ

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਓਰੋ, ਪੰਜਾਬ ਨੇ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਨੂੰ 9,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ। ਨਗਰ ਸੁਧਾਰ…

VIA PUNJAB
ਅੱਗੇ ਪੜ੍ਹੋ

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਇੱਕ ਨੌਜਵਾਨ ਨੂੰ ਨਸ਼ੀਲੀਆ ਗੋਲੀਆਂ ਸਣੇ ਕਾਬੂ ਕੀਤਾ। ਥਾਣਾ ਸਿਟੀ ਇੰਚਾਰਜ ਗੁਰਪ੍ਰੀਤ ਕੌਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੀਵ ਕੁਮਾਰ ਵਾਸੀ ਰਾਮਪੁਰਾ ਸਥਾਨਕ ਬੱਸ ਸਟੈਂਡ ਰੋਡ ਤੇ ਜਾ ਰਿਹਾ ਸੀ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ। ਸ਼ੱਕ ਪੈਣ ਤੇ ਉਸਦੀ ਤਲਾਸ਼ੀ ਲਈ ਗਈ ਤਾਂ ਉਕਤਾਨ ਦੇ ਹੱਥ ਵਿਚ ਫੜੇ ਲਿਫਾਫੇ…

VIA PUNJAB
ਅੱਗੇ ਪੜ੍ਹੋ

ਠੱਗ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸੇ ਸਰਕਾਰ : ਧਰਮਵੀਰ ਗਾਂਧੀ

ਠੱਗ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸੇ ਸਰਕਾਰ : ਧਰਮਵੀਰ ਗਾਂਧੀ

ਐਸ. ਏ. ਐਸ ਨਗਰ – ਸਰਕਾਰ ਦੀਆਂ ਲੋਕਮਾਰੂ ਨੀਤੀਆਂ ਕਾਰਨ ਰੁਜਗਾਰ ਦੇ ਮੌਕੇ ਦਿਨ ਪ੍ਰਤੀਦਿਨ ਘੱਟਦੇ ਜਾ ਰਹੇ ਹਨ ਅਤੇ ਖੇਤੀਬਾੜੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ| ਇਸਦੇ ਨਾਲ ਹੀ ਹਰ ਤਰ੍ਹਾਂ ਦਾ ਮਾਫ਼ੀਆ ਵੀ ਵੱਧਫੁਲ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਹਰ ਹੀਲੇ-ਵਸੀਲੇ ਵਿਦੇਸ਼ਾਂ ਵਿੱਚ ਜਾਣਾ ਚਾਹੁੰਦੀ ਹੈ| ਟਰੈਵਲ ਅਤੇ ਇਮੀਗ੍ਰੇਸ਼ਨ ਏਜੰਟਾਂ ਦਾ ਵੱਡਾ ਮਾਫੀਆ ਵਿਦੇਸ਼ ਭੇਜਣ ਦੇ ਨਾਮ ਤੇ ਉਜੜ ਰਹੀ ਜਵਾਨੀ ਨੂੰ ਲੁੱਟਣ ਲਈ ਆਪਣੀਆਂ ਜੜ੍ਹਾਂ ਮਜਬੂਤ ਕਰ ਗਿਆ ਹੈ| ਇਹ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਿਰੰਤਰ ਜਾਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਿਰੰਤਰ ਜਾਰੀ

ਨਵੀਂ ਦਿੱਲੀ – ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇਕ ਵਾਰ ਫਿਰ ਵਾਧਾ ਹੋਇਆ| ਇਹ ਲਗਾਤਾਰ ਦਸਵਾਂ ਦਿਨ ਹੈ, ਜਦੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ| ਮਹਿੰਗਾਈ ਨਾਲ ਜੂਝ ਰਹੇ ਆਮ ਆਦਮੀ ਲਈ ਤੇਲ ਦੀਆਂ ਕੀਮਤਾਂ ਜੇਬ ਉਤੇ ਹੋਰ ਬੋਝ ਵਧਾ ਸਕਦੀਆਂ ਹਨ| ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 16 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ| ਦਿੱਲੀ ਵਿਚ ਹੁਣ ਪੈਟਰੋਲ 79.31 ਪ੍ਰਤੀ ਲੀਟਰ ਤੇ…

VIA PUNJAB
ਅੱਗੇ ਪੜ੍ਹੋ

ਸਿੰਗਾਪੁਰ ਦੀਆਂ ਸਿਰਮੌਰ ਕੰਪਨੀਆਂ ਨੇ ਪੰਜਾਬ ਵਿੱਚ ਕਰੋੜਾਂ ਦਾ ਨਿਵੇਸ਼ ਕਰਨ ਵਿੱਚ ਦਿਲਚਸਪੀ ਪ੍ਰਗਟਾਈ

ਸਿੰਗਾਪੁਰ ਦੀਆਂ ਸਿਰਮੌਰ ਕੰਪਨੀਆਂ ਨੇ ਪੰਜਾਬ ਵਿੱਚ ਕਰੋੜਾਂ ਦਾ ਨਿਵੇਸ਼ ਕਰਨ ਵਿੱਚ ਦਿਲਚਸਪੀ ਪ੍ਰਗਟਾਈ

ਸਿੰਗਾਪੁਰ – ਸਿੰਗਾਪੁਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸਿਰਮੌਰ ਕੰਪਨੀਆਂ ਵੱਲੋਂ ਪੰਜਾਬ ਵਿੱਚ ਗੈਸ, ਢਾਂਚਾ, ਸਮਾਰਟ ਸਿਟੀ ਅਤੇ ਹੋਰ ਵਿਕਸਸ਼ੀਲ ਪ੍ਰੋਜੈਕਟਾਂ ਵਿੱਚ ਅਰਬਾਂ ਦਾ ਨਿਵੇਸ਼ ਕਰਨ ਲਈ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਨ੍ਹਾਂ ਨਾਮਵਰ ਤੇ ਸਥਾਪਿਤ ਕੰਪਨੀਆਂ ਵੱਲੋਂ ਇਹ ਪ੍ਰਗਟਾਵਾ ਬੀਤੇ ਦਿਨ ਹੋਏ ਸੀਆਈਆਈ ਨਾਰਥ ਦੇ ਪਹਿਲੇ ਵਿਦੇਸ਼ੀ ਸਮਾਰੋਹ ਦੌਰਾਨ ਕੀਤਾ ਗਿਆ। ਸੀਆਈਆਈ ਨਾਰਥ-2018 ਨਾਮਕ ਇਸ ਸਮਾਰੋਹ ਵਿੱਚ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਵਿੱਚ ਲੋਕ ਨਿਰਮਾਣ ਤੇ ਆਈ.ਟੀ ਮੰਤਰੀ ਸ੍ਰੀ…

VIA PUNJAB
ਅੱਗੇ ਪੜ੍ਹੋ

ਤੜਕਸਾਰ ਛਾਪੇਮਾਰੀ ਜਾਰੀ: ਜਾਂਚ ਤੋਂ ਬਚਣ ਲਈ ਪਾਊਚਾਂ ਵਿੱਚ ਪੈਕ ਕੀਤਾ ਪਨੀਰ

ਤੜਕਸਾਰ ਛਾਪੇਮਾਰੀ ਜਾਰੀ: ਜਾਂਚ ਤੋਂ ਬਚਣ ਲਈ ਪਾਊਚਾਂ ਵਿੱਚ ਪੈਕ ਕੀਤਾ ਪਨੀਰ

ਚੰਡੀਗੜ – ਸੂਬੇ ਵਿੱਚ ਨਕਲੀ ਅਤੇ ਮਿਲਾਵਟੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੇ ਪਦਾਰਥਾਂ ਦੀ ਸਵੇਰੇ ਸੁਵਕਤੇ ਕੀਤੀ ਜਾਂਦੀ ਜਾਂਚ ਜੋਰਾਂ ‘ਤੇ ਹੈ ਅਤੇ ਹਰ ਰੋਜ਼ ਜਾਂਚ ਕਰਨ ਵਾਲੀਆਂ ਟੀਮਾਂ ਨੂੰ ਚਕਮਾ ਦੇਣ ਦੀਆਂ ਨਵੀਂਆਂ ਤੋਂ ਨਵੀਆਂ ਤਰਕੀਬਾਂ ਸਾਹਮਣੇ ਆ ਰਹੀਆਂ ਹਨ। ਇਹ ਜਾਣਕਾਰੀ ਫੂਡ ਅਤੇ ਡਰੱਗ ਪ੍ਰਬੰਧਨ , ਪੰਜਾਬ ਦੇ ਕਮਿਸ਼ਨਰ ਸ੍ਰੀ ਕੇਐਸ ਪੰਨੂ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਪੰਨੂ ਨੇ ਦੱਸਿਆ ਕਿ ਲੁਧਿਆਣਾ ਫੂਡ ਸੇਫਟੀ ਦੀ ਟੀਮਾਂ ਵੱਲੋਂ ਤੜਕਸਾਰ 4 ਵਜੇ…

VIA PUNJAB
ਅੱਗੇ ਪੜ੍ਹੋ

ਅਣਮੁੜੇ ਕਰਜ਼ਿਆਂ ਕਾਰਨ ਆਈ ਵਿਕਾਸ ਦਰ ’ਚ ਗਿਰਾਵਟ

ਅਣਮੁੜੇ ਕਰਜ਼ਿਆਂ ਕਾਰਨ ਆਈ ਵਿਕਾਸ ਦਰ ’ਚ ਗਿਰਾਵਟ

ਨਵੀਂ ਦਿੱਲੀ – ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਅੱਜ ਆਖਿਆ ਕਿ ਵਿੱਤੀ ਸਾਲ 2015-16 ਦੀ ਆਖਰੀ ਤਿਮਾਹੀ ਤੋਂ ਸ਼ੁਰੂ ਹੋ ਕੇ ਲਗਾਤਾਰ ਛੇ ਤਿਮਾਹੀਆਂ ਵਿੱਚ ਚੱਲਿਆ ਅਰਥਚਾਰੇ ਵਿੱਚ ਗਿਰਾਵਟ ਦਾ ਦੌਰ ਅਣਮੁੜੇ ਕਰਜ਼ਿਆਂ (ਐਨਪੀਏਜ਼) ਕਰ ਕੇ ਸੀ ਨਾ ਕਿ ਨੋਟਬੰਦੀ ਕਾਰਨ। ਉਨ੍ਹਾਂ ਕਿਹਾ ‘‘ 2015-16 ਦੀ ਆਖਰੀ ਤਿਮਾਹੀ ਦੌਰਾਨ ਵਿਕਾਸ ਦਰ 9.2 ਫ਼ੀਸਦ ਸੀ। ਵਿਕਾਸ ਦਰ ਵਿੱਚ ਗਿਰਾਵਟ ਬੈਂਕਾਂ ਦੇ ਅਣਮੁੜੇ ਕਰਜ਼ਿਆਂ ਕਰ ਕੇ ਆਈ ਸੀ। ਜਦੋਂ ਇਹ ਸਰਕਾਰ ਸੱਤਾ ਵਿੱਚ ਆਈ…

VIA PUNJAB
ਅੱਗੇ ਪੜ੍ਹੋ

ਉੱਡਣ ਦਸਤਿਆਂ ਦਾ ਗਠਨ; ਫੂਡ ਸੇਫਟੀ ਟੀਮਾਂ ਨੂੰ ਸੀਆਈਏ ਸਟਾਫ ਦਾ ਮਿਲੇਗਾ ਸਹਿਯੋਗ

ਉੱਡਣ ਦਸਤਿਆਂ ਦਾ ਗਠਨ; ਫੂਡ ਸੇਫਟੀ ਟੀਮਾਂ ਨੂੰ ਸੀਆਈਏ ਸਟਾਫ ਦਾ ਮਿਲੇਗਾ ਸਹਿਯੋਗ

ਸੰਗਰੂਰ ਵਿੱਚੋਂ ਸ਼ੱਕੀ ਤੇ ਘਟੀਆ ਦਰਜੇ 1500 ਲੀਟਰ ਦੁੱਧ, 155 ਕਿੱਲੋ ਪਨੀਰ ਅਤੇ 180 ਕਿੱਲੋ ਨਕਲੀ ਦੁੱਧ ਤੋਂ ਬਣੇ ਪਦਾਰਥ ਬਰਾਮਦ ਚੰਡੀਗੜ – ਸੂਬੇ ਵਿੱਚ ਛਾਪੇਮਾਰੀਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਸਥਾਨਕ ਫੂਡ ਸੇਫਟੀ ਟੀਮਾਂ ਉੱਤੇ ਭਾਰ ਵਧਦਾ ਜਾ ਰਿਹਾ ਹੈ। ਫੂਡ ਸੇਫਟੀ ਦੀਆਂ ਟੀਮਾਂ ਨੂੰ ‘ਪੈਸਾ’ ਤੇ ‘ਸਿਫਾਰਸ਼’ ਨਾਲ ਰੋਕਣ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਸ਼ਰਾਰਤੀ ਤੱਤਾਂ ਵੱਲੋਂ ਕਈ ਥਾਵਾਂ ‘ਤੇ ਗਾਲੀ-ਗਲੋਚ, ਕੁੱਟ-ਮਾਰ ਤੇ ਜ਼ੋਰ-ਅਜ਼ਮਾਈ ਦੇ ਮਾਮਲੇ ਵੀ ਸਾਹਮਣੇ ਆਏ ਹਨ। ਫੂਡ ਸੇਫਟੀ…

VIA PUNJAB
ਅੱਗੇ ਪੜ੍ਹੋ
1 176 177 178 179 180 187