ਸੂਬੇ ਵਿੱਚ 149.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਸੂਬੇ ਵਿੱਚ 149.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਘੱਟੋ-ਘੱਟ ਸਮਰਥਨ ਮੁੱਲ ਦਾ 1032546 ਕਿਸਾਨਾਂ ਨੂੰ ਮਿਲਿਆ ਲਾਭ ਚੰਡੀਗੜ੍ਹ – ਪੰਜਾਬ ਵਿੱਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 14950193 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਿਸ ਨਾਲ 1032546 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 14852022 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 98171 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮੰਡੀਆਂ ਵਿਚ 67.03 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਹਰਿਆਣਾ ਦੀ ਮੰਡੀਆਂ ਵਿਚ 67.03 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 67.03 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ 64.81 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਮੰਡੀਆਂ ਵਿਚ ਆਇਆ ਸੀ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 62.10 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਪੰਜਾਬ ਸਰਕਾਰ ਵੱਲੋਂ ਸਨਮਾਨਿਤ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਪੰਜਾਬ ਸਰਕਾਰ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਸਥਿਤ ਇੰਦਰ ਕੁਮਾਰ ਗੁਜ਼ਰਾਲ ਯੂਨੀਵਰਸਿਟੀ ‘ਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਅੰ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ…

VIA PUNJAB
ਅੱਗੇ ਪੜ੍ਹੋ

ਐਕਸਾਈਜ਼ ਸੈਲ ਦੀ ਪੁਲਿਸ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ

ਐਕਸਾਈਜ਼ ਸੈਲ ਦੀ ਪੁਲਿਸ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ

ਬਰਨਾਲਾ – ਬਰਨਾਲਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ਨੇ ਦੱਸਿਆ ਕਿ ਐੱਸਐੱਸਪੀ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸੁਖਦੇਵ ਸਿੰਘ ਐੱਸਪੀਡੀ ਤੇ ਰੁਪਿੰਦਰ ਭਾਰਦਾ ਐੱਸਪੀ ਨਾਰਕੋਟਿਕਸ ਸੈੱਲ ਬਰਨਾਲਾ ਦੀ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਛੇੜੀ ਮੁਹਿੰਮ ਨੂੰ ਸਮੇਂ ਸਫਲਤਾ ਮਿਲੀ, ਜਦੋਂ ਥਾਣਾ ਠੁੱਲ੍ਹੀਵਾਲ ਦੇ ਸਹਾਇਕ ਥਾਣੇ ਚਮਕੌਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜਸਵੀਰ ਸਿੰਘ ਉਰਫ਼…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਨੂੰ ਚਾਰ ਚੰਨ ਲਾਉਣ ਲਈ ਸ਼ਹਿਰ ਵਿੱਚ ਵਿਸ਼ੇਸ਼ 66 ਕੇਵੀ ਸਬ ਸਟੇਸ਼ਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਈ 11 ਕੇਵੀ ਬਿਜਲੀ ਫੀਡਰ ਵੀ ਕੀਤਾ ਸਥਾਪਿਤ ਸੁਲਤਾਨਪੁਰ ਲੋਧੀ (ਕਪੂਰਥਲਾ) – 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਜਗਮਗ ਕਰ ਰਹੇ ਸ਼ਹਿਰ ਦੀਆਂ ਖੁਸ਼ੀਆਂ ਵਿੱਚ ਇਜ਼ਾਫਾ ਕਰਨ ‘ਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੇ ਅਹਿਮ ਭੁਮਿਕਾ ਅਦਾ ਕੀਤੀ ਹੈ, ਜੋ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਣਥੱਕ ਯਤਨਾਂ ਦਾ ਨਤੀਜਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 62.02 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ 4.55 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ|ਉਨਾਂ ਨੇ ਦਸਿਆ ਕਿ ਕੁੱਲ ਆਮਦ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਹਿਮਾਚਲ ਵਾਸੀ ਪੇਂਟਰ ਦੀ ਜ਼ਿੰਦਗੀ ਰੁਸ਼ਨਾਈ

ਪੰਜਾਬ ਦੀਵਾਲੀ ਬੰਪਰ ਨੇ ਹਿਮਾਚਲ ਵਾਸੀ ਪੇਂਟਰ ਦੀ ਜ਼ਿੰਦਗੀ ਰੁਸ਼ਨਾਈ

ਸੰਜੀਵ ਕੁਮਾਰ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦੇ ਵਸਨੀਕ ਸੰਜੀਵ ਕੁਮਾਰ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਸੰਜੀਵ ਕੁਮਾਰ ਨੇ ਦੱਸਿਆ ਕਿ ਪੀਜੀਆਈ, ਚੰਡੀਗੜ੍ਹ ਤੋਂ ਆਪਣੇ ਬੇਟੇ ਨੂੰ ਦੀਵਾਈ ਦਿਵਾਉਣ ਬਾਅਦ ਪਿੰਡ ਨੂੰ ਪਰਤਦੇ ਸਮੇਂ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ ਲਗਜ਼ਰੀ ਗੱਡੀਆਂ ਚੋਰੀ ਕਰਕੇ ਜੇ.ਐਂਡ.ਕੇ ‘ਚ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼-2 ਕਾਬੂ

ਦਿੱਲੀ ਤੋਂ ਲਗਜ਼ਰੀ ਗੱਡੀਆਂ ਚੋਰੀ ਕਰਕੇ ਜੇ.ਐਂਡ.ਕੇ ‘ਚ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼-2 ਕਾਬੂ

ਜਲੰਧਰ – ਜਲੰਧਰ ਪੁਲਿਸ ਦੀ ਸੀ.ਆਈ.ਏ.ਸਟਾਫ਼-1 ਨੇ ਲਗਜ਼ਰੀ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ.ਮਜ਼ੇਦਾਰ ਗੱਲ ਇਹ ਹੈ ਕੇ ਗਿਰੋਹ ਦੇ ਫੜੇ ਗਏ ਮੈਂਬਰ ਸ੍ਰੀਨਗਰ ਤੋਂ ਫਲਾਈਟ ਫੜ ਕੇ ਦਿੱਲੀ ਜਾਂਦੇ ਸਨ ਅਤੇ ਉਥੋਂ ਗੱਡੀਆਂ ਚੋਰੀ ਕਰਕੇ ਵਾਪਿਸ ਜੇ.ਐਂਡ.ਕੇ ਵਿੱਚ ਵੇਚਦੇ ਸਨ.ਪੁਲਿਸ ਨੇ ਇਹਨਾਂ ਕੋਲੋਂ ਦੋ ਲਗਜ਼ਰੀ ਗੱਡੀਆਂ ਵੀ ਬਰਾਮਦ ਕਰ ਲਈਆਂ ਹਨ.ਜਦ ਕੇ ਇਸ ਗਿਰੋਹ ਨੇ ਹੁਣ ਤੱਕ 45 ਲਗਜ਼ਰੀ ਗੱਡੀਆਂ ਪੰਜਾਬ,ਦਿੱਲੀ,ਹਰਿਆਣਾ ਸਮੇਤ ਹੋਰ ਰਾਜਾਂ…

VIA PUNJAB
ਅੱਗੇ ਪੜ੍ਹੋ

ਬਰਨਾਲਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਫੜੇ

ਬਰਨਾਲਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਫੜੇ

ਬਰਨਾਲਾ – ਬਰਨਾਲਾ ਪੁਲਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ ਕੀਤੇ ਹਨ, ਜਦੋਂਕਿ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲੀਸ ਨੇ ਇਸ ਗਰੋਹ ਦੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਦੋਸ਼ੀਆਂ ਨੇ ਦੱਸਿਆ ਕਿ ਬੇਰੁਜ਼ਗਾਰੀ ਅਤੇ ਨੌਕਰੀ ਨਾ ਮਿਲਣ ਕਾਰਨ ਉਹ ਲੁਟੇਰੇ ਬਣੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਰਨਾਲਾ ਰਾਜੇਸ਼ ਛਿੱਬਰ ਨੇ ਦੱਸਿਆ ਕਿ ਥਾਣਾ ਸਿਟੀ 2 ਦੀ ਪੁਲੀਸ ਦੇ ਅਡੀਸ਼ਨਲ…

VIA PUNJAB
ਅੱਗੇ ਪੜ੍ਹੋ

ਐਸ.ਡੀ.ਐਮ ਰੂਪਨਗਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਤੇ ਪੰਚਾ-ਸਰਪੰਚਾਂ ਨਾਲ ਮੀਟਿੰਗ

ਐਸ.ਡੀ.ਐਮ ਰੂਪਨਗਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਤੇ ਪੰਚਾ-ਸਰਪੰਚਾਂ ਨਾਲ ਮੀਟਿੰਗ

ਰੂਪਨਗਰ – ਡਿਪਟੀ ਕਮਿਸ਼ਨਰ ਡਾ ਸੁਮੀਤ ਜਾਰੰਗਲ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮ. ਰੂਪਨਗਰ ਸ੍ਰੀਮਤੀ ਹਰਜੋਤ ਕੌਰ ਵਲੋਂ ਵੱਖ ਵੱਖ ਪਿੰਡਾ ਦੇ ਪੰਚਾ ਅਤੇ ਸਰਪੰਚਾਂ ਨਾਲ ਪਰਾਲੀ ਨੂੰ ਨਾ ਸਾੜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਐਸ ਡੀ ਐਮ ਨੇ ਪੰਚਾ ਅਤੇ ਸਰਪੰਚਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਦੀ ਰੋਕ ਲਗਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ
1 80 81 82 83 84 187