ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਵਾਹਗਾ-ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ: ਵਿੱਤ ਮੰਤਰੀ ਚੰਡੀਗੜ – ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਿਜ਼ ਇਕ ਸੜਕ ਹੀ ਨਹੀਂ ਹੈ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਲ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ। ਕੇਂਦਰੀ ਏਸ਼ੀਆ ਤੱਕ ਇਸ ਦੀ ਪਹੁੰਚ ਪੰਜਾਬੀਆਂ ਦੀ ਆਰਥਿਕ ਤੇ ਸਮਾਜਿਕ ਉੱਨਤੀ ਲਈ ਅਹਿਮ ਹੈ। ਇਹ ਪ੍ਰਗਟਾਵਾ ਵਿੱਤ ਮੰਤਰੀ ਸ. ਮਨਪੀ੍ਰਤ ਸਿੰਘ ਬਾਦਲ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ “ਯੂਨੀਲੈਟਰਲ ਡਿਸੀਜ਼ਨਜ਼ ਬਾਈਲੈਟਰਲ ਲੌਸਿਜ਼” ਪੁਸਤਕ…

VIA PUNJAB
ਅੱਗੇ ਪੜ੍ਹੋ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏਜ਼ ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।ਇਸ ਮੀਟਿੰਗ ਵਿੱਚ ਸਬ ਕਮੇਟੀ ਮੈਂਬਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ

ਮੰਤਰੀ ਮੰਡਲ ਨੇ ਟਰਾਂਸਪੋਰਟਰਾਂ ਲਈ 31 ਮਾਰਚ 2021 ਤੱਕ ਮਾਫੀ ਯੋਜਨਾ ਵਧਾਉਣ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ੍ਹ – ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਕੋਵਿਡ ਮਹਾਂਮਾਰੀ ਦੇ ਦਰਮਿਆਨ ਸੂਬੇ ਦੀਆਂ ਸਰਕਾਰੀ ਬੱਸਾਂ ਅਤੇ ਵਿਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਦੀਆਂ ਬੱਸਾਂ ਲਈ 31 ਦਸੰਬਰ, 2020 ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਦੀ ਛੋਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਛੋਟ 23 ਮਾਰਚ ਤੋਂ ਲਾਗੂ ਹੋਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਵਾਹਨਾਂ ਨੂੰ 19 ਮਈ, 2020 ਤੱਕ ਮੋਟਰ ਵਹੀਕਲ ਟੈਕਸ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਕਿਹਾ ਕਿ ਆਪ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉਂ ਨਹੀਂ ਤੋੜਦੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਉਦਯੋਗ ਭਵਨ ਚ ਪੀਐੱਲਆਈਡੀਬੀ ਚੇਅਰਮੈਨ ਨੂੰ ਮਿਲੇ ਨਿੱਝਰ ਚੰਡੀਗੜ – ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਲਈ ਯੂਕੇ ਚ ਕੋਆਰਡੀਨੇਟਰ ਅਤੇ ਯੂਕੇ ਦੇ ਐਨਆਰਆਈ ਆਫ ਦਾ ਈਅਰ ਮਨਜੀਤ ਸਿੰਘ ਨਿੱਝਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਉਦਯੋਗ ਭਵਨ ਸਥਿਤ ਉਨਾਂ ਦਫ਼ਤਰ ਚ ਮੁਲਾਕਾਤ ਕੀਤੀ। ਜਿਥੇ ਦੀਵਾਨ ਵੱਲੋਂ ਨਿੱਝਰ ਤੋਂ ਇਲਾਵਾ ਇੰਡੀਅਨ ਓਵਰਸਿਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦੀਵਾਨ ਨੇ ਐਨਆਰਆਈ ਭਾਈਚਾਰੇ…

VIA PUNJAB
ਅੱਗੇ ਪੜ੍ਹੋ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

ਚੰਡੀਗੜ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਇਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸਮਾਪਨ ਹੋਇਆ|ਇਸ ਮੌਕੇ ‘ਤੇ ਸੰਸਥਾਨ ਦੇ ਸਹਿ ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਹਿਕਾ ਕਿ ਭਾਰਤ ਵਿਚ ਮਹਿਲਾਵਾਂ ਤੇ ਬੱਚਿਆਂ ਵਿਚ ਕੁਪੋਸ਼ਣ ਦੀ ਸਮੱਸਿਆ ਵੱਧ ਹੈ| ਜ਼ਿਆਦਾਤਰ ਆਬਾਦੀ ਸ਼ਾਕਾਹਾਰੀ ਹੋਣ ਕਾਰਣ ਉਨਾਂ ਦੇ ਭੋਜਨ ਵਿਚ ਪ੍ਰੋਟਿਨ ਦਾ ਸਰੋਤ ਅਨਾਜ ਤੇ ਦਲਹਨ ਹੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

ਚੰਡੀਗੜ – ਹਰਿਆਣਾ ਵਿਚ ਸੌਰ ਊਰਜਾ ਨੂੰ ਪ੍ਰੋਤਸਾਹਨ ਦਿੰਦੇ ਹੋਏ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਨੇ ਨਵੀਨ ਅਤੇ ਨਵੀਕਰਣੀਆ ਊਰਜਾ ਮੰਤਰਾਲੇ ਦੀ ਗਾਇਡਲਾਇਨ ਅਨੁਸਾਰ ਫੇਜ 2 ਸਕੀਮ ਦੇ ਤਹਿਤ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ ਹੈ| ਇਸ ਯੋਜਨਾ ਦੇ ਤਹਿਤ ਖਪਤਕਾਰਾਂ ਨੂੰ ਆਪਣੇ ਛੱਤ ‘ਤੇ ਸੂਚੀਬੱਧ ਸੋਲਰ ਫਰਮਾਂ ਤੋਂ ਸੋਲਰ ਸਿਸਟਮ ਲਗਾਉਣ ‘ਤੇ 3 ਕਿਲੋਵਾਟ ਤਕ 40 ਫੀਸਦੀ ਅਤੇ 3 ਕਿਲੋਵਾਰ ਤੋਂ ਵੱਧ ਤੇ 10 ਕਿਲੋਵਾਟ ਤਕ 20 ਫੀਸਦੀ ਸਬਸਿਡੀ ਦਿੱਤੀ ਜਾਵੇਗੀ|…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

ਵੀਡੀਓ ਸਬੂਤਾਂ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ ਚੰਡੀਗੜ – ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।ਇਹ ਕੇਸ ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਦਾਖਲਿਆਂ ’ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਇਤਿਹਾਸਕ ਦੱਸ ਰਹੀ ਹੈ। ਪ੍ਰਧਾਨ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ
1 32 33 34 35 36 187