ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ, ਵਾਸੀ ਪਿੰਡ ਨੰਦਪੁਰ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜੋ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ -19 ਦੀ ਰੋਕਥਾਮ ਲਈ ਸੂਬੇ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨਾਂ ਝੋਨੇ ਦੇ ਖ਼ਰੀਦ ਕਾਰਜਾਂ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਵੀ ਲਿਆ ।ਰਾਜ…

VIA PUNJAB
ਅੱਗੇ ਪੜ੍ਹੋ

ਖੇਤੀ ਬਿੱਲਾਂ ‘ਤੇ ਟਿੱਪਣੀ ਕਰਨ ਤੋਂ ਪਹਿਲਾਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਓ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ

ਖੇਤੀ ਬਿੱਲਾਂ ‘ਤੇ ਟਿੱਪਣੀ ਕਰਨ ਤੋਂ ਪਹਿਲਾਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਓ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ

ਸ਼ਰਮਨਾਕ ਸਿਆਸੀ ਨੌਟੰਕੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਹਾਈਜੈਕ ਕਰਨ ਦੀਆਂ ਕੋਸ਼ਿਸ਼ਾਂ ਲਈ ਅਕਾਲੀ ਦਲ ਦੇ ਪ੍ਰਧਾਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ‘ਤੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਉੱਪਰ ਸਵਾਲ ਕਰਨ ਦੇ ਨੈਤਿਕ ਹੱਕ ਨੂੰ ਚੁਣੌਤੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਸ ਮੁੱਦੇ ‘ਤੇ ਪਹਿਲਾਂ ਉਨ੍ਹਾਂ ਦੇ ਤਿੰਨ ਮੁੱਖ ਸਵਾਲਾਂ ਦੇ ਜਵਾਬ ਦੇਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ…

VIA PUNJAB
ਅੱਗੇ ਪੜ੍ਹੋ

ਰੰਧਾਵਾ ਵੱਲੋਂ ਵੇਰਕਾ ਦੀਆਂ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ

ਰੰਧਾਵਾ ਵੱਲੋਂ ਵੇਰਕਾ ਦੀਆਂ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ

ਸਹਿਕਾਰਤਾ ਮੰਤਰੀ ਨੇ ਕਿਸਾਨਾਂ ਦੀ ਸਿਖਲਾਈ ਲਈ ਕਾਨਫਰੰਸ ਹਾਲ ਦਾ ਵੀ ਕੀਤਾ ਉਦਘਾਟਨ ਖੰਨਾ – ਵੇਰਕਾ ਕੈਟਲ ਫੀਡ ਪਲਾਂਟ ਡੇਅਰੀ ਫਾਰਮਿੰਗ ਨੂੰ ਇੱਕ ਟਿਕਾਊ, ਸਥਿਰ ਅਤੇ ਲਾਭਕਾਰੀ ਧੰਦਾ ਬਣਾਉਣ ਲਈ ਵੱਖ ਵੱਖ ਕਿਸਮਾਂ ਦੀ ਉੱਚ ਮਿਆਰ ਦੀ ਪਸ਼ੂ ਖੁਰਾਕ ਤਿਆਰ ਅਤੇ ਇਸਦਾ ਮੰਡੀਕਰਨ ਕਰਦਾ ਹੈ। ਵੇਰਕਾ ਨੇ ਕਈ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ ਕੀਤੇ ਹਨ ਜਿਵੇਂ ਕਿ ਗਰਭ ਅਵਸਥਾ ਲਈ ਫੀਡ, ਵੱਛੇ ਨੂੰ ਸ਼ੁਰੂ ਵਿੱਚ ਦਿੱਤੀ ਜਾਣ ਵਾਲੀ ਖੁਰਾਕ, ਵੱਛੇ ਦੇ ਵਾਧੇ ਲਈ ਖ਼ੁਰਾਕ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਮੰਡੀਆਂ ਵਿੱਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

ਪੰਜਾਬ ਦੀਆਂ ਮੰਡੀਆਂ ਵਿੱਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

ਚੰਡੀਗੜ੍ਹ – ਪੰਜਾਬ ਦੀਆਂ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਝੋਨੇ ਦਾ ਖਰੀਦ ਸੀਜ਼ਨ 2020-21 ਸੂਬੇ ਵਿਚ 27 ਸਤੰਬਰ ਨੂੰ ਸ਼ੁਰੂ ਹੋਇਆ ਜਿਸ ਵਿਚ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੀ.ਐਸ.ਐਸ.ਡਬਲਯੂ.ਸੀ. ਤੋਂ ਇਲਾਵਾ ਐਫ.ਸੀ.ਆਈ. ਫਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਇਸ ਖ਼ਤਰੇ ਦੀ ਜੜ੍ਹ ਵੱਢਣ ਲਈ ਨੋਡਲ ਅਫ਼ਸਰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਰਹੇ ਹਨ ਕੰਮ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ…

VIA PUNJAB
ਅੱਗੇ ਪੜ੍ਹੋ

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

ਪਹਿਲਾ ਇਨਾਮ ਵਿਕੀਆਂ ਟਿਕਟਾਂ ’ਚੋਂ ਹੀ ਦਿੱਤੇ ਜਾਣ ਦੀ ਗਾਰੰਟੀ; 18 ਨਵੰਬਰ ਨੂੰ ਕੱਢਿਆ ਜਾਵੇਗਾ ਬੰਪਰ ਦਾ ਡਰਾਅ ਚੰਡੀਗੜ – ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ‘ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020’ ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ। 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਆਰ ਬੀ ਆਈ ਨੇ ਵਿਆਜ ਸਬਸਿਡੀ ਅਗਲੇ ਸਾਲ ਤੱਕ ਵਧਾਈ

ਆਰ ਬੀ ਆਈ ਨੇ ਵਿਆਜ ਸਬਸਿਡੀ ਅਗਲੇ ਸਾਲ ਤੱਕ ਵਧਾਈ

ਮੁੰਬਈ – ਸਹਿਕਾਰੀ ਬੈਂਕਾਂ ਵਲੋਂ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈਜ਼.) ਨੂੰ ਦਿੱਤੇ ਗਏ ਕਰਜ਼ਿਆਂ ਉੱਤੇ 2 ਫੀਸਦੀ ਦੀ ਦਰ ਨਾਲ ਦਿੱਤੀ ਜਾਂਦੀ ਵਿਆਜ ਸਬਸਿਡੀ 31 ਮਾਰਚ 2021 ਤੱਕ ਵਧਾ ਦਿੱਤੀ ਗਈ ਹੈ| ਇਸ ਸੰਬਧੀ ਜਾਣਕਾਰੀ ਦਿੰਦਿਆਂ ਰਿਜ਼ਰਵ ਬੈਂਕ ਆਫ ਇੰਡੀਆ ਨੇ ਦੱਸਿਆ ਕਿ ਸਕੀਮ ਦੀਆਂ ਸ਼ਰਤਾਂ ਵਿੱਚ ਬਦਲਾਅ ਕੀਤਾ ਗਿਆ ਹੈ|ਸਰਕਾਰ ਨੇ ਐਮ.ਐਸ.ਐਮ.ਈਜ਼. ਲਈ ਨਵੰਬਰ 2018 ਵਿੱਚ ਵਿਆਜ ਸਹਾਇਤਾ ਯੋਜਨਾ ਦੀ ਘੋਸ਼ਣਾ ਕੀਤੀ ਸੀ| ਇਸਦੇ ਤਹਿਤ ਦੋ ਵਿੱਤੀ ਸਾਲ 2018-19 ਅਤੇ 2019-20 ਦੌਰਾਨ ਅਨੁਸੂਚਿਤ…

VIA PUNJAB
ਅੱਗੇ ਪੜ੍ਹੋ

ਤਿ੍ਰਪਤ ਬਾਜਵਾ ਵਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਤਿ੍ਰਪਤ ਬਾਜਵਾ ਵਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਆਨ-ਲਾਈਨ ਸਿਖਲਾਈ ਦੇਣ ਲਈ 15 ਪ੍ਰੋਗਰਾਮ ਚਲਾਏ ਜਾਣਗੇ: ਡਾਇਰੈਕਟਰ ਡੇਅਰੀ ਵਿਕਾਸ ਕਰਨੈਲ ਸਿੰਘ ਚੰਡੀਗੜ – ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ।ਇਸ ਦੇ ਚਲਦਿਆਂ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਸ਼ਿਖਲਾਈ ਪ੍ਰੋਗਰਾਮ ਆਨਲਾਈਨ ਸ਼ੁਰੂ ਕੀਤੇ ਹਨ। ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ‘ਤੇ ਅਕਾਲੀਆਂ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ‘ਤੇ ਅਕਾਲੀਆਂ ਦੀ ਕਰੜੀ ਆਲੋਚਨਾ

ਸੂਬਾ ਸਰਕਾਰ ਦੀ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਲੜਾਈ ‘ਚ ਸਹਿਯੋਗ ਦੇਣ ਤੋਂ ਇਨਕਾਰ ਕਰਨ ਉਪਰੰਤ ਹੁਣ ਸੁਝਾਅ ਦੇਣ ਵਾਲਾ ਸੁਖਬੀਰ ਕੌਣ ਹੁੰਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ਕਰਕੇ ਅਕਾਲੀਆਂ ਦੀ ਕਰੜੀ ਆਲੋਚਨਾ ਵੀ…

VIA PUNJAB
ਅੱਗੇ ਪੜ੍ਹੋ
1 44 45 46 47 48 187