ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਿਯਾ ਮਲਿਕ ਨੂੰ ਦੇਸ਼ ਅਤੇ ਹਰਿਆਣਾ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਾਉਣ ਦੇ ਲਈ ਵਧਾਈਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹੰਗਰੀ ਵਿਚ ਆਯੋਿਜਤ ਵਿਸ਼ਵ ਕੁਸ਼ਤੀ ਚੈਪੀਅਨਸ਼ਿਪ ਵਿਚ 73 ਕਿਲੋਗ੍ਰਾਮ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਦੇਸ਼ ਅਤੇ ਰਾਜ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਨ ਲਈ ਹਰਿਆਣਾ ਦੀ ਪਹਿਲਵਾਨ ਪ੍ਰਿਯਾ ਮਲਿਕ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਨਵੀਂ ਦਿੱਲੀ – ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਹਾਸਿਲ ਕਰਕੇ ਭਾਰਤ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ ਵੇਟ ਲਿਫਟਿੰਗ ਵਿੱਚ ਭਾਰਤ ਨੂੰ 21 ਸਾਲ ਦੀ ਲੰਬੀ ਉਡੀਕ ਤੋਂ ਬਾਅਦ ਤਮਗਾ ਦਿਵਾਇਆ ਹੈ। ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਟੋਕੀਓ ਓਲੰਪਿਕ ਵਿੱਚ ਦੇਸ਼ ਦਾ ਖਾਤਾ ਖੋਲ੍ਹ ਦਿੱਤਾ ਹੈ।ਚਾਨੂ ਨੇ ਕਲੀਨ ਐਂਡ ਜਰਕ ਵਿੱਚ 115 ਕਿਲੋਗ੍ਰਾਮ ਅਤੇ ਸਨੈਚ ਵਿੱਚ 87 ਕਿਲੋਗ੍ਰਾਮ (ਕੁੱਲ 202…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ

ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ

ਉਲੰਪਿਕ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਵੇਟਲਿਫ਼ਟਰ ਅਤੇ ਪੰਜਾਬ ਨਾਲ ਸਬੰਧਤ ਉਸ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਪਹਿਲਾ ਤਮਗ਼ਾ ਜਿੱਤਣ ‘ਤੇ ਦਿੱਤੀ ਵਧਾਈ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ ‘ਦੇਸ਼ ਦੀ ਸ਼ਾਨ’ ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ “ਮੈਨੂੰ ਟੋਕੀਓ ਵਿੱਚ ਤਮਗ਼ਾ ਜਿੱਤਣ ਦਾ ਪੂਰਾ ਭਰੋਸਾ ਹੈ।” ਅੱਜ ਉਸ ਨੇ ਇਹ ਸ਼ਬਦ ਸੱਚ ਕਰ ਵਿਖਾਏ ਅਤੇ ਟੋਕੀਓ ਉਲੰਪਿਕ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਚਾਨੂ ਦੇ ਸਹਾਇਕ ਕੋਚ ਓਲੰਪੀਅਨ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ‘ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, ”ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ…

VIA PUNJAB
ਅੱਗੇ ਪੜ੍ਹੋ

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

’ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਕਰੜੇ ਹੱਥੀਂ ਲਿਆ ਚੰਡੀਗੜ੍ਹ – ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ ਇਸ ਅਧਿਕਾਰ ਦੀ ਸੁਪਰੀਮ ਕੋਰਟ ਵਲੋਂ ਵੱਖ-ਵੱਖ ਪੜਾਵਾਂ ‘ਤੇ ਪ੍ਰੋੜ੍ਹਤਾ ਕੀਤੀ ਗਈ ਹੈ।ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇਕ ਬੇਟਾ ਛੱਡ ਗਏ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਯਸ਼ਪਾਲ ਸ਼ਰਮਾ ਨੂੰ ਇਕ ਮਹਾਨ ਕ੍ਰਿਕਟਰ ਦੱਸਿਆ ਜਿਹੜੇ ਉਸ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਜੰਮਪਲ ਸ਼ਰਮਾ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਅਹਿਮ ਹਿੱਸਾ ਰਹੇ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਡ ਵਿਰਾਸਤ ਦੀਆਂ ਪੰਜਾਬ ਵਿੱਚ ਡੂੰਘੀਆਂ ਤੰਦਾਂ ਜੁੜੀਆਂ ਹੋਈਆਂ ਹਨ। ਭਾਰਤ ਦੀ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਅਹਿਮ ਅੰਗ ਰਹੇ ਅਤੇ ਆਪਣੇ ਸਮੇਂ ਦੇ ਮੱਧ-ਕ੍ਰਮ ਦੇ ਬੱਲੇਬਾਜ਼ ਹੋਣ…

VIA PUNJAB
ਅੱਗੇ ਪੜ੍ਹੋ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਕਿਹਾ, ਓਲੰਪਿਕ ਲਈ ਸਾਡੀ ਤਿਆਰੀ ਆਲਮੀ ਮਾਪਦੰਡਾਂ ਮੁਤਾਬਕ ਪੂਰੀ ਚੰਡੀਗੜ੍ਹ – ਉਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਦੀ ਤਿਆਰੀ ਨੂੰ ਆਲਮੀ ਮਾਪਦੰਡਾਂ ਮੁਤਾਬਕ ਆਖਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਰੋਸਾ ਜਤਾਇਆ ਕਿ ਜਪਾਨ ਦੇ ਟੋਕੀਓ ਵਿਖੇ ਇਸ ਸਾਲ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇੱਕ ਵਾਰ ਫਿਰ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ਕਿਉਂਕਿ ਇਨ੍ਹਾਂ ਖੇਡਾਂ ਲਈ ਪੰਜਾਬ ਦੇਸ਼ ਭਰ ਵਿੱਚੋਂ ਦੂਜਾ ਸਭ ਤੋਂ ਵੱਡਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਤਹਿਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 9.10 ਕਰੋੜ ਰੁਪਏ ਕੀਤੇ ਮਨਜ਼ੂਰ: ਸਕੂਲ ਸਿੱਖਿਆ ਮੰਤਰੀ ਚੰਡਗੀੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇ ਪਹਿਲੇ ਗੇੜ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਚ…

VIA PUNJAB
ਅੱਗੇ ਪੜ੍ਹੋ

ਦੌੜਾਂ ਦੀ ਭੁੱਖ ਪਹਿਲੇ ਦਿਨ ਵਾਂਗ ਬਰਕਰਾਰ: ਮਿਤਾਲੀ

ਦੌੜਾਂ ਦੀ ਭੁੱਖ ਪਹਿਲੇ ਦਿਨ ਵਾਂਗ ਬਰਕਰਾਰ: ਮਿਤਾਲੀ

ਵੌਰਸੈਸਟਰ – ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦਾ ਕਹਿਣਾ ਹੈ ਕਿ ਉਸ ਦੀ ਦੌੜਾਂ ਬਣਾਉਣ ਦੀ ਭੁੱਖ ਹਾਲੇ ਵੀ ਉਸੇ ਤਰ੍ਹਾਂ ਹੀ ਬਰਕਰਾਰ ਹੈ ਜਿਵੇਂ 22 ਸਾਲ ਪਹਿਲਾਂ ਹੁੰਦੀ ਸੀ। ਉਹ ਅਗਲੇ ਸਾਲ ਨਿਊਜ਼ੀਲੈਂਡ ਵਿੱਚ ਹੋਣ ਵਾਲੇ ਇੱਕ-ਰੋਜ਼ਾ ਵਿਸ਼ਵ ਕੱਪ ਲਈ ਆਪਣੀ ਬੱਲੇਬਾਜ਼ੀ ਨੂੰ ਨਵੇਂ ਮੁਕਾਮ ’ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮਿਤਾਲੀ ਦੀ 89 ਗੇਂਦਾਂ ’ਤੇ ਨਾਬਾਦ 75 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਸ਼ਨਿਚਰਵਾਰ ਨੂੰ…

VIA PUNJAB
ਅੱਗੇ ਪੜ੍ਹੋ
1 2 3 4 202