ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

ਪੰਜਾਬ ਨੇ ਦੇਸ਼ ਦੀ ਸਰਬੋਤਮ ਉਦਯੋਗਿਕ ਤੇ ਵਪਾਰ ਨੀਤੀ ਲਾਗੂ ਕੀਤੀ: ਸੁੰਦਰ ਸ਼ਾਮ ਅਰੋੜਾ ਚੰਡੀਗੜ – ”ਪੰਜਾਬ ‘ਚ ਉਦਯੋਗਾਂ ਦੀ ਤਰੱਕੀ ਨਾਲ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।” ਇਹ ਪ੍ਰਗਟਾਵਾ ਅੱਜ ਇੱਥੇ ‘ਦਿ ਲਲਿਤ ਹੋਟਲ’ ਚੰਡੀਗੜ ਵਿਖੇ ਉਦਯੋਗ ਤੇ ਵਣਜ ਵਿਭਾਗ, ਪੰਜਾਬ ਅਤੇ ਜ਼ਿਲਾ ਸੰਗਰੂਰ ਇੰਡਸਟਰੀਅਲ ਚੈਂਬਰ ਵੱਲੋਂ ਕਰਵਾਈ ਗਈ ਕਾਨਫਰੰਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕੀਤਾ।ਉਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਥਾਣਾ ਸ਼ਾਹਕੋਟ ਵੱਲੋਂ ਝੋਲਾ ਛਾਪ ਡਾਕਟਰ ਕਾਬੂ-900 ਗੋਲੀਆਂ ਬਰਾਮਦ

ਥਾਣਾ ਸ਼ਾਹਕੋਟ ਵੱਲੋਂ ਝੋਲਾ ਛਾਪ ਡਾਕਟਰ ਕਾਬੂ-900 ਗੋਲੀਆਂ ਬਰਾਮਦ

ਸ਼ਾਹਕੋਟ – ਸ੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਪਾਰਟੀ ਨੇ ਇੱਕ ਝੋਲਾ ਛਾਪ ਡਾਕਟਰ ਪਾਸੋ 900 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। 1)…

VIA PUNJAB
ਅੱਗੇ ਪੜ੍ਹੋ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਭਗਤਾ ਭਾਈਕਾ – ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਕਿਸੇ ਵੀ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀ ਰਹੇਗਾ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕਾਂਗੜ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਸਿਰੀਏਵਾਲਾ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਲਕੇ ਦੇ 9 ਪਿੰਡਾਂ ਲਈ 331.90 ਲੱਖ ਦੇ ਚੈੱਕ ਵੰਡਣ…

VIA PUNJAB
ਅੱਗੇ ਪੜ੍ਹੋ

ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ 1 ਕਰੋੜ ਦੇ ਫੰਡ ਜਾਰੀ

ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ 1 ਕਰੋੜ ਦੇ ਫੰਡ ਜਾਰੀ

ਸਕੂਲਾਂ ਦੇ ਹਾਲਤਾਂ ਨੂੰ ਸੁਧਾਰਨ ਲਈ ਕੀਤੀ ਜਾਵੇਗੀ ਪੂਰਜ਼ੋਰ ਕੋਸ਼ਿਸ : ਮਨਪ੍ਰੀਤ ਸਿੰਘ ਬਾਦਲ ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸਿੱਖਿਆ ਦੇ ਪੱਧਰ ਨੂੰ ਹੋਰ ਚੁੱਕਣ ਦੇ ਮੰਤਵ ਨਾਲ ਸ਼ਹਿਰ ਦੇ ਦੋ ਸਕੂਲਾਂ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦੇ ਹੁਕਮ ਜਾਰੀ ਕੀਤੇ। ਇਸ ਤੋਂ ਪਹਿਲਾਂ ਵੀ ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਲਈ ਤਕਰੀਬਨ 18 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਅੱਜ ਵਿੱਤ…

VIA PUNJAB
ਅੱਗੇ ਪੜ੍ਹੋ

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਕੈਬਿਨੇਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਵੀ ਰਹੇ ਹਾਜ਼ਰ ਚੰਡੀਗੜ – ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ…

VIA PUNJAB
ਅੱਗੇ ਪੜ੍ਹੋ

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਸਰਹੱਦੀ ਖੇਤਰ ਦੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ ਪ੍ਰੀਕਿਰਿਆ ਦੀ ਸ਼ੁਰੂਆਤ ਚੰਡੀਗੜ – ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਹਿਕਾਰਤਾ ਅਤੇ ਜੇਲਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਾਰਕਫੈੱਡ ਦੇ ਦਫਤਰ ਵਿਖੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਮੀਟਿੰਗ ਨੂੰ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵਲੋਂ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ

ਸੂਬਾ ਸਰਕਾਰ ਵਲੋਂ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ

ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਰਾਜ ਸਰਕਾਰ ਇਹ ਇਤਿਹਾਸਕ ਕਦਮ – ਤ੍ਰਿਪਤ ਬਾਜਵਾ ਚੰਡੀਗੜ – ਸੂਬੇ ਦੇ ਪਸ਼ੂ ਪਾਲਕਾਂ ਲਈ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਚੰਗੀ ਖਬਰ ਆਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਲੰਡਨ – ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ ਦੀ ਮਿਆਦ ਜਾਰੀ ਰੱਖਦੇ ਹੋਏ ਉਸ ਨੂੰ 30 ਜਨਵਰੀ ਨੂੰ ਮੁੜ ਪੇਸ਼ ਹੋਣ ਲਈ ਕਿਹਾ| ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਲਗਭਗ 2 ਅਰਬ ਡਾਲਰ ਦੀ ਕਰਜ਼ੇ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦਾ ਹੈ| ਬਰਤਾਨੀਆ ਵਿੱਚ ਉਸ ਦੀ ਹਵਾਲਗੀ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ|ਨੀਰਵ ਨੂੰ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਉਸ ਦੀ…

VIA PUNJAB
ਅੱਗੇ ਪੜ੍ਹੋ

ਕਿਸਾਨ ਯੂਨੀਅਨ ਵੱਲੋਂ ਥਾਣੇ ਅੱਗੇ ਧਰਨਾ

ਕਿਸਾਨ ਯੂਨੀਅਨ ਵੱਲੋਂ ਥਾਣੇ ਅੱਗੇ ਧਰਨਾ

ਭਵਾਨੀਗੜ੍ਹ -ਪਰਾਲੀ ਸਾੜਨ ਸੰਬੰਧੀ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਚੋਂ ਕਿਸਾਨ ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਧਰਨੇ ਵਿੱਚ ਸ਼ਾਮਲ ਹੋਣਾ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਲੰਗਰ ਦੀ ਤਿਆਰੀ ਲਈ…

VIA PUNJAB
ਅੱਗੇ ਪੜ੍ਹੋ

ਬਰਨਾਲਾ ਪੁਲਿਸ ਵੱਲੋਂ 46 ਡੱਬੇ ਨਾਜਾਇਜ ਸ਼ਰਾਬ ਸਮੇਤ ਇੱਕ ਕਾਬੂ

ਬਰਨਾਲਾ ਪੁਲਿਸ ਵੱਲੋਂ 46 ਡੱਬੇ ਨਾਜਾਇਜ ਸ਼ਰਾਬ ਸਮੇਤ ਇੱਕ ਕਾਬੂ

ਬਰਨਾਲਾ – ਬਰਨਾਲਾ ਪੁਲੀਸ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 46 ਡੱਬੇ ਨਜ਼ਾਇਜ ਸ਼ਰਾਬ ਬਰਾਮਦ ਕਰਨ ਸਮੇਤ ਇੱਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸ ਖਿਲਾਫ਼ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਥ. ਹਰਜਿੰਦਰ ਸਿੰਘ ਇੰਚਾਰਜ ਐਕਸਾਈਜ ਸੈਲ ਜਿਲਾ ਬਰਨਾਲਾ ਨੇ ਦੱਸਿਆ ਕਿ ਪੁਲੀਸ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਨਸ਼ਿਆ ਦੇ ਸਮੱਗਲਰਾ ਖਿਲਾਫ ਛੇੜੀ ਮੁਹਿੰਮ ਤਹਿਤ ਮੁਖਬਰੀ ਦੇ ਅਧਾਰ ‘ਤੇ ਸ. ਥ. ਪਰਮਜੀਤ ਸਿੰਘ…

VIA PUNJAB
ਅੱਗੇ ਪੜ੍ਹੋ
1 63 64 65 66 67 187