ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ

ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ

ਪਾਤੜਾਂ – ਥਾਣਾ ਸ਼ੁਤਰਾਣਾ ਦੇ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਹੇਠ ਏ ਐਸ ਆਈ ਗੁਰਚਰਨ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਗੁਲਾਹੜ ਤੋਂ ਪਿੰਡ ਜੋਗੇਵਾਲਾ ਵਿਚਕਾਰ ਇੱਕ ਸ਼ੱਕੀ ਇਨੋਵਾ ਗੱਡੀ ਪੀ ਬੀ 0 6 ਐਚ 7979 ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਵਿਚੋਂ ਹਰਿਆਣਾ ਮਾਰਕਾ ਦੀਆਂ 480 ਬੋਤਲਾਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ?। ਪੁਲਸ ਨੇ ਕਾਰ ਸਵਾਰ ਕਥਿੱਤ ਦੋਸ਼ੀ ਗੁਰਜੀਤ ਸਿੰਘ ਵਾਸੀ ਸੇਲਵਾਲਾ ਅਤੇ ਜਸਵਿੰਦਰ ਸਿੰਘ ਵਾਸੀ ਖਾਨੇਵਾਲ ਨੂੰ…

VIA PUNJAB
ਅੱਗੇ ਪੜ੍ਹੋ

ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵਲੋ 10 ਲੱਖ ਦੀ ਲਾਗਤ ਨਾਲ ਸੈਕਟਰ 41 ਦੀ ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ

ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵਲੋ 10 ਲੱਖ  ਦੀ ਲਾਗਤ ਨਾਲ ਸੈਕਟਰ 41 ਦੀ ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ

ਚੰਡੀਗੜ੍ਹ – ਅੱਜ ਸੈਕਟਰ 41ਡੀ ਮਾਰਕੀਟ ਦੀ ਪਾਰਕਿੰਗ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ। ਇਸ ਦੀ ਰਸਮੀ ਸ਼ੁਰੂਆਤ ਇਲਾਕਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਕੀਤੀ ਗਈ ।ਇਸ ਮੌਕੇ ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੈਕਟਰ 42 ਦੀਆਂ ਵੀ-5 ਅਤੇ ਪਿੰਡ ਬਡਹੇੜੀ ਦੀ ਸੜਕਾਂ ਦਾ ਕੰਮ ਹੋ ਚੁੱਕਿਆ ਹੈ। ਅੱਜ ਸੈਕਟਰ 41 ਡੀ ਦੀ ਮਾਰਕੀਟ ਦੀ ਰੀ-ਕਾਰਪੇਟਿੰਗ ਅਤੇ ਇਸ ਤੋਂ ਬਾਅਦ ਸੈਕਟਰ 41ਸੀ ਕ੍ਰਿਸ਼ਨਾ ਮਾਰਕੀਟ ਦੀ ਪਾਰਕਿੰਗ ਅਤੇ ਪਿੰਡ ਬੁਟੇਰਲਾ ਦੀ ਫਿਰਨੀ ਰੋਡ ਅਤੇ ਪਿੰਡ ਅਟਾਵਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।  ਅਮ੍ਰਿਤਸਰ ਜ਼ਿਲ੍ਹੇ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ ’ਤੇ ਏ.ਐਸ.ਆਈ. ਤਿਲਕ ਸਿੰਘ ਅਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਵੇਂ ਦੋਸ਼ੀ ਏ.ਐਸ.ਆਈ ਸ਼ਿਕਾਇਤਕਰਤਾ ਦੇ ਭਰਾ ਕੋਲੋਂ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਸ਼ਿਕਾਇਤਕਰਤਾ ਦੇ…

VIA PUNJAB
ਅੱਗੇ ਪੜ੍ਹੋ

ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

ਸਾਡੀ ਸਰਕਾਰ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੀ ਇਜਾਜ਼ਤ ਨਹੀਂ ਦੇਵੇਗੀ- ਮੁੱਖ ਮੰਤਰੀ ਚੰਡੀਗੜ – ਮੁਲਕ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਨਾ ਫੜਨ ’ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਸੰਕਟ ’ਚ ਡੁੱਬੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਕਰਜਿਆਂ ਅਤੇ ਜਾਇਦਾਦਾਂ ਗਹਿਣੇ ਦੇ ਚੱਕਰ ਵਿੱਚ ਬੈਂਕਾਂ ਵੱਲੋਂ ਬੁਰੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵਲੋ  ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

ਮੁੰਬਈ – ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਾਜ਼ਾਰ ਵਿੱਚ ਫਿਰ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ| ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਅੱਜ ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 2713.41 ਅੰਕ ਯਾਨੀ ਕਿ 7.96 ਫੀਸਦੀ ਦੀ ਗਿਰਾਵਟ ਤੋਂ ਬਾਅਦ 31,390.07 ਦੇ ਪੱਧਰ ਤੇ ਬੰਦ ਹੋਇਆ ਹੈ| ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 756.10 ਅੰਕ ਯਾਨੀ ਕਿ 7.60 ਫੀਸਦੀ ਦੀ ਗਿਰਾਵਟ ਤੋਂ ਬਾਅਦ 9,199.10 ਦੇ ਪੱਧਰ ਤੇ ਬੰਦ ਹੋਇਆ | ਕੋਰੋਨਾ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਕਿੱਲੋ ਅਫੀਮ, ਡੋਡੇ ਚੂਰਾ ਪੋਸਤ ਅਤੇ ਹੈਰੋਇਨ ਬਰਾਮਦ-3 ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਕਿੱਲੋ ਅਫੀਮ, ਡੋਡੇ ਚੂਰਾ ਪੋਸਤ ਅਤੇ ਹੈਰੋਇਨ ਬਰਾਮਦ-3 ਤਸਕਰ ਕਾਬੂ

ਜਲੰਧਰ – ਸ੍ਰੀ ਨਵਜੋਤ ਸਿੰਘ ਮਾਹਲ ਅਤੇ ਸਰਬਜੀਤ ਸਿੰਘ ਐੱਸ.ਪੀ. (ਤਫਤੀਸ਼), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ ਐੱਸ.ਪੀ.ਹੈਡ ਕੁਆਟਰ ਜਲੰਧਰ (ਦਿਹਾਤੀ) ਤੇ ਪਿਆਰਾ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਮੁੱਖ ਅਫਸਰ ਐੱਸ.ਆਈ.ਸੁਖਦੇਵ ਸਿੰਘ ਥਾਣਾ ਲੋਹੀਆਂ ਵਲੋਂ ਸਮੇਤ ਪੁਲਿਸ ਪਾਰਟੀ ਪਿੰਡ ਕਾਲੁ ਨਾਕਾ ਹਾਈਟੈਕ ਪੁੱਲ ਦਰਿਆ ਨੇੜੇ ਟੋਲ ਪਲਾਜਾ ਤੋਂ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਜਾਗੀਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮ

ਪੰਜਾਬ ਪੁਲਿਸ ਨੇ 6 ਜ਼ਿਲਿਆਂ ਵਿੱਚ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 9 ਜਣਿਆਂ ਨੂੰ ਗ੍ਰਿਫਤਾਰ ਕੀਤਾ-18 ਮਸ਼ੀਨਾਂ ਜ਼ਬਤ ਚੰਡੀਗੜ੍ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ਨਿਚਰਵਾਰ ਨੂੰ ਸੂਬੇ ਦੇ ਛੇ ਜ਼ਿਲਿਆਂ ਵਿੱਚ ਰਾਤ ਵੇਲੇ ਹੁੰਦੀ ਖਣਨ ਉਤੇ ਕਾਰਵਾਈ ਕੀਤੀ। ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਸ਼ੇਸ਼ ਆਪ੍ਰੇਸ਼ਨ ਵਿੱਚ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਦੋਂਕਿ 18 ਮਸ਼ੀਨਾਂ ਜ਼ਬਤ ਕੀਤੀਆਂ।ਉਨ੍ਹਾਂ ਅੱਗੇ ਦੱਸਿਆ ਕਿ ਇਹ ਕਾਰਵਾਈ ਰੋਪੜ, ਹੁਸ਼ਿਆਰਪੁਰ, ਜਲੰਧਰ…

VIA PUNJAB
ਅੱਗੇ ਪੜ੍ਹੋ

ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ-ਜੇਲ੍ਹ ਵਾਰਡਨਾਂ ਸਣੇ ਪੰਜ ਮੁਲਜ਼ਮ 26 ਤੱਕ ਨਿਆਇਕ ਹਿਰਾਸਤ ‘ਚ

ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ-ਜੇਲ੍ਹ ਵਾਰਡਨਾਂ ਸਣੇ ਪੰਜ ਮੁਲਜ਼ਮ 26 ਤੱਕ ਨਿਆਇਕ ਹਿਰਾਸਤ ‘ਚ

ਨਾਭਾ – ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਸਪਲਾਈ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਸਥਾਨਕ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਸਣੇ ਪੰਜ ਮੁਲਜਮਾਂ ਨੂੰ 26 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀ ਨਾਭਾ ਦੀ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਨੂੰ ਦੋ ਨਵੇਂ ਮੋਬਾਇਲ ਅਤੇ ਸਿਮਾਂ ਸਣੇ ਜੇਲ੍ਹ ਅਧਿਕਾਰੀਆਂ ਵੱਲੋਂ ਪਕੜਿਆ ਗਿਆ ਸੀ। ਦੋਨੋ ਵਾਰਡਨਾਂ ਖਿਲਾਫ ਸਦਰ ਥਾਣਾ ਪੁਲਿਸ ਨਾਭਾ ਵੱਲੋਂ ਪ੍ਰੀਜਨ ਐਕਟ ਦੀ ਧਾਰਾ…

VIA PUNJAB
ਅੱਗੇ ਪੜ੍ਹੋ

ਪੀ ਓ ਸਟਾਫ ਲੁਧਿਆਣਾ ਵੱਲੋਂ 3 ਭਗੌੜੇ ਕਾਬੂ

ਪੀ ਓ ਸਟਾਫ ਲੁਧਿਆਣਾ ਵੱਲੋਂ 3 ਭਗੌੜੇ ਕਾਬੂ

ਲੁਧਿਆਣਾ – ਪੀ ਓ ਸਟਾਫ ਦੀ ਪੁਲਸ ਪਾਰਟੀ ਨੇ ਵੱਖ ਵੱਖ ਮਾਮਲਿਆਂ ਚ ਭਗੌੜੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਸੀ ਪੀ ਕੰਵਲ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਪੀ ਓ ਸਟਾਫ ਇੰਚਾਰਜ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਚੋਰੀ ਮਾਮਲੇ ਚ ਭਗੌੜੇ ਹੋਏ ਦੋਸ਼ੀ ਪ੍ਰੀਤ ਨਗਰ ਨਿਵਾਸੀ ਸੁਖਬੀਰ ਸਿੰਘ ਨੂੰ ਕਾਬੂ ਕੀਤਾ ਹੈ ਜਿਸ ਤੇ 20 ਅਪ੍ਰੈਲ 2015 ਨੂੰ…

VIA PUNJAB
ਅੱਗੇ ਪੜ੍ਹੋ
1 46 47 48 49 50 187