ਬੰਗਾਲ ਨੇ ਰੋਮਾਂਚਕ ਮੁਕਾਬਲੇ ਤ ਤੇਲੁਗੂ ਨੂੰ ਹਰਾਇਆ

ਬੰਗਾਲ ਨੇ ਰੋਮਾਂਚਕ ਮੁਕਾਬਲੇ ਤ ਤੇਲੁਗੂ ਨੂੰ ਹਰਾਇਆ

ਮਨਿੰਦਰ ਸਿੰਘ ਦੇ 17 ਅੰਕਾਂ ਦੀ ਮਦਦ ਨਾਲ ਬੰਗਾਲ ਵਾਰੀਅਸ ਨੇ ਪ੍ਰੋ ਕਬੱਡੀ ਲੀਗ ‘ਚ ਬੁੱਧਵਾਰ ਨੂੰ ਤੇਲੁਗੂ ਟਾਇਟਨਸ ਨੂੰ 40-39 ਨਾਲ ਹਰਾਇਆ। ਇਸ ਜਿੱਤ ਨਾਲ ਬੰਗਾਲ ਪ੍ਰੋ ਕਬੱਡੀ ਲੀਗ ਦੀ ਅੰਕ ਸੂਚੀ ‘ਚ ਚੋਟੀ ਦੇ ਸਥਾਨ ‘ਤੇ ਪਹੁੰਚ ਗਿਆ ਹੈ। ਬੰਗਾਲ ਦੇ 19 ਮੈਚਾਂ ‘ਚ 73 ਅੰਕ ਹਨ ਤੇ ਉਹ ਦਿੱਲੀ ਦਬੰਗ ਤੋਂ ਇਕ ਅੱਗੇ ਹੋ ਗਿਆ ਹੈ। ਦਿੱਲੀ ਦੇ 17 ਮੈਚਾਂ ‘ਚ 72 ਅੰਕ ਹਨ। ਸਿਧਾਰਥ ਦੇਸਾਈ ਨੇ ਟਾਈਨਟਸ ਵਲੋਂ 15 ਅੰਕ ਬਣਾਏ…

VIA PUNJAB
ਅੱਗੇ ਪੜ੍ਹੋ

ਟੀ-20 ਦਰਜਾਬੰਦੀ ਵਿੱਚ ਰੋਹਿਤ ਅੱਠਵੇਂ ਤੇ ਕੋਹਲੀ 11ਵੇਂ ਨੰਬਰ ’ਤੇ

ਟੀ-20 ਦਰਜਾਬੰਦੀ ਵਿੱਚ ਰੋਹਿਤ ਅੱਠਵੇਂ ਤੇ ਕੋਹਲੀ 11ਵੇਂ ਨੰਬਰ ’ਤੇ

ਰੋਹਿਤ ਸ਼ਰਮਾ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਅੱਠਵੇਂ ਨੰਬਰ ’ਤੇ ਪਹੁੰਚ ਗਿਆ ਹੈ, ਜਦਕਿ ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੱਜ ਜਾਰੀ ਦਰਜਾਬੰਦੀ ਵਿੱਚ ਚੋਟੀ ਦੇ ਦਸ ਵਿੱਚ ਸ਼ਾਮਲ ਹੋਣ ਦੇ ਨੇੜੇ ਪੁੱਜ ਗਏ ਹਨ। ਕੋਹਲੀ ਨੇ ਦੱਖਣੀ ਅਫਰੀਕਾ ਖ਼ਿਲਾਫ਼ 1-1 ਨਾਲ ਡਰਾਅ ਰਹੀ ਟੀ-20 ਲੜੀ ਦੇ ਦੂਜੇ ਮੈਚ ਵਿੱਚ ਨਾਬਾਦ 72 ਦੌੜਾਂ ਬਣਾਈਆਂ, ਜਿਸ ਦੀ ਬਦੌਲਤ ਉਹ ਇੱਕ ਸਥਾਨ ਉਪਰ 11ਵੇਂ ਨੰਬਰ ’ਤੇ ਪਹੁੰਚ ਗਿਆ, ਜਦਕਿ ਧਵਨ 40…

VIA PUNJAB
ਅੱਗੇ ਪੜ੍ਹੋ

ਅਭਿਆਸ ਮੈਚ ’ਚ ਰੋਹਿਤ ਦੀ ਹੋਵੇਗੀ ਪਰਖ

ਅਭਿਆਸ ਮੈਚ ’ਚ ਰੋਹਿਤ ਦੀ ਹੋਵੇਗੀ ਪਰਖ

ਦੱਖਣੀ ਅਫਰੀਕਾ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਅਭਿਆਸ ਮੈਚ ਵਿੱਚ ਰੋਹਿਤ ਸ਼ਰਮਾ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਦੀ ਅਗਵਾਈ ਕਰੇਗਾ। ਉਸ ਨੂੰ ਸਲਾਮੀ ਬੱਲੇਬਾਜ਼ ਵਜੋਂ ਟੈਸਟ ਲੜੀ ਤੋਂ ਪਹਿਲਾਂ ਖ਼ੁਦ ਨੂੰ ਸਾਬਤ ਕਰਨਾ ਹੋਵੇਗਾ। ਕੌਮੀ ਚੋਣ ਕਮੇਟੀ ਅਤੇ ਟੀਮ ਪ੍ਰਬੰਧਕਾਂ ਨੇ ਰੋਹਿਤ ਦੇ ਸਟ੍ਰੌਕਸ ਖੇਡਣ ਦੀ ਕਾਬਲੀਅਤ ਨੂੰ ਵੇਖਦਿਆਂ ਉਸ ਨੂੰ ਸਲਾਮੀ ਬੱਲੇਬਾਜ਼ ਵਜੋਂ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਲਈ ਅਗਲੇ ਪੰਜ ਟੈਸਟ ਅਹਿਮ ਹੋਣਗੇ।ਦੂਜੇ ਸਲਾਮੀ ਬੱਲੇਬਾਜ਼ ਵਜੋਂ ਉਸ ਕੋਲ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ

ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਪਹਿਲੇ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਤੋਂ ਉਹ ਕਾਫ਼ੀ ਪ੍ਰੇਸ਼ਾਨ ਹੋ ਗਈ ਸੀ, ਪਰ ਗੇਂਦਬਾਜ਼ਾਂ ਨੇ ਚੁਣੌਤੀ ਨਾਲ ਨਜਿੱਠ ਕੇ ਜਿੱਤ ਦਿਵਾ ਦਿੱਤੀ।ਹਰਮਨਪ੍ਰੀਤ ਇਕਲੌਤੀ ਭਾਰਤੀ ਬੱਲੇਬਾਜ਼ੀ ਸੀ, ਜਿਸ ਨੇ 43 ਦੌੜਾਂ ਦੀ ਪਾਰੀ ਖੇਡੀ, ਜਦਕਿ ਬਾਕੀ ਬੱਲੇਬਾਜ਼ ਖ਼ਾਸ ਯੋਗਦਾਨ ਨਹੀਂ ਪਾ ਸਕੇ। ਇਸ ਤਰ੍ਹਾਂ ਭਾਰਤ ਨੇ ਮੰਗਲਵਾਰ ਨੂੰ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ 130 ਦੌੜਾਂ ਦਾ ਸਕੋਰ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਦੱ. ਅਫਰੀਕਾ ਨੂੰ 11 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਦੱ. ਅਫਰੀਕਾ ਨੂੰ 11 ਦੌੜਾਂ ਨਾਲ ਹਰਾਇਆ

ਕਪਤਾਨ ਹਰਮਨਪ੍ਰੀਤ ਕੌਰ ਦੀ 43 ਦੌੜਾਂ ਦੀ ਹਮਲਾਵਰ ਪਾਰੀ ਤੇ ਆਫ ਸਪਿਨਰ ਦੀਪਤੀ ਸ਼ਰਮਾ ਦੀਆਂ ਸਿਰਫ 8 ਦੌੜਾਂ ‘ਤੇ 3 ਵਿਕਟਾਂ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਰੋਮਾਂਚਕ ਟੀ-20 ਮੁਕਾਬਲੇ ਵਿਚ 11 ਦੌੜਾਂ ਨਾਲ ਹਰਾ ਕੇ 5 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ।ਭਾਰਤ ਨੇ 20 ਓਵਰਾਂ ਵਿਚ 8 ਵਿਕਟਾਂ ‘ਤੇ 130 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਉਣ ਤੋਂ ਬਾਅਦ ਦੱਖਣੀ ਅਫਰੀਕਾ ਨੂੰ 19.5 ਓਵਰਾਂ ਵਿਚ 119…

VIA PUNJAB
ਅੱਗੇ ਪੜ੍ਹੋ

ਬੁਮਰਾਹ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ’ਚੋਂ ਬਾਹਰ

ਬੁਮਰਾਹ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ’ਚੋਂ ਬਾਹਰ

ਭਾਰਤ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ਤੋਂ ਪਹਿਲਾਂ ਉਸ ਸਮੇਂ ਤਕੜਾ ਝਟਕਾ ਲਗਿਆ ਜਦੋਂ ਉਸ ਦਾ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੇ ਦਰਦ ਕਾਰਨ ਤਿੰਨ ਮੈਚਾਂ ਦੀ ਲੜੀ ’ਚੋਂ ਬਾਹਰ ਹੋ ਗਿਆ। ਉਸ ਦੇ ਬੰਗਲਾਦੇਸ਼ ਖ਼ਿਲਾਫ਼ ਲੜੀ ਵਿੱਚ ਖੇਡਣ ਬਾਰੇ ਵੀ ਬੇਯਕੀਨੀ ਹੈ।ਬੁਮਰਾਹ ਦੀ ਥਾਂ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਦੋ ਅਕਤੂਬਰ ਤੋਂ ਵਿਸ਼ਾਖਾਪਟਨਮ ਵਿੱਚ ਸ਼ੁਰੂ ਹੋਣ ਵਾਲੀ ਟੈਸਟ ਲੜੀ ਲਈ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਨੇ ਬਿਆਨ ਵਿੱਚ ਕਿਹਾ,…

VIA PUNJAB
ਅੱਗੇ ਪੜ੍ਹੋ

ਲਿਓਨਲ ਮੇਸੀ ਨੇ ਛੇਵੀਂ ਵਾਰ ਆਪਣੇ ਨਾਂ ਕੀਤਾ ਫੀਫਾ ਬੈਸਟ ਫੁੱਟਬਾਲਰ ਦਾ ਐਵਾਰਡ

ਲਿਓਨਲ ਮੇਸੀ ਨੇ ਛੇਵੀਂ ਵਾਰ ਆਪਣੇ ਨਾਂ ਕੀਤਾ ਫੀਫਾ ਬੈਸਟ ਫੁੱਟਬਾਲਰ ਦਾ ਐਵਾਰਡ

ਅਰਜਟੀਨਾ – ਅਰਜਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੇਸੀ ਨੇ ਛੇਵੀਂ ਵਾਰ ਫੀਫਾ ਫੁੱਟਬਾਲਰ ਆਫ ਦਿ ਈਅਰ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ| ਇਟਲੀ ਦੇ ਮਿਲਾਨ ਵਿੱਚ ਹੋਏ ਇਸ ਐਵਾਰਡ ਸਮਾਗਮ ਵਿੱਚ ਕ੍ਰਿਸਟੀਆਨੋ ਰੋਨਾਲਡੋ ਨੇ ਹਿੱਸਾ ਨਹੀਂ ਲਿਆ| ਫੀਫਾ ਬੈਸਟ ਪਲੇਅਰ ਆਫ ਦਿ ਈਅਰ ਦੀ ਖਿਤਾਬੀ ਦੋੜ ਵਿੱਚ ਮੇਸੀ ਅਤੇ ਰੋਨਾਲਡੋ ਦੇ ਨਾਂ ਅੱਗੇ ਚੱਲ ਰਹੇ ਸਨ, ਪਰ ਅਖੀਰ ਵਿੱਚ ਮੇਸੀ ਨੇ ਬਾਜ਼ੀ ਮਾਰ ਲਈ| ਖਿਤਾਬ ਦੀ ਦੋੜ ਵਿੱਚ ਇਨ੍ਹਾਂ ਦੋਨਾਂ ਦਿੱਗਜਾਂ ਤੋਂ ਇਲਾਵਾ ਨੀਦਰਲੈਂਡ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਪਟਨਾ ਨੂੰ 39-34 ਨਾਲ ਹਰਾਇਆ

ਹਰਿਆਣਾ ਨੇ ਪਟਨਾ ਨੂੰ 39-34 ਨਾਲ ਹਰਾਇਆ

ਵਿਕਾਸ ਕੰਡੋਲਾ (13 ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਹਰਿਆਣਾ ਸਟੀਲਰਸ ਨੇ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੂੰ 39-34 ਨਾਲ ਹਰਾਇਆ। ਹਰਿਆਣਾ ਦੀ ਟੀਮ ਨੇ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਤੀਜੇ ਸਥਾਨ ਨੂੰ ਮਜ਼ਬੂਤ ਕਰ ਲਿਆ। ਉਸਦੇ ਨਾਂ 17 ਮੈਚ ‘ਚ 59 ਅੰਕ ਹਨ। ਪਟਨਾ ਦੀ ਟੀਮ 18 ਮੈਚ ‘ਚ 39 ਅੰਕਾਂ ਦੇ ਨਾਲ 9ਵੇਂ ਸਥਾਨ ‘ਤੇ ਹੈ।ਪਟਨਾ ਪਾਈਰੇਟਸ ਦੇ ਸਟਾਰ ਖਿਡਾਰੀ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਭਾਰਤ ਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਭਾਰਤੀ ਟੀਮ ਹਾਲ ਹੀ ਵਿੱਚ ਦੱਖਣੀ ਅਫਰੀਕਾ ’ਤੇ ਆਪਣੇ ਦਬਦਬੇ ਦੇ ਬਾਵਜੂਦ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਟੀ-20 ਕੌਮਾਂਤਰੀ ਲੜੀ ਦੌਰਾਨ ਆਪਣੇ ਵਿਰੋਧੀ ਨੂੰ ਕਮਜ਼ੋਰ ਸਮਝਣ ਦੀ ਗ਼ਲਤੀ ਨਹੀਂ ਕਰ ਸਕਦੀ। ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਪਿਛਲੇ ਪੰਜ ਮੈਚਾਂ ਵਿੱਚੋਂ ਭਾਰਤ ਨੇ ਤਿੰਨ ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਗੁਆਇਆ ਹੈ। ਇੱਕ ਮੈਚ ਕਿਸੇ ਤਣ ਪੱਤਣ ਨਹੀਂ ਲੱਗਿਆ।ਦੱਖਣੀ ਅਫਰੀਕਾ ਟੀਮ ਮੰਗਲਵਾਰ ਨੂੰ ਆਤਮਵਿਸ਼ਵਾਸ ਨਾਲ ਮੈਦਾਨ ’ਤੇ ਉਤਰੇਗੀ। ਟੀਮ ਦਾ ਸਾਰਾ ਭਾਰ ਲਿਜ਼ਲੇ ਲੀ ’ਤੇ…

VIA PUNJAB
ਅੱਗੇ ਪੜ੍ਹੋ

ਧੋਨੀ ਦੇ ਭਵਿੱਖ ਬਾਰੇ ਦੁਚਿੱਤੀ ਬਰਕਰਾਰ

ਧੋਨੀ ਦੇ ਭਵਿੱਖ ਬਾਰੇ ਦੁਚਿੱਤੀ ਬਰਕਰਾਰ

ਨਵੀਂ ਦਿੱਲੀ – ਵਿਕਟਕੀਪਰ ਮਹਿੰਦਰ ਸਿੰਘ ਧੋਨੀ ਦੇ ਭਵਿੱਖ ਬਾਰੇ ਜਾਰੀ ਦੋਚਿਤੀ ਨੇ ਇੱਕ ਵਾਰ ਫਿਰ ਇਹ ਬਹਿਸ ਛੇੜ ਦਿੱਤੀ ਹੈ ਕਿ ਭਾਰਤੀ ਕ੍ਰਿਕਟਰ ਸਹੀ ਸਮੇਂ ’ਤੇ ਸੰਨਿਆਸ ਲੈਣ ਦੇ ਫ਼ੈਸਲੇ ਨਾਲ ਜੂਝਦੇ ਰਹੇ ਹਨ। ਝਾਰਖੰਡ ਦਾ 38 ਸਾਲਾ ਧੋਨੀ ਬੀਤੇ ਦੋ ਮਹੀਨਿਆਂ ਤੋਂ ਟੀਮ ਵਿੱਚ ਨਹੀਂ ਹੈ ਅਤੇ ਨਵੰਬਰ ਤੋਂ ਪਹਿਲਾਂ ਉਸ ਦੇ ਟੀਮ ਨਾਲ ਜੁੜਨ ਦੀਆਂ ਸ਼ੰਕਾਵਾਂ ਬਰਕਰਾਰ ਹਨ। ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਬਾਰੇ ਧੋਨੀ ਵੱਲੋਂ ਹੁਣ ਤੱਕ ਕੁੱਝ ਨਹੀਂ ਕਿਹਾ ਗਿਆ।ਬੀਸੀਸੀਆਈ…

VIA PUNJAB
ਅੱਗੇ ਪੜ੍ਹੋ
1 62 63 64 65 66 202