ਕੈਪਟਨ ਅਮਰਿੰਦਰ ਸਿੰਘ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਪਾਸੋਂ ਵੀ.ਜੀ.ਐਫ. ਦੀ ਮੰਗ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਪਾਸੋਂ ਵੀ.ਜੀ.ਐਫ. ਦੀ ਮੰਗ ਦੁਹਰਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਅਤੇ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟਾਂ ਲਈ ਵਾਜਬਤਾ ਅੰਤਰ ਫੰਡਿਗ (ਵੀ.ਜੀ.ਐਫ.) ਲਈ ਮੁੜ ਮੰਗ ਕੀਤੀ ਹੈ ਤਾਂ ਕਿ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਸੌਂਪਿਆ ਜਾ ਚੁੱਕਾ ਹੈ।ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਰਾਜ ਮੰਤਰੀ…

VIA PUNJAB
ਅੱਗੇ ਪੜ੍ਹੋ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ – ਸੰਗਰੂਰ ਪੁਲਸ ਨੇ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰਾਂ ਗ੍ਰਿਫਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡਾ. ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਮੀਤ ਸਿੰਘ ਪੀ.ਪੀ.ਐਸ. ਐਸ.ਪੀ. (ਪੀ.ਬੀ.ਆਈ.) ਸੰਗਰੂਰ ਮੋਹਿਤ ਅਗਰਵਾਲ ਪੀ.ਪੀ.ਐਸ., ਡੀ.ਐਸ.ਪੀ. (ਡੀ) ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਅਤੇ ਉਨ੍ਹਾਂ ਦੀ ਟੀਮ ਨੇ ਕਤਲ, ਡਕੈਤੀ, ਲੁੱਟ-ਖੋਹ ਅਤੇ ਚੋਰੀ ਵਰਗੇ ਸੰਗੀਨ ਜ਼ੁਰਮ ਕਰਨ ਵਾਲੇ…

VIA PUNJAB
ਅੱਗੇ ਪੜ੍ਹੋ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਚੰਡੀਗੜ੍ਹ – ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ।ਇਹ ਫੈਸਲਾ ਵੀਰਵਾਰ ਨੂੰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਵੱਲੋਂ ਲਿਆ ਗਿਆ।ਮੁੱਖ ਮੰਤਰੀ ਇਸ ਕਮੇਟੀ ਦੇ ਚੇਅਰਮੈਨ, ਸਥਾਨਕ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਚੰਡੀਗੜ੍ਹ – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਸੂਬਾ ਵਾਸੀ ਹੁਣ ਇਕੋ ਮੋਬਾਈਲ ਐਪ ਨਾਲ ਸਾਰੀਆਂ ਸਰਕਾਰੀ ਸੇਵਾਵਾਂ ਆਸਾਨੀ ਨਾਲ ਬਿਨਾਂ ਕਿਸੇ…

VIA PUNJAB
ਅੱਗੇ ਪੜ੍ਹੋ

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੋਬਾਇਲ ਐਪ ਰਾਹੀਂ ਸਮੂਹ ਭਾਈਵਾਲਾਂ ਨੂੰ ਮਿਲੇਗਾ ਵੱਡਾ ਲਾਭ-ਚੇਅਰਮੈਨ ਲਾਲ ਸਿੰਘ ਚੰਡੀਗੜ – ਹਾੜੀ ਪ੍ਰਬੰਧਨ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਇੱਕ ਮੋਬਾਈਲ ਐਪਲੀਕੇਸ਼ਨ ਈ-ਪੀ ਐਮ ਬੀ ਦੇ ਨਾਲ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈ.ਐਮ.ਐਸ.) ਦੀ ਸ਼ੁਰੂਆਤ ਕੀਤੀ।ਇਸ ਕਿਸਾਨ-ਪੱਖੀ ਮੋਬਾਈਲ ਐਪ ਦੀ ਸ਼ੁਰੂਆਤ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਆੜਤੀਆਂ ਅਤੇ ਆਮ…

VIA PUNJAB
ਅੱਗੇ ਪੜ੍ਹੋ

ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ

ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ

ਪਾਤੜਾਂ – ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ, ਮਜਦੂਰ ਜਥੇਬੰਦੀਆਂ ਨੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਭਾਰਤ ਬੰਦ ਦਾ ਅੱਜ ਐਲਾਨ ਕਰਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਮੰਤਵ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਅੱਜ ਕਈ ਥਾਂਈਂ ਬਿਜਲੀ ਮੁਲਾਜਮ, ਬੈਂਕ ਮੁਲਾਜਮਾਂ ਅਤੇ ਆਂਗਨਵਾੜੀ ਵਰਕਰਾਂ ਨੇ ਇਨ੍ਹਾਂ ਦਾ ਖੁੱਲ ਕੇ ਸਮਰਥਨ ਕੀਤਾ ਹੋਇਆ ਸੀ, ਇਨ੍ਹਾਂ ਕਿਸਾਨ, ਮਜਦੂਰ ਜਥੇਬੰਦੀਆਂ ਵੱਲੋਂ ਪਾਤੜਾਂ ਵਿਖੇ ਕੀਤੇ ਬੰਦ ਦਾ ਅਸਰ ਕਾਫੀ ਹੱਦ ਤੱਕ ਦੇਖਣ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 3 ਮੈਂਬਰ ਲੁੱਟ ਕੀਤੇ ਮੋਬਾਇਲਾਂ ਸਮੇਤ ਕਾਬੂ

ਲੁਟੇਰਾ ਗਿਰੋਹ ਦੇ 3 ਮੈਂਬਰ ਲੁੱਟ ਕੀਤੇ ਮੋਬਾਇਲਾਂ ਸਮੇਤ ਕਾਬੂ

ਲੁਧਿਆਣਾ – ਥਾਣਾ ਬਸਤੀ ਜੋਧੇਵਾਲ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ਚ ਹੋਈ ਲੁੱਟ ਦਾ ਮਾਮਲਾ ਸੁਲਜਾਂਦੇ ਹੋਏ ਲੁਟੇਰਾ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 6 ਮੋਬਾਈਲ 1 ਪਰਸ 1 ਦਾਤ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਤੇ ਬੈਠ ਕੇ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਬਸਤੀ ਜੋਧੇਵਾਲ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਗਗਨਦੀਪ ਕਲੋਨੀ ਨਿਵਾਸੀ ਸੰਜੀਵ ਕੁਮਾਰ ਕੋਲੋ ਮੋਟਰਸਾਈਕਲ…

VIA PUNJAB
ਅੱਗੇ ਪੜ੍ਹੋ

ਪਿੰਡ ਸੁਹਾਵਾ ਤੇ ਬਿੱਲਿਆਂਵਾਲਾ ਵਿੱਚ ਝੋਲਾਛਾਪ ਡਾਕਟਰਾਂ ਉੱਤੇ ਛਾਪੇ

ਪਿੰਡ ਸੁਹਾਵਾ ਤੇ ਬਿੱਲਿਆਂਵਾਲਾ ਵਿੱਚ ਝੋਲਾਛਾਪ ਡਾਕਟਰਾਂ ਉੱਤੇ ਛਾਪੇ

ਐੱਸਐੱਮਓ ਤੇ ਐੱਸਐੱਚਓ ਸਰਹਾਲੀ ਨੇ ਕੀਤੀ ਕਾਰਵਾਈ ਚੋਹਲਾ ਸਾਹਿਬ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਸੱਭਰਵਾਲ, ਸਿਵਲ ਸਰਜਨ ਡਾ ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ , ਐੱਸਡੀਐੱਮ ਸੁਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਸਰਹਾਲੀ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਸਰਹਾਲੀ ਲਖਬੀਰ ਸਿੰਘ ਨੇ ਝੋਲਾਛਾਪ ਡਾਕਟਰਾਂ ਖਿਲਾਫ਼ ਕਾਰਵਾਈ ਕਰਨ ਲਈ ਅੱਜ ਪਿੰਡ ਸੁਹਾਵਾ ਅਤੇ ਬਿੱਲਿਆਂਵਾਲਾ ਵਿਖੇ ਝੋਲਾਛਾਪ ਡਾਕਟਰਾਂ ਖਿਲਾਫ਼ ਛਾਪੇਮਾਰੀ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਲਖਬੀਰ…

VIA PUNJAB
ਅੱਗੇ ਪੜ੍ਹੋ

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਨਵੀਂ ਦਿੱਲੀ – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਗਈ। ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ ‘ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ ‘ਤੇ 4 ਦੇਸੀ ਬੰਬ ਬਰਾਮਦ ਕੀਤੇ। ਦੇਸ਼ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਪੰਜਾਬ ‘ਚ ਵੀ ਬੁੱਧਵਾਰ ਸਵੇਰ ਤੋਂ ਭਾਰਤ ਬੰਦ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ…

VIA PUNJAB
ਅੱਗੇ ਪੜ੍ਹੋ
1 61 62 63 64 65 187