ਇੱਕ ਬੁਲਟ ਮੋਟਰਸਾਇਕਲ ਸਮੇਤ ਚੋਰੀ ਦੇ ਦੋ ਮੋਟਰਸਾਇਕਲਾਂ ਸਮੇਤ 1 ਕਾਬੂ

ਇੱਕ ਬੁਲਟ ਮੋਟਰਸਾਇਕਲ ਸਮੇਤ ਚੋਰੀ ਦੇ ਦੋ ਮੋਟਰਸਾਇਕਲਾਂ ਸਮੇਤ 1 ਕਾਬੂ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਥਾਣਾ ਮੋਰਿੰਡਾ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਆਈ.ਪੀ.ਐਸ. ਸਵੱਪਨ ਸ਼ਰਮਾਂ ਜਿਲ੍ਹਾ ਪੁਲਿਸ ਮੁਖੀ ਰੂਪਨਗਰ ਦੇ ਹੁਕਮਾਂ ਅਨੁਸਾਰ ਸੁਖਜੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਲਾਕੇ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਸਪੈਸ਼ਲ ਮੁਹਿੰਮ ਚਲਾਈ ਗਈ…

VIA PUNJAB
ਅੱਗੇ ਪੜ੍ਹੋ

ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂ ਦਰਿਤ ਰਹੇਗਾ ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ

ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂ ਦਰਿਤ ਰਹੇਗਾ ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ

5 ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਨਿਵੇਸ਼ਕ ਸੰਮੇਲਨ ਰਾਹੀਂ 9 ਖੇਤਰਾਂ ਦੀਆਂ 18 ਇਕਾਈਆਂ ਨੂੰ ਮਿਲੇਗਾ ਲਾਭ : ਵਿਨੀ ਮਹਾਜਨ ਚੰਡੀਗੜ – 5 ਤੇ 6 ਦਸੰਬਰ ਨੂੰ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਹੋਣ ਜਾ ਰਹੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦਾ ਮੁੱਖ ਉਦੇਸ਼ ਸੂਖਮ, ਲਘੂ ਤੇ ਦਰਮਿਆਨੇ ਦਰਜੇ ਦੇ ਉਦਯੋਗਾਂ (ਐਮ.ਐਸ.ਐਮ.ਈਜ਼) ਨੂੰ ਪ੍ਰਫੁੱਲਿਤ ਕਰਨਾ ਹੈ ਅਤੇ ਗਲੋਬਲ ਵੈਲੀਊ ਚੇਨ ਵਿੱਚ ਭਾਗੀਦਾਰੀ ਪਾ ਕੇ ਐਮ.ਐਸ.ਐਮ.ਈ ਨੂੰ ਆਲਮੀ ਪੱਧਰ ‘ਤੇ ਉਭਾਰਨਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਅਗਵਾਈ…

VIA PUNJAB
ਅੱਗੇ ਪੜ੍ਹੋ

ਸ਼ਾਹਕੋਟ ਪੁਲਿਸ ਵੱਲੋਂ ਹੈਰੋਇਨ ਸਮੇਤ 4 ਕਾਬੂ

ਸ਼ਾਹਕੋਟ ਪੁਲਿਸ ਵੱਲੋਂ ਹੈਰੋਇਨ ਸਮੇਤ 4 ਕਾਬੂ

ਸ਼ਾਹਕੋਟ -ਸ਼ਾਹਕੋਟ ਪੁਲਿਸ ਵੱਲੋ ਡੀ.ਐਸ.ਪੀ ਸ ਪਿਆਰਾ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ.ਮੱਖ ਅਫਸਰ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ 43 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਥਾਣੇ ਦੇ ਏ.ਐਸ.ਆਈ ਬਲਕਾਰ ਸਿੰਘ ਨੇ ਯੈਸ ਬੈਂਕ ਸ਼ਾਹਕੋਟ ਦੇ ਨਜਦੀਕ ਤੋ ਦਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਪਵਿੱਤਰ ਸਿੰਘ (24) ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਏ.ਐਸ.ਆਈ ਸੰਜੀਵਨ ਸਿੰਘ ਇੰਚਾਰਜ ਮਲਸੀਆਂ…

VIA PUNJAB
ਅੱਗੇ ਪੜ੍ਹੋ

ਖੁਸ਼ਬਾਜ਼ ਜਟਾਣਾ ਨੇ ਗੜ੍ਹੇਮਾਰੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੇ ਚੈੱਕ ਕਿਸਾਨਾਂ ਨੂੰ ਵੰਡੇ

ਖੁਸ਼ਬਾਜ਼ ਜਟਾਣਾ ਨੇ ਗੜ੍ਹੇਮਾਰੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੇ ਚੈੱਕ ਕਿਸਾਨਾਂ ਨੂੰ ਵੰਡੇ

ਤਲਵੰਡੀ ਸਾਬੋ – ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਤਲਵੰਡੀ ਸਾਬੋ ਖੇਤਰ ਵਿੱਚ ਪਿਛਲੇ ਸਮੇਂ ਦੌਰਾਨ ਗੜ੍ਹੇਮਾਰੀ ਕਾਰਨ ਹੋਏ ਨਰਮੇ ਦੇ ਨੁਕਸਾਨ ਦੇ ਮੱਦੇਨਜਰ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦਿਆਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਜਾਰੀ ਕੀਤੀ ਕਰੀਬ 9 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡਣ ਦੇ ਪਹਿਲੇ ਪੜਾਅ ਤਹਿਤ ਅੱਜ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਨੇੜਲੇ ਪਿੰਡ ਜਗਾ ਰਾਮ ਤੀਰਥ ਅਤੇ ਜੰਬਰ ਬਸਤੀ ਵਿੱਚ ਪ੍ਰਭਾਵਿਤ ਕਿਸਾਨਾਂ ਨੂੰ ਚੈੱਕ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਪੰਚਾਇਤ ਮੰਤਰੀ ਦੀ ਹਾਜ਼ਰੀ ਵਿਚ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ। ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਹਾਂ ਧਿਰਾਂ ਦਰਮਿਆਨ ਬਹੁਤ ਹੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਅਮਨਦੀਪ ਸਿੰਘ ਨੇ ਜਿੱਤਿਆ 2.50 ਕਰੋੜ ਦਾ ਪਹਿਲਾ ਇਨਾਮਚੰਡੀਗੜ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇੱਕ ਛੋਟੇ ਡੇਅਰੀ ਫਾਰਮ ਦੇ  ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ ਪਰ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਰੁਪਏ ਬਚਾਏ : ਪੰਨੂੰ

ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਰੁਪਏ ਬਚਾਏ : ਪੰਨੂੰ

ਚੰਡੀਗੜ੍ਰ – ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਤੰਦਰੁਸਤ ਪੰਜਾਬ ਮਿਸ਼ਨ ਸੂਬੇ ਵਿੱਚ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਵਿੱਚ ਸਫ਼ਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖੇਤੀਬਾੜੀ ਲਾਗਤ ਖ਼ਰਚੇ ਘਟਣ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱÎਸਿਆ ਕਿ ਸਾਉਣੀ 2018 ਦੌਰਾਨ ਕੀਟਨਾਸ਼ਕਾਂ ਦੀ ਔਸਤਨ ਖ਼ਪਤ 3838 ਮੀਟ੍ਰਿਕ ਟਨ (ਤਕਨੀਕੀ ਗ੍ਰੇਡ) ਹੋਈ…

VIA PUNJAB
ਅੱਗੇ ਪੜ੍ਹੋ

4 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

4 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

ਅੰਮ੍ਰਿਤਸਰ – ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੀਆਂ ਸਖਤ ਹਦਾਇਤਾਂ ਅਨੁਸਾਰ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੋਂਕੀ ਗੁੱਜਰਪੁਰਾ ਨੂੰ ਸਫਲਤਾ ਮਿਲੀ। ਪੁਲਿਸ ਚੋਂਕੀ ਗੁੱਜਰਪੁਰਾ ਦੇ ਇੰਚਾਰਜ ਜੀਵਨ ਸਿੰਘ ਅਤੇ ਏ.ਐਸ.ਆਈ. ਸਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰੂ ਰਾਮਦਾਸ ਨਗਰ ਪੀਲੇ ਕੁਆਟਰ ਗਿਲਵਾਲੀ ਗੇਟ ਵਿਖੇ ਸਪੈਸ਼ਲ ਨਾਕਾ ਲਗਾ ਕੇ ਅਵਿਨਾਸ਼ ਉਰਫ ਭਲਵਾਨ ਜੋ ਕਿ ਮੋਟਰਸਾਈਕਲ ਤੇ ਆ ਰਿਹਾ ਸੀ  ਜਿਸਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 4 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।…

VIA PUNJAB
ਅੱਗੇ ਪੜ੍ਹੋ

ਐਕਸਾਇਜ਼ ਵਿਭਾਗ ਅਤੇ ਸ਼ੁਤਰਾਣਾਂ ਪੁਲਿਸ ਨੇ 25 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਐਕਸਾਇਜ਼ ਵਿਭਾਗ ਅਤੇ ਸ਼ੁਤਰਾਣਾਂ ਪੁਲਿਸ ਨੇ 25 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਪਾਤੜਾਂ – ਹਰਿਆਣਾਂ ਸਰਾਬ ਦੀ ਸਮਗਲਿੰਗ ਨੂੰ ਰੋਕਣ ਲਈ ਸਤਰਾਣਾਂ ਪੁਲਿਸ ਅਤੇ ਐਕਸਾਇਜ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਚਲੱਾਈ ਮੂਹਿਮ ਉਸ ਵੱਕਤ ਰੰਗ ਲਿਆਈ ਜਦੋਂ ਹਰਿਆਣਾਂ ਮਾਰਕਾ ਸਰਾਬ ਨਾਲ ਭਰੀ ਗੱਡੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮਿੱਲੀ ਜਾਂਣਕਾਰੀ ਅਨੂਸਾਰ ਠਰੂਆ ਪੁਲਿਸ ਦੇ ਹੋਲਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਐਕਸਾਇਜ ਵਿਭਾਗ ਦੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਪਿੰਡ ਸਾਗਰਾ ਨੇੜੇ ਪਾੜਾ ਪੁਲ ਵਿੱਖੇ ਨਾਕਾ ਬੰਦੀ ਕਰਕੇ ਹਰਿਆਣਾਂ ਸਾਈਡ ਪਾਸੋਂ ਆ ਰਹੀ ਇੱਕ ਗੱਡੀ…

VIA PUNJAB
ਅੱਗੇ ਪੜ੍ਹੋ

156.84 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

156.84 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

25393 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 15684109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1079962 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 25393.20 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 15578881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 105228…

VIA PUNJAB
ਅੱਗੇ ਪੜ੍ਹੋ
1 78 79 80 81 82 187