ਕਿਸਾਨਾ ਦੇ ਢਿੱਡ ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ ਭਾਜਪਾ : ਪ੍ਰਿਅੰਕਾ

ਕਿਸਾਨਾ ਦੇ ਢਿੱਡ ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ ਭਾਜਪਾ : ਪ੍ਰਿਅੰਕਾ

ਨਵੀਂ ਦਿੱਲੀ – ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਚ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਅੱਜ ਭਾਜਪਾ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ| ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਸਰਕਾਰ ਕਿਸਾਨਾਂ ਦੇ ਢਿੱਡ ਤੇ ਲੱਤ ਮਾਰ ਕੇ ਆਪਣੇ ਦੋਸਤਾਂ ਦੀ ਜੇਬ ਭਰ ਰਹੀ ਹੈ| ਪ੍ਰਿਅੰਕਾ ਨੇ ਟਵੀਟ ਕਰ ਕੇ ਦਾਅਵਾ ਕੀਤਾ, ”ਸੰਸਦ ਤੋਂ ਇੰਡੀਆ ਗੇਟ ਤਕ ਦਿੱਲੀ ਦੇ ਸਭ ਤੋਂ ਮਸ਼ਹੂਰ, ਖੂਬਸੂਰਤ, ਇਤਿਹਾਸਕ ਥਾਵਾਂ ਨੂੰ ‘ਸੁੰਦਰ’ ਬਣਾਉਣ ਦਾ ਇਕ ਗੁਜਰਾਤੀ ਕੰਪਨੀ ਨੂੰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ 10,000 ਬੋਰੀਆਂ ਦੀ ਹੇਰਾ-ਫੇਰੀ ਦੇ ਮਾਮਲੇ ’ਚ ਪਨਗ੍ਰੇਨ ਦੇ ਦੋ ਇੰਸਪੈਕਟਰ ਗਿ੍ਰਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 10,000 ਬੋਰੀਆਂ ਦੀ ਹੇਰਾ-ਫੇਰੀ ਦੇ ਮਾਮਲੇ ’ਚ ਪਨਗ੍ਰੇਨ ਦੇ ਦੋ ਇੰਸਪੈਕਟਰ ਗਿ੍ਰਫ਼ਤਾਰ

ਰਿਸ਼ਵਤ ਮਾਮਲੇ ਵਿੱਚ ਏ.ਐਸ.ਆਈ. ਗਿ੍ਰਫ਼ਤਾਰ, ਸਹਿ-ਦੋਸ਼ੀ ਏ.ਐਸ.ਆਈ. ਵਿਰੁੱਧ ਮਾਮਲਾ ਦਰਜ ਚੰਡੀਗੜ – ਵਿਜੀਲੈਂਸ ਬਿਊਰੋ, ਪੰਜਾਬ ਨੇ ਪਨਗ੍ਰੇਨ ਦੇ ਦੋ ਇੰਸਪੈਕਟਰ ਤਰਨਜੀਤ ਸਿੰਘ ਅਤੇ ਵਿਕਾਸ ਸ਼ਰਮਾ ਨੂੰ 10,000 ਖਾਲੀ ਬੋਰੀਆਂ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਗੁਰਦਾਸਪੁਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

92.55 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ – ਪੰਜਾਬ ਵਿੱਚ 24 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6704838 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵੱਲੋਂ 453697ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 6781.60 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 6629445 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 75393 ਮੀਟਿ੍ਰਕ ਟਨ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

ਚੰਡੀਗੜ੍ਹ – ਸੂਬੇ ਵਿਚ ਘਟੀਆ ਮਿਆਰ ਦੇ ਖੋਏ ਨੂੰ ਚੋਰੀ-ਛਿਪੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਫੂਡ ਬਿਜ਼ਨਸ ਓਪਰੇਟਰਾਂ ’ਤੇ ਨਕੇਲ ਕੱਸਦਿਆਂ ਫੂਡ ਸੇਫਟੀ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨਾਂ, ਅੰਤਰ-ਰਾਜੀ ਬੱਸਾਂ, ਟਰੱਕਾਂ ਅਤੇ ਕੋਲਡ ਸਟੋਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਨਿਯਮਤ ਜਾਂਚਾ ਸਦਕਾ ਸੂਬੇ ਵਿੱਚ ਵੱਡੇ ਪੱਧਰ ’ਤੇ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੇ ਉਤਪਾਦਨ ਵਿੱਚ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਜਾਣ ਸਬੰਧੀ ਪਟੀਸ਼ਨ ਬਖਸ਼ੀ ਨੇ ਵਾਪਸ ਲਈ

ਵਿਦੇਸ਼ ਜਾਣ ਸਬੰਧੀ ਪਟੀਸ਼ਨ ਬਖਸ਼ੀ ਨੇ ਵਾਪਸ ਲਈ

ਨਵੀਂ ਦਿੱਲੀ – ਮੈਕਡੌਨਲਡ’ਜ਼ ਇੰਡੀਆ ਤੋਂ ਬੇਮੁੱਖ ਹੋਏ ਭਾਈਵਾਲ ਵਿਕਰਮ ਬਖ਼ਸ਼ੀ ਨੇ ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (ਐੱਨਸੀਐੱਲਏਟੀ) ਤੋਂ ਵਿਦੇਸ਼ ਯਾਤਰਾ ਲਈ ਇਜਾਜ਼ਤ ਮੰਗਦੀ ਪਟੀਸ਼ਨ ਵਾਪਸ ਲੈ ਲਈ ਹੈ। ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਐੱਸ.ਜੇ.ਮੁਖੋਪਾਧਿਆਏ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਹਾਲਾਂਕਿ ਬਖ਼ਸ਼ੀ ਦੀ ਪਤਨੀ ਮਧੁਰਿਮਾ ਬਖ਼ਸ਼ੀ ਨੂੰ ਇਕ ਪਰਿਵਾਰਕ ਸਮਾਗਮ ਲਈ ਥਾਈਲੈਂਡ ਜਾਣ ਤੇ 9 ਨਵੰਬਰ ਤਕ ਦੇਸ਼ ਪਰਤਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਤੋਂ ਪਹਿਲਾਂ ਐਪੀਲੇਟ ਟ੍ਰਿਬਿਊਨਲ ਨੇ ਬਖ਼ਸ਼ੀ ਵੱਲੋਂ ਡੈਟ ਰਿਕਵਰੀ ਟ੍ਰਿਬਿਊਨਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਚੰਡੀਗੜ – ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।ਇਹ ਸਮਝੌਤਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਕੇਸ਼ ਵਰਮਾ, ਜੀ.ਐਨ.ਡੀ.ਈ.ਸੀ.ਐਲ. ਦੇ ਪਿ੍ਰੰਸੀਪਲ ਡਾ. ਸਹਿਜਪਾਲ ਸਿੰਘ, ਆਲ ਇੰਡੀਆ ਸਟੀਲ…

VIA PUNJAB
ਅੱਗੇ ਪੜ੍ਹੋ

ਹਲਵਾਈਆਂ ਵਲੋਂ ਦੀਵਾਲੀ ਤੋਂ ਪਹਿਲਾਂ ਦੁਕਾਨਾਂ ਦੀ ਜਾਂਚ ਦੀ ਅਪੀਲ

ਹਲਵਾਈਆਂ ਵਲੋਂ ਦੀਵਾਲੀ ਤੋਂ ਪਹਿਲਾਂ ਦੁਕਾਨਾਂ ਦੀ ਜਾਂਚ ਦੀ ਅਪੀਲ

ਮਿਠਾਈਆਂ ਦੀਆਂ ਦੁਕਾਨਾਂ ‘ਚ ਸਾਫ਼ ਸਫਾਈ ਵਿੱਚ ਸੁਧਾਰ- ਪੰਨੂੰ ਚੰਡੀਗੜ – ਮਿਲਾਵਟਖੋਰੀ ਦੇ ਦੋਸ਼ਾਂ ਤੋਂ ਬਾਹਰ ਆਉਣ ਲਈ ਹਲਵਾਈ ਐਸੋਸੀਏਸ਼ਨਾਂ ਸਵੈ-ਇੱਛਾ ਨਾਲ ਫੂਡ ਸੇਫਟੀ ਕਮਿਸ਼ਨਰੇਟ ਕੋਲ ਉਹਨਾਂ ਦੀਆਂ ਦੁਕਾਨਾਂ ਦੀ ਜਾਂਚ ਲਈ ਬੇਨਤੀਆਂ ਲੈ ਕੇ ਆ ਰਹੀਆਂ ਹਨ, ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਜਿਆਦਾਤਰ ਹਲਵਾਈ ਐਸੋਸੀਏਸ਼ਨਾਂ ਦਾ ਮੰਨਣਾ ਹੈ ਕਿ ਕੁਝ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਕਰਕੇ ਸਾਰੇ ਵਪਾਰੀਆਂ ਦਾ ਅਕਸ ਖ਼ਰਾਬ ਹੋ ਰਿਹਾ…

VIA PUNJAB
ਅੱਗੇ ਪੜ੍ਹੋ

50 ਕਿੱਲੋ ਭੁੱਕੀ ਸਮੇਤ ਦੋ ਕਾਬੂ

50 ਕਿੱਲੋ ਭੁੱਕੀ ਸਮੇਤ ਦੋ ਕਾਬੂ

ਕੀਰਤਪੁਰ ਸਾਹਿਬ – ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਦੁਆਰਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਭੁੱਕੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਵੀਰ ਚੰਦ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਥਾਣਾ ਮੁਖੀ ਸੰਨੀ ਖੰਨਾ ਦੇ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਾਲ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੇ ਸਨ।ਇਸ ਦੌਰਾਨ ਖਾਸ ਮੁਖਬਰ ਕੋਲੋਂ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਕੇ ਦੋ…

VIA PUNJAB
ਅੱਗੇ ਪੜ੍ਹੋ

ਨਸ਼ੀਲੇ ਪਾਊਡਰ ਸਮੇਤ ਤਸਕਰ 1 ਕਾਬੂ

ਨਸ਼ੀਲੇ ਪਾਊਡਰ ਸਮੇਤ ਤਸਕਰ 1 ਕਾਬੂ

ਲੁਧਿਆਣਾ – ਥਾਣਾ ਲਾਡੋਵਾਲ ਦੀ ਪੁਲਸ ਪਾਰਟੀ ਨੇ ਟੋਲ ਪਲਾਜ਼ਾ ਬੈਰੀਅਰ ਕੋਲ ਨਾਕੇਬੰਦੀ ਦੌਰਾਨ 1 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 140 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਏ ਸੀ ਪੀ ਸਮੀਰ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਆਇਆ ਹੋਇਆ ਹੈ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਨੇ ਬਿਸ਼ਨੌਈ ਗੈਂਗ ਦੇ ਗੈਂਗਸਟਰ ਸ਼ੁਭਮ ਪਰਜਾਪਤ ਸਮੇਤ ਪੰਜ ਨੂੰ ਕੀਤਾ ਕਾਬੂ

ਖੰਨਾ ਪੁਲਿਸ ਨੇ ਬਿਸ਼ਨੌਈ ਗੈਂਗ ਦੇ ਗੈਂਗਸਟਰ ਸ਼ੁਭਮ ਪਰਜਾਪਤ ਸਮੇਤ ਪੰਜ ਨੂੰ ਕੀਤਾ ਕਾਬੂ

ਚੰਡੀਗੜ੍ਹ ਦੇ ਬੂੜੈਲ ‘ਚ ਗੈਂਗਵਾਰ ਦੌਰਾਨ ਕੀਤਾ ਸੀ ਸੋਨੂੰ ਸ਼ਾਹ ਦਾ ਕਤਲ ਖੰਨਾ – ਖੰਨਾ ਪੁਲਸ ਨੇ ਵੱਖ-ਵੱਖ ਸੂਬਿਆਂ ‘ਚ ਕਤਲੋਗਾਰਦ ਦੇ ਮਾਮਲਿਆਂ ‘ਚ ਲੋੜੀਂਦੇ ਤੇ ਬਿਸ਼ਨੋਈ ਗਿਰੋਹ ਦੇ ਸਰਗਰਮ ਗੈਂਗਸਟਰ ਸ਼ੁਭਮ ਪਰਜਾਪਤ ਉਰਫ਼ ਬਿਗਨੀ, ਉਸਦੀ ਪ੍ਰੇਮਿਕਾ ਅਤੇ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਇਕ ਪਿਸਤੌਲ .315 ਬੋਰ ਸਮੇਤ 4 ਜਿੰਦਾ ਕਾਰਤੂਸ, ਇਕ ਰਿਵਾਲਵਰ.38 ਬੋਰ ਸਮੇਤ 4 ਜਿੰਦਾ ਕਾਰਤੂਸ, ਇਕ.12 ਬੋਰ ਡਬਲ ਬੈਰਲ ਗੰਨ ਸਮੇਤ 4 ਜਿੰਦਾ ਕਾਰਤੂਸ, ਇਕ ਦਾਹ (ਲੋਹਾ), 06 ਮੋਟਰ ਸਾਈਕਲ ਅਤੇ ਇਕ ਟਰੈਕਟਰ…

VIA PUNJAB
ਅੱਗੇ ਪੜ੍ਹੋ
1 84 85 86 87 88 187