ਸ਼ੁਤਰਾਣਾ ਪੁਲਿਸ ਵੱਲੋਂ ਲਾਹਣ ਤੇ ਸ਼ਰਾਬ ਸਮੇਤ 2 ਕਾਬੂ

ਸ਼ੁਤਰਾਣਾ ਪੁਲਿਸ ਵੱਲੋਂ ਲਾਹਣ ਤੇ ਸ਼ਰਾਬ ਸਮੇਤ 2 ਕਾਬੂ

ਪਾਤੜਾਂ – ਸ਼ੁਤਰਾਣਾ ਪੁਲਿਸ ਨੇ ਅੱਜ ਮੁਖਬਰੀ ਦੇ ਆਧਾਰ ਉੱਤੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਦੀਆਂ ਚਾਲੂ ਭੱਠੀਆਂ, ਵੱਡੀ ਮਾਤਰਾ ਵਿਚ ਲਾਹਣ ਤੇ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸ਼ੁਤਰਾਣਾ ਦੇ ਐਸ.ਐਚ.. ਇੰਸ. ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੈੱਡ ਕਾਂਸਟੇਬਲ ਬੂਟਾ ਸਿੰਘ ਪਿੰਡ ਨਾਈਵਾਲਾ ਵਿਖੇ ਗਸ਼ਤ ਕਰ ਰਿਹਾ ਸੀ ਤਾਂ ਉਸ ਨੂੰ ਕਿਸੇ ਨੇ ਮੁਖਬਰੀ ਦਿੱਤੀ ਕਿ ਪਿੰਡ ਜੋਗੇਵਾਲ ਵਿਖੇ ਇਕ ਵਿਅਕਤੀ ਆਪਣੇ ਘਰ ਵਿਚ ਸ਼ਰਾਬ ਦੀ ਭੱਠੀ ਲਾ ਕੇ ਦੇਸੀ…

VIA PUNJAB
ਅੱਗੇ ਪੜ੍ਹੋ

ਡੀ.ਸੀ ਜਲੰਧਰ ਵੱਲੋਂ ਸੀ.ਐਨ.ਜੀ ਗੈਸ ਸਟੇਸ਼ਨ ਲੋਕ ਸਮਰਪਿਤ

ਡੀ.ਸੀ ਜਲੰਧਰ ਵੱਲੋਂ ਸੀ.ਐਨ.ਜੀ ਗੈਸ ਸਟੇਸ਼ਨ ਲੋਕ ਸਮਰਪਿਤ

ਜਲੰਧਰ – ਵਾਤਾਵਰਣ ਪੱਥੀ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਥਿੰਕ ਗੈਸ ਦੇ ਪਹਿਲੇ ਸੀ.ਐਨ.ਜੀ ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ ਜਿਥੇ ਖਪਤਕਾਰਾਂ ਲਈ ਸਸਤੀ ਸੀ.ਐਨ.ਜੀ 68.50 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਉਪਲੱਬਧ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅੱਜ ਅਜੀਤ ਅਖਬਾਰ ਗਰੁੱਪ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਮਿਲ ਕੇ ਇਹ ਗੈਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ। ਇਹ ਥਿੰਕ ਗੈਸ ਸਟੇਸ਼ਨ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ…

VIA PUNJAB
ਅੱਗੇ ਪੜ੍ਹੋ

ਫਾਈਨਾਂਸਰ ਦੀ ਮਾਰ, ਧੋਖੇ ਨਾਲ ਜਵਾਨ ਧੀਆਂ ਗਿਰਵੀ ਰੱਖਣ ਲਈ ਬਾਪ ਕੀਤਾ ਲਾਚਾਰ

ਫਾਈਨਾਂਸਰ ਦੀ ਮਾਰ, ਧੋਖੇ ਨਾਲ ਜਵਾਨ ਧੀਆਂ ਗਿਰਵੀ ਰੱਖਣ ਲਈ ਬਾਪ ਕੀਤਾ ਲਾਚਾਰ

25 ਹਜ਼ਾਰ ਬਦਲੇ ਫਾਇਨਾਂਸਰ ਨੇ ਕਰਜ਼ਦਾਰ ਦੀਆਂ ਜਵਾਨ ਧੀਆਂ ਧੋਖੇ ਨਾਲ ਲਈਆਂ ਗਹਿਣੇ ਚੰਡੀਗੜ – ਕਿਸੇ ਦੀ ਮਜਬੂਰੀ, ਲਾਚਾਰੀ ਅਤੇ ਗਰੀਬੀ ਦਾ ਫਾਈਨਾਂਸਰ ਕਿਸ ਹੱਦ ਤੱਕ ਨਜਾਇਜ਼ ਫਾਇਦਾ ਉਠਾਉਂਦੇ ਹਨ ਇਸ ਦੀ ਇੱਕ ਦਿਲ ਦਹਿਲਾਊ ਅਤੇ ਸ਼ਰਮਨਾਕ ਉਦਾਹਰਣ ਲੁਧਿਆਣਾ ਵਿੱਚ ਦੇਖਣ ਨੂੰ ਮਿਲੀ ਹੈ। ਜਿੱਥੇ ਇੱਕ ਫਾਇਨਾਂਸਰ ਨੇ ਮਹਿਜ 25 ਹਜ਼ਾਰ ਰੁਪਏ ਦੇ ਕਰਜ ਬਦਲੇ ਇੱਕ ਪਰਵਾਸੀ ਮਜਦੂਰ ਦੀਆਂ ਦੋ ਜਵਾਨ ਧੀਆਂ ਹੀ ਗਿਰਵੀ ਰੱਖਵਾ ਲਈਆਂ। ਉਸ ਮਜਬੂਰ ਬਾਪ ਤੋਂ ਧੋਖੇ ਨਾਲ ਲਿਖਵਾਏ ਹਲਫ਼ੀਆ ਬਿਆਨ…

VIA PUNJAB
ਅੱਗੇ ਪੜ੍ਹੋ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਨਵੀਂ ਦਿੱਲੀ – ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਇੱਕ ਜਨਵਰੀ ਨੂੰ ਇਨ੍ਹਾਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਦਿੱਲੀ ‘ਚ ਇੱਕ ਲਿਟਰ ਪੈਟਰੋਲ ਦੀ ਕੀਮਤ 11 ਪੈਸੇ ਵਧਾ ਦਿੱਤੀ ਹੈ ਤੇ ਕੋਲਕਾਤਾ ਅਤੇ ਮੁੰਬਈ ‘ਚ ਇਹ ਕੀਮਤ ਅੱਠ ਪੈਸੇ ਵਧੀ ਹੈ ਪਰ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਡੀਜ਼ਲ ਦੀ ਕੀਮਤ 14…

VIA PUNJAB
ਅੱਗੇ ਪੜ੍ਹੋ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਨਵੀਂ ਦਿੱਲੀ – ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਦੀ ਸਪੈਸ਼ਲ ਕੋਰਟ ਨੇ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਨੂੰ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ| ਇਨਫੋਰਸਮੈਂਟ ਡਾਇਰੈਕਟੋਰੇਟ(54) ਨੇ ਵੀ ਇਸ ਵਸੂਲੀ ਲਈ ਹਰੀ ਝੰਡੀ ਦੇ ਦਿੱਤੀ ਹੈ| ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਜ਼ਾਹਰ ਕੀਤਾ ਸੀ ਕਿ ਇਹ ਸਿਰਫ ਡੇਟ ਰਿਕਵਰੀ ਟ੍ਰਿਬਿਊਨਲ ਹੀ ਤੈਅ ਕਰ ਸਕਦਾ ਹੈ| ਹਾਲਾਂਕਿ ਸਪੈਸ਼ਲ ਕੋਰਟ ਨੇ ਇਸ ਫੈਸਲੇ ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸ਼ਲਾਘਾ

ਵਿਭਾਗਾਂ ਨੂੰ ਕਾਰਗੁਜਾਰੀ ‘ਚ ਸੁਧਾਰ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਕਾਊ ਵਿਕਾਸ ਦੇ ਟੀਚਿਆਂ ਤਹਿਤ ਅਹਿਮ ਖੇਤਰਾਂ ਵਿਚ ਲਾਮਿਸਾਲ ਸੁਧਾਰ ਲਿਆਉਣ ਦੀ ਸ਼ਲਾਘਾ ਕਰਦਿਆਂ ਵਿਭਾਗਾਂ ਨੂੰ ਕਾਰਗੁਜਾਰੀ ਵਿਚ ਹੋਰ ਨਿਖਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ ਕਰਨ ਦਾ ਸੱਦਾ ਦਿੱਤਾ। ਨੀਤੀ ਆਯੋਗ ਦੀ ਟਿਕਾਊ ਵਿਕਾਸ ਦੇ ਟੀਚਿਆਂ (ਐਸ.ਡੀ.ਜੀ) ਸੂਚੀ 2019-20, ਜਿਸ ਵਿਚ 17 ਟੀਚਿਆਂ ਤਹਿਤ 100 ਮਾਪਦੰਡਾਂ ਤੈਅ ਕੀਤੇ ਗਏ ਸਨ,…

VIA PUNJAB
ਅੱਗੇ ਪੜ੍ਹੋ

ਬੀ.ਐਸ.ਐਨ.ਐਲ. ਦੇ ਅਧਿਕਾਰੀ ਬੰਧਨ ਪ੍ਰੀਤ ਸਿੰਘ ‘ਭਾਰਤ ਸੰਚਾਰ ਸੇਵਾ ਪਦਕ’ ਨਾਲ ਸਨਮਾਨਿਤ

ਬੀ.ਐਸ.ਐਨ.ਐਲ. ਦੇ ਅਧਿਕਾਰੀ ਬੰਧਨ ਪ੍ਰੀਤ ਸਿੰਘ ‘ਭਾਰਤ ਸੰਚਾਰ ਸੇਵਾ ਪਦਕ’ ਨਾਲ ਸਨਮਾਨਿਤ

ਚੰਡੀਗੜ੍ਹ – ਨਵੇਂ ਸਾਲ ਦੇ ਮੌਕ ਬੀ.ਐਸ.ਐਨ.ਐਲ. ਵੱਲੋਂ ਆਪਣੇ ਮਿਹਨਤੀ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਸਾਲਾਨਾ ਪੁਰਸਕਾਰ ਵੰਡੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਜੀ.ਐਮ.ਟੀ. ਬੀ.ਐਸ.ਐਨ.ਐਲ. ਚੰਡੀਗੜ੍ਹ ਸ: ਜੇ. ਐਸ. ਸਹੋਤਾ (ਆਈ.ਟੀ.ਐਸ.) ਨੇ ਦੱਸਿਆ ਕਿ ਚੰਡੀਗੜ੍ਹ ਐਸ.ਐਸ.ਏ. ਦੇ ਅਮਲੇ ਬੀ.ਐਸ.ਐਨ.ਐਲ. ਦੀਆਂ ਸੇਵਾਵਾਂ ਵਿੱਚ ਭਰਪੂਰ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਯੋਗ ਦੂਰਸੰਚਾਰ ਸਕੱਤਰ, ਭਾਰਤ ਸਰਕਾਰ ਸ਼੍ਰੀ. ਅੰਸ਼ੂ ਪ੍ਰਕਾਸ਼ ਨੇ “ਭਾਰਤ ਸੰਚਾਰ ਸੇਵਾ ਪਦਕ -2018” ਪ੍ਰਾਪਤ ਕਰਨ ਵਾਲੇ ਬੀ.ਐਸ.ਐਨ.ਐਲ. ਚੰਡੀਗੜ੍ਹ ਦੇ ਪ੍ਰਿੰਸੀਪਲ ਜਨਰਲ ਮੈਨੇਜਰ ਦੂਰਸੰਚਾਰ ਵਿੱਚ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ 101 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ: ਬੀ ਕੇ ਉੱਪਲ

ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ 101 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ: ਬੀ ਕੇ ਉੱਪਲ

ਸਾਲ 2019 ਦੌਰਾਨ 165 ਅਪਰਾਧੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ ਚੰਡੀਗੜ੍ਹ – ਸਮਾਜ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਇੱਕ ਹੋਰ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਸਾਲ 2019 ਦੌਰਾਨ 101,64,82,194 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਚਾਰ ਵੱਖ ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀਆਂ ਨਾਜਾਇਜ ਜਾਇਦਾਦਾਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ, “ਰਿਸ਼ਵਤ ਲੈਣ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਕੀਤੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ

ਸਰਕਾਰੀਆ ਨੇ ਕੀਤੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਗੱਲਬਾਤ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂ ਪ੍ਰਸਾਦ, ਵਿਭਾਗ ਦੇ ਚੀਫ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਸਰਕਾਰੀਆ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਨਿਰਮਲਾ ਸੀਤਾਰਮਨ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁਨਿਆਦੀ ਢਾਂਚੇ ਖੇਤਰ ਵਿੱਚ 102 ਲੱਖ ਕਰੋੜ ਪ੍ਰਾਜੈਕਟ ਲਿਆਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਤਾਲਮੇਲ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪਛਾਣ ਕੀਤੀ ਗਈ ਬੁਨਿਆਦੀ ਢਾਂਚਾ ਪ੍ਰਾਜੈਕਟਾਂ…

VIA PUNJAB
ਅੱਗੇ ਪੜ੍ਹੋ
1 64 65 66 67 68 187