ਵਨ ਡੇ ਸੀਰੀਜ਼ ਚ ਰੋਹਿਤ-ਕੋਹਲੀ ਦੇ ਨਿਸ਼ਾਨੇ ਤੇ ਸਚਿਨ ਦਾ ਰਿਕਾਰਡ

ਵਨ ਡੇ ਸੀਰੀਜ਼ ਚ ਰੋਹਿਤ-ਕੋਹਲੀ ਦੇ ਨਿਸ਼ਾਨੇ ਤੇ ਸਚਿਨ ਦਾ ਰਿਕਾਰਡ

ਨਵੀਂ ਦਿੱਲੀ – ਆਸਟਰੇਲੀਆ ਖਿਲਾਫ ਵਨ ਡੇ ‘ਚ ਦੋਹਰਾ ਸੈਂਕੜਾ ਲਗਾ ਚੁੱਕੇ ਰੋਹਿਤ ਸ਼ਰਮਾ ਲਈ ਇਹ ਸੀਰੀਜ਼ ਖਾਸ ਰਹਿਣ ਵਾਲੀ ਹੈ। ਆਸਟਰੇਲੀਆ ਖਿਲਾਫ ਭਾਰਤੀ ਟੀਮ ਸ਼ਨੀਵਾਰ ਨੂੰ ਵਨ ਡੇ ਸੀਰੀਜ਼ ਦੇ ਪਹਿਲੇ ਮੁਕਾਬਲੇ ‘ਚ ਉਤਰੇਗੀ। ਸੀਰੀਜ਼ ‘ਚ ਭਾਰਤੀ ਓਪਨਰ ਰੋਹਿਤ ਸ਼ਰਮਾ ਅਤੇ ਕਪਤਾਨ ਵਿਰਾਟ ਕੋਹਲੀ ਦੇ ਨਿਸ਼ਾਨੇ ‘ਤੇ ਸਾਬਕਾ ਭਾਰਤੀ ਧਾਕੜ ਸਚਿਨ ਤੇਂਦੁਲਕਰ ਅਤੇ ਸਾਬਕਾ ਆਸਟਰੇਲੀਆਈ ਕਪਤਾਨ ਰਿਕੀ ਪੋਂਟਿੰਗ ਦਾ ਰਿਕਾਰਡ ਹੋਵੇਗਾ ਅਤੇ ਇਸ ਨਾਲ ਉਹ ਦਿੱਗਜ ਸਚਿਨ ਤੇਂਦੁਲਕਰ ਅਤੇ ਸਾਬਕਾ ਆਸਟਰੇਲੀਆਈ ਕਪਤਾਨ ਰਿਕੀ ਪੋਂਟਿੰਗ…

VIA PUNJAB
ਅੱਗੇ ਪੜ੍ਹੋ

ਧੋਨੀ ਤੇ ਜਾਧਵ ਨੇ ਭਾਰਤ ਨੂੰ ਦਿਵਾਈ ਜਿੱਤ

ਧੋਨੀ ਤੇ ਜਾਧਵ ਨੇ ਭਾਰਤ ਨੂੰ ਦਿਵਾਈ ਜਿੱਤ

ਹੈਦਰਾਬਾਦ – ਸੁਪਰ ਫਿਨੀਸ਼ਰ ਮਹਿੰਦਰ ਸਿੰਘ ਧੋਨੀ ਤੇ ਕੇਦਾਰ ਜਾਧਵ ਵੱਲੋਂ ਖੇਡੀਆਂ ਗਈਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਅੱਜ ਭਾਰਤ ਨੇ ਇੱਥੇ ਪਹਿਲੇ ਇੱਕ ਰੋਜ਼ਾ ਕ੍ਰਿਕਟ ਮੈਚ ’ਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਅੱਗੇ ਵੱਡਾ ਟੀਚਾ ਨਹੀਂ ਸੀ, ਪਰ ਕਪਤਾਨ ਵਿਰਾਟ ਕੋਹਲੀ (45 ਗੇਂਦਾਂ ’ਤੇ 44 ਦੌੜਾਂ) ਸਮੇਤ ਸਿਖਰਲੇ ਕ੍ਰਮ ਦੀਆਂ ਚਾਰ ਵਿਕਟਾਂ 99 ਦੌੜਾਂ ’ਤੇ ਹੀ ਡਿੱਗ ਜਾਣ ਕਾਰਨ ਉਹ ਬੈੱਕਫੁਟ ’ਤੇ ਸੀ। ਧੋਨੀ (72 ਗੇਂਦਾਂ ’ਤੇ ਨਾਬਾਦ 59 ਦੌੜਾਂ) ਅਤੇ ਜਾਧਵ…

VIA PUNJAB
ਅੱਗੇ ਪੜ੍ਹੋ

ਭਾਰਤੀ ਕ੍ਰਿਕਟ ਟੀਮ ਦੀ ਨਵੀਂ ਜਰਸੀ ਲਾਂਚ

ਭਾਰਤੀ ਕ੍ਰਿਕਟ ਟੀਮ ਦੀ ਨਵੀਂ ਜਰਸੀ ਲਾਂਚ

ਹੈਦਰਾਬਾਦ – ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਵਿਸ਼ਵ ਕ੍ਰਿਕਟ ਕੱਪ-2019 ਲਈ ਭਾਰਤੀ ਕ੍ਰਿਕਟ ਟੀਮ ਲਈ ਨਵੀਂ ਜਰਸੀ ਲਾਂਚ ਕੀਤੀ ਹੈ। ਜਰਸੀ ਲਾਂਚ ਕਰਨ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਵਿਰਾੲ ਕੋਹਲੀ, ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ, ਅਜਿੰਕਿਆ ਰਹਾਣੇ, ਰੋਹਿਤ ਸ਼ਰਮਾ, ਪ੍ਰਿਥਵੀ ਸ਼ਾਅ ਅਤੇ ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਹਾਜ਼ਰ ਸਨ। ਭਾਰਤ ਨੇ ਜਿਨ੍ਹਾਂ ਤਾਰੀਕਾਂ ਨੂੰ ਦੋ ਵਿਸ਼ਵ ਕੱਪ ਦੇ ਵਿਸ਼ਵ ਟੀ-20 ਦਾ ਖ਼ਿਤਾਬ ਹਾਸਲ ਕੀਤੇ ਸੀ, ਉਹ…

VIA PUNJAB
ਅੱਗੇ ਪੜ੍ਹੋ

ਆਰੋਨ ਫਿੰਚ ਵਧੀਆ ਪ੍ਰਦਰਸ਼ਨ ਕਰੇਗਾ : ਲੈਂਗਰ

ਆਰੋਨ ਫਿੰਚ ਵਧੀਆ ਪ੍ਰਦਰਸ਼ਨ ਕਰੇਗਾ : ਲੈਂਗਰ

ਬੈਂਗਲੁਰੂ – ਆਸਟਰੇਲੀਆ ਦੇ ਕੋਚ ਜਸਿਟਨ ਲੈਂਗਰ ਨੇ ਵੀਰਵਾਰ ਨੂੰ ਖਰਾਬ ਪ੍ਰਦਰਸ਼ਨ ਕਾਰਨ ਆਰੋਨ ਫਿੰਚ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸੀਮਿਤ ਓਵਰਾਂ ਦੀ ਟੀਮ ਦਾ ਇਹ ਕਪਤਾਨ ਜਲਦ ਹੀ ਲੈਅ ਹਾਸਲ ਕਰ ਲਵੇਗਾ। ਫਿੰਚ ਦੀ ਖਰਾਬ ਫਾਰਮ ਟੀ-20 ‘ਚ ਵੀ ਜਾਰੀ ਰਹੀ ਤੇ ਉਹ ਭਾਰਤ ਵਿਰੁੱਧ 2 ਮੈਚਾਂ ਦੀ ਸੀਰੀਜ਼ ‘ਚ ਜ਼ੀਰੋ ਤੇ ਅੱਠ ਦੌੜਾਂ ਦੀ ਪਾਰੀਆਂ ਹੀ ਖੇਡ ਸਕਿਆ ਜਦਕਿ ਆਸਟਰੇਲੀਆ ਨੇ ਦੋਵੇਂ ਮੈਚ ਜਿੱਤ ਕੇ ਭਾਰਤ ‘ਚ ਪਹਿਲੀ ਵਾਰ ਟੀ-20 ਸੀਰੀਜ਼ ਜਿੱਤੀ।…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਆਸਟਰੇਲੀਆ ਵਿਚਾਲੇ ਇੱਕ ਰੋਜ਼ਾ ਮੈਚਾਂ ਦੀ ਲੜੀ ਅੱਜ ਤੋਂ

ਭਾਰਤ ਤੇ ਆਸਟਰੇਲੀਆ ਵਿਚਾਲੇ ਇੱਕ ਰੋਜ਼ਾ ਮੈਚਾਂ ਦੀ ਲੜੀ ਅੱਜ ਤੋਂ

ਹੈਦਰਾਬਾਦ – ਭਾਰਤੀ ਕ੍ਰਿਕਟ ਟੀਮ ਭਲਕੇ ਦੋ ਮਾਰਚ ਤੋਂ ਆਸਟਰੇਲੀਆ ਖ਼ਿਲਾਫ਼ ਸ਼ੁਰੂ ਹੋ ਰਹੀ ਪੰਜ ਇੱਕ ਰੋਜ਼ਾ ਮੈਚਾਂ ਦੀ ਲੜੀ ’ਚ ਵੀ ਤਜਰਬੇ ਕਰਨੇ ਜਾਰੀ ਰੱਖੇਗੀ ਤਾਂ ਜੋ ‘ਵਿਸ਼ਵ ਕੱਪ ਟੀਮ’ ’ਚ ਥਾਂ ਪੱਕੀ ਹੋ ਸਕੇ। ਟੀਮ ਹੌਲੀ ਹੌਲੀ ਵਿਸ਼ਵ ਕੱਪ ਦੇ ਰੰਗ ’ਚ ਰੰਗ ਰਹੀ ਹੈ। ਕੋਹਲੀ ਨੇ ਬੰਗਲੁਰੂ ’ਚ ਮਿਲੀ ਹਾਰ ਤੋਂ ਬਾਅਦ ਕਿਹਾ, ‘ਹਰ ਟੀਮ ਵਿਸ਼ਵ ਕੱਪ ਤੋਂ ਪਹਿਲਾਂ ਖੁਦ ਨੂੰ ਬਿਹਤਰ ਕਰਨਾ ਚਾਹੁੰਦੀ ਹੈ ਅਤੇ ਅਸੀਂ ਇੱਕ ਰੋਜ਼ਾ ਲੜੀ ’ਚ ਵੀ…

VIA PUNJAB
ਅੱਗੇ ਪੜ੍ਹੋ

ਰਾਹੁਲ ਸਿਖਰਲੇ ਦਸ ਬੱਲੇਬਾਜ਼ਾਂ ’ਚ ਸ਼ਾਮਲ

ਰਾਹੁਲ ਸਿਖਰਲੇ ਦਸ ਬੱਲੇਬਾਜ਼ਾਂ ’ਚ ਸ਼ਾਮਲ

ਭਾਰਤੀ ਟੀਮ ’ਚ ਵਾਪਸੀ ਕਰਨ ਵਾਲਾ ਲੋਕੇਸ਼ ਰਾਹੁਲ ਜਾਰੀ ਹੋਈ ਤਾਜ਼ਾ ਆਈਸੀਸੀ ਟੀ-20 ਕੌਮਾਂਤਰੀ ਰੈਂਕਿੰਗ ’ਚ ਸਿਖਰਲੇ ਦਸ ਬੱਲੇਬਾਜ਼ਾਂ ’ਚ ਸ਼ਾਮਲ ਇੱਕਲੌਤਾ ਭਾਰਤੀ ਖਿਡਾਰੀ ਹੈ ਜਦਕਿ ਅਫਗਾਨਿਸਤਾਨ ਦਾ ਹਜਰਤੁੱਲ੍ਹਾ ਜਜਾਈ 31 ਥਾਵਾਂ ਦੀ ਛਾਲ ਮਾਰ ਕੇ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ ਸੱਤਵੇਂ ਸਥਾਨ ’ਤੇ ਪਹੁੰਚ ਗਿਆ ਹੈ।ਰਾਹੁਲ ਨੇ ਹਾਲ ਹੀ ’ਚ ਆਸਟਰੇਲੀਆ ਖ਼ਿਲਾਫ ਸਮਾਪਤ ਹੋਈ ਦੋ ਮੈਚਾਂ ਦੀ ਟੀ-20 ਲੜੀ ’ਚ 47 ਤੇ 50 ਦੌੜਾਂ ਬਣਾ ਕੇ ਸ਼ਾਨਦਾਰ ਵਾਪਸੀ ਕੀਤੀ। ਇਸ ਤੋਂ ਪਹਿਲਾਂ ਉਹ ਚੈਟ…

VIA PUNJAB
ਅੱਗੇ ਪੜ੍ਹੋ

ਟੈਸਟ ਕ੍ਰਿਕਟ ਨੂੰ ਉਤਸ਼ਾਹਤ ਕਰਨ ਦੀ ਲੋੜ : ਰਿਚਰਡਸਨ

ਟੈਸਟ ਕ੍ਰਿਕਟ ਨੂੰ ਉਤਸ਼ਾਹਤ ਕਰਨ ਦੀ ਲੋੜ : ਰਿਚਰਡਸਨ

ਨਵੀਂ ਦਿੱਲੀ – ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਦੇ ਸੀ.ਈ.ਓ ਡੇਵ ਰਿਚਰਡਸਨ ਨੂੰ ਨਹੀਂ ਲਗਦਾ ਕਿ ਟੈਸਟ ਕ੍ਰਿਕਟ ਨੇ ਆਪਣੀ ਚਮਕ ਗੁਆ ਦਿੱਤੀ ਹੈ ਪਰ ਉਨ੍ਹਾਂ ਕਿਹਾ ਕਿ ਪੰਜ ਰੋਜ਼ਾ ਫਾਰਮੈਟ ਨੂੰ ਪ੍ਰਸ਼ੰਸਕਾਂ ਵਿਚਾਲੇ ਦਿਲਚਸਪੀ ਕਾਇਮ ਰੱਖਣ ਲਈ ਥੋੜ੍ਹਾ ਉਤਸ਼ਾਹਤ ਕਰਨ ਦੀ ਲੋੜ ਹੈ| ਰਿਚਰਡਸਨ ਦਾ ਇਹ ਬਿਆਨ ਆਈ.ਸੀ.ਸੀ. ਦੇ ਚੇਅਰਮੈਨ ਸ਼ਸ਼ਾਂਕ ਮਨੋਹਰ ਦੇ ਹਾਲੀਆ ਬਿਆਨ ਦੇ ਬਚਾਅ ਵਿੱਚ ਆਇਆ ਹੈ ਜਿਨ੍ਹਾਂ ਨੇ ਕਿਹਾ ਸੀ ਕਿ ਟੈਸਟ ਕ੍ਰਿਕਟਰ ਹੌਲੇ-ਹੌਲੇ ਖਤਮ ਹੋ ਰਿਹਾ ਹੈ| ਰਿਚਰਡਸਨ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੇ ਵਿੰਡੀਜ਼ ਨੂੰ 29 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਵਿੰਡੀਜ਼ ਨੂੰ 29 ਦੌੜਾਂ ਨਾਲ ਹਰਾਇਆ

ਗਰੇਨਾਡਾ – ਵੈਸਟਇੰਡੀਜ਼ ਤੇ ਇੰਗਲੈਂਡ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਗਰੇਨਾਡਾ ਵਿੱਚ ਖੇਡਿਆ ਗਿਆ| ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਾਬਜ਼ੀ ਕਰਨ ਦਾ ਫੈਸਲਾ ਕੀਤਾ ਸੀ| ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਵੈਸਟਇੰਡੀਜ਼ ਨੂੰ 419 ਦੌੜਾਂ ਦਾ ਟੀਚਾ ਦਿੱਤਾ ਸੀ| ਜਵਾਬ ਵਿੱਚ ਬੱਲੇਬਾਜ਼ੀ ਕਰਨ ਉੱਤਰੀ ਵੈਸਟਇੰਡੀਜ਼ ਦੀ ਟੀਮ 48 ਓਵਰਾਂ ਵਿੱਚ 389 ਦੌੜਾਂ ਤੇ ਢੇਰ ਹੋ ਗਈ ਤੇ ਇੰਗਲੈਂਡ ਨੇ ਇਹ ਮੈਚ 29 ਦੌੜਾਂ ਨਾਲ ਜਿੱਤ ਲਿਆ| ਇੰਗਲੈਂਡ ਟੀਮ ਵਲੋਂ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਮਹਿਲਾ ਟੀਮ ਨੇ ਤੀਜੇ ਵਨ ਡੇ ਚ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ

ਇੰਗਲੈਂਡ ਮਹਿਲਾ ਟੀਮ ਨੇ ਤੀਜੇ ਵਨ ਡੇ ਚ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ

ਮੁੰਬਈ – ਇੰਗਲੈਂਡ ਦੀ ਮਹਿਲਾ ਟੀਮ ਨੇ ਵੀਰਵਾਰ ਨੂੰ ਮੁਸ਼ਕਿਲ ਸਥਿਤੀ ਤੋਂ ਉਭਰਦੇ ਹੋਏ ਤੀਜੇ ਤੇ ਆਖਰੀ ਵਨ ਡੇ ਵਿਚ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਨਾਲ ਉਸ ਨੇ ਮੇਜ਼ਬਾਨ ਭਾਰਤ ਨੂੰ ਤਿੰਨ ਮੈਚਾਂ ਦੀ ਸੀਰੀਜ਼ ਵਿਚ ਕਲੀਨ ਸਵੀਪ ਕਰਨ ਤੋਂ ਰੋਕ ਦਿੱਤਾ। ਭਾਰਤ ਦੀਆਂ 8 ਵਿਕਟਾਂ ‘ਤੇ 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੀ ਟੀਮ 49 ਦੌੜਾਂ ‘ਤੇ 5 ਵਿਕਟਾਂ ਗੁਆ ਕੇ ਜੂਝ ਰਹੀ ਸੀ, ਜਿਸ ਤੋਂ ਬਾਅਦ ਆਲਰਾਊਂਡਰ ਡਾਨੀ…

VIA PUNJAB
ਅੱਗੇ ਪੜ੍ਹੋ

ਤੀਜੇ ਸਥਾਨ ਤੇ ਰਿਹਾ ਕ੍ਰਿਸ਼ਣਨ ਸ਼ਸ਼ੀਕਿਰਨ

ਤੀਜੇ ਸਥਾਨ ਤੇ ਰਿਹਾ ਕ੍ਰਿਸ਼ਣਨ ਸ਼ਸ਼ੀਕਿਰਨ

ਦੁਨੀਆ ਦੇ ਸਭ ਤੋਂ ਵੱਕਾਰੀ ਸ਼ਤਰੰਜ ਟੂਰਨਾਮੈਂਟਾਂ ‘ਚੋਂ ਇਕ ਐਰੋਫਲੋਟ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ ਵਿਚ ਭਾਰਤ ਦੇ ਕ੍ਰਿਸ਼ਣਨ ਸ਼ਸ਼ੀਕਿਰਨ ਨੇ ਆਖਰੀ ਰਾਊਂਡ ਵਿਚ ਚੀਨ ਦੇ ਹਾਓ ਵਾਂਗ ਵਿਰੁੱਧ ਡਰਾਅ ਖੇਡਿਆ ਤੇ ਉਸ ਨੂੰ ਤੀਜੇ ਸਥਾਨ ਨਾਲ ਸਬਰ ਕਰਨਾ ਪਿਆ। ਐਸਟੋਨੀਆ ਦੇ ਕੈਡੋ ਕੁਲਡੋਸ ਤੇ ਸ਼ਸ਼ੀਕਿਰਨ ਨੂੰ ਹਰਾਉਣ ਵਾਲੇ ਅਰਮੀਨੀਆ ਦੇ ਹੈਕ ਮਰਤਿਰੋਸਯਾਨ ਨੇ ਆਖਰੀ ਰਾਊਂਡ ਵਿਚ ਜਿੱਤ ਦਰਜ ਕਰਦੇ ਹੋਏ 7 ਅੰਕ ਬਣਾ ਲਏ ਪਰ ਬਿਹਤਰ ਟਾਈਬ੍ਰੇਕ ਦੇ ਆਧਾਰ ‘ਤੇ ਕੈਡੋ ਜੇਤੂ ਬਣਿਆ, ਜਦਕਿ ਹੈਕ ਨੂੰ…

VIA PUNJAB
ਅੱਗੇ ਪੜ੍ਹੋ
1 115 116 117 118 119 202