ਆਟੋ ਗੈਂਗ ਦਾ ਮੁਖੀ ਬੱਚੀ 6 ਸਾਥੀਆਂ ਸਮੇਤ ਕਾਬੂ

ਆਟੋ ਗੈਂਗ ਦਾ ਮੁਖੀ ਬੱਚੀ 6 ਸਾਥੀਆਂ ਸਮੇਤ ਕਾਬੂ

ਲੁੱਟ ਕੀਤੇ 10 ਮੋਬਾਈਲ 4 ਮੋਟਰਸਾਈਕਲ ਆਟੋ ਅਤੇ ਹਥਿਆਰ ਬਰਾਮਦ ਲੁਧਿਆਣਾ – ਥਾਣਾ ਸਲੇਮ ਟਾਬਰੀ ਦੀ ਪੁਲਸ ਪਾਰਟੀ ਨੇ ਜਲੰਧਰ ਬਾਈਪਾਸ ਅਮਲਤਾਸ ਹੋਟਲ ਦੇ ਕੋਲ ਛਾਪੇਮਾਰੀ ਦੌਰਾਨ ਲੁੱਟ ਦੀ ਯੋਜਨਾ ਬਣਾਉਂਦੇ ਹੋਏ ਆਟੋ ਗੈਂਗ ਦੇ ਮੁਖੀਆਂ ਬੱਚੀ ਨੂੰ 6 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਲੁੱਟ ਕੀਤੇ 10 ਮੋਬਾਈਲ ਚੋਰੀ ਦੇ 4 ਮੋਟਰਸਾਈਕਲ 1 ਆਟੋ 3 ਦਾਤ 1 ਛੁਰਾ 1 ਪੇਚਕਸ 1 ਸੁਆ ਬਰਾਮਦ ਕੀਤਾ ਹੈ। ਏ ਡੀ ਸੀ ਪੀ 1…

VIA PUNJAB
ਅੱਗੇ ਪੜ੍ਹੋ

12 ਬੋਰ ਰਾਇਫਲ ਅਤੇ 13 ਜਿੰਦਾ ਕਾਰਤੂਸ ਸਮੇਤ 2 ਕਾਬੂ

12 ਬੋਰ ਰਾਇਫਲ ਅਤੇ 13 ਜਿੰਦਾ ਕਾਰਤੂਸ ਸਮੇਤ 2 ਕਾਬੂ

ਘੱਗਾ – ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਗਾ ਦੇ ਐਸ ਐੱਚ ਓ ਗੁਰਦੇਵ ਸਿੰਘ ਦੀ ਅਗਵਾਈ ਹੇਠ ਏ ਐਸ ਆਈ ਕੁਲਵੰਤ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਔਰਤ ਅਤੇ ਇਕ ਮਰਦ ਨੂੰ ਇਕ 12 ਬੋਰ ਦੀ ਬੰਦੂਕ ਅਤੇ 13 ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ । ਇਸ ਸਬੰਧੀ ਐਸ ਐੱਚ ਓ ਗੁਰਦੇਵ ਸਿੰਘ ਨੇ ਦੱਸਿਆ ਕਿ ਪੀੜਤ ਚਮਕੌਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕਥਿੱਤ ਦੋਸ਼ਣ ਸਰੋਜ ਰਾਣੀ ਪਤਨੀ ਜਤਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ

ਜਲੰਧਰ – ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐੱਸ.ਪੁਲਿਸ ਕਪਤਾਨ (ਸਥਾਨਿਕ) ਅਤੇ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਮਾੜੇ ਅਨਸਰਾਂ/ਲੁੱਟਾਂ ਖੋਹਾਂ ਕਰਨ ਵਾਲੇ ਅਪਰਾਧੀਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ,ਐੱਸ.ਆਈ.ਜਰਨੈਲ ਸਿੰਘ, ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ ਨੇ ਇੰਟਰ ਸਟੇਟ ਗੈਂਗ ਦੇ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ਤੇ ਖੋਹਾਂ ਕਰਨ ਵਾਲੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ…

VIA PUNJAB
ਅੱਗੇ ਪੜ੍ਹੋ

ਟੈਂਪੂ ‘ਚ ਕਾਲਾ ਬਜ਼ਾਰੀ ਲਈ ਲਿਆਂਦੇ 52 ਸਿਲੰਡਰਾਂ ਸਮੇਤ ਦੋਸ਼ੀ ਕਾਬੂ

ਟੈਂਪੂ ‘ਚ ਕਾਲਾ ਬਜ਼ਾਰੀ ਲਈ ਲਿਆਂਦੇ 52 ਸਿਲੰਡਰਾਂ ਸਮੇਤ ਦੋਸ਼ੀ ਕਾਬੂ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਨੀਚੀ ਮੰਗਲੀ ਰੋਡ ਤੇ ਨਾਕੇਬੰਦੀ ਦੌਰਾਨ ਛੋਟੇ ਹਾਥੀ ਟੈਂਪੂ ਸਵਾਰ ਕਰਿੰਦੇ ਨੂੰ ਕਾਲਾ ਬਜ਼ਾਰੀ ਲਈ ਲਿਆਂਦੇ 52 ਨਜਾਇਜ ਘਰੇਲੂ ਸਿਲੰਡਰਾ ਸਮੇਤ ਕਾਬੂ ਕੀਤਾ ਹੈ ਜਿਦੇ ਵਿਚੋਂ 10 ਸਿਲੰਡਰ ਕਮਰਸ਼ੀਅਲ ਦਸੇ ਜਾ ਰਹੇ ਹਨ। ਏ ਸੀ ਪੀ ਕ੍ਰਾਈਮ 2 ਸੁਰਿੰਦਰ ਮੋਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਦੇ ਸੀ ਆਈ ਏ 2 ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ਨੂੰ ਗੁਪਤ ਸੂਚਨਾ ਮਿਲੀ ਕਿ ਨੀਚੀ ਮੰਗਲੀ ਇਲਾਕੇ ਚ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਓਂਕਾਰ ਸਿੰਘઠਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਉਸ ਦੀ ਲੜਕੀ ਦੇ ਪਤੀ ਖਿਲਾਫ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 20,000 ਰੁਪਏ ਦੀ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਕਾਂਗੜ

ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਕਾਂਗੜ

ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲੇ ਦੇ ਸਿੱਖ ਕਿਸਾਨਾਂ ਨਾਲ ਧੱਕੇਸਾਹੀ ਦਾ ਜਾਇਜ਼ਾ ਲੈਣ ਗਿਆ ਵਫਦ ਗਵਾਲੀਅਰ ਪੁੱਜਾਚੰਡੀਗੜ – ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ ਹੈ,ਉਕਤ ਪ੍ਰਗਟਾਵਾ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲੇ ਵਿੱਚ ਸਿੱਖਾਂ ਕਿਸਾਨਾਂ ਨਾਲ ਹੋੲ ਧੱਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਇਕ ਵਫਦ ਸਮੇਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ : ਮਹਾਰਾਣੀ ਪ੍ਰਨੀਤ ਕੌਰ

ਪੰਜਾਬ ਸਰਕਾਰ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ : ਮਹਾਰਾਣੀ ਪ੍ਰਨੀਤ ਕੌਰ

ਪਟਿਆਲਾ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਦੇ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ ਹੈ ,ਇਹ ਵਿਚਾਰ ਸ੍ਰੀਮਤੀ ਪ੍ਰਨੀਤ ਕੌਰ ਮੈਂਬਰ ਲੋਕ ਸਭਾ ਪਟਿਆਲਾ ਨੇ 66 ਕੇ.ਵੀ. ਗਰਿਡ ਹਰੀਪੁਰ ਕੁੜਾਂ ਦਾ ਉਦਘਾਟਨ ਦੇ ਬਾਅਦ ਰੱਖੇ ? ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਅਧੀਨ ਬਿਜਲੀ ਦੀ ਵੱਧ ਰਹੀ ਮੰਗ ਨੂੰ ਮੁੱਖ ਰੱਖਦਿਆਂ ਅਤੇ ਇਲਾਕੇ ਦੇ ਬਿਜਲੀ ਖਪਤਕਾਰਾਂ ਨੂੰ…

VIA PUNJAB
ਅੱਗੇ ਪੜ੍ਹੋ

11 ਕਿੱਲੋ ਭੁੱਕੀ ਸਮੇਤ 3 ਕਾਬੂ-ਇੱਕ ਫ਼ਰਾਰ

11 ਕਿੱਲੋ ਭੁੱਕੀ ਸਮੇਤ 3 ਕਾਬੂ-ਇੱਕ ਫ਼ਰਾਰ

ਕਾਦੀਆਂ – ਹਰਚੋਵਾਲ ਚੌਕੀ ਵਿੱਚ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਨਾਕੇ ਦੌਰਾਨ 11 ਕਿੱਲੋ ਭੁੱਕੀ ਸਣੇ ਤਿੰਨ ਨੌਜਵਾਨ ਗ੍ਰਿਫ਼ਤਾਰ ਇੱਕ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ ਐੱਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਐੱਸਐੱਸਪੀ ਬਟਾਲਾ ਦੀਆਂ ਹਦਾਇਤਾਂ ਮੁਤਾਬਕ ਪੁਲਸ ਵੱਲੋਂ ਪਿੰਡ ਮੌੜ ਤੇ ਨਾਕਾ ਲਗਾਇਆ ਹੋਇਆ ਸੀ ਹਰਚੋਵਾਲ ਸਾਈਡ ਤੋਂ ਆ ਰਹੀ ਇੰਡੀਕਾ ਕਾਲੀ ਕਾਰ ਵਿੱਚੋਂ ਅਜੇ ਕੁਮਾਰ ਪੁੱਤਰ ਲਖਵਿੰਦਰ ਸਿੰਘ ਦੀ ਜਦੋਂ ਚੈਕਿੰਗ ਕੀਤੀ…

VIA PUNJAB
ਅੱਗੇ ਪੜ੍ਹੋ

ਜੋਗਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਔਰਤ ਗ੍ਰਿਫਤਾਰ

ਜੋਗਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਔਰਤ ਗ੍ਰਿਫਤਾਰ

ਜੋਗਾ – ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜਿਲੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਸ਼ਪੈਸ਼ਲ ਨਾਕਾਬੰਦੀਆਂ ਅਤੇ ਗਸ਼ਤ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਪਿੰਡ ਬੁਰਜ ਢਿੱਲਵਾਂ ਦੋਸ਼ੀ ਅਮਰਜੀਤ ਕੌਰ ਉਰਫ ਲਾਭੋ ਪਤਨੀ ਹਰਦਿਆਲ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ 9 ਨਸ਼ੀਲੀਆਂ ਸ਼ੀਸ਼ੀਆ ਮਾਰਕਾ ਵਿਨਰੈਕਸ ਅਤੇ 80 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਬਰਾਮਦ ਹੋਣ ‘ਤੇ ਉਕਤ ਦੋਸ਼ੀ…

VIA PUNJAB
ਅੱਗੇ ਪੜ੍ਹੋ

ਗੁਰਦੁਆਰੇ ‘ਚ ਲੁੱਟ ਕਰਨ ਪਹੁੰਚੇ 2 ਲੁਟੇਰੇ ਪੁਲਿਸ ਵੱਲੋਂ ਕਾਬੂ

ਗੁਰਦੁਆਰੇ ‘ਚ ਲੁੱਟ ਕਰਨ ਪਹੁੰਚੇ 2 ਲੁਟੇਰੇ ਪੁਲਿਸ ਵੱਲੋਂ ਕਾਬੂ

ਦੋਸ਼ੀਆਂ ਕੋਲੋਂ 10 ਲੈਪਟੋਪ, 17 ਮੋਬਾਈਲ ਤੇ ਹਥਿਆਰ ਬਰਾਮਦ ਲੁਧਿਆਣਾ – ਥਾਣਾ ਜਮਾਲਪੁਰ ਦੀ ਪੁਲਸ ਪਾਰਟੀ ਨੇ ਪਿੰਡ ਸਾਹਿਬਆਣਾ ਵਿਖੇ ਗੁਰੂਦੁਆਰਾ ਸਾਹਿਬ ਚ ਦਾਖਿਲ ਹੋ ਕੇ ਲੁੱਟ ਦੀ ਨੀਅਤ ਨਾਲ ਗੋਲੀਆਂ ਚਲਾਉਣ ਵਾਲੇ 2 ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ 10 ਲੈਪਟੋਪ 17 ਮੋਬਾਈਲ 1 ਦੇਸੀ ਕੱਟਾ ਪਿਸਤੌਲ 7 ਜਿੰਦਾ ਕਾਰਤੂਸ 315 ਬੋਰ ਇਕ ਚੱਲਿਆ ਕਾਰਤੂਸ 380 ਦੀ ਨਗਦੀ ਚਾਕੂ ਮੋਟਰਸਾਈਕਲ ਬਰਾਮਦ ਕੀਤਾ ਹੈ। ਏ ਡੀ ਸੀ…

VIA PUNJAB
ਅੱਗੇ ਪੜ੍ਹੋ
1 58 59 60 61 62 187