ਪਾਕਿ ਹੀ ਨਹੀਂ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖੋ: ਦਰਾਵਿੜ

ਪਾਕਿ ਹੀ ਨਹੀਂ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖੋ: ਦਰਾਵਿੜ

ਨਵੀਂ ਦਿੱਲੀ – ਸਾਬਕਾ ਭਾਰਤੀ ਕਪਤਾਨ ਰਾਹੁਲ ਦਰਾਵਿੜ ਨੂੰ ਕ੍ਰਿਕਟ ਜਗਤ ਦੀ ਉਭਰਦੀ ਟੀਮ ਅਫ਼ਗਾਨਿਸਤਾਨ ਦਾ ਖ਼ਤਰਾ ਮਹਿਸੂਸ ਹੋਣ ਲੱਗਿਆ ਹੈ। ਉਸ ਦਾ ਮੰਨਣਾ ਹੈ ਕਿ ਏਸ਼ੀਆ ਕੱਪ ਵਿੱਚ ਭਾਰਤ ਨੂੰ ਸਿਰਫ਼ ਪਾਕਿਸਤਾਨ ’ਤੇ ਹੀ ਨਹੀਂ, ਸਗੋਂ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖਣੀ ਚਾਹੀਦੀ ਹੈ। ਦੁਨੀਆ ਦੇ ਸਭ ਤੋਂ ਬਿਹਤਰੀਨ ਬੱਲੇਬਾਜ਼ਾਂ ਵਿੱਚ ਸ਼ਾਮਲ ਅਤੇ ਭਾਰਤੀ ‘ਏ’ ਟੀਮ ਦੇ ਕੋਚ ਦਰਾਵਿੜ ਨੇ ਅੱਜ ਇੱਥੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨੂੰ ਕਿਹਾ ਕਿ ਅਫ਼ਗਾਨਿਸਤਾਨ ਦੀ ਟੀਮ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

ਦੁਬਈ – ਇਕ ਸਾਲ ਤੋਂ ਵੀ ਵੱਧ ਅਰਸੇ ਬਾਅਦ ਪਹਿਲੀ ਵਾਰ ਇਕ-ਰੋਜ਼ਾ ਮੈਚ ਖੇਡ ਰਹੇ ਰਵਿੰਦਰ ਜਡੇਜਾ ਦੀ ਅਗਵਾਈ ਹੇਠ ਭਾਰਤੀ ਗੇਂਦਬਾਜ਼ਾਂ ਵੱਲੋਂ ਦਿਖਾਈ ਬਾਜ਼ਬਤ ਖੇਡ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਇਕ ਹੋਰ ਨੀਮ ਸੈਂਕੜੇ ਵਾਲੀ ਨਾਬਾਦ ਪਾਰੀ ਸਦਕਾ ਭਾਰਤ ਨੇ ਅੱਜ ਇਥੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਦੇ ਸੁਪਰ-4 ਦੌਰ ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਨੇ 82 ਗੇਂਦਾਂ (13.4 ਓਵਰ) ਬਾਕੀ ਰਹਿੰਦਿਆਂ ਹੀ ਜਿੱਤ ਲਈ 174…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 136 ਦੌੜਾਂ ਨਾਲ ਹਰਾਇਆ

ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 136 ਦੌੜਾਂ ਨਾਲ ਹਰਾਇਆ

ਆਬੂਧਾਬੀ- ਰਾਸ਼ਿਦ ਖਾਨ ਤੇ ਗੁਲਬਦੀਨ ਨਾਯਬ (ਅਜੇਤੂ42) ਵਿਚਾਲੇ 8ਵੀਂ ਵਿਕਟ ਲਈ 95 ਦੌੜਾਂ ਦੀ ਅਜੇਤੂ ਸਾਂਝੇਦਾਰੀ ਤੋਂ ਬਾਅਦ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਆਖਰੀ ਗਰੁੱਪ ਮੈਚ ਵਿਚ ਵੀਰਵਾਰ ਨੂੰ 136 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਉਸ ਨੇ ਸ਼੍ਰੀਲੰਕਾ ਨੂੰ ਹਰਾਇਆ ਸੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੇ ਅਫਗਾਨਿਸਤਾਨ ਨੇ ਹਸ਼ਮਤਉੱਲਾ ਸ਼ਾਹਿਦੀ (58) ਦੇ ਅਰਧ ਸੈਂਕੜੇ ਦੇ ਬਾਵਜੂਦ ਆਪਣੀਆਂ 7 ਵਿਕਟਾਂ 41ਵੇਂ ਓਵਰ ਤਕ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਸੁਪਰ-4 ਦਾ ਪਹਿਲਾ ਮੈਚ ਅੱਜ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਸੁਪਰ-4 ਦਾ ਪਹਿਲਾ ਮੈਚ ਅੱਜ

ਦੁਬਈ – ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤ ਸ਼ੁੱਕਰਵਾਰ ਨੂੰ ਸੁਪਰ ਚਾਰ ਦੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨਾਲ ਭਿੜੇਗਾ ਜੋ ਕਿਸੇ ਵੀ ਵੱਡੀ ਟੀਮ ਨੂੰ ਆਪਣੇ ਦਿਨ ਹਰਾਉਣ ਦੀ ਸਮਰੱਥਾ ਰੱਖਦਾ ਹੈ।ਭਾਰਤ ਲਈ ਸਭ ਤੋਂ ਵੱਡੀ ਚਿੰਤਾ ਟੀਮ ਕੋਆਰਡੀਨੇਸ਼ਨ ਹੋਵੇਗੀ ਕਿਉਂਕਿ ਹਾਰਦਿਕ ਪੰਡਿਆ ਲੱਕ ਵਿੱਚ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ ਜਦੋਂਕਿ ਹਾਂਗਕਾਂਗ ਤੇ ਪਾਕਿਸਤਾਨ ਖ਼ਿਲਾਫ਼ ਲਗਾਤਾਰ ਦੋ ਦਿਨ ਖੇਡਣ ਤੋਂ ਬਾਅਦ ਭੁਵਨੇਸ਼ਵਰ ਕੁਮਾਰ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਅਕਸ਼ਰ ਪਟੇਲ…

VIA PUNJAB
ਅੱਗੇ ਪੜ੍ਹੋ

ਲੋੜ ਪੈਣ ਤੇ ਨਹੀਂ ਮਿਲਦੀ ਖਿਡਾਰੀਆਂ ਨੂੰ ਮਦਦ : ਯੋਗੇਸ਼ਵਰ

ਲੋੜ ਪੈਣ ਤੇ ਨਹੀਂ ਮਿਲਦੀ ਖਿਡਾਰੀਆਂ ਨੂੰ ਮਦਦ : ਯੋਗੇਸ਼ਵਰ

ਝੂੰਝਨੂੰ – ਓਲੰਪਿਕ ਤਮਗਾ ਜੇਤੂ ਅਤੇ ਪਦਮਸ਼੍ਰੀ ਪੁਰਸਕਾਰ ਪ੍ਰਾਪਤ ਪਹਿਲਵਾਨ ਯੋਗੇਸ਼ਵਰ ਦੱਤ ਨੇ ਕਿਹਾ ਕਿ ਜਦੋਂ ਖਿਡਾਰੀਆਂ ਨੂੰ ਮਦਦ ਦੀ ਲੋੜ ਹੁੰਦੀ ਹੈ ਉਦੋਂ ਉਨ੍ਹਾਂ ਦੀ ਮਦਦ ਲਈ ਕੋਈ ਅੱਗੇ ਨਹੀਂ ਆਉਂਦਾ| ਯੋਗੇਸ਼ਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਇਹ ਗੱਲ ਕਹੀ| ਉਨ੍ਹਾਂ ਕਿਹਾ ਕਿ ਖਿਡਾਰੀ ਜਦੋਂ ਮੈਡਲ ਜਿੱਤਦੇ ਹਨ ਜਾਂ ਫਿਰ ਆਪਣਾ ਲੋਹਾ ਮਨਵਾਉਂਦੇ ਹਨ ਤਾਂ ਮਦਦ ਕਰਨ ਵਾਲਿਆਂ ਦੀ ਲਾਈਨ ਲਗ ਜਾਂਦੀ ਹੈ| ਅਸਲ ਵਿੱਚ ਸਰਕਾਰ ਨੂੰ ਸਬ ਜੂਨੀਅਰ ਪੱਧਰ ਤੋਂ ਹੀ ਮਦਦ ਉਪਲਬਧ…

VIA PUNJAB
ਅੱਗੇ ਪੜ੍ਹੋ

23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ – ਖੇਡ ਮੰਤਰੀ

23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ – ਖੇਡ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਨੂੰ ਪ੍ਰੋਤਸਾਹਨ ਦੇਣ ਲਈ 23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ| ਇਸ ਤੋਂ ਪਹਿਲਾਂ 11 ਤੋਂ 13 ਅਕਤੂਬਰ ਤਕ ਇੰਨਾਂ ਖੇਡਾਂ ਦਾ ਆਯੋਜਨ ਜਿਲਾ ਪੱਧਰ ‘ਤੇ ਹੋਵੇਗਾ| ਸ੍ਰੀ ਵਿਜ ਨੇ ਦਸਿਆ ਕਿ ਇਸ ਮਹਾਕੁੰਭ ਦੌਰਾਨ ਵੱਖ-ਵੱਖ ਖੇਡਾਂ ਦੀ ਰਾਜ ਪੱਧਰੀ ਮੁਕਾਬਲਿਆਂ ਦਾ ਆਯੋਜਨ ਅੰਬਾਲਾ, ਪੰਚਕੂਲਾ, ਕਰਨਾਲ, ਰੋਹਤਕ, ਭਿਵਾਨੀ, ਗੁਰੂਗ੍ਰਾਮ ਅਤੇ ਹਿਸਾਰ ਵਿਚ ਕਰਵਾਇਆ ਜਾਵੇਗਾ| ਇੰਨਾਂ…

VIA PUNJAB
ਅੱਗੇ ਪੜ੍ਹੋ

ਚੰਗੀ ਬੱਲੇਬਾਜ਼ੀ ਕਰ ਰਿਹਾ ਸੀ ਪਰ ਦੌੜਾਂ ਨਹੀਂ ਬਣ ਰਹੀਆਂ ਸਨ : ਧਵਨ

ਚੰਗੀ ਬੱਲੇਬਾਜ਼ੀ ਕਰ ਰਿਹਾ ਸੀ ਪਰ ਦੌੜਾਂ ਨਹੀਂ ਬਣ ਰਹੀਆਂ ਸਨ : ਧਵਨ

ਦੁਬਈ – ਹਾਂਗਕਾਂਗ ਦੇ ਖਿਲਾਫ ਏਸ਼ੀਆ ਕੱਪ 2018 ਦੇ ਪਹਿਲੇ ਮੈਚ ‘ਚ ਸੈਂਕੜੇ ਤੋਂ ਪਹਿਲਾਂ ਸ਼ਿਖਰ ਧਵਨ ਦੌੜਾਂ ਬਣਾਉਣ ਲਈ ਜੂਝ ਰਹੇ ਸਨ ਪਰ ਭਾਰਤ ਦੇ ਇਸ ਸਲਾਮੀ ਬੱਲੇਬਾਜ਼ ਨੇ ਦਾਅਵਾ ਕੀਤਾ ਕਿ ਉਹ ਕਦੀ ਖਰਾਬ ਫਾਰਮ ‘ਚ ਨਹੀਂ ਸਨ। ਧਵਨ ਨੇ ਹਾਂਗਕਾਂਗ ਦੇ ਖਿਲਾਫ ਮੰਗਲਵਾਰ ਨੂੰ 127 ਦੌੜਾਂ ਦੀ ਪਾਰੀ ਖੇਡੀ ਜਿਸ ਨਾਲ ਭਾਰਤ ਨੇ 26 ਦੌੜਾਂ ਨਾਲ ਜਿੱਤ ਦਰਜ ਕਰਕੇ ਟੂਰਨਾਮੈਂਟ ਦੀ ਜੇਤੂ ਸ਼ੁਰੂਆਤ ਕੀਤੀ। ਇਸ ਸਲਾਮੀ ਬੱਲੇਬਾਜ਼ ਨੇ 14ਵਾਂ ਇਕ ਰੋਜ਼ਾ ਸੈਂਕੜਾ…

VIA PUNJAB
ਅੱਗੇ ਪੜ੍ਹੋ

ਵੱਡੇ ਸ਼ਿਕਾਰ ਕਰਨ ਦੇ ਸ਼ੌਕੀਨ ਹਨ ਕੇਦਾਰ ਯਾਦਵ

ਵੱਡੇ ਸ਼ਿਕਾਰ ਕਰਨ ਦੇ ਸ਼ੌਕੀਨ ਹਨ ਕੇਦਾਰ ਯਾਦਵ

ਏਸ਼ੀਆ ਕੱਪ ਦੇ ਤਹਿਤ ਭਾਰਤ ਤੇ ਪਾਕਿਸਤਾਨ ਵਿਚਾਲੇ ਚਲ ਰਹੇ ਮੈਚ ਦੌਰਾਨ ਪਾਕਿਸਤਾਨੀ ਬੱਲੇਬਾਜ਼ ਵੱਡਾ ਸਕੋਰ ਖੜਾ ਕਰ ਦਿੰਦੇ ਜੇਕਰ ਕੇਦਾਰ ਯਾਦਵ ਨੇ ਵਿਚਾਲੇ ਓਵਰਾਂ ‘ਚ ਆ ਕੇ ਸ਼ਾਨਦਾਰ ਗੇਂਦਬਾਜ਼ੀ ਨਾ ਕੀਤੀ ਹੁੰਦੀ। ਦਰਅਸਲ ਪਾਕਿਸਤਾਨ ਟੀਮ ਦੇ ਭਾਵੇਂ ਹੀ ਪਹਿਲੇ 2 ਵਿਕਟਾਂ ਜਲਦੀ ਡਿੱਗ ਗਈਆਂ ਸਨ ਪਰ ਬਾਅਦ ‘ਚ ਬਾਬਰ ਆਜ਼ਮ ਤੇ ਸ਼ੋਏਬ ਮਲਿਕ ਨੇ ਫਿਰ ਤੋਂ ਪਾਕਿਸਤਾਨ ਨੂੰ ਮੈਚ ‘ਚ ਵਾਪਸੀ ਕਰਵਾ ਦਿੱਤੀ ਸੀ। ਉਸ ਸਮੇਂ ਕੇਦਾਰ ਨੇ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸ੍ਰੀਲੰਕਾ ਨੂੰ 13 ਦੌੜਾਂ ਨਾਲ ਹਰਾਇਆ

ਭਾਰਤ ਨੇ ਸ੍ਰੀਲੰਕਾ ਨੂੰ 13 ਦੌੜਾਂ ਨਾਲ ਹਰਾਇਆ

ਕਤੁਨਾਇਕੇ – ਜੇਮਿਮਾ ਰੌਡ੍ਰਿਗਜ਼ ਅਤੇ ਪੂਨਮ ਯਾਦਵ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਇੱਥੇ ਅੱਜ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਸ੍ਰੀਲੰਕਾ ’ਤੇ 13 ਦੌੜਾਂ ਨਾਲ ਜਿੱਤ ਦਰਜ ਕੀਤੀ। ਮੁਟਿਆਰ ਜੇਮਿਮਾ ਨੇ 15 ਗੇਂਦਾਂ ਵਿੱਚ 36 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰੇ ਅਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਸ 18 ਸਾਲ ਦੀ ਬੱਲੇਬਾਜ਼ ਨੇ ਵਿਕਟਕੀਪਰ ਤਾਨੀਆ ਭਾਟੀਆ (35 ਗੇਂਦਾਂ ਵਿੱਚ…

VIA PUNJAB
ਅੱਗੇ ਪੜ੍ਹੋ

ਏਸ਼ੀਆ ਕੱਪ: ਭਾਰਤ ਨੇ ਪਾਕਿ ਨੂੰ ਅੱਠ ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ: ਭਾਰਤ ਨੇ ਪਾਕਿ ਨੂੰ ਅੱਠ ਵਿਕਟਾਂ ਨਾਲ ਹਰਾਇਆ

ਦੁਬਈ – ਭਾਰਤ ਨੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਗਰੁੱਪ ‘ਏ’ ਦੇ ਆਖ਼ਰੀ ਇੱਕ ਰੋਜ਼ਾ ਲੀਗ ਮੈਚ ਵਿੱਚ ਅੱਜ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਵਿੱਚ ਭੁਵਨੇਸ਼ਵਰ ਕੁਮਾਰ ਅਤੇ ਕੇਦਾਰ ਜਾਧਵ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰੋਹਿਤ ਸ਼ਰਮਾ ਤੇ ਸ਼ਿਖਰ ਧਵਨ ਦੀ ਬੱਲੇਬਾਜ਼ੀ ਦਾ ਮਹੱਤਵਪੂਰਨ ਯੋਗਦਾਨ ਰਿਹਾ। ਭੁਵਨੇਸ਼ਵਰ ਅਤੇ ਕੇਦਾਰ ਜਾਧਵ (3-3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ 43.1 ਓਵਰ ਵਿੱਚ ਸਿਰਫ਼ 162 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ…

VIA PUNJAB
ਅੱਗੇ ਪੜ੍ਹੋ
1 171 172 173 174 175 202