ਕ੍ਰਿਕਟ ਟੂਰਨਾਮੈਂਟ ਕਰਵਾਇਆ

ਕ੍ਰਿਕਟ ਟੂਰਨਾਮੈਂਟ ਕਰਵਾਇਆ

ਐਸ ਏ ਐਸ ਨਗਰ – ਦੀਦ-ਨੇ-ਦੀਦਾਰ (ਰਜਿ) ਵੱਲੋਂ ਚਾਰ ਦਿਨਾਂ ਬੀ.ਸੀ.ਐਲ (ਬਡਿੰਗ ਕ੍ਰਿਕਟਰਸ ਲੀਗ) ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ| ਇਸ ਟੂਰਨਾਮੈਂਟ ਦੇ ਆਖਰੀ ਦਿਨ ਸ. ਹਰਿੰਦਰਪਾਲ ਸਿੰਘ (ਚੇਅਰਮੈਨ, ਚੰਡੀਗੜ ਸਪੋਰਟਸ ਐਸੋਸੀਏਸ਼ਨ ਫਾਰ ਡਿਫਰੈਨਟਲੀ ਏਬਲਡ ਅਤੇ ਰਾਸ਼ਟਰਪਤੀ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਖਿਡਾਰੀਆਂ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ|ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਲੀਗ ਦੀਆਂ ਚਾਰ ਟੀਮਾਂ ਚੈਲੇਂਜਰਸ, ਕਿੰਗਜ਼, ਸਟਰਾਈਕਰਸ, ਟੈਰਿਫਿਕ…

VIA PUNJAB
ਅੱਗੇ ਪੜ੍ਹੋ

ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਭਾਰਤੀ ਕ੍ਰਿਕਟ ਦੇ ਪਹਿਲੇ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਦੇਵ ਨੂੰ ਅੱਜ ਇਥੋਂ ਦੇ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ। ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੋ ਦਿਨ ਪਹਿਲਾਂ ਐਨਜੀਓਪਲਾਸਟੀ ਕੀਤੀ ​​ਗਈ ਸੀ। 61 ਸਾਲਾ ਸਾਬਕਾ ਹਰਫ਼ਨਮੌਲਾ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਫੋਰਟਿਸ ਐਸਕੋਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਹ ਠੀਕ ਹੈ। ਹਸਪਤਾਲ ਨੇ ਬਿਆਨ ਵਿੱਚ ਕਿਹਾ ਕਿ ਕਪਿਲ ਨੂੰ ਅੱਜ ਦੁਪਹਿਰ ਛੁੱਟੀ ਦੇ ਦਿੱਤੀ…

VIA PUNJAB
ਅੱਗੇ ਪੜ੍ਹੋ

ਕਪਿਲ ਦੇਵ ਨੂੰ ਦਿਲ ਦਾ ਦੌਰਾ

ਕਪਿਲ ਦੇਵ ਨੂੰ ਦਿਲ ਦਾ ਦੌਰਾ

ਭਾਰਤ ਦੀ ਪਹਿਲੀ ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਦੀ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਅੱਜ ਐਂਜੀਓਪਲਾਸਟੀ ਸਰਜਰੀ ਕੀਤੀ ਗਈ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਕਪਿਲ ਦੇਵ (61) ਸਿਹਤ ’ਚ ਵਿਗਾੜ ’ਚ ਮਗਰੋਂ ਵੀਰਵਾਰ ਤੋਂ ਇੱਥੇ ਫੋਰਟਿਸ ਐਸਕਾਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਿਭਾਗ ’ਚ ਦਾਖ਼ਲ ਹਨ। ਹਸਪਤਾਲ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ, ‘ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਸੀ ਅਤੇ ਅੱਧੀ ਰਾਤ…

VIA PUNJAB
ਅੱਗੇ ਪੜ੍ਹੋ

ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਜ਼ਰੂਰੀ ਸੀ : ਪਾਂਡੇ

ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਜ਼ਰੂਰੀ ਸੀ : ਪਾਂਡੇ

ਰਾਜਸਥਾਨ ਰਾਇਲਜ਼ ਨੂੰ ਹਰਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਕੇ ਮੈਨ ਆਫ ਦਿ ਮੈਚ ਬਣੇ ਸਨਰਾਇਜ਼ਰਸ ਹੈਦਰਾਬਾਦ ਦੇ ਖਿਡਾਰੀ ਮਨੀਸ਼ ਪਾਂਡੇ ਨੇ ਕਿਹਾ ਹੈ ਕਿ ਟੀਮ ਦੇ ਮੱਧ ਕ੍ਰਮ ਨੂੰ ਲੈ ਕੇ ਬਹੁਤ ਗੱਲਾਂ ਹੋ ਰਹੀਆਂ ਸਨ ਅਤੇ ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਬਹੁਤ ਜ਼ਰੂਰੀ ਸੀ।ਮੈਚ ਵਿਚ ਨਾਬਾਦ 83 ਦੌੜਾਂ ਦੀ ਪਾਰੀ ਖੇਡ ਕੇ ਹੈਦਰਾਬਾਦ ਨੂੰ ਜਿੱਤ ਦਿਵਾਉਣ ਵਾਲੇ ਪਾਂਡੇ ਨੇ ਕਿਹਾ, ‘ਸਾਡੇ ਮੱਧ ਕ੍ਰਮ ਨੂੰ ਲੈ ਕੇ ਬਹੁਤ ਗੱਲਾਂ ਹੋ ਰਹੀਆਂ ਸਨ। ਸਾਡੇ ਲਈ ਬਿਹਤਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ ਚੰਡੀਗੜ੍ਹ – ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿੱਚ ਬਣਨ ਵਾਲੀ ਯੂਨੀਵਰਸਿਟੀ ਇਮਾਰਤ ਵਿੱਚ ਅਤਿ-ਆਧੁਨਿਕ ਖੇਡ, ਰਿਹਾਇਸ਼ੀ ਤੇ ਅਕਾਦਮਿਕ ਸਹੂਲਤਾਂ ਮੁਹੱਈਆ ਕਰਨਗੀਆਂ।ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਗੇਂਦਬਾਜ਼ ਦੇ ਸਿਰ ਦੇ ਉੱਪਰੋਂ ਸ਼ਾਟ ਮਾਰਨਾ ਬੇਹੱਦ ਪਸੰਦ: ਐਰੋਨ ਫਿੰਚ

ਗੇਂਦਬਾਜ਼ ਦੇ ਸਿਰ ਦੇ ਉੱਪਰੋਂ ਸ਼ਾਟ ਮਾਰਨਾ ਬੇਹੱਦ ਪਸੰਦ: ਐਰੋਨ ਫਿੰਚ

ਰਾਇਲ ਚੈਲੇਂਜਰਸ ਬੈਂਗਲੁਰੂ ਵਲੋਂ ਬਤੋਰ ਓਪਨਰ ਮੈਦਾਨ ‘ਚ ਉੱਤਰ ਰਹੇ ਐਰੋਨ ਫਿੰਚ ਨੇ ਕੋਲਕਾਤਾ ਟੀਮ ਖ਼ਿਲਾਫ਼ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਵੱਸ ਚੱਲੇ ਤਾਂ ਉਹ ਗੇਂਦਬਾਜ਼ਾਂ ਦੇ ਸਿਰ ਦੇ ਉੱਪਰੋਂ ਸ਼ਾਟ ਮਾਰਨ ਕਿਉਂਕਿ ਅਜਿਹਾ ਕਰਨਾ ਉਨ੍ਹਾਂ ਨੂੰ ਪਸੰਦ ਹੈ। ਫਿੰਚ ਨੇ ਕਿਹਾ- ਅਸੀਂ ਸ਼ਾਰਜਾਹ ‘ਚ ਹਾਂ। ਇੱਥੇ ਦੀ ਵਿਕਟ ਹੁਣ ਥੋੜ੍ਹੀ ਹੌਲੀ ਹੋ ਗਈ ਹੈ, ਸ਼ਾਇਦ ਥੋੜ੍ਹਾ ਬਦਲਾਅ ਆ ਗਿਆ ਹੈ। ਹਾਲਾਂਕਿ ਇਹ ਅਜੇ ਵੀ ਇੱਕ ਸ਼ਾਨਦਾਰ ਟੂਰਨਾਮੈਂਟ ਹੈ। ਉਥੇ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲਸ ਦੇ ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

ਦਿੱਲੀ ਕੈਪੀਟਲਸ ਦੇ  ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

ਦਿੱਲੀ ਕੈਪੀਟਲਸ ਦੇ ਸਹਾਇਕ ਕੋਚ ਮੁਹੰਮਦ ਕੈਫ ਨੇ ਸੋਮਵਾਰ ਨੂੰ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਦੂਜੇ ਪੜਾਅ ’ਚ ਉਨ੍ਹਾਂ ਦੀ ਟੀਮ ਦਾ ਧਿਆਨ ਟੀਚਾ ਹਾਸਲ ਕਰਨ ’ਤੇ ਹੋਵੇਗਾ ਕਿਉਂਕਿ ਅਜੇ ਤੱਕ ਉਨ੍ਹਾਂ ਨੇ ਆਪਣੀ ਸਕੋਰ ਦਾ ਬਚਾਅ ਚੰਗੇ ਤਰੀਕੇ ਨਾਲ ਕੀਤਾ ਹੈ। ਦਿੱਲੀ ਨੇ ਹੁਣ ਤੱਕ ਨੌ ਮੈਚਾਂ ’ਚੋਂ ਸੱਤ ’ਚ ਜਿੱਤ ਹਾਸਲ ਕੀਤੀ ਹੈ ਪਰ ਉਸ ਨੇ ਦੋ ਮੈਚ ਹਾਰੇ ਹਨ ਉਨ੍ਹਾਂ ’ਚੋਂ ਇਕ ਮੈਚ ਸਨਰਾਈਜ਼ਰ ਹੈਦਰਾਬਾਦ ਵਿਰੁੱਧ ਟੀਚੇ ਦਾ ਪਿੱਛਾ ਕਰਦੇ…

VIA PUNJAB
ਅੱਗੇ ਪੜ੍ਹੋ

ਸੁਨੀਲ ਨਾਰਾਇਣ ਨੂੰ IPL ਨੇ ਦਿੱਤੀ ਕਲੀਨ ਚਿੱਟ

ਸੁਨੀਲ ਨਾਰਾਇਣ ਨੂੰ IPL ਨੇ ਦਿੱਤੀ ਕਲੀਨ ਚਿੱਟ

ਕੋਲਕਾਤਾ ਨਾਈਟ ਰਾਈਡਰਜ਼ ਨੇ ਕੈਰੇਬੀਆਈ ਸਪਿਨਰ ਸੁਨੀਲ ਨਾਰਾਇਣ ਵਿਰੁੱਧ ਆਈ. ਪੀ. ਐੱਲ. ਵਿਚ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਸ਼ਿਕਾਇਤ ‘ਤੇ ਆਈ. ਪੀ. ਐੱਲ. ਦੀ ਸ਼ੱਕੀ ਗੇਂਦਬਾਜ਼ੀ ਐਕਸ਼ਨ ਕਮੇਟੀ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਆਈ. ਪੀ. ਐੱਲ. ਨੇ ਐਤਵਾਰ ਨੂੰ ਬਿਆਨ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ। ਨਾਰਾਇਣ ਦੀ ਮੈਦਾਨੀ ਅੰਪਾਇਰਾਂ ਨੇ ਕਿੰਗਜ਼ ਇਲੈਵਨ ਪੰਜਾਬ ਵਿਰੁੱਧ ਮੈਚ ਤੋਂ ਬਾਅਦ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਸ਼ਿਕਾਇਤ ਕੀਤੀ ਸੀ। ਆਈ. ਪੀ. ਐੱਲ. ਦੀ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਨੀਤੀ ਦੇ…

VIA PUNJAB
ਅੱਗੇ ਪੜ੍ਹੋ

ਦੂਜੇ ਸੁਪਰ ਓਵਰ ਚ ਪੰਜਾਬ ਦੀ ਮੁੰਬਈ ਤੇ ਰੋਮਾਂਚਕ ਜਿੱਤ

ਦੂਜੇ ਸੁਪਰ ਓਵਰ ਚ ਪੰਜਾਬ ਦੀ ਮੁੰਬਈ ਤੇ ਰੋਮਾਂਚਕ ਜਿੱਤ

ਸੁਪਰ ਓਵਰ ‘ਚ ਮਯੰਕ ਅਗਰਵਾਲ ਦੀ ਸ਼ਾਨਦਾਰ ਫੀਲਡਿੰਗ ਤੋਂ ਬਾਅਦ ਕਿੰਗਜ਼ ਲਗਾਤਾਰ 2 ਚੌਕਿਆਂ ਦੇ ਦਮ ‘ਤੇ ਇਲੈਵਨ ਪੰਜਾਬ ਨੇ ਮੁੰਬਈ ਇੰਡੀਅਨਜ਼ ਨੂੰ ਦੂਜੇ ਸੁਪਰ ਓਵਰ ਤੱਕ ਚੱਲੇ ਮੈਚ ‘ਚ ਮੁੰਬਈ ਇੰਡੀਅਨਜ਼ ਨੂੰ ਹਰਾ ਕੇ 2 ਅੰਕ ਹਾਸਲ ਕੀਤੇ। ਇਸ ਜਿੱਤ ਨਾਲ ਪੰਜਾਬ ਦੀ ਟੀਮ 9 ਮੈਚਾਂ ‘ਚੋਂ 6 ਅੰਕਾਂ ਨਾਲ 6ਵੇਂ ਸਥਾਨ ‘ਤੇ ਪਹੁੰਚ ਗਈ। ਮੁੰਬਈ 9 ਮੈਚਾਂ ‘ਚ 12 ਅੰਕਾਂ ਨਾਲ ਦੂਜੇ ਨੰਬਰ ‘ਤੇ ਹੈ। ਮੈਚ ਰੋਮਾਂਚ ‘ਤੇ ਪਹੁੰਚ ਗਿਆ, ਇਹ ਮੈਚ 20-20…

VIA PUNJAB
ਅੱਗੇ ਪੜ੍ਹੋ

ਦਿੱਲੀ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ

ਦਿੱਲੀ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ

ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ ਪਹਿਲਾ ਸੈਂਕੜਾ ਲਗਾਉਂਦੇ ਹੋਏ ਚੇਨਈ ਸੁਪਰ ਕਿੰਗਜ਼ ਦੇ ਵਿਰੁੱਧ ਸ਼ਨੀਵਾਰ ਨੂੰ ਇੱਥੇ ਦਿੱਲੀ ਕੈਪੀਟਲਸ ਨੇ 5 ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਧਵਨ ਨੇ 58 ਗੇਂਦਾਂ ‘ਚ ਅਜੇਤੂ 101 ਦੌੜਾਂ ਦਾ ਪਾਰੀ ਖੇਡੀ। ਇਸ ਜਿੱਤ ਦੇ ਨਾਲ ਹੀ ਦਿੱਲੀ ਦੀ ਟੀਮ 9 ਮੈਚਾਂ ‘ਚ 14 ਅੰਕਾਂ ਦੇ ਨਾਲ ਅੰਕ ਸੂਚੀ ‘ਚ ਪਹਿਲੇ ਸਥਾਨ ‘ਤੇ ਪਹੁੰਚ ਗਈ ਹੈ।ਚੇਨਈ ਨੇ ਪੰਜ ਵਿਕਟਾਂ ‘ਤੇ 179 ਦੌੜਾਂ ਬਣਾਈਆਂ ਸਨ, ਜਿਸ ਦੇ…

VIA PUNJAB
ਅੱਗੇ ਪੜ੍ਹੋ
1 18 19 20 21 22 202