ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਦੇ ਇਕ ਓਵਰ ਵਿਚ 3 ਵਿਕਟਾਂ ਲੈਣ, ਤੇਜ਼ ਗੇਂਦਬਾਜ਼ ਨਵਦੀਪ ਸੈਣੀ (18 ਦੌੜਾਂ ‘ਤੇ 2 ਵਿਕਟਾਂ) ਦੀ ਕੰਜੂਸੀ ਭਾਰੀ ਗੇਂਦਬਾਜ਼ੀ ਤੇ ਓਪਨਰ ਲੋਕੇਸ਼ ਰਾਹੁਲ ਦੀ 45 ਦੌੜਾਂ ਦੀ ਬਿਹਤਰੀਨ ਪਾਰੀ ਦੀ ਬਦੌਲਤ ਭਾਰਤ ਨੇ ਸ਼੍ਰੀਲੰਕਾ ਨੂੰ ਦੂਜੇ ਟੀ-20 ਮੁਕਾਬਲੇ ਵਿਚ ਮੰਗਲਵਾਰ ਨੂੰ 7 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ। ਭਾਰਤ ਤੇ ਸ਼੍ਰੀਲੰਕਾ ਵਿਚਾਲੇ ਗੁਹਾਟੀ ਵਿਚ ਪਹਿਲਾ ਮੁਕਾਬਲਾ ਮੀਂਹ ਤੇ ਗਿੱਲੇ ਮੈਦਾਨ  ਕਾਰਣ ਰੱਦ…

VIA PUNJAB
ਅੱਗੇ ਪੜ੍ਹੋ

ਸੇਰੇਨਾ ਵੱਲੋਂ 2020 ਦਾ ਜਿੱਤ ਨਾਲ ਆਗਾਜ਼

ਸੇਰੇਨਾ ਵੱਲੋਂ 2020 ਦਾ ਜਿੱਤ ਨਾਲ ਆਗਾਜ਼

ਵਿਸ਼ਵ ਦੀ ਸਾਬਕਾ ਅੱਵਲ ਨੰਬਰ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਅੱਜ ਔਕਲੈਂਡ ਡਬਲਯੂਟੀਏ ਕਲਾਸਿਕ ਟੈਨਿਸ ਟੂਰਨਾਮੈਂਟ ਵਿੱਚ ਇਟਲੀ ਦੀ ਕੁਆਲੀਫਾਇਰ ਕੈਮਿਲਾ ਜੌਰਜੀ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ 2020 ਸੈਸ਼ਨ ਦੀ ਹਾਂ ਪੱਖੀ ਸ਼ੁਰੂਆਤ ਕੀਤੀ।ਇਸ ਮਹੀਨ ਹੋਣ ਵਾਲੇ ਆਸਟਰੇਲੀਅਨ ਓਪਨ ’ਤੇ ਨਜ਼ਰਾਂ ਟਿਕਾਈਂ ਬੈਠੀ 38 ਸਾਲ ਦੀ ਅਮਰੀਕਾ ਦੀ ਖਿਡਾਰਨ ਸੇਰੇਨਾ ਨੇ ਦੁਨੀਆਂ ਦੀ 99ਵੇਂ ਨੰਬਰ ਦੀ ਖਿਡਾਰਨ ਕੈਮਿਲਾ ਨੂੰ 6-3, 6-2 ਨਾਲ ਹਰਾਇਆ। ਸਤੰਬਰ ਵਿੱਚ ਯੂਐੱਸ ਓਪਨ ਦੇ ਫਾਈਨਲ ਵਿੱਚ ਹਾਰ ਮਗਰੋਂ ਸੇਰੇਨਾ ਦੀ ਇਹ…

VIA PUNJAB
ਅੱਗੇ ਪੜ੍ਹੋ

ਤੇਂਦੁਲਕਰ ਵੱਲੋਂ ਚਾਰ ਰੋਜ਼ਾ ਟੈਸਟ ਤਜਵੀਜ਼ ਦਾ ਵਿਰੋਧ

ਤੇਂਦੁਲਕਰ ਵੱਲੋਂ ਚਾਰ ਰੋਜ਼ਾ ਟੈਸਟ ਤਜਵੀਜ਼ ਦਾ ਵਿਰੋਧ

ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ‘ਚਾਰ ਰੋਜ਼ਾ ਟੈਸਟ’ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕੀਤਾ ਹੈ ਅਤੇ ਕੌਮਾਂਤਰੀ ਖੇਡ ਸੰਸਥਾ ਨੂੰ ਇਸ ਵੰਨਗੀ ਨਾਲ ‘ਛੇੜਛਾੜ’ ਤੋਂ ਬਚਣ ਦੀ ਅਪੀਲ ਕੀਤੀ ਹੈ, ਜਿਸ ਵਿੱਚ ਸਪਿੰਨਰਾਂ ਦੀ ਭੂਮਿਕਾ ਆਖ਼ਰੀ ਦਿਨ ਹੁੰਦੀ ਹੈ। ਆਈਸੀਸੀ ਚਾਹੁੰਦੀ ਹੈ ਕਿ 143 ਸਾਲ ਪੁਰਾਣੀ ਪੰਜ ਰੋਜ਼ਾ ਵੰਨਗੀ ਚਾਰ ਦਿਨ ਦੀ ਕਰ ਦਿੱਤੀ ਜਾਵੇ ਅਤੇ ਅਗਲੇ ਭਵਿੱਖੀ ਦੌਰਾ ਪ੍ਰੋਗਰਾਮ (ਐੱਫਟੀਪੀ) ਸੈਸ਼ਨ ਵਿੱਚ ਸੀਮਤ ਓਵਰਾਂ ਦੀ ਕ੍ਰਿਕਟ ਨੂੰ ਵੱਧ ਤਵੱਜੋ ਦਿੱਤੀ…

VIA PUNJAB
ਅੱਗੇ ਪੜ੍ਹੋ

ਦੂਜਾ ਟੀ-20 ਅੱਜ ਧਵਨ ’ਤੇ ਦਬਾਅ ਵਧਿਆ

ਦੂਜਾ ਟੀ-20 ਅੱਜ ਧਵਨ ’ਤੇ ਦਬਾਅ ਵਧਿਆ

ਇੰਦੌਰ – ਪਹਿਲਾ ਮੈਚ ਮੀਂਹ ਦੀ ਭੇਂਟ ਚੜ੍ਹਨ ਮਗਰੋਂ ਸ਼ਿਖਰ ਧਵਨ ਨੂੰ ਸਲਾਮੀ ਬੱਲੇਬਾਜ਼ ਦੀ ਦੌੜ ਵਿੱਚ ਲੋਕੇਸ਼ ਰਾਹੁਲ ਨੂੰ ਪਛਾੜਣ ਲਈ ਇੱਕ ਮੈਚ ਘੱਟ ਮਿਲੇਗਾ। ਮੰਗਲਵਾਰ ਨੂੰ ਇੱਥੇ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੇ ਭਾਰਤ ਦੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਉਹ ਲੈਅ ਵਿੱਚ ਚੱਲ ਰਹੇ ਆਪਣੇ ਇਸ ਸਾਥੀ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੇ ਇਰਾਦੇ ਨਾਲ ਉਤਰੇਗਾ। ਸੀਮਤ ਓਵਰਾਂ ਦੀ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਧਵਨ 34 ਸਾਲ ਦਾ ਹੋ ਗਿਆ ਹੈ, ਜਦਕਿ ਰਾਹੁਲ…

VIA PUNJAB
ਅੱਗੇ ਪੜ੍ਹੋ

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਬਾਬਾ ਸ਼ਨਾਕੀ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ ਖੋਜੇਵਾਲ ਅੱਡਾ ਖੈਰਾ ਮੱਝਾ ਵਿਖੇ 9 ਜਨਵਰੀ ਦਿਨ ਵੀਰਵਾਰ ਨੂੰ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪਟਕੇ ਦੀ ਕੁਸ਼ਤੀ ਰੋਜ਼ੀ ਆਰ.ਸੀ.ਐਫ ਅਤੇ ਪੰਮਾ ਡੇਰਾ ਬਾਬਾ ਨਾਨਕ ਵਿਚਕਾਰ ਹੋਵੇਗੀ। ਇਸ ਮੌਕੇ ਬਾਬਾ ਭਗਵਾਨ ਦਾਸ ਜੀ (ਭਗਵਾਨਪੁਰ ਮਾਝਾ) ਚਮਕੌਰ ਸਾਹਿਬ ਅਕੈਡਮੀ, ਬੇਅ ਆਫ ਪਲੰਟੀ ਨਿਊਜੀਲੈਂਡ ਅਤੇ ਇੰਟਰਨੈਸ਼ਨਲ ਫਰੈਂਡਸ ਸਪੋਰਟਸ ਕਲੱਬ ਵਿਚਕਾਰ ਫਸਵੇਂ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਓਵਰ ’ਚ ਛੇ ਛੱਕੇ ਜੜਨ ਵਾਲਾ 7ਵਾਂ ਬੱਲੇਬਾਜ਼ ਬਣਿਆ ਕਾਰਟਰ

ਓਵਰ ’ਚ ਛੇ ਛੱਕੇ ਜੜਨ ਵਾਲਾ 7ਵਾਂ ਬੱਲੇਬਾਜ਼ ਬਣਿਆ ਕਾਰਟਰ

ਨਿਊਜ਼ੀਲੈਂਡ ਦੇ ਬੱਲੇਬਾਜ਼ ਲਿਓ ਕਾਰਟਰ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰ ਕੇ ਅੱਜ ਇਤਿਹਾਸ ਦੇ ਪੰਨਿਆਂ ’ਤੇ ਆਪਣਾ ਨਾਮ ਲਿਖਵਾ ਲਿਆ। ਉਹ ਭਾਰਤੀ ਖਿਡਾਰੀ ਰਵੀ ਸ਼ਾਸਤਰੀ ਅਤੇ ਯੁਵਰਾਜ ਸਿੰਘ ਵਾਂਗ ਇੱਕ ਓਵਰ ਵਿੱਚ ਛੇ ਛੱਕੇ ਜੜਨ ਵਾਲਾ ਵਿਸ਼ਵ ਦਾ ਸੱਤਵਾਂ ਕ੍ਰਿਕਟਰ ਬਣ ਗਿਆ।ਕਾਰਟਰ ਨੇ ਇਹ ਕਾਰਨਾਮਾ ਨਿਊਜ਼ੀਲੈਂਡ ਦੇ ਘਰੇਲੂ ਟੀ-20 ਟੂਰਨਾਮੈਂਟ ਸੁਪਰ ਸਮੈਸ਼ ਵਿੱਚ ਨਾਰਦਰਨ ਨਾਈਟ ਖ਼ਿਲਾਫ਼ ਆਪਣੀ ਟੀਮ ਕੈਂਟਰਬਰੀ ਕਿੰਗਜ਼ ਦੀ ਜਿੱਤ ਦੌਰਾਨ ਕੀਤਾ। 25 ਸਾਲ ਦੇ ਬੱਲੇਬਾਜ਼ ਨੇ ਸਪਿੰਨਰ ਐਂਟਨ ਦੇਵਸਿਚ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਸ਼੍ਰੀਲੰਕਾ ਦਾ ਪਹਿਲਾ ਟੀ-20 ਮੈਚ ਰੱਦ

ਭਾਰਤ ਤੇ ਸ਼੍ਰੀਲੰਕਾ ਦਾ ਪਹਿਲਾ ਟੀ-20 ਮੈਚ ਰੱਦ

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਕੌਮਾਂਤਰੀ ਕ੍ਰਿਕਟ ਮੈਚ ਮੀਂਹ ਕਾਰਣ ਐਤਵਾਰ ਨੂੰ ਇੱਥੇ ਬਿਨਾਂ ਗੇਂਦ ਸੁੱਟੇ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦਾ ਮੁਕਾਬਲੇਬਾਜ਼ੀ ਕ੍ਰਿਕਟ ਵਿਚ ਵਾਪਸੀ ਦਾ ਇੰਤਜ਼ਾਰ ਵੀ ਵਧ ਗਿਆ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਸ਼੍ਰੀਲੰਕਾ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਸੀ ਪਰ ਖੇਡ ਸ਼ੁਰੂ ਹੋਣ ਤੋਂ ਕੁਝ ਦੇਰ ਪਹਿਲਾਂ ਤੇਜ਼ ਮੀਂਹ ਸ਼ੁਰੂ ਹੋ ਗਿਆ। ਮੀਂਹ ਰੁਕਣ ਤੋਂ ਬਾਅਦ ਪਿੱਚ ‘ਤੇ ਕੁਝ ਗਿੱਲੇ…

VIA PUNJAB
ਅੱਗੇ ਪੜ੍ਹੋ

ਇਰਫ਼ਾਨ ਪਠਾਨ ਨੇ ਕ੍ਰਿਕਟ ਤੋਂ ਸੰਨਿਆਸ ਲਿਆ

ਇਰਫ਼ਾਨ ਪਠਾਨ ਨੇ ਕ੍ਰਿਕਟ ਤੋਂ ਸੰਨਿਆਸ ਲਿਆ

ਇਰਫ਼ਾਨ ਪਠਾਨ ਨੇ ਅੱਜ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਹ ਆਪਣੇ ਕਰੀਅਰ ਦੌਰਾਨ ਜ਼ਿਆਦਾਤਰ ਸਮਾਂ ਸੱਟਾਂ ਨਾਲ ਜੂਝਦਾ ਰਿਹਾ, ਜਿਸ ਕਾਰਨ ਆਪਣੀ ਅਸਲ ਸਮਰੱਥਾ ਵੀ ਨਹੀਂ ਵਿਖਾ ਸਕਿਆ। ਇਸ 35 ਸਾਲਾ ਖਿਡਾਰੀ ਦਾ ਸੰਨਿਆਸ ਲੈਣਾ ਤੈਅ ਮੰਨਿਆ ਜਾ ਸੀ ਕਿਉਂਕਿ ਉਸ ਨੇ ਜੰਮੂ ਕਸ਼ਮੀਰ ਵੱਲੋਂ ਆਪਣਾ ਆਖ਼ਰੀ ਮੈਚ ਫਰਵਰੀ 2019 ਵਿੱਚ ਸਈਦ ਮੁਸ਼ਤਾਕ ਅਲੀ ਟਰਾਫ਼ੀ ਵਿੱਚ ਖੇਡਿਆ ਸੀ। ਉਹ ਬੀਤੇ ਮਹੀਨੇ ਆਈਪੀਐੱਲ ਨਿਲਾਮੀ ਵਿੱਚ ਵੀ ਸ਼ਾਮਲ ਨਹੀਂ ਹੋਇਆ ਸੀ।ਖੱਬੇ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਸੋਨ ਤਗ਼ਮਾ ਫੁੰਡਿਆ

ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਸੋਨ ਤਗ਼ਮਾ ਫੁੰਡਿਆ

ਸੀਨੀਅਰ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਅੱਜ ਇੱਥੇ 63ਵੀਂ ਕੌਮੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਦੇ ਪੁਰਸ਼ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਗ਼ਮਾ ਆਪਣੇ ਨਾਮ ਕੀਤਾ। ਉਤਰ ਪ੍ਰਦੇਸ਼ ਦੇ 17 ਸਾਲ ਦੇ ਨਿਸ਼ਾਨੇਬਾਜ਼ ਨੇ 246.4 ਅੰਕ ਨਾਲ ਸਿਖਰਲਾ ਸਥਾਨ ਹਾਸਲ ਕੀਤਾ। ਉਸ ਨੂੰ ਟੋਕੀਓ ਓਲੰਪਿਕ ਲਈ ਤਗ਼ਮੇ ਦੇ ਦਾਅਵੇਦਾਰਾਂ ਵਿੱਚ ਸ਼ੁਮਾਰ ਮੰਨਿਆ ਜਾ ਰਿਹਾ ਹੈ। ਉਸ ਨੇ ਹਾਲ ਹੀ ਵਿੱਚ ਆਪਣੇ ਪਿਛਲੇ ਵਿਸ਼ਵ ਰਿਕਾਰਡ ਸਕੋਰ ਤੋਂ ਸਿਰਫ਼ 0.1 ਅੰਕ ਨਾਲ ਘੱਟ ਦਾ ਸਕੋਰ ਬਣਾਇਆ। ਸਰਬਜੋਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਆਸਟੇਲੀਆਈ ਬੱਲੇਬਾਜ਼ ਮਾਰਨਸ ਲਾਬੁਸ਼ੇਨ ਨੇ ਲਗਾਇਆ ਟੈਸਟ ਕੈਰੀਅਰ ਦਾ ਪਹਿਲਾ ਦੋਹਰਾ ਸੈਂਕੜਾ

ਆਸਟੇਲੀਆਈ ਬੱਲੇਬਾਜ਼ ਮਾਰਨਸ ਲਾਬੁਸ਼ੇਨ ਨੇ ਲਗਾਇਆ ਟੈਸਟ ਕੈਰੀਅਰ ਦਾ ਪਹਿਲਾ ਦੋਹਰਾ ਸੈਂਕੜਾ

ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਤੀਜਾ ਟੈਸਟ ਮੈਚ ਸਿਡਨੀ ਕ੍ਰਿਕਟ ਗਰਾਊਂਡ ਵਿੱਚ ਖੇਡਿਆ ਜਾ ਰਿਹਾ ਹੈ| ਸਿਡਨੀ ਟੈਸਟ ਮੈਚ ਦੇ ਦੂਜੇ ਦਿਨ ਬੱਲੇਬਾਜ਼ ਮਾਰਨਸ ਲਾਬੁਸ਼ੇਨ ਨੇ ਆਪਣੇ ਟੈਸਟ ਕੈਰੀਅਰ ਦਾ ਪਹਿਲਾ ਸ਼ਾਨਦਾਰ ਦੋਹਰਾ ਸੈਂਕੜਾ ਲਾਇਆ| ਇਸ ਮੈਰਾਥਨ ਪਾਰੀ ਵਿੱਚ ਦੋਹਰਾ ਸੈਂਕੜਾ ਲਾਉਣ ਵਾਲਾ ਆਸਟਰੇਲੀਆ ਦਾ ਲਾਬੁਸ਼ੇਨ ਇਸ ਦਹਾਕੇ (2020-29) ਅਤੇ ਸਾਲ 2020 ਦਾ ਪਹਿਲਾ ਬੱਲੇਬਾਜ਼ ਬਣ ਗਿਆ ਹੈ| ਬ੍ਰਿਸਬੇਨ ਵਿੱਚ ਪਿਛਲੇ ਸਾਲ ਪਾਕਿਸਤਾਨ ਖਿਲਾਫ ਲਾਬੁਸ਼ੇਨ 185 ਦੌੜਾਂ ਹੀ ਬਣਾ ਸਕਿਆ ਸੀ| ਇਸ ਵਾਰ ਉਸ…

VIA PUNJAB
ਅੱਗੇ ਪੜ੍ਹੋ
1 34 35 36 37 38 202