ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ – ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮਿ੍ਰਤਸਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਕ ਮਹਿੰਦਰਾ ਪਿਕ-ਅਪ ਜਿਸਦਾ ਨੰਬਰ ਪੀ.ਬੀ.-02-ਟੀ.ਜੀ.-1147 ਹੈ, ਤੋਂ ਈ.ਐਨ.ਏ. ਦੇ 200 ਲੀਟਰ ਦੇ 7 ਡਰੱਮ (ਕੁੱਲ 1400 ਲੀਟਰ) ਬਰਾਮਦ ਕੀਤੇ। ਟੀਮ ਨੇ ਮਹਿੰਦਰਾ ਪਿਕ-ਅਪ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਨਾਲ ਲੈ ਕੇ ਪੀ.ਬੀ.-10 ਸੀ.ਜੀ.-0070 ਨੰਬਰ ਵਾਲੀ ਇੱਕ ਇਨੋਵਾ ਗੱਡੀ ਵੀ…

VIA PUNJAB
ਅੱਗੇ ਪੜ੍ਹੋ

ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਸਾਧੂ ਸਿੰਘ ਧਰਮਸੋਤ

ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਵੱਲੋਂ ਜੰਗਲਾਤ ਮੰਤਰੀ ਨਾਲ ਮੁਲਾਕਾਤ ਚੰਡੀਗੜ – ਜੰਗਲਾਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ ਕੇ ਮੁੱਖ ਮੰਤਰੀ, ਪੰਜਾਬ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ : ਦੁਸ਼ਯੰਤ ਚੌਟਾਲਾ

ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ : ਦੁਸ਼ਯੰਤ ਚੌਟਾਲਾ

ਹਰਿਆਣਾ – ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਰੀ ਕਿਸਾਨ ਅੰਦੋਲਨ ਦਰਮਿਆਨ ਹੁਣ ਸਰਕਾਰ ਵਿੱਚ ਖਤਰਾ ਮੰਡਰਾਉਂਦਾ ਦਿੱਸ ਰਿਹਾ ਹੈ| ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇਤਾ ਅਤੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸਰਕਾਰ ਨੂੰ ਚਿਤਾਵਨੀ ਦੇ ਦਿੱਤੀ ਹੈ| ਦੁਸ਼ਯੰਤ ਨੇ ਕਿਹਾ ਕਿਸਾਨਾਂ ਨੂੰ ਐਮ.ਐਸ.ਪੀ. ਜ਼ਰੂਰ ਮਿਲਣਾ ਚਾਹੀਦਾ| ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਇਸ ਨੂੰ ਸੁਰੱਖਿਅਤ ਨਾ ਰੱਖ ਸਕੇ ਤਾਂ ਅਸਤੀਫ਼ਾ ਦੇ ਦੇਵਾਂਗੇ| ਦੁਸ਼ਯੰਤ ਚੌਟਾਲਾ…

VIA PUNJAB
ਅੱਗੇ ਪੜ੍ਹੋ

ਫੀਕਲ ਸਲੱਜ ਮੈਨੇਜਮੈਂਟ ਪ੍ਰਾਜੈਕਟ ਸਬੰਧੀ ਹੋਈ ਮੀਟਿੰਗ, ਸੇਫ ਡਿਸਪੋਜ਼ਲ ਬਾਰੇ ਦਿੱਤੀ ਜਾਣਕਾਰੀ

ਫੀਕਲ ਸਲੱਜ ਮੈਨੇਜਮੈਂਟ ਪ੍ਰਾਜੈਕਟ ਸਬੰਧੀ ਹੋਈ ਮੀਟਿੰਗ, ਸੇਫ ਡਿਸਪੋਜ਼ਲ ਬਾਰੇ ਦਿੱਤੀ ਜਾਣਕਾਰੀ

ਟੀਮ ਨੇ ਪਿੰਡ ਕਾਦੀਆਂਵਾਲੀ ਵਿਖੇ ਸੀਵਰੇਜ ਸਕੀਮ ਦਾ ਕੀਤਾ ਦੌਰਾ ਜਲੰਧਰ – ਮਾਨਯੋਗ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਅਧੀਨ ਫੀਕਲ ਸਲੱਜ ਮੈਨੇਜਮੈਂਟ ਪ੍ਰਾਜੈਕਟ ਸਬੰਧੀ ਮੀਟਿੰਗ ਕੀਤੀ ਗਈ।ਅੱਜ ਦੇ ਸਮੇਂ ਵਿੱਚ ਫੀਕਲ ਸਲੱਜ ਮੈਨੇਜਮੈਂਟ ਦੀ ਮਹੱਤਤਾ ਅਤੇ ਸੇਫ ਡਿਸਪੋਜ਼ਲ ਬਾਰੇ ਜਾਣੂੰ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੁਸ਼ਾਂਕਾ ਵੇਲੀਡਾਂਡਲਾ ਅਤੇ…

VIA PUNJAB
ਅੱਗੇ ਪੜ੍ਹੋ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ

ਚੰਡੀਗੜ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣ ਗਈ ਹੈ| ਇਹ ਇਤਹਾਸ ਯੂਨੀਵਰਸਿਟੀ ਨੇ ਉਸ ਸਮੇਂ ਰੱਚ ਦਿੱਤਾ ਜਦੋਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸਮਰ ਸਿੰਘ ਨੇ ਯੂਨੀਵਰਸਿਟੀ ਦੇ ਜੀਂਦ, ਪਾਣੀਪਤ ਤੇ ਕੁਰੂਕਸ਼ੇਤਰ ਖੇਤੀਬਾੜੀ ਵਿਗਿਆਨ ਕੇਂਦਰਾਂ ਵਿਚ ਇਕੱਠੇ ਤਿੰਨ ਸਮੂਦਾਇਕ ਰੇਡੀਓ ਸਟੇਸ਼ਨ ਦਾ ਵਿਧੀਵਤ ਰੂਪ ਨਾਲ ਉਦਘਾਟਨ ਕੀਤਾ| ਇਸ ਤੋਂ ਪਹਿਲਾਂ ਹਿਸਾਰ, ਝੱਜਰ ਤੇ ਰੋਹਤਕ ਵਿਚ ਪਹਿਲਾਂ ਤੋਂ ਹੀ ਸਾਮੂਦਾਇਕ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਪੰਜਾਬ ਨੇ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

ਮੁੱਖ ਸਕੱਤਰ ਪੰਜਾਬ ਨੇ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

ਇਨ-ਲਾਈਨ ਸਿਸਟਮ ਸਟੈਂਡਅਲੋਨ ਸਕ੍ਰੀਨਿੰਗ ਸਬੰਧੀ ਯਾਤਰੀਆਂ ਦੇ ਸਮਾਨ ਸੰਭਾਲਣ ਦੇ ਸਮੇਂ ਨੂੰ ਅੱਧਾ ਕਰ ਦੇਵੇਗਾ ਚੰਡੀਗੜ – ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਯਾਤਰੀਆਂ ਦੀ ਸਹੂਲਤ ਲਈ ਬੈੱਗੇਜ ਹੈਂਡਲਿੰਗ ਪ੍ਰਣਾਲੀ ਦੇ ਖੇਤਰ ਵਿਚ ਤਕਨੀਕੀ ਵਿਕਾਸ ਕਰਦਿਆਂ ਇਨ-ਲਾਈਨ ਬੈਗੇਜ ਸਕ੍ਰੀਨਿੰਗ ਪ੍ਰਣਾਲੀ ਦੀ ਸਥਾਪਨਾ ਨਾਲ ਅਪਗ੍ਰੇਡ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਨਵੇਂ ਸਥਾਪਤ ਕੀਤੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦੇ ਉਦਘਾਟਨ ਉਪਰੰਤ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ

ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ| ਸਿਖਲਾਈ ਦਾ ਆਯੋਜਨ ਯੂਨੀਵਰਸਿਟੀ ਦੇ ਸਾਇਨਾ ਨਹਿਵਾਲ ਖੇਤੀਬਾੜੀ ਤਕਨਾਲੋਜੀ ਦੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਸਿਰਸਾ ਰੋਡ ਸਥਿਤ ਕੇਂਦਰੀ ਭੈਂਸ ਖੋਜ ਸੰਸਥਾਨ ਦੇ ਸਿਹਯੋਗ ਨਾਲ ਕੀਤਾ ਗਿਆ ਹੈ|ਸਿਖਲਾਈ ਦੇ ਉਦਘਾਟਨ ਮੌਕੇ ‘ਤੇਸੰਸਥਾਨ ਦੇ ਸਹਿ-ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਸਿਖਆਰਥੀਆਂ ਨੂੰ ਸੰਬੋਧਿਤ…

VIA PUNJAB
ਅੱਗੇ ਪੜ੍ਹੋ

ਡੀਸੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 126 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡੀਸੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 126 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਜਲੰਧਰ ਵਿਖੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਪੀਯੂਈਆਈਪੀ) ਸਕੀਮ ਅਧੀਨ 126 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਪੀਯੂਈਆਈਪੀ) ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਯੂਈਆਈਪੀ ਦੇ ਦੂਜੇ ਪੜਾਅ ਤਹਿਤ ਨਗਰ ਨਿਗਮ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 95 ਕਰੋੜ ਰੁਪਏ ਅਤੇ ਹੋਰ ਨਗਰ ਕੌਂਸਲਾਂ ਲਈ 31…

VIA PUNJAB
ਅੱਗੇ ਪੜ੍ਹੋ

ਡੀਸੀ ਨੇ ਮਾਲ ਅਧਿਕਾਰੀਆਂ ਨੂੰ ਕਿਹਾ-ਜ਼ਮੀਨ ਦੀ ਤਕਸੀਮ ਸਬੰਧੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ

ਡੀਸੀ ਨੇ ਮਾਲ ਅਧਿਕਾਰੀਆਂ ਨੂੰ ਕਿਹਾ-ਜ਼ਮੀਨ ਦੀ ਤਕਸੀਮ ਸਬੰਧੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ

ਰਿਕਵਰੀ ਰਾਸ਼ੀ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਕੱਢੇ ਜਾਣਗੇ ਨੋਟਿਸ ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਜ਼ਮੀਨ ਦੀ ਤਕਸੀਮ ਸੰਬੰਧੀ ਬਕਾਇਆ ਪਏ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰ ਕੇ ਲੋਕਾਂ ਦੀ ਸਹੂਲਤ ਲਈ ਇੱਕ ਵਿਹਾਰਕ ਵਿਧੀ ਨੂੰ ਵਿਕਸਤ ਕਰਨ ਦੀਆਂ ਹਦਾਇਤਾਂ ਦਿੱਤੀਆਂ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਮਹੀਨਾਵਾਰ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਅਧਿਕਾਰੀ ਲਾਜ਼ਮੀ ਤੌਰ ‘ਤੇ ਅਜਿਹੇ ਮਾਮਲਿਆਂ ਵਿੱਚ ਘੱਟੋ-ਘੱਟ ਪੈਂਡੈਂਸੀ ਨੂੰ ਯਕੀਨੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 11 ਇਨਾਮੀ ਬਦਮਾਸ਼ਾਂ ਨੂੰ ਫੜੀਆ

ਹਰਿਆਣਾ ਪੁਲਿਸ ਨੇ 11 ਇਨਾਮੀ ਬਦਮਾਸ਼ਾਂ ਨੂੰ ਫੜੀਆ

ਚੰਡੀਗੜ – ਹਰਿਆਣਾ ਪੁਲਿਸ ਨੇ ਸੂਬੇ ਵਿਚ ਅਪਰਾਧੀਆਂ ਖਿਲਾਫ ਕਾਰਵਾਈ ਤੇਜ ਕਰਦੇ ਹੋਏ ਪਿਛਲੇ 10 ਦਿਨਾਂ ਵਿਚ 3 ਮੋਸਟ ਵਾਂਟੇਡ ਇਨਾਮੀ ਬਦਮਾਸ਼ਾਂ, ਖਤਰਨਾਕ ਅਪਰਾਧ ਵਿਚ ਸ਼ਾਮਿਲ 4 ਹੋਰ ਅਪਰਾਧੀਆਂ ਤੇ ਹਾਈਵੇ ਲੁੱਟ ਕਰਨ ਵਾਲੇ 4 ਅਪਰਾਧੀਆਂ ਨੂੰ ਕਾਬੂ ਕੀਤਾ ਹੈ| ਇਸ ਤੋਂ ਇਲਾਵਾ, ਪੈਟ੍ਰੋਲ ਪੰਪ ‘ਤੇ ਡਕੈਤੀ ਦੀ ਸਾਜਿਸ਼ ਰਚ ਰਹੇ ਅੰਤਰਾਜੀ ਲੁਟੇਰੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 5 ਮੈਂਬਰਾਂ ਨੂੰ ਵੀ ਕਾਬੂ ਕੀਤਾ ਹੈ| ਪੁਲਿਸ ਨੇ ਉਨਾਂ ਦੇ ਕਬਜੇ ‘ਚੋਂ 19 ਪਿਸਤੌਲ, 100 ਤੋਂ…

VIA PUNJAB
ਅੱਗੇ ਪੜ੍ਹੋ
1 29 30 31 32 33 187