ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਨੌਜਵਾਨ ਪੀੜ੍ਹੀ ਨੂੰ ਹੋਲਾ-ਮਹੱਲਾ ਮੌਕੇ ਸਟੰਟਬਾਜ਼ੀ ਤੋਂ ਗੁਰੇਜ਼ ਕਰਦਿਆਂ ਬਾਣੀ-ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਵਾਇਆ ਪੰਜਾਬ ਬਿਊਰੋ) ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਖ਼ਾਲਸਾ ਪੰਥ ਦੇ ਕੌਮੀ ਤਿਓਹਾਰ ਹੋਲਾ-ਮਹੱਲਾ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸਿੱਖ ਨੌਜਵਾਨੀ ਦੇ ਨਾਂਅ ਖ਼ਾਸ ਅਪੀਲ ਕੀਤੀ ਹੈ ਕਿ ਉਹ ਖ਼ਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲਾ-ਮਹੱਲਾ ਮੌਕੇ ਹੁੱਲੜਬਾਜ਼ੀ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਦਿਲਚਸਪੀ ਦੇ ਨਾਲ ਪੰਜਾਬ ਨੂੰ ਦਰਪੇਸ਼ ਬਹੁਮੁਖੀ ਤੇ ਬਹੁਪੱਖੀ ਸੰਕਟਾਂ ਦੇ ਹੱਲ ਤਲਾਸ਼ਣ ਲਈ ਉਸਾਰੂ ਮਾਹੌਲ ਅਤੇ ਵਿਆਪਕ ਵਿਚਾਰ-ਪ੍ਰਬੰਧ ਦੀ ਸਿਰਜਣਾ ਦੇ ਉਪਰਾਲਿਆਂ ਦੀ ਸ਼ੁਰੂਆਤ ਤਹਿਤ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ 27 ਜਨਵਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਈ. ਡੀ. ਤੇ ਐਨ.ਆਈ.ਏ. ਵਰਗੀਆਂ ਏਜੰਸੀਆਂ ਭਾਜਪਾ ਦਾ ਵਿੰਗ ਬਣੀਆਂ-ਮਹਿਬੂਬਾ ਮੁਫਤੀ

ਈ. ਡੀ. ਤੇ ਐਨ.ਆਈ.ਏ. ਵਰਗੀਆਂ ਏਜੰਸੀਆਂ ਭਾਜਪਾ ਦਾ ਵਿੰਗ ਬਣੀਆਂ-ਮਹਿਬੂਬਾ ਮੁਫਤੀ

ਸ੍ਰੀਨਗਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ‘ਚ ਸਥਿਤੀ ਆਮ ਵਾਂਗ ਹੋਣ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਤੇ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀਆਂ ਏਜਸੰੀਆਂ ਭਾਜਪਾ ਦਾ ਵਿੰਗ ਬਣ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਥੇ ਵੀ ਕੋਈ ਭਾਜਪਾ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਹ (ਏਜੰਸੀਆਂ) ਉਨ੍ਹਾਂ ‘ਤੇ ਛਾਪੇਮਾਰੀ ਕਰਦੀਆਂ ਹਨ | ਮਹਿਬੂਬਾ ਨੇ ਜ਼ਿਲ੍ਹਾ ਪੁਲਵਾਮਾ ‘ਚ ਪੱਤਰਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਅਦਾਲਤ ਵਲੋੰ ਨਵਾਜ਼ ਸ਼ਰੀਫ਼ ਦੀ ਜ਼ਬਤ ਕੀਤੀ ਜਾਇਦਾਦ ਵਾਪਸ ਕਰਨ ਦੇ ਹੁਕਮ

ਅਦਾਲਤ ਵਲੋੰ ਨਵਾਜ਼ ਸ਼ਰੀਫ਼ ਦੀ ਜ਼ਬਤ ਕੀਤੀ ਜਾਇਦਾਦ ਵਾਪਸ ਕਰਨ ਦੇ ਹੁਕਮ

ਅੰਮ੍ਰਿਤਸਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਆਰਜ਼ੀ ਰਾਹਤ ਦਿੰਦੇ ਹੋਏ ਪਾਕਿਸਤਾਨ ਦੀ ਜਵਾਬਦੇਹੀ ਅਦਾਲਤ ਨੇ ਅਧਿਕਾਰੀਆਂ ਨੂੰ ਭਿ੍ਸ਼ਟਾਚਾਰ ਦੇ ਇਕ ਮਾਮਲੇ ‘ਚ ਸਾਲ 2020 ਵਿਚ ਜ਼ਬਤ ਕੀਤੀਆਂ ਗਈਆਂ ਉਨ੍ਹਾਂ ਦੀਆਂ ਸਾਰੀਆਂ ਚੱਲ-ਅਚੱਲ ਜਾਇਦਾਦਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ | ਇਸਲਾਮਾਬਾਦ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸੁਪਰੀਮੋ ਸ਼ਰੀਫ ਦੇ ਖ਼ਿਲਾਫ਼ ਤੋਸ਼ਾਖਾਨਾ ਭਿ੍ਸ਼ਟਾਚਾਰ ਮਾਮਲੇ ਦੀ ਸੁਣਵਾਈ ਦੌਰਾਨ ਉਕਤ ਹੁਕਮ ਜਾਰੀ ਕੀਤੇ…

VIA PUNJAB
ਅੱਗੇ ਪੜ੍ਹੋ

ਨੋਟਬੰਦੀ ਨੂੰ ਦੁਨੀਆ ਦਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ- ਅਖਿਲੇਸ਼ ਯਾਦਵ

ਨੋਟਬੰਦੀ ਨੂੰ ਦੁਨੀਆ ਦਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ- ਅਖਿਲੇਸ਼ ਯਾਦਵ

ਲਖਨਊ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਨੋਟਬੰਦੀ ਨੂੰ ਦੁਨੀਆ ਦਾ ਸਭ ਤੋਂ ਵੱਡਾ ਭਿ੍ਸ਼ਟਾਚਾਰ ਕਰਾਰ ਦਿੱਤਾ | ਲਖਨਊ ਵਿਖੇ ਪਾਰਟੀ ਦਫ਼ਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ 2016 ‘ਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕੀਤੀ ਨੋਟਬੰਦੀ ਦੁਨੀਆ ਦਾ ਸਭ ਤੋਂ ਵੱਡਾ ਭਿ੍ਸ਼ਟਾਚਾਰ ਹੈ | ਉਨ੍ਹਾਂ ਕਿਹਾ ਕਿ ਦੇਸ਼ ‘ਚ 15 ਲੱਖ ਕਰੋੜ ਰੁਪਏ ਦੀ ਧੋਖਾਧੜੀ ਅਤੇ ਨੁਕਸਾਨ ਦੀ ਭਰਪਾਈ ਲਈ ਇਸ ਸਰਕਾਰ (ਭਾਜਪਾ ਦੀ)…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ ਵਲੋਂ ਗਾਜ਼ਾ ‘ਚ ਲਗਾਤਾਰ ਬੰਬਾਰੀ ਜਾਰੀ, ਸਭ ਤੋਂ ਵੱਡੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ

ਇਜ਼ਰਾਈਲ ਵਲੋਂ ਗਾਜ਼ਾ ‘ਚ  ਲਗਾਤਾਰ ਬੰਬਾਰੀ ਜਾਰੀ, ਸਭ ਤੋਂ ਵੱਡੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ

ਦੈਰ-ਅਲ-ਬਲ੍ਹਾਹ (ਗਾਜ਼ਾ ਪੱਟੀ), 12 ਨਵੰਬਰ (ਵਾਇਆ ਪੰਜਾਬ ਬਿਊਰੋ) ਗਾਜ਼ਾ ‘ਚ ਇਜ਼ਰਾਈਲ ਵਲੋਂ ਲਗਾਤਾਰ ਬੰਬਾਰੀ ਜਾਰੀ ਹੈ | ਇਜ਼ਰਾਈਲੀ ਫ਼ੌਜ ਨੇ ਗਾਜ਼ਾ ਦੇ ਸਭ ਤੋਂ ਵੱਡੇ ਅਲ ਸ਼ਿਫ਼ਾ ਹਸਪਤਾਲ ਨੂੰ ਘੇਰ ਲਿਆ ਹੈ, ਜਿਥੇ ਡਾਕਟਰਾਂ ਨੇ ਕਿਹਾ ਕਿ ਆਖਰੀ ਜਨਰੇਟਰ ਦਾ ਈਾਧਣ ਖ਼ਤਮ ਹੋਣ ਦੇ ਬਾਅਦ ਪੰਜ ਮਰੀਜ਼ਾਂ ਦੀ ਮੌਤ ਹੋ ਗਈ, ਮਿ੍ਤਕਾਂ ‘ਚ ਇਕ ਸਮੇਂ ਤੋਂ ਪਹਿਲਾਂ ਜਨਮਿਆ (ਪ੍ਰੀਮੈਚਿਊਰ) ਬੱਚਾ ਵੀ ਸ਼ਾਮਿਲ ਸੀ | ਇਜ਼ਰਾਈਲੀ ਸੈਨਾ ਦਾ ਦਾਅਵਾ ਹੈ ਕਿ ਅਲ ਸ਼ਿਫ਼ਾ ਹਸਪਤਾਲ ਹੇਠਾਂ ਹਮਾਸ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ‘ਚ ਥਾਰ ਕਾਰ ਨੇ ਮੋਟਰਸਾਈਕਲ ਸਵਾਰ ਕੁਚਲੇ

ਲੁਧਿਆਣਾ ‘ਚ ਥਾਰ ਕਾਰ ਨੇ ਮੋਟਰਸਾਈਕਲ ਸਵਾਰ ਕੁਚਲੇ

ਲੁਧਿਆਣਾ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਲੁਧਿਆਣਾ ‘ਚ ਸ਼ਨੀਵਾਰ ਦੇਰ ਰਾਤ ਗਿੱਲ ਚੌਕ ਪੁਲ ‘ਤੇ ਤੇਜ਼ ਰਫ਼ਤਾਰ ਥਾਰ ਨੇ ਦੋ ਬਾਈਕ ਸਵਾਰ ਚਾਰ ਨੌਜਵਾਨਾਂ ਨੂੰ ਕੁਚਲ ਦਿੱਤਾ। ਮੋਟਰਸਾਈਕਲ ਥਾਰ ਦੇ ਹੇਠਾਂ ਫਸ ਗਿਆ। ਇਸ ਦੌਰਾਨ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਫੜ ਲਿਆ। ਗੁੱਸੇ ਵਿਚ ਆਏ ਲੋਕਾਂ ਨੇ ਥਾਰ ਦੀ ਭੰਨਤੋੜ ਵੀ ਕੀਤੀ। ਇਸ ਦੇ ਬਾਅਦ ਦੋ ਨੌਜਵਾਨਾਂ ਨੂੰ ਡੀ. ਐੱਮ. ਸੀ. ਅਤੇ ਦੋ ਨੂੰ…

VIA PUNJAB
ਅੱਗੇ ਪੜ੍ਹੋ

ਟਰੂਡੋ ਨੇ ਮੁੜ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ‘ਤੇ ਲਗਾਏ ਦੋਸ਼

ਟਰੂਡੋ ਨੇ ਮੁੜ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ‘ਤੇ ਲਗਾਏ ਦੋਸ਼

ਨਵੀਂ ਦਿੱਲੀ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ‘ਤੇ ਇਕ ਵਾਰ ਫਿਰ ਦੋਸ਼ ਲਗਾਏ ਹਨ। ਇਕ ਪੱਤਰਕਾਰ ਨੇ ਟਰੂਡੋ ਨੂੰ ਪੁੱਛਿਆ ਸੀ ਕਿ ਕੈਨੇਡਾ ਦੀ ਧਰਤੀ ‘ਤੇ ਆਪਣੇ ਹੀ ਨਾਗਰਿਕ ਨਿੱਝਰ ਦੇ ਕਤਲ ਦੀ ਜਾਂਚ ‘ਚ ਕੀ ਪ੍ਰਗਤੀ ਹੈ ਅਤੇ ਜੇਕਰ ਕੋਈ ਪ੍ਰਗਤੀ ਨਹੀਂ ਹੁੰਦੀ ਤਾਂ ਕੀ ਅਮਰੀਕਾ ਨੂੰ ਕੈਨੇਡਾ ਦੀ ਤਰਫੋਂ ਭਾਰਤ ਪ੍ਰਤੀ ਸਖ਼ਤ ਰੁਖ਼ ਅਖਤਿਆਰ ਕਰਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਐੱਨ.ਆਈ.ਏ. ਵਲੋਂ ਚਾਰਜਸ਼ੀਟ ਦਾਖ਼ਲ

ਪੰਜਾਬ ‘ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਐੱਨ.ਆਈ.ਏ. ਵਲੋਂ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਰਹੱਦ ਪਾਰ ਤੋਂ ਹਥਿਆਰ ਅਤੇ ਗੋਲਾ ਬਾਰੂਦ ਦੀ ਡਰੋਨ ਰਾਹੀਂ ਤਸਕਰੀ ਨਾਲ ਜੁੜੇ ਮਾਮਲੇ ‘ਚ ਇਕ ਵਿਅਕਤੀ ਖ਼ਿਲਾਫ਼ ਦੋਸ਼ ਪੱਤਰ (ਚਾਰਜਸ਼ੀਟ) ਦਾਖ਼ਲ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਘੀਏ ਏਜੰਸੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ‘ਪਿਸਟਲ’ ਖ਼ਿਲਾਫ਼ ਦੋਸ਼ ਪੱਤਰ ਪੰਜਾਬ ਦੇ ਮੋਹਾਲੀ ‘ਚ ਐੱਨ.ਆਈ.ਏ. ਦੀ ਵਿਸ਼ੇਸ਼ ਅਦਾਲਤ ‘ਚ ਦਾਇਰ ਕੀਤਾ ਗਿਆ।…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ…

VIA PUNJAB
ਅੱਗੇ ਪੜ੍ਹੋ
1 2 3 1,271