ਸ਼ਾਅ ਠੀਕ, ਖੇਡਣ ਲਈ ਤਿਆਰ: ਸ਼ਾਸਤਰੀ

ਸ਼ਾਅ ਠੀਕ, ਖੇਡਣ ਲਈ ਤਿਆਰ: ਸ਼ਾਸਤਰੀ

ਕ੍ਰਾਈਸਟਚਰਚ – ਭਾਰਤ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਅੱਜ ਕਿਹਾ ਕਿ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਦੇ ਪੈਰ ਦੀ ਸੱਟ ਠੀਕ ਹੋ ਗਈ ਹੈ ਅਤੇ ਉਹ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਵਿੱਚ ਖੇਡਣ ਲਈ ਤਿਆਰ ਹੈ। ਸ਼ਾਅ ਨੇ ਖੱਬੇ ਪੈਰ ਵਿੱਚ ਸੋਜ ਕਾਰਨ ਕੱਲ੍ਹ ਅਭਿਆਸ ਸੈਸ਼ਨ ’ਚ ਹਿੱਸਾ ਨਹੀਂ ਲਿਆ ਸੀ, ਜਿਸ ਕਾਰਨ ਦੂਜੇ ਟੈਸਟ ਮੈਚ ਤੋਂ ਪਹਿਲਾਂ ਭਾਰਤੀ ਟੀਮ ਮੈਨੇਜਮੈਂਟ ਦੀ ਚਿੰਤਾ ਵਧ ਗਈ ਸੀ। ਸ਼ਾਅ ਨੇ ਅੱਜ ਨੈੱਟ ’ਤੇ ਅਭਿਆਸ ਕੀਤਾ ਅਤੇ ਸ਼ਾਸਤਰੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਲਾਈ ਜਿੱਤ ਦੀ ਹੈਟ੍ਰਿਕ, ਆਖ਼ਰੀ ਗੇਂਦ ’ਚ ਨਿਊਜ਼ੀਲੈਂਡ ਨੂੰ ਹਰਾਇਆ

ਭਾਰਤ ਨੇ ਲਾਈ ਜਿੱਤ ਦੀ ਹੈਟ੍ਰਿਕ, ਆਖ਼ਰੀ ਗੇਂਦ ’ਚ ਨਿਊਜ਼ੀਲੈਂਡ ਨੂੰ ਹਰਾਇਆ

ਨਵੀਂ ਦਿੱਲੀ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦੇ ਨੌਵੇਂ ਮੈਚ ’ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ । ਭਾਰਤ ਨੇ 8 ਵਿਕਟਾਂ ਦੇ ਨੁਕਸਾਨ ’ਤੇ 133 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 134 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਟੀਚੇ ਦਾ ਪਿੱਛਾ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 129 ਹੀ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 4 ਦੌੜਾਂ ਨਾਲ ਜਿੱਤ…

VIA PUNJAB
ਅੱਗੇ ਪੜ੍ਹੋ

ਅਸੀਂ ਸਹੀ ਸਮੇਂ ’ਤੇ ਲੈਅ ’ਚ ਆਵਾਂਗੇ: ਗੁਰਜੀਤ ਕੌਰ

ਅਸੀਂ ਸਹੀ ਸਮੇਂ ’ਤੇ ਲੈਅ ’ਚ ਆਵਾਂਗੇ: ਗੁਰਜੀਤ ਕੌਰ

ਸਿਖ਼ਰਲਾ ਦਰਜਾ ਪ੍ਰਾਪਤ ਡਰੈਗਫਲਿੱਕਰ ਗੁਰਜੀਤ ਕੌਰ ਦਾ ਮੰਨਣਾ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਹਰ ਦੌਰੇ ਦੇ ਨਾਲ ਹੋਲੀ-ਹੋਲੀ ਸੁਧਾਰ ਕਰ ਰਹੀ ਹੈ ਅਤੇ ਰਾਣੀ ਰਾਮਪਾਲ ਦੀ ਅਗਵਾਈ ਵਾਲੀ ਟੀਮ ਟੋਕੀਓ ਓਲੰਪਿਕ ਦੌਰਾਨ ਸਹੀ ਸਮੇਂ ’ਤੇ ਲੈਅ ’ਚ ਆਵੇਗੀ।ਗੁਰਜੀਤ ਨੇ ਕਿਹਾ, ‘‘ਸਾਡੇ ਦੌਰੇ ਅਤੇ ਮੈਚਾਂ ਦੀ ਯੋਜਨਾ ਇਸ ਤਰ੍ਹਾਂ ਤੋਂ ਬਣਾਈ ਗਈ ਹੈ ਕਿ ਅਸੀਂ ਸਹੀ ਸਮੇਂ ’ਤੇ ਲੈਅ ਵਿੱਚ ਆਵਾਂਗੇ ਅਤੇ ਸਾਡਾ ਪ੍ਰਦਰਸ਼ਨ ਹੋਲੀ-ਹੋਲੀ ਸੁਧਰ ਰਿਹਾ ਹੈ।’’ ਪਿਛਲੇ ਸਾਲ ਟੀਮ ਨੇ 2020 ਓਲੰਪਿਕ ਦੀ…

VIA PUNJAB
ਅੱਗੇ ਪੜ੍ਹੋ

ਅਗਲੇ ਮੈਚਾਂ ਵਿੱਚ ਬੱਚਿਆਂ ਵਾਲੀਆਂ ਗਲਤੀਆਂ ਨਹੀਂ ਕਰ ਸਕਦੇ: ਹਰਮਨਪ੍ਰੀਤ

ਅਗਲੇ ਮੈਚਾਂ ਵਿੱਚ ਬੱਚਿਆਂ ਵਾਲੀਆਂ ਗਲਤੀਆਂ ਨਹੀਂ ਕਰ ਸਕਦੇ: ਹਰਮਨਪ੍ਰੀਤ

ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਆਪਣੇ ਬੱਲੇਬਾਜ਼ਾਂ ਦੀ ਚੰਗੀ ਸ਼ੁਰੂਆਤ ਦਾ ਫਾਇਦਾ ਉਠਾਉਣ ’ਚ ਨਾਕਾਮ ਰਹਿਣ ’ਤੇ ਨਾਖੁਸ਼ ਦਿਖੀ ਅਤੇ ਉਸ ਨੇ ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ ਦੇ ਵੱਡੇ ਮੈਚਾਂ ਤੋਂ ਪਹਿਲਾਂ ਬਚਕਾਨੀ ਗਲਤੀਆਂ ਕਰਨ ਤੋਂ ਬਚਣ ਦੀ ਅਪੀਲ ਕੀਤੀ। ਭਾਰਤ ਦਾ ਮੱਧਕ੍ਰਮ ਲਗਾਤਾਰ ਚੰਗੀ ਸ਼ੁਰੂਆਤ ਦਾ ਫਾਇਦਾ ਉਠਾਉਣ ’ਚ ਨਾਕਾਮ ਰਿਹਾ ਹੈ। ਹਰਮਨਪ੍ਰੀਤ ਨੇ ਨਿਊਜ਼ੀਲੈਂਡ ਖ਼ਿਲਾਫ਼ ਵੀ ਚਾਰ ਦੌੜਾਂ ਤੋਂ ਜਿੱਤ ਦਰਜ ਕਰਨ ਤੋਂ ਬਾਅਦ ਕਿਹਾ, ‘‘ਜਦੋਂ ਤੁਹਾਡੀ ਟੀਮ ਜਿੱਤ ਦਰਜ ਕਰਦੀ ਹੈ ਪਰ ਫਿਰ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਖੇਡ ਕਿੱਟਾਂ ਦੀ ਵੰਡ ‘ਚ ਬੇਨਿਯਮੀਆਂ ਦੀ 30 ਦਿਨਾਂ ‘ਚ ਤੱਥ ਜਾਂਚ ਰਿਪੋਰਟ ਮੰਗੀ

ਰਾਣਾ ਸੋਢੀ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਖੇਡ ਕਿੱਟਾਂ ਦੀ ਵੰਡ ‘ਚ ਬੇਨਿਯਮੀਆਂ ਦੀ 30 ਦਿਨਾਂ ‘ਚ ਤੱਥ ਜਾਂਚ ਰਿਪੋਰਟ ਮੰਗੀ

ਖੇਡ ਮੰਤਰੀ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 30 ਕਰੋੜ ਰੁਪਏ ਮੁੱਲ ਦੇ ਖੇਡ ਸਾਮਾਨ ਦੀ ਵੰਡ ‘ਚ ਊਣਤਾਈਆਂ ਸਬੰਧੀ ਬਹੁਤ ਸ਼ਿਕਾਇਤਾਂ ਮਿਲੀਆਂ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਅੱਜ ਵਿਧਾਨ ਸਭਾ ਦੀ ਫ਼ਸੀਲ ਤੋਂ ਦੱਸਿਆ ਕਿ ਸੂਬੇ ਵਿੱਚ ਖੇਡ ਕਿੱਟਾਂ ਅਤੇ ਜਿੰਮ ਦੇ ਸਾਮਾਨ ਦੀ ਵੰਡ ਵਿੱਚ ਊਣਤਾਈਆਂ ਦੇ ਤੱਥਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ 30 ਕਰੋੜ ਰੁਪਏ ਮੁੱਲ ਨਾਲ ਖ਼ਰੀਦੇ ਖੇਡ ਸਾਮਾਨ ਦੇ ਮਾਮਲੇ ਵਿੱਚ ਤੱਥਾਂ ਦੀ ਜਾਂਚ ਦਾ…

VIA PUNJAB
ਅੱਗੇ ਪੜ੍ਹੋ

ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

ਰਾਫੇਲ ਨਡਾਲ ਨੇ ਮੈਕਸਿਕੋ ਓਪਨ ਟੈਨਿਸ ਟੂਰਨਾਮੈਂਟ ਵਿੱਚ ਪਾਬਲੋ ਐਂਡੁਜਰ ’ਤੇ ਸਿੱਧੇ ਸੈੱਟਾਂ ਵਿੱਚ ਜਿੱਤ ਦਰਜ ਕਰਕੇ ਕੋਰਟ ’ਤੇ ਸ਼ਾਨਦਾਰ ਵਾਪਸੀ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਵਿੱਚ ਅੱਵਲ ਨੰਬਰ ਦਰਜਾਬੰਦੀ ਮੁੜ ਤੋਂ ਹਾਸਲ ਕਰਨ ਲਈ ਆਪਣੀ ਮੁਹਿੰਮ ਦੀ ਹਾਂ-ਪੱਖੀ ਸ਼ੁਰੂਆਤ ਵੀ ਕੀਤੀ। ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਡੌਮੀਨਿਕ ਥੀਮ ਤੋਂ ਹਾਰਨ ਮਗਰੋਂ ਪਹਿਲੀ ਵਾਰ ਕਿਸੇ ਟੂਰਨਾਮੈਂਟ ਵਿੱਚ ਖੇਡ ਰਹੇ 33 ਸਾਲ ਦੇ ਸਪੈਨਿਸ਼ ਖਿਡਾਰੀ ਨੇ ਹਮਵਤਨ ਐਡੁਜਰ ’ਤੇ ਡੇਢ ਘੰਟੇ ਤੱਕ…

VIA PUNJAB
ਅੱਗੇ ਪੜ੍ਹੋ

ਓਲੰਪਿਕ ਤੋਂ ਪਹਿਲਾਂ ਹਾਕੀ ’ਤੇ ਹੋਰ ਕੰਮ ਕਰਨ ਦੀ ਲੋੜ: ਹਰਮਨਪ੍ਰੀਤ

ਓਲੰਪਿਕ ਤੋਂ ਪਹਿਲਾਂ ਹਾਕੀ ’ਤੇ ਹੋਰ ਕੰਮ ਕਰਨ ਦੀ ਲੋੜ: ਹਰਮਨਪ੍ਰੀਤ

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਇਸ ਸਾਲ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਨੂੰ ਵੇਖਦਿਆਂ ਟੀਮ ਨੂੰ ਲਗਾਤਾਰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਓਲੰਪਿਕ ਸ਼ੁਰੂ ਹੋਣ ਵਿੱਚ 150 ਤੋਂ ਵੀ ਘੱਟ ਦਿਨ ਬਚੇ ਹਨ। ਹਰਮਨਪ੍ਰੀਤ ਨੇ ਕਿਹਾ ਕਿ ਟੀਮ ਨੂੰ ਕੁੱਝ ਵਿਭਾਗਾਂ ਵਿੱਚ ਹੋਰ ਮਿਹਨਤ ਕਰਨੀ ਹੋਵੇਗੀ।ਹਰਮਨਪ੍ਰੀਤ ਨੇ ਕਿਹਾ, ‘‘ਸਾਨੂੰ ਪਿਛਲੇ ਮੈਚਾਂ ਦੇ ਕੁਆਰਟਰ ’ਚ ਹੌਲੀ ਖੇਡਣ ਅਤੇ ਲੈਅ ਬਰਕਰਾਰ ਨਾ ਰੱਖਣ ਦਾ ਖ਼ਮਿਆਜ਼ਾ ਭੁਗਤਣਾ ਪਿਆ…

VIA PUNJAB
ਅੱਗੇ ਪੜ੍ਹੋ

ਕੋਹਲੀ ਤੇ ਪੰਤ ਏਸ਼ੀਆ ਇਲੈਵਨ ਟੀਮ ’ਚ

ਕੋਹਲੀ ਤੇ ਪੰਤ ਏਸ਼ੀਆ ਇਲੈਵਨ ਟੀਮ ’ਚ

ਨਵੀਂ ਦਿੱਲੀ – ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਅੱਜ ਏਸ਼ੀਆ ਇਲੈਵਨ ਟੀਮ ਵਿੱਚ ਸ਼ਾਮਲ ਕੀਤਾ ਗਿਆ। ਇਹ ਟੀਮ ਅਗਲੇ ਮਹੀਨੇ ਢਾਕਾ ਵਿੱਚ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਸਮਾਰੋਹ ਮੌਕੇ ਹੋਣ ਵਾਲੀ ਦੋ ਟੀ-20 ਮੈਚਾਂ ਦੀ ਲੜੀ ਵਿੱਚ ਫਾਫ ਡੂ ਪਲੇਸਿਸ ਦੀ ਅਗਵਾਈ ਵਾਲੀ ਵਿਸ਼ਵ ਇਲੈਵਨ ਖ਼ਿਲਾਫ਼ ਖੇਡੇਗੀ।ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਕੋਹਲੀ ਨੂੰ ਇੱਕ ਮੈਚ ਲਈ ਟੀਮ ਵਿੱਚ ਸ਼ਾਮਲ ਕੀਤਾ ਹੈ, ਪਰ ਇਹ ਉਸ ਦੀ ਮੌਜੂਦਗੀ ’ਤੇ ਨਿਰਭਰ ਕਰੇਗਾ। ਬੀਸੀਸੀਆਈ ਨੇ ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ: ਰਾਣਾ ਸੋਢੀ ਨੇ ਸਦਨ ਨੂੰ ਦੱਸਿਆ

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ: ਰਾਣਾ ਸੋਢੀ ਨੇ ਸਦਨ ਨੂੰ ਦੱਸਿਆ

ਚੰਡੀਗੜ੍ਹ – ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਸਿਫ਼ਰ ਕਾਲ ਦੌਰਾਨ ਇਹ ਸੂਚਨਾ ਦਿੱਤੀ।ਰਾਣਾ ਸੋਢੀ ਨੇ ਦੱਸਿਆ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਟੀ-20 ਵਿਸ਼ਵ ਕੱਪ: ਭਾਰਤ ਦੀ ਲਗਾਤਾਰ ਦੂਜੀ ਜਿੱਤ

ਟੀ-20 ਵਿਸ਼ਵ ਕੱਪ: ਭਾਰਤ ਦੀ ਲਗਾਤਾਰ ਦੂਜੀ ਜਿੱਤ

ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਅਤੇ ਜੇਮੀਮ੍ਹਾ ਰੌਡਰਿਗਜ਼ ਦੀਆਂ ਸ਼ਾਨਦਾਰ ਪਾਰੀਆਂ ਮਗਰੋਂ ਪੂਨਮ ਯਾਦਵ ਦੀ ਫ਼ਿਰਕੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਬੰਗਲਾਦੇਸ਼ ਨੂੰ 18 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਭਾਰਤ ਦੇ 143 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਲੈੱਗ ਸਪਿੰਨਰ ਪੂਨਮ ਯਾਦਵ (18 ਦੌੜਾਂ ਦੇ ਕੇ ਤਿੰਨ ਵਿਕਟਾਂ), ਤੇਜ਼ ਗੇਂਦਬਾਜ਼ ਸ਼ਿਖਾ ਪਾਂਡੇ (14 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਅਰੁੰਧਤੀ…

VIA PUNJAB
ਅੱਗੇ ਪੜ੍ਹੋ
1 23 24 25 26 27 202