ਆਰੀਅਨਜ਼ ਦੇ ਖੇਤੀਬਾੜੀ ਵਿਭਾਗ ਦੁਆਰਾ “ਰੂਟ ਨੋਟ ਨੈਮੈਟੋਡਜ਼” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਦੇ ਖੇਤੀਬਾੜੀ ਵਿਭਾਗ ਦੁਆਰਾ “ਰੂਟ ਨੋਟ ਨੈਮੈਟੋਡਜ਼” ਤੇ ਵੈਬਿਨਾਰ ਆਯੋਜਿਤ

ਮੌਹਾਲੀ – ਆਰੀਅਨਜ਼ ਡਿਗਰੀ ਕਾਲਜ ਰਾਜਪੁਰਾ, ਨੇੜੇ ਚੰਡੀਗੜ ਨੇ ਖੇਤੀਬਾੜੀ ਵਿਭਾਗ ਲਈ, “ਖੇਤੀ ਦੇ “ਰੂਟ ਨੌਟ ਨੈਮੈਟੋਡਜ਼” ਦੇ ਪ੍ਰਭਾਵਾ” ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਰਜਨੀ ਅਤੱਰੀ, ਪੈਰਾਸੀਓਲੋਜਿਸਟ ਨੇ ਬੀ.ਐੱਸ.ਸੀ ਅਤੇ ਡਿਪਲੋਮਾ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ ਅਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੈਮੈਟੋਡ ਮਿੱਟੀ ਦੇ ਕੀੜੇ ਹੁੰਦੇ ਹਨ ਜੋ ਪੌਦਿਆਂ ਨੂੰ ਪ੍ਰਭਾਵਤ ਕਰਦੇ ਹਨ। ਨਮੈਟੋਡਜ਼ ਦੁਆਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪਾਕਿਸਤਾਨ ਅਤੇ ਹੋਰ ਦੇਸ਼ਾਂ ਵਿੱਚਲੇ ਨੈੱਟਵਰਕ ਦੀ ਪੜਤਾਲ, ਖਾਲਿਸਤਾਨੀ ਸਬੰਧਾਂ ਦਾ ਹੋਇਆ ਖੁਲਾਸਾ ਚੰਡੀਗੜ੍ਹ – ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧਤ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਅੰਤਰਰਾਸ਼ਟਰੀ ਨੈਟਵਰਕ ਰਾਹੀਂ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ ਜਿਹਨਾਂ ਨੂੰ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਵਿਸ਼ੇਸ਼ ਸੂਹ ਰਾਹੀਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਚੰਡੀਗੜ੍ਹ – ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਗਏ ਤਿੰਨ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇੇ। ਉਕਤ ਪ੍ਰਗਟਾਵਾ ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿੱਚ ਦੇਸ਼ ਆਤਮ-ਨਿਰਭਰ ਬਣਿਆ ਸੀ ਅਤੇ ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੁਣ ਦੇਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ,…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਦੇ ਲਏ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ ਹੈ| ਨਾਲ ਹੀ, ਪਹਿਲੀ ਜੁਲਾਈ ਤੋਂ 31 ਜੁਲਾਈ, 2020 ਤਕ ਦੇ ਸਮੇਂ ਦੇ ਲਈ ਵੀ ਅਜਿਹੀ ਦੁਕਾਨਾਂ ਦਾ 50 ਫੀਸਦੀ ਕਿਰਾਇਆ ਮਾਫ ਕੀਤਾ ਜਾਵੇਗਾ|ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਸਿਰਸਾ ਜਿਲੇ ਤੋਂ ਇਕ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ ਹੈ| ਦੋਸ਼ੀ 36 ਕਿਲੋ ਤੋਂ ਵੱਧ ਅਫੀਮ ਤਸਕਰੀ ਦੇ ਮਾਮਲੇ ਵਿਚ ਪਿਛਲੇ ਪੰਜ ਸਾਲ ਤੋਂ ਫਰਾਰ ਚੱਲ ਰਿਹਾ ਸੀ|ਕਾਬੂ ਕੀਤੇ ਗਿਆ ਤਸਕਰ ਚੰਡੀਗੜ ਵਿਚ ਅਫੀਮ ਤਸਕਰੀ ਦੇ ਮਾਮਲੇ ਦਾ ਦੋਸ਼ੀ ਹੈ| ਮਈ 215 ਨੂੰ ਨਾਰਕੋਟਿਕ ਸੈਲ ਚੰਡੀਗੜ ਦੀ ਟੀਮ ਨੇ 36 ਕਿਲੋ 150 ਗ੍ਰਾਮ ਅੀਫਮ ਮਾਮਲੇ ਵਿਚ ਦੋਸ਼ੀ ਦੇ ਖਿਲਾਫ ਨਸ਼ੀਲੇ ਪਦਾਰਥ ਐਕਟ ਦੇ ਤਹਿਤ ਥਾਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

2 ਵਿਅਕਤੀ 4 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਦੇ ਅੰਤਰਾਸ਼ਟਰੀ ਨੈੱਟਵਰਕ ਤੋਂ ਪਰਦਾ ਉੱਠਿਆ ਚੰਡੀਗੜ੍ਹ – ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਅਤੇ 4 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਅਤੇ ਅੰਤਰਾਸ਼ਟਰੀ ਸੰਪਰਕ ਵਾਲੇ ਇੱਕ ਵੱਡੇ ਡਰੱਗ ਮਾਫੀਆ ਦਾ ਪਰਦਾਫਾਸ਼ ਕੀਤਾ ਹੈ।ਮੁੱਢਲੀ ਜਾਂਚ ਵਿੱਚ ਦੋਸ਼ੀਆਂ ਜਿਨ੍ਹਾਂ ਦੀ ਸਨਾਖ਼ਤ, ਜਸਵਿੰਦਰ ਸਿੰਘ ਉਰਫ ਜੱਸ ਅਤੇ ਰਮੇਸ਼ ਕੁਮਾਰ ਉਰਫ ਕੇਸਾ, ਦੋਵੇਂ ਵਾਸੀ ਜਲੰਧਰ ਦਿਹਾਤੀ ਵਜੋਂ ਹੋਈ ਹੈ, ਦੇ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

ਕੀ ਸਟਾਕ ਐਕਸਚੇਂਜ ਮਾਰਕੀਟ ਦਲਾਲਾਂ ਜਾਂ ਨਿਆਂਇਕ ਅਦਾਲਤਾਂ ਕਾਨੂੰਨੀ ਸਲਾਹਕਾਰਾਂ ਤੋਂ ਬਿਨਾਂ ਕੰਮ ਕਰ ਸਕਦੀਆਂ ਹਨ? : ਸਿੰਗਲਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਆੜ੍ਹਤੀਏ ਕੇਂਦਰ ਸਰਕਾਰ ਵੱਲੋਂ ਦਰਸਾਏ ਅਨੁਸਾਰ ਵਿਚੋਲੇ ਨਹੀਂ ਹਨ ਸਗੋਂ ਪੰਜਾਬ ਦੀ ਕਿਰਸਾਨੀ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਏ ਦੁੱਖ ਅਤੇ ਸੁੱਖ ਦੀ ਹਰ ਘੜੀ ਵਿੱਚ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਮੁੱਖ ਸਫਾਈ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਮੁੱਖ ਸਫਾਈ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ

ਚੰਡੀਗੜ – ਹਰਿਆਣਾ ਰਾਜ ਚੌਕਸੀ ਬਿਊਰੋ ਪੰਚਕੂਲਾ ਮੁੱਖ ਦਫਤਰ ਦੀ ਟੀਮ ਨੇ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਸਫਾਈ ਇੰਸਪੈਕਟਰ ਅਨਿਨ ਨੈਨ ਨੂੰ ਸਫਾਈ ਠੇਕੇਦਾਰ ਜਿੰਦਲ ਕੁਮਾਰ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ| ਡਿਪਟੀ ਪੁਲਿਸ ਸੁਪਰਡੈਂਟ ਪੰਚਕੂਲਾ ਮੁੱਖ ਦਫਤਰ ਦੀ ਅਗਵਾਈ ਹੇਠ ਗਠਤ ਟੀਮ ਨੇ ਡਿਊਟੀ ਮੈਜੀਸਟ੍ਰੇਟ ਨਾਇਬ ਤਹਿਸੀਲਦਾਰ ਜਗਾਧਾਰੀ ਦੀ ਹਾਜਿਰੀ ਵਿਚ ਸਸੌਲੀ ਰੋਡ ਯਮੁਨਾਨਗਰ ਤੋਂ ਅਨਿਲ ਨੈਨ ਨਾਮਕ ਮੁੱਖ ਸਫਾਈ ਇੰਸਪੈਕਟਰ ਨੂੰ ਉਸ ਦੇ ਇਕ ਸਹਿਯੋਗੀ ਦੀਪਕ ਕੁਮਾਰ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

ਚੰਡੀਗੜ – ਆਪਣੀਆਂ ਵਿੱਤੀ ਦੇਣਦਾਰੀਆਂ ਨੂੰ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਵਲੋਂ ਵਿੱਤ ਵਿਭਾਗ ਨੂੰ ਬਜਟ ਦੀਆਂ ਵਿਵਸਥਾਵਾਂ ਜਾਰੀ ਕਰਨ ਲਈ ਬੇਨਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਅੱਜ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਨ ਸੀ, ਡਾਇਰੈਕਟਰ ਸ੍ਰੀ ਸ਼ਵਿੰਦਰ ਉੱਪਲ, ਡਾਇਰੈਕਟਰ ਸ੍ਰੀ ਰਾਜੇਸ਼ ਘਾਰੂ, ਡਇਰੈਕਟਰ ਸ੍ਰੀ ਬਲਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ
1 28 29 30 31 32 187