ਸਾਇਨਾ ਮਲੇਸ਼ੀਆ ਮਾਸਟਰਜ਼ ਦੇ ਸੈਮੀ ਫਾਈਨਲ ’ਚ

ਸਾਇਨਾ ਮਲੇਸ਼ੀਆ ਮਾਸਟਰਜ਼ ਦੇ ਸੈਮੀ ਫਾਈਨਲ ’ਚ

ਕੁਆਲਾਲੰਪੁਰ – ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ਵਿੱਚ ਸਾਬਕਾ ਵਿਸ਼ਵ ਚੈਂਪੀਅਨ ਨੋਜ਼ੋਮੀ ਓਕੁਹਾਰਾ ਨੂੰ ਸਖ਼ਤ ਮੁਕਾਬਲੇ ’ਚ ਹਰਾ ਕੇ ਸੈਮੀ ਫਾਈਨਲ ’ਚ ਜਗ੍ਹਾ ਪੱਕੀ ਕੀਤੀ ਜਦੋਂਕਿ ਕਿਦਾਂਬੀ ਸ੍ਰੀਕਾਂਤ ਹਾਰ ਕੇ ਬਾਹਰ ਹੋ ਗਿਆ।ਸੈਸ਼ਨ ਦੇ ਪਹਿਲੇ ਸੁਪਰ 500 ਟੂਰਨਾਮੈਂਟ ’ਚ ਸੱਤਵਾਂ ਦਰਜਾ ਪ੍ਰਾਪਤ ਸਾਇਨਾ ਨੇ ਅੱਜ ਇੱਥੇ 48 ਮਿੰਟਾਂ ਤੱਕ ਚੱਲ ਸੰਘਰਸ਼ਪੂਰਨ ਮੁਕਾਬਲੇ ਨੂੰ 21-18, 23-21 ਨਾਲ ਜਿੱਤ ਕੇ ਆਪਣੇ ਨਾਂ ਕਰ ਲਿਆ। ਇਸ ਮੈਚ ਤੋਂ ਪਹਿਲਾਂ ਦੋਵੇਂ ਖਿਡਾਰਨਾਂ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਆਸਟਰੇਲੀਆ ਵਿੱਚ ਇਤਿਹਾਸ ਸਿਰਜਿਆ

ਭਾਰਤ ਨੇ ਆਸਟਰੇਲੀਆ ਵਿੱਚ ਇਤਿਹਾਸ ਸਿਰਜਿਆ

ਮੈਲਬਰਨ – ਭਾਰਤ ਨੇ ਯੁਜਵੇਂਦਰ ਚਹਿਲ ਦੀ ਫਿਰਕੀ ਦੇ ਕਮਾਲ ਤੋਂ ਬਾਅਦ ‘ਮੈਚ ਫਿਨਿਸ਼ਰ’ ਮਹਿੰਦਰ ਸਿੰਘ ਧੋਨੀ ਤੇ ਕੇਦਾਰ ਜਾਧਵ ਵਿਚਾਲੇ ਚੌਥੇ ਵਿਕਟ ਲਈ ਨਾਬਾਦ 121 ਦੌੜਾਂ ਦੀ ਭਾਗੀਦਾਰੀ ਨਾਲ ਅੱਜ ਇੱਥੇ ਤੀਜੇ ਤੇ ਆਖ਼ਰੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ’ਚ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਆਪਣੇ ਨਾਂ ਕੀਤੀ। ਟੈਸਟ ਮੈਚਾਂ ਦੀ ਲੜੀ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਭਾਰਤੀ ਟੀਮ ਨੇ ਇਕ ਰੋਜ਼ਾ ਲੜੀ ’ਚ ਵੀ ਜਿੱਤ…

VIA PUNJAB
ਅੱਗੇ ਪੜ੍ਹੋ

ਮੁੱਕੇਬਾਜ਼ੀ ਵਿੱਚ ਏਕਤਾ ਸਰੋਜ ਨੇ ਸੋਨੇ ਤੇ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ

ਮੁੱਕੇਬਾਜ਼ੀ ਵਿੱਚ ਏਕਤਾ ਸਰੋਜ ਨੇ ਸੋਨੇ ਤੇ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ

ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 61 ਤਮਗੇ ਜਿੱਤੇ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥੇ ਗੇਮਜ਼ ਵਿੱਚ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗਾ ਜਿੱਤਿਆ। ਬਾਸਕਟਬਾਲ ਵਿੱਚ ਪੰਜਾਬ ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸੈਮੀ ਫਾਈਨਲ ਮੁਕਾਬਲਾ ਜਿੱਤਦਿਆਂ ਫਾਈਨਲ ਵਿੱਚ ਦਾਖਲਾ ਪਾਇਆ। ਇਨਾਂ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ…

VIA PUNJAB
ਅੱਗੇ ਪੜ੍ਹੋ

ਪੰਡਯਾ ਦੀ ਮੌਜੂਦਗੀ ਨਾਲ ਬਣਨ ਵਾਲਾ ਸੰਤੁਲਨ ਟੀਮ ਲਈ ਜ਼ਰੂਰੀ : ਧਵਨ

ਪੰਡਯਾ ਦੀ ਮੌਜੂਦਗੀ ਨਾਲ ਬਣਨ ਵਾਲਾ ਸੰਤੁਲਨ ਟੀਮ ਲਈ ਜ਼ਰੂਰੀ : ਧਵਨ

ਮੈਲਬੋਰਨ – ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀਰਵਾਰ ਨੂੰ ਕਿਹਾ ਕਿ ਮੁਅੱਤਲ ਆਲਰਾਊਂਡਰ ਹਾਰਦਿਕ ਪੰਡਯਾ ਦੀ ਮੌਜੂਦਗੀ ਟੀਮ ਦੇ ਸੰਤੁਲਨ ਲਈ ਜ਼ਰੂਰੀ ਹੈ ਪਰ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਦੀ ਟੀਮ ਆਸਟਰੇਲੀਆ ਖਿਲਾਫ ਵਨ ਡੇ ਵਿਚ 5ਵੇਂ ਗੇਂਦਬਾਜ਼ ਦੀ ਕਮੀ ਮਹਿਸੂਸ ਕਰ ਰਹੀ ਹੈ। ਭਾਰਤੇ ਅਤੇ ਆਸਟਰੇਲੀਆ ਵਿਚਾਲੇ ਤੀਜਾ ਅਤੇ ਆਖਰੀ ਵਨ ਡੇ ਸ਼ੁੱਕਰਵਾਰ ਨੂੰ ਖੇਡਿਆ ਜਾਵੇਗਾ। ਪਹਿਲੇ 2 ਵਨ ਡੇ ਮੈਚਾਂ ਵਿਚ ਖਲੀਲ ਅਹਿਮਦ ਅਤੇ ਮੁਹੰਮਦ ਸਿਰਾਜ ਦੇ ਅਸਫਲ ਰਹਿਣ…

VIA PUNJAB
ਅੱਗੇ ਪੜ੍ਹੋ

ਸਾਇਨਾ ਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ

ਸਾਇਨਾ ਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ

ਕੁਆਲਾਲੰਪੁਰ – ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਤੇ ਕਿਦਾਂਬੀ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ ਪ੍ਰਵੇਸ਼ ਕਰ ਲਿਆ ਹੈ।ਸੱਤਵਾਂ ਦਰਜਾ ਪ੍ਰਾਪਤ ਸਾਇਨਾ ਨੂੰ ਆਪਣਾ ਮੁਕਾਬਲਾ ਜਿੱਤਣ ’ਚ 39 ਮਿੰਟ ਲੱਗੇ। ਉਸ ਨੇ ਹਾਂਗਕਾਂਗ ਦੀ ਪੂਈ ਯਿਨ ਯਿਪ ’ਤੇ 21-14, 21-16 ਨਾਲ ਜਿੱਤ ਦਰਜ ਕੀਤੀ। ਹੁਣ ਉਹ ਸੈਸ਼ਨ ਦੇ ਪਹਿਲੇ ਸੁਪਰ 500 ਟੂਰਨਾਮੈਂਟ ’ਚ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨਾਲ ਖੇਡੇਗੀ। ਦੁਨੀਆਂ ਦੀ ਨੌਵੇਂ ਨੰਬਰ ਦੀ ਖਿਡਾਰਨ ਸਾਇਨਾ ਦਾ…

VIA PUNJAB
ਅੱਗੇ ਪੜ੍ਹੋ

ਭਾਰਤ ਖਿਲਾਫ ਵਨ ਡੇ ਸੀਰੀਜ਼ ਲਈ ਨਿਊਜ਼ੀਲੈਂਡ ਕ੍ਰਿਕਟ ਟੀਮ ਦਾ ਐਲਾਨ

ਭਾਰਤ ਖਿਲਾਫ ਵਨ ਡੇ ਸੀਰੀਜ਼ ਲਈ ਨਿਊਜ਼ੀਲੈਂਡ ਕ੍ਰਿਕਟ ਟੀਮ ਦਾ ਐਲਾਨ

ਨਵੀਂ ਦਿੱਲੀ – ਭਾਰਤ ਖਿਲਾਫ ਖੇਡੀ ਜਾਣ ਵਾਲੀ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਤਿੰਨ ਮੁਕਾਬਲਿਆਂ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ| ਇਸ 14 ਮੈਂਬਰੀ ਟੀਮ ਵਿੱਚ ਸਪਿਨਰ ਮਿਚੇਲ ਸੈਂਟਨਰ ਸਮੇਤ ਟਾਮ ਲਾਥਮ ਅਤੇ ਕੋਲਿਨ ਡੀ ਗ੍ਰੈਂਡਹੋਮ ਦੀ ਵਾਪਸੀ ਹੋਈ ਹੈ ਜਦਕਿ ਸ਼੍ਰੀਲੰਕਾ ਖਿਲਾਫ ਵਨ-ਡੇ ਸੀਰੀਜ਼ ਵਿੱਚ ਧਮਾਕੇਦਾਰ ਪ੍ਰਦਰਸ਼ਨ ਕਰਨ ਵਾਲੇ ਜਿਮੀ ਨੀਸ਼ਮ ਸੱਟ ਕਾਰਨ ਬਾਹਰ ਹੋ ਗਏ| ਉਨ੍ਹਾਂ ਦੇ ਨਾਲ-ਨਾਲ ਸੱਟ ਦੇ ਕਾਰਨ ਐਸਟਲ ਨੂੰ ਵੀ ਜਗ੍ਹਾ ਨਹੀਂ ਮਿਲੀ|…

VIA PUNJAB
ਅੱਗੇ ਪੜ੍ਹੋ

ਭਾਰਤੀ ਕਪਤਾਨ ਸਰਦਾਰ ਸਿੰਘ ਹਾਕੀ ਚੋਣ ਕਮੇਟੀ ਚ ਹੋਏ ਸ਼ਾਮਲ

ਭਾਰਤੀ ਕਪਤਾਨ ਸਰਦਾਰ ਸਿੰਘ ਹਾਕੀ ਚੋਣ ਕਮੇਟੀ ਚ ਹੋਏ ਸ਼ਾਮਲ

ਨਵੀਂ ਦਿੱਲੀ – ਸਾਬਕਾ ਕਪਤਾਨ ਸਰਦਾਰ ਸਿੰਘ ਨੂੰ ਹਾਕੀ ਇੰਡੀਆ ਦੀ 13 ਮੈਂਬਰੀ ਚੋਣ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ ਜਿਸ ਦੇ ਪ੍ਰਧਾਨ 1975 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਬੀ.ਪੀ. ਗੋਵਿੰਦਾ ਹੋਣਗੇ। ਸਰਦਾਰ ਨੇ ਪਿਛਲੇ ਸਾਲ ਏਸ਼ੀਆਈ ਖੇਡਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਬਾਅਦ ਸਨਿਆਸ ਲੈ ਲਿਆ ਸੀ। ਉਨ੍ਹਾਂ ਨੇ ਚੋਣ ਕਮੇਟੀ ‘ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਸਰਦਾਰ ਨੇ ਮੰਗਲਵਾਰ ਨੂੰ ਕਿਹਾ, ”ਹਾਂ ਮੈਨੂੰ ਇਸ ਭੂਮਿਕਾ ਦੀ ਪੇਸ਼ਕਸ਼ ਕੀਤੀ ਗਈ ਅਤੇ ਮੈਂ ਸਵੀਕਾਰ…

VIA PUNJAB
ਅੱਗੇ ਪੜ੍ਹੋ

ਹਾਲਾਤ ਮੁਤਾਬਕ ਖੇਡਣਾ ਜਾਣਦਾ ਹੈ ਧੋਨੀ

ਹਾਲਾਤ ਮੁਤਾਬਕ ਖੇਡਣਾ ਜਾਣਦਾ ਹੈ ਧੋਨੀ

ਏਡੀਲੇਡ – ਆਸਟਰੇਲਿਆਈ ਦੇ ਸਾਬਕਾ ਤੇਜ਼ ਗੇਂਦਬਾਜ਼ ਜਾਸਨ ਗਿਲੇਸਪੀ ਨੇ ਕਿਹਾ ਹੈ ਕਿ ਮਹਿੰਦਰ ਸਿੰਘ ਧੋਨੀ ਨੂੰ ਬਾਖ਼ੂਬੀ ਪਤਾ ਹੈ ਕਿ ਮੈਚ ਹਾਲਾਤ ਦੇ ਅਨੁਸਾਰ ਕਿਸ ਤਰ੍ਹਾਂ ਖੇਡਣਾ ਹੈ ਅਤੇ ਇਹੀ ਵਜ੍ਹਾ ਹੈ ਕਿ ਉਹ ਪਾਰਤ ਲਈ ਹੁਣ ਵੀ ਕਾਫ਼ੀ ਫਾਇਦੇਮੰਦ ਸਾਬਤ ਹੋ ਰਿਹਾ ਹੈ। ਧੋਨੀ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਦੋਵੇਂ ਇਕ ਦਿਨਾ ਮੈਚਾਂ ਵਿੱਚ ਅਰਧ ਸੈਂਕੜਾ ਜੜਿਆ। ਭਾਰਤ ਅਤੇ ਆਸਟ੍ਰੇਲੀਆ ਫਿਲਹਾਲ ਇਸ ਲੜੀ ਵਿੱਚ 1-1 ਨਾਲ ਬਰਾਬਰੀ ’ਤੇ ਹਨ। ਗਿਲੇਸਪੀ ਨੇ ਕਿਹਾ, ‘‘ਭਾਰਤ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤੀ ਡਿਫੈਂਡਰ ਅਨਸ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸਨਿਆਸ

ਭਾਰਤੀ ਡਿਫੈਂਡਰ ਅਨਸ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸਨਿਆਸ

ਨਵੀਂ ਦਿੱਲੀ – ਕੇਰਲਾ ਬਲਾਸਟਰਸ ਅਤੇ ਭਾਰਤ ਦੇ ਸੈਂਟਰ ਬੈਕ ਅਨਸ ਇਦਾਥੋਦਿਕਾ ਨੇ ਕੌਮਾਂਤਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ| ਗੋਲ ਡਾਟ ਕਾਮ ਮੁਤਾਬਕ, 31 ਸਾਲਾ ਅਨਸ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣਾ ਫੈਸਲਾ ਜਨਤਕ ਕੀਤਾ| ਅਨਸ ਨੇ ਇੰਸਟਾਗ੍ਰਾਮ ਤੇ ਜਾਰੀ ਆਪਣੇ ਸੰਦੇਸ਼ ਵਿਚ ਕਿਹਾ ਕਿ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੀਦਾ ਹੈ ਅਤੇ ਇਸ ਕਾਰਨ ਇਹ ਫੈਸਲਾ ਲੈ ਰਿਹਾ ਹਾਂ| ਅਨਸ ਨੇ ਆਪਣੇ ਸੰਦੇਸ਼ ਵਿੱਚ ਕਿਹਾ, ”ਭਾਰੀ ਦਿਲ ਨਾਲ ਮੈਂ ਕੌਮਾਂਤਰੀ ਫੁੱਟਬਾਲ ਤੋਂ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਪੰਜਾਬ ਨੇ ਹੁਣ ਤੱਕ 19 ਸੋਨੇ, 15 ਚਾਂਦੀ ਤੇ 23 ਕਾਂਸੀ ਦੇ ਤਮਗਿਆਂ ਸਣੇ ਕੁੱਲ 57 ਤਮਗੇ ਜਿੱਤੇ ਚੰਡੀਗੜ੍ਹ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਪੰਜਾਬ ਨੇ ਅੱਜ ਚਾਰ ਤਮਗੇ ਜਿੱਤੇ ਜਿਨ੍ਹਾਂ ਵਿੱਚ ਇਕ ਸੋਨੇ, ਇਕ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਸ਼ਾਮਲ ਸਨ। ਇਹ ਚਾਰੋਂ ਤਮਗੇ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਆਏ। ਪੰਜਾਬ ਵੱਲੋਂ ਅੱਜ ਜਿੱਤੇ ਤਮਗਿਆਂ ਨੂੰ…

VIA PUNJAB
ਅੱਗੇ ਪੜ੍ਹੋ
1 128 129 130 131 132 202