ਪੰਜਾਬ ਵਿਜੀਲੈਂਸ ਬਿਊਰੋ ਵਲੋਂ ਦੋ ਤਹਿਸੀਲਦਾਰਾਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ, ਇੱਕ ਗ੍ਰਿਫਤਾਰ

ਪੰਜਾਬ ਵਿਜੀਲੈਂਸ  ਬਿਊਰੋ  ਵਲੋਂ ਦੋ ਤਹਿਸੀਲਦਾਰਾਂ ਵਿਰੁੱਧ ਰਿਸ਼ਵਤ  ਦਾ ਮਾਮਲਾ ਦਰਜ, ਇੱਕ ਗ੍ਰਿਫਤਾਰ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਨਾਂ ਵਿਚੋਂ ਇੱਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਜ਼ਿਲਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ ‘ਤੇ ਰਾਜਪੁਰਾ (ਜ਼ਿਲਾ ਪਟਿਆਲਾ) ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਆਪਣੀ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਅਲੀ ਕਰੰਸੀ ਸਣੇ 2 ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਅਲੀ ਕਰੰਸੀ ਸਣੇ 2 ਕਾਬੂ

ਜਲੰਧਰ – ਸ੍ਰੀ ਅਰੁਣ ਸੈਣੀ ਪੀ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਰਾਵਿੰਦਰਪਾਲ ਸੰਧੂ, ਪੀ.ਪੀ.ਐੱਸ. ਪੁਲਿਸ ਕਪਤਾਨ (ਸਥਾਨਿਕ), ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐੱਸ. ਪੁਲਿਸ ਕਪਤਾਨ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਬ੍ਰਾਏ ਚੈਕਿੰਗ ਸ਼ੱਕੀ ਪੁਰਸ਼ਾਂ/ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਜਰਨੈਲ ਸਿੰਘ ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਨੇ 02 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ…

VIA PUNJAB
ਅੱਗੇ ਪੜ੍ਹੋ

ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਛੇਤੀ : ਕੈਪਟਨ

ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਛੇਤੀ : ਕੈਪਟਨ

ਬਿਜਲੀ ਸਬਸਿਡੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 370 ਕਰੋੜ ਰੁਪਏ ਜਾਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

ਪੈਨਸ਼ਨਾਂ ਲਈ 170 ਕਰੋੜ ਰੁਪਏ ਹੋਰ ਜਾਰੀ ਕਰਨ ‘ਤੇ ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਪੈਨਸ਼ਨਰਾਂ ਲਈ ਦਸੰਬਰ 2019 ਵਾਸਤੇ 170 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

ਚੋਰ ਗਿਰੋਹ ਦੇ 3 ਮੈਂਬਰ ਕਾਬੂ-ਚੋਰੀ ਦੇ ਮੋਟਰਸਾਈਕਲ ਛੋਟਾ ਹਾਥੀ ਅਤੇ ਟੀ ਸ਼ਰਟਾਂ ਬਰਾਮਦ

ਚੋਰ ਗਿਰੋਹ ਦੇ 3 ਮੈਂਬਰ ਕਾਬੂ-ਚੋਰੀ ਦੇ ਮੋਟਰਸਾਈਕਲ  ਛੋਟਾ ਹਾਥੀ ਅਤੇ ਟੀ ਸ਼ਰਟਾਂ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਮੋਤੀ ਨਗਰ ਐਵਰਸਟ ਸਕੂਲ ਟੀ ਪੁਆਇੰਟ ਕੋਲ ਨਾਕੇਬੰਦੀ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਦੇ 2 ਮੋਟਰਸਾਈਕਲ1 ਛੋਟਾ ਹਾਥੀ ਟੈਂਪੂ 140 ਟੀ ਸ਼ਰਟਾ 65 ਸੋਫਆ ਦੇ ਕਵਰ ਬਰਾਮਦ ਕੀਤੇ ਹਨ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਤੀ ਨਗਰ ਇਲਾਕੇ ਚ ਚੋਰ ਗਿਰੋਹ ਦੇ ਮੈਬਰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਗਰੀਬਾਂ ਲਈ ਕਣਕ ਵੰਡਣ ਵਿੱਚ ਹੇਰਾ-ਫੇਰੀ ਲਈ ਡਿਪੂ ਹੋਲਡਰ ਅਤੇ ਸਰਪੰਚ ਸਮੇਤ ਦੋ ਹੋਰਨਾਂ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਗਰੀਬਾਂ ਲਈ ਕਣਕ ਵੰਡਣ ਵਿੱਚ ਹੇਰਾ-ਫੇਰੀ ਲਈ ਡਿਪੂ ਹੋਲਡਰ ਅਤੇ ਸਰਪੰਚ ਸਮੇਤ ਦੋ ਹੋਰਨਾਂ ਖ਼ਿਲਾਫ਼ ਕੇਸ ਦਰਜ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਠਾਨਕੋਟ ਜ਼ਿਲੇ ਦੇ ਪਿੰਡ ਖਿਆਲਾ ਵਿਖੇ ਜਨਤਕ ਵੰਡ ਪ੍ਰਣਾਲੀ ਤਹਿਤ ਕਣਕ ਦੀ ਵੰਡ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਸਰਕਾਰੀ ਰਾਸ਼ਨ ਡਿਪੂ ਦੇ ਮਾਲਕ ਪਰਸ਼ੋਤਮ ਲਾਲ, ਉਸਦੀ ਪਤਨੀ ਸੋਨੀਆ, ਪਿੰਡ ਦੀ ਸਰਪੰਚ ਰਜਨੀ ਅਤੇ ਕਮੇਟੀ ਮੈਂਬਰ ਦਿਵਾਨ ਚੰਦ ਖਿਲਾਫ਼ ਫ਼ੌਜਦਾਰੀ ਕੇਸ ਦਰਜ ਕੀਤਾ ਹੈ।ਪਠਾਨਕੋਟ ਜ਼ਿਲੇ ਦੇ ਪਿੰਡ ਖਿਆਲਾ ਵਿਖੇ ਰਾਸ਼ਨ ਡਿਪੂ ਚਲਾ ਰਹੇ ਪਰਸ਼ੋਤਮ ਲਾਲ ਨੂੰ ਬੀ.ਪੀ.ਐਲ. ਪਰਿਵਾਰਾਂ ਨੂੰ ਵੰਡਣ ਲਈ ਕਣਕ ਦਾ ਕੋਟਾ ਅਲਾਟ ਕੀਤਾ ਗਿਆ ਸੀ।…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਅਤੇ ਸੇਵਾਦਾਰ…

VIA PUNJAB
ਅੱਗੇ ਪੜ੍ਹੋ

ਬਾਰਦਾਣੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਲਈ ਭਾਰਤ ਭੂਸ਼ਨ ਆਸ਼ੂ ਵਲੋਂ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਬਾਰਦਾਣੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਲਈ ਭਾਰਤ ਭੂਸ਼ਨ ਆਸ਼ੂ ਵਲੋਂ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਆਸ਼ੂ ਵਲੋਂ ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ (ਕਾਨਕਰ) ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਚੰਡੀਗੜ੍ਹ – ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਣ ਆਸ਼ੂ ਵਲੋਂ ਹਾੜੀ ਦੀ ਫਸਲ ਦੀ ਚੁਕਾਈ ਲਈ ਲੋੜੀਂਦੇ ਬਾਰਦਾਣੇ ਦੀ ਸਪਲਾਈ ਰਿਵਿਊ ਕਰਨ ਲਈ ਅਤੇ ਸਪਲਾਈ ਵਿੱਚ ਤੇਜੀ ਲਿਆਉਣ ਲਈ ਕੋਲਕਤਾ ਵਿਖੇ ਦੌਰਾ ਕੀਤਾ ਗਿਆ ਜਿਸ ਦੋਰਾਨ ਉਨ੍ਹਾਂ ਨੇ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀਮਤੀ ਅਨੰਦਿਤਾ ਮਿੱਤਰਾ, ਡਾਇਰੈਕਟਰ,…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ‘ਵਪਾਰ ਦਾ ਅਧਿਕਾਰ ਐਕਟ-2020’ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ‘ਵਪਾਰ ਦਾ ਅਧਿਕਾਰ ਐਕਟ-2020’ ਨੂੰ ਪ੍ਰਵਾਨਗੀ

ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ‘ਤੇ ਘਟੇਗਾ ਰੈਗੂਲੇਟਰੀ ਬੋਝ ਚੰਡੀਗੜ੍ਹ – ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਅਗਾਮੀ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਵਿੱਚ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020’ (ਪੰਜਾਬ ਵਪਾਰ ਦਾ ਅਧਿਕਾਰ ਐਕਟ-2020) ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਐਕਟ ਦਾ ਉਦੇਸ਼ ਨਵੇਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਦੀ ਸਥਾਪਨਾ ਕਰਨ ਅਤੇ…

VIA PUNJAB
ਅੱਗੇ ਪੜ੍ਹੋ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ…

VIA PUNJAB
ਅੱਗੇ ਪੜ੍ਹੋ
1 59 60 61 62 63 187