ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਵਦੇਸ਼ ਦਰਸ਼ਨ ਸਕੀਮ ਅਧੀਨ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਕੁੱਲ ਰਕਮ 99.95 ਕਰੋੜ ਰੁਪਏ ਦੀ ਪਹਿਲੀ…

VIA PUNJAB
ਅੱਗੇ ਪੜ੍ਹੋ

ਚੋਰੀ ਦੀਆਂ 3 ਸਕੂਟਰੀਆਂ ਅਤੇ 1 ਮੋਟਰਸਾਈਕਲ ਸਮੇਤ 3 ਪੁਲਿਸ ਅੜਿਕੇ

ਚੋਰੀ ਦੀਆਂ 3 ਸਕੂਟਰੀਆਂ ਅਤੇ 1 ਮੋਟਰਸਾਈਕਲ ਸਮੇਤ 3 ਪੁਲਿਸ ਅੜਿਕੇ

ਬਰਨਾਲਾ – ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਇੱਕ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਗੁਰਵੀਰ ਸਿੰਘ ਨੇ ਦੱਸਿਆ ਕਿ ਐਸਐਸਪੀ ਹਰਜੀਤ ਸਿੰਘ ਦੇ ਦਿਸਾ ਨਿਰਦੇਸ਼ਾਂ ਅਤੇ ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਸਮਾਜ ਵਿਰੋਧੀ ਗੁੰਡਾ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਿਸ ਵਲੋਂ ਇਸ ਚੋਰ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਥਾਣੇਦਾਰ ਸੁਰਿੰਦਰਪਾਲ ਬਬਲੂ ਦੀ ਪੁਲਿਸ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਪੁਲਿਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼

ਬਟਾਲਾ – ਅੱਜ ਪੁਲਿਸ ਲਾਇਨ ਵਿਖੇ ਐਸ.ਪੀ ਸੂਬਾ ਸਿੰਘ ਪੀ.ਪੀ.ਐਸ ਇੰਵੈਸਟੀਗੇਸ਼ਨ ਬਟਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਇੱਕ ਮੁਕਦਮਾ ਨੰਬਰ 105 ਮਿਤੀ 24-9-19 ਜੁਰਮ 379/411 ਆਈ ਪੀ ਸੀ 25/54/59 ਅਸਲਾ ਐਕਟ ਥਾਣਾ ਘੁਮਾਣ ਵਿਖੇ ਦਰਜ ਕੀਤਾ ਗਿਆ ਸੀ। ਜੋ ਐਸ.ਐਸ.ਪੀ ਉਪਿੰਦਰਜੀਤ ਸਿੰਘ ਘੁਮਣ ਦੀ ਹਿਦਾਇਤਾ ਮੁਤਾਬਿਕ ਡੀ.ਐਸ.ਪੀ.ਡੀ ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸੁਰਿੰਦਰ ਸਿੰਘ ਇੰਚਾਰਜ ਸੀ.ਆਈ .ਏ ਸਟਾਫ ਬਟਾਲਾ ਦੀ ਅਗਵਾਈ ਹੇਠ ਐਸ.ਆਈ ਗੁਰਸੇਵਕ ਸਿੰਘ ,ਸੀ.ਆਈ ਸਟਾਫ ਪੁਲਿਸ ਪਾਰਟੀ ਸਮੇਤ ਪੁੱਲ ਸੂਆ…

VIA PUNJAB
ਅੱਗੇ ਪੜ੍ਹੋ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੇਸੀ ਪਿਸਤੌਲ ਅਤੇ ਜਿੰਦਾ ਰੋਂਦ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੇਸੀ ਪਿਸਤੌਲ ਅਤੇ ਜਿੰਦਾ ਰੋਂਦ ਬਰਾਮਦ

ਜਲੰਧਰ – ਮਿਤੀ 25/09/19 ਨੂੰ ਐੱਸ.ਆਈ ਅਸ਼ਵਨੀ ਕੁਮਾਰ ਦਕੋਹਾ,ਥਾਣਾ ਰਾਮਾਮੰਡੀ ਜਲੰਧਰ ਨੇ ਚੈਕਿੰਗ ਦੌਰਾਨ ਰਾਜੀਵ ਗਾਂਧੀ ਵਿਹਾਰ ਫਲੈਟਾਂ ਦੇ ਕੋਲ ਇੱਕ ਨੌਜਵਾਨ ਚੋਗਿਟੀ ਵਾਲੀ ਸਾਈਡ ਤੋਂ ਆ ਰਿਹਾ ਸੀ ਜਦੋਂ ਉਸਨੇ ਪੁਲਿਸ ਪਾਰਟੀ ਵੱਲ ਦੇਖਿਆ ਤਾਂ ਘਬਰਾ ਗਿਆ ਅਤੇ ਪਿੱਛੇ ਖਿਸਕਣ ਲੱਗਾ.ਜਿਸਨੂੰ ਸ਼ੱਕ ਦੀ ਬਿਨਾਂ ਤੇ ਐਸ.ਆਈ ਅਸ਼ਵਨੀ ਕੁਮਾਰ ਨੇ ਆਪਣੇ ਸਾਥੀਆਂ ਦੇ ਨਾਲ ਕਾਬੂ ਕੀਤਾ। ਦੋਸ਼ੀ ਦੀ ਪਹਿਚਾਣ ਸੋਨੂ ਪੁੱਤਰ ਸਤਪਾਲ ਵਾਸੀ ਮਕਾਨ ਨੰਬਰ 516,ਚੋਗਿੱਟੀ ਜਲੰਧਰ ਵਜੋਂ ਹੋਈ.ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ ਇੱਕ…

VIA PUNJAB
ਅੱਗੇ ਪੜ੍ਹੋ

ਕੋਆਪਰੇਟਿਵ ਬੈਂਕਾਂ ਦੇ ਗਾਹਕਾਂ ਨੂੰ ਪੀ.ਐਮ.ਸੀ. ਬੈਂਕ ਦੇ ਵਿਕਾਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

ਕੋਆਪਰੇਟਿਵ ਬੈਂਕਾਂ ਦੇ ਗਾਹਕਾਂ ਨੂੰ ਪੀ.ਐਮ.ਸੀ. ਬੈਂਕ ਦੇ ਵਿਕਾਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਕੋਆਪਰੇਟਿਵ ਬੈਂਕ ਦੀ ਹਾਲਤ ਬਿਲਕੁਲ ਦਰੁਸਤ ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਪੰਜਾਬ ਤੇ ਮਹਾਂਰਾਸ਼ਟਰ ਕੋਆਪਰੇਟਿਵ ਬੈਂਕ (ਪੀ.ਐਮ.ਸੀ.) ਦੇ ਕੰਮ-ਕਾਜ ‘ਤੇ ਰੋਕ ਲਗਾ ਦਿੱਤੀ ਹੈ ਅਤੇ ਬੈਂਕ ‘ਤੇ ਨਵੇਂ ਲੋਨ ਦੇਣ ਜਾਂ ਰੀਨਿਊ ਕਰਨ, ਕਿਸੇ ਵੀ ਤਰ੍ਹਾਂ ਦਾ ਨਿਵੇਸ਼ ਕਰਨ, ਕੇਂਦਰੀ ਬੈਂਕ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਨਵੇਂ ਡਿਪਾਜਿਟਸ਼ ਸਵੀਕਾਰ ਕਰਨ ਸਬੰਧੀ ਪਾਬੰਦੀ ਲਗਾ ਦਿੱਤੀ ਹੈ।ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ, ਚੰਡੀਗੜ੍ਹ ਅਤੇ ਪੰਜਾਬ ਵਿੱਚ ਇਸਦੇ…

VIA PUNJAB
ਅੱਗੇ ਪੜ੍ਹੋ

ਥਾਣਾ ਮਾਡਲ ਟਾਊਨ ਦੀ ਪੁਲਿਸ ਵੱਲੋਂ ਲੁਟੇਰਾ ਗਿਰੋਹ ਦੇ 2 ਮੈਂਬਰ ਕਾਬੂ

ਥਾਣਾ ਮਾਡਲ ਟਾਊਨ ਦੀ ਪੁਲਿਸ ਵੱਲੋਂ ਲੁਟੇਰਾ ਗਿਰੋਹ ਦੇ 2 ਮੈਂਬਰ ਕਾਬੂ

ਲੁਧਿਆਣਾ – ਥਾਣਾ ਮਾਡਲ ਟਾਊਨ ਦੀ ਪੁਲਸ ਪਾਰਟੀ ਨੇ ਕਰਤਾਰ ਨਗਰ ਡੀ ਬਲਾਕ ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 3 ਮੋਬਾਈਲ 2 ਵਾਹਨ ਅਤੇ 2 ਦਾਤ ਬਰਾਮਦ ਕੀਤੇ ਹਨ ਜਿਸ ਨਾਲ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਏ ਡੀ ਸੀ ਪੀ 3 ਗੁਰਪ੍ਰੀਤ ਕੌਰ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਦੇ ਏ ਸੀ ਪੀ ਸਿਵਲ ਲਾਇਨ ਜਤਿੰਦਰ ਕੁਮਾਰ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਐਕਸਾਈਜ਼ ਸੈੱਲ ਦੀ ਪੁਲਿਸ ਵੱਲੋਂ 348 ਬੋਤਲਾਂ ਸ਼ਰਾਬ ਅਤੇ 40 ਲੀਟਰ ਲਾਹਨ ਸਮੇਤ 3 ਕਾਬੂ

ਐਕਸਾਈਜ਼ ਸੈੱਲ ਦੀ ਪੁਲਿਸ ਵੱਲੋਂ 348 ਬੋਤਲਾਂ ਸ਼ਰਾਬ ਅਤੇ 40 ਲੀਟਰ ਲਾਹਨ ਸਮੇਤ 3 ਕਾਬੂ

ਬਰਨਾਲਾ -ਐਕਸਾਈਜ਼ ਸੈਲ ਬਰਨਾਲਾ ਦੀ ਪੁਲਿਸ ਪਾਰਟੀ ਵਲੋਂ 348 ਬੋਤਲਾਂ ਸ਼ਰਾਬ ਅਤੇ 40 ਲੀਟਰ ਲਾਹਨ ਸਮੇਤ 3 ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈਲ ਦੇ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਹਰਜੀਤ ਸਿੰਘ ਦੀ ਅਗਵਾਈ ਅਤੇ ਐਸਪੀ.ਡੀ ਸੁਖਦੇਵ ਸਿੰਘ ਵਿਰਕ ਤੇ ਐਸਪੀ ਨਾਰਕੋਟਿਕ ਸੈਲ ਰੁਪਿੰਦਰ ਭਾਰਦਵਾਜ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਰੋਜ਼ਾਨਾ ਸਫ਼ਲਤਾ ਮਿਲ ਰਹੀ ਹੈ। ਜਿਸ ਤਹਿਤ ਅੱਜ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਮਨਪ੍ਰੀਤ ਤੇ ਸਿੰਗਲਾ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਦੇ ਵਫਦ ਵੱਲੋਂ ਹਿੰਦੂਜਾ ਗਰੁੱਪ ਨਾਲ ਭੇਟ ਮੁੰਬਈਂ – ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ੀ ਤੇ ਘਰੇਲੂ ਉਡਾਣਾਂ ਨਵੀਆਂ ਸ਼ੁਰੂ ਕਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਗਰੁੱਪ ਮੁਹਾਲੀ ਤੋਂ ਸਿੰਗਾਪੁਰ ਤੇ ਲੰਡਨ ਅਤੇ ਮੁਹਾਲੀ ਤੋਂ ਅੰਮ੍ਰਿਤਸਰ ਤੇ ਜੈਪੁਰ ਲਈ ਘੱਟ ਖਰਚੇ ਵਾਲੀਆਂ ਉਡਾਣਾਂ ਸ਼ੁਰੂ ਕਰੇ। ਟਾਟਾ ਗਰੁੱਪ ਨੇ ਸੂਬਾ ਸਰਕਾਰ ਵੱਲੋਂ ਦਿਖਾਈ ਦਿਲਚਸਪੀ ‘ਤੇ ਸਕਰਾਤਮਕ ਰਵੱਈਆ ਰੱਖਦਿਆਂ ਇਸ ਉਪਰ…

VIA PUNJAB
ਅੱਗੇ ਪੜ੍ਹੋ

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਜਰੀਏ ਜਿਲਾ ਪੁਲਸ ਕਪਤਾਨ ਡਾ.ਨਾਨਕ ਸਿੰਘ ਦੇ ਹੁਕਮਾਂ ਤਹਿਤ ਉਪ ਮੰਡਲ ਮੈਜਿਸਰੇਟ ਫੂਲ ਜਸਵੀਰ ਸਿੰਘ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਅਕਤੀ ਨੂੰ ਨਸ਼ੀਲੀਆਂ ਸੀਸ਼ੀਆਂ ਸਣੇ ਦਬੋਚ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਮਾਮਲੇ ਦੇ ਤਫਸ਼ੀਸੀ ਅਫਸਰ ਗੁਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੁਲਸ ਪਾਰਟੀ ਬਰਨਾਲਾ ਰੋਡ ਤੇ ਗਸ਼ਤ ਕਰ ਰਹੀ ਸੀ ਤਾਂ ਰਿਲਾਇੰਸ ਪੈਟਰੋਲ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ -30 ਮੋਬਾਈਲ ਬਰਾਮਦ

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ -30 ਮੋਬਾਈਲ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਟਿੱਬਾ ਰੋਡ ਮਹਾਤਮਾ ਕਲੋਨੀ ਵਿਖੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 30 ਮੋਬਾਈਲ 1 ਦਾਤ ਬਰਾਮਦ ਕੀਤੀ ਹੈ ਜਿਸ ਨਾਲ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ> ਡੀ ਸੀ ਪੀ ਡੀ ਸਿਮ੍ਰਤਪਾਲ ਸਿੰਘ ਢੀਂਡਸਾ ਏ ਸੀ ਪੀ ਕ੍ਰਾਈਮ ਸੁਰਿੰਦਰ ਮੋਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੂੰ…

VIA PUNJAB
ਅੱਗੇ ਪੜ੍ਹੋ
1 92 93 94 95 96 187