ਐਸ਼ੇਜ਼ ਲੜੀ 2-2 ਨਾਲ ਬਰਾਬਰ; ਆਖਰੀ ਟੈਸਟ ’ਚ ਇੰਗਲੈਂਡ ਜੇਤੂ

ਐਸ਼ੇਜ਼ ਲੜੀ 2-2 ਨਾਲ ਬਰਾਬਰ; ਆਖਰੀ ਟੈਸਟ ’ਚ ਇੰਗਲੈਂਡ ਜੇਤੂ

ਇਥੇ ਆਸਟਰੇਲੀਆ ਨੂੰ ਐਸ਼ੇਜ਼ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਵਿੱਚ 135 ਦੌੜਾਂ ਦੀ ਸ਼ਿਕਸਤ ਦਿੰਦਿਆਂ ਟੈਸਟ ਲੜੀ 2-2 ਨਾਲ ਬਰਾਬਰ ਕਰ ਦਿੱਤੀ। ਇੰਗਲੈਂਡ ਦੀ ਟੀਮ ਜਿੱਤ ਲਈ ਮਿਲੇ 399 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੌਥੇ ਦਿਨ 263 ਦੌੜਾਂ ’ਤੇ ਢੇਰ ਹੋ ਗਈ। ਆਸਟਰੇਲੀਆ ਲਈ ਮੈਥਿਊ ਵੇਡ ਨੇ ਸਭ ਤੋਂ ਵਧ 117 ਦੌੜਾਂ ਦਾ ਯੋਗਦਾਨ ਪਾਇਆ ਜਦੋਂਕਿ ਮਿਸ਼ੇਲ ਮਾਰਸ਼ ਤੇ ਸਟੀਵ ਸਮਿੱਥ ਨੇ ਕ੍ਰਮਵਾਰ 24 ਤੇ 23 ਦੌੜਾਂ ਬਣਾਈਆਂ। ਇੰਗਲੈਂਡ ਵੱਲੋਂ ਸਟੂਅਰਟ ਬਰੌਡ ਤੇ…

VIA PUNJAB
ਅੱਗੇ ਪੜ੍ਹੋ

ਸੌਰਭ ਨੇ ਵੀਅਤਨਾਮ ਓਪਨ ਖ਼ਿਤਾਬ ਜਿੱਤਿਆ

ਸੌਰਭ ਨੇ ਵੀਅਤਨਾਮ ਓਪਨ ਖ਼ਿਤਾਬ ਜਿੱਤਿਆ

ਭਾਰਤੀ ਬੈਡਮਿੰਟਨ ਖਿਡਾਰੀ ਸੌਰਭ ਵਰਮਾ ਨੇ ਅੱਜ ਇੱਥੇ ਵੀਅਤਨਾਮ ਓਪਨ ਬੀਡਬਲਿਯੂਐੱਫ ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਫਾਈਨਲ ਵਿੱਚ ਚੀਨ ਦੇ ਸੁਨ ਫੇਈ ਸ਼ਿਆਂਗ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਮ ਕੀਤਾ। ਦੂਜਾ ਦਰਜਾ ਪ੍ਰਾਪਤ ਸੌਰਭ ਨੇ 75 ਹਜ਼ਾਰ ਡਾਲਰ ਪੁਰਸਕਾਰ ਰਕਮ ਵਾਲੇ ਟੂਰਨਾਮੈਂਟ ਦੇ ਇੱਕ ਘੰਟੇ 12 ਮਿੰਟ ਤੱਕ ਚੱਲੇ ਫਾਈਨਲ ਮੁਕਾਬਲੇ ਨੂੰ 21-12, 17-21, 21-14 ਨਾਲ ਆਪਣੇ ਨਾਮ ਕੀਤਾ।ਇਸ ਜਿੱਤ ਮਗਰੋਂ ਸੌਰਭ ਨੇ ਕਿਹਾ, ‘‘ਇਸ ਹਫ਼ਤੇ ਮੈਂ ਜਿਵੇਂ ਖੇਡਿਆ ਉਸ ਤੋਂ ਕਾਫ਼ੀ ਖ਼ੁਸ਼…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਦੱਖਣੀ ਅਫਰੀਕਾ ਦਾ ਪਹਿਲਾ ਟੀ-20 ਮੈਚ ਮੀਂਹ ਨੇ ਧੋਤਾ

ਭਾਰਤ ਅਤੇ ਦੱਖਣੀ ਅਫਰੀਕਾ ਦਾ ਪਹਿਲਾ ਟੀ-20 ਮੈਚ ਮੀਂਹ ਨੇ ਧੋਤਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇੱਥੇ ਖੇਡਿਆ ਜਾਣ ਵਾਲਾ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਲਗਾਤਾਰ ਮੀਂਹ ਪੈਣ ਕਾਰਨ ਅੱਜ ਰੱਦ ਕਰਨਾ ਪਿਆ। ਸੱਤ ਵਜੇ ਸ਼ੁਰੂ ਹੋਣ ਵਾਲੇ ਮੈਚ ਦਾ ਟਾਸ ਛੇ ਵਜ ਕੇ 30 ਮਿੰਟ ’ਤੇ ਹੋਣਾ ਸੀ। ਮੀਂਹ ਕਾਰਨ ਟਾਸ ਵੀ ਨਹੀਂ ਹੋ ਸਕਿਆ। ਲਗਾਤਾਰ ਮੀਂਹ ਕਾਰਨ ਮੈਚ ਅਧਿਕਾਰੀਆਂ ਨੇ ਕਾਫ਼ੀ ਉਡੀਕ ਕਰਨ ਮਗਰੋਂ ਲਗਪਗ ਸੱਤ ਵੱਜ ਕੇ 45 ਮਿੰਟ ’ਤੇ ਮੈਚ ਰੱਦ ਕਰਨ ਦਾ ਫ਼ੈਸਲਾ ਲਿਆ। ਦੋਵਾਂ ਟੀਮਾਂ ਵਿਚਾਲੇ ਦੂਜਾ…

VIA PUNJAB
ਅੱਗੇ ਪੜ੍ਹੋ

ਰਿਟਾਇਰਮੈਂਟ ਤੋਂ ਵਾਪਸੀ ਕਰਨ ਵਾਲੇ ਰਾਇਡੂ ਬਣੇ ਹੈਦਰਾਬਾਦ ਟੀਮ ਦੇ ਕਪਤਾਨ

ਰਿਟਾਇਰਮੈਂਟ ਤੋਂ ਵਾਪਸੀ ਕਰਨ ਵਾਲੇ ਰਾਇਡੂ ਬਣੇ ਹੈਦਰਾਬਾਦ  ਟੀਮ ਦੇ ਕਪਤਾਨ

ਤਜ਼ਰਬੇਕਾਰ ਮੱਧ ਕ੍ਰਮ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੂੰ ਉਸਦੇ ਸੰਨਿਆਸ ਤੋਂ ਵਾਪਸੀ ਕਰਨ ਤੋਂ ਬਾਅਦ ਘਰੇਲੂ ਹੈਦਰਾਬਾਦ ਕ੍ਰਿਕਟ ਟੀਮ ਦਾ ਕਪਤਾਨ ਬਣਾ ਦਿੱਤਾ ਗਿਆ ਹੈ ਅਤੇ ਉਹ ਇਸ ਮਹੀਨੇ ਸ਼ੁਰੂ ਹੋਣ ਵਾਲੀ ਵਿਜੇ ਹਜ਼ਾਰੇ ਟ੍ਰਾਫੀ ਵਿਚ ਟੀਮ ਅਗਵਾਈ ਕਰਨਗੇ। 33 ਸਾਲਾ ਬੱਲੇਬਾਜ਼ ਰਾਇਡੂ ਨੇ ਆਈ. ਸੀ. ਸੀ. ਵਰਲਡ ਕੱਪ ਲਈ ਭਾਰਤੀ ਟੀਮ ਵਿਚ ਨਹੀਂ ਚੁਣੇ ਜਾਣ ‘ਤੇ ਨਾਰਾਜ਼ਗੀ ਜਤਾਉਂਦਿਆਂ ਕ੍ਰਿਕਟ ਦੇ ਸਾਰੇ ਸਵਰੂਪਾਂ ‘ਚੋਂ ਸੰਨਿਆਸ ਲੈ ਲਿਆ ਸੀ ਪਰ 2 ਹਫਤੇ ਬਾਅਦ ਪਹਿਲਾਂ ਇਸ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਤਮਿਲ ਥਲਾਈਵਾਸ ਨੂੰ ਹਰਾਇਆ

ਹਰਿਆਣਾ ਨੇ ਤਮਿਲ ਥਲਾਈਵਾਸ ਨੂੰ ਹਰਾਇਆ

ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ ਸੀਜ਼ਨ 7 ‘ਚ ਖੇਡੇ ਗਏ ਪੁਣੇ ਲੇਗ ਦੇ ਆਪਣੇ ਪਹਿਲੇ ਮੈਚ ‘ਚ ਸ਼ਨੀਵਾਰ ਨੂੰ ਤਮਿਲ ਥਲਾਈਵਾਸ ਨੂੰ 43-25 ਨਾਲ ਹਰਾ ਦਿੱਤਾ। ਇਸ ਜਿੱਤ ਦੇ ਹੀਰੋ ਰਹੇ ਵਿਕਾਸ ਕੰਡੋਲਾ ਨੇ ਇਕ ਵਾਰ ਫਿਰ ਤੋਂ ਸੁਪਰ 10 ਲਗਾਉਂਦੇ ਹੋਏ 13 ਪੁਆਇੰਟਸ ਲਏ। ਕੰਡੋਲਾ ਅਤੇ ਵਿਨੇ ਨੇ ਸ਼ਾਨਦਾਰ ਰੇਡਸ ਕੀਤੇ।ਪ੍ਰੋ ਕਬੱਡੀ ਇਤਿਹਾਸ ‘ਚ ਹਰਿਆਣਾ ਦੀ ਤਮਿਲ ‘ਤੇ ਇਹ 5 ਮੈਚਾਂ ‘ਚ ਪਹਿਲੀ ਜਿੱਤ ਹੈ, ਇਸ ਤੋਂ ਪਹਿਲੇ ਤਿੰਨ ਮੈਚ ਇਨ੍ਹਾਂ ਦੋਹਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਖਿਡਾਰੀ ਲਕਸ਼ੈ ਬੈਲਜੀਅਮ ਅੰਤਰਰਾਸ਼ਟਰੀ ਚੈਲੰਜਰ ਦੇ ਫਾਈਨਲ ਵਿੱਚ

ਭਾਰਤੀ ਖਿਡਾਰੀ ਲਕਸ਼ੈ ਬੈਲਜੀਅਮ ਅੰਤਰਰਾਸ਼ਟਰੀ ਚੈਲੰਜਰ ਦੇ ਫਾਈਨਲ ਵਿੱਚ

ਨਵੀਂ ਦਿੱਲੀ – ਉੱਭਰਦੇ ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਨੇ ਡੈਨਮਾਰਕ ਦੇ ਕਿਮ ਬਰੁਨ ਨੂੰ ਸਿੱਧੇ ਸੈੱਟ ਵਿਚ ਹਰਾ ਕੇ ਬੈਲਜੀਅਮ ਕੌਮਾਂਤਰੀ ਚੈਲੰਜਰ ਦੇ ਪੁਰਸ਼ ਸਿੰਗਲਜ਼ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ| ਅਲਮੋੜਾ ਦੇ 18 ਸਾਲਾ ਲਕਸ਼ੈ ਨੇ ਸ਼ੁੱਕਰਵਾਰ ਦੀ ਰਾਤ ਬਰੁਨ ਨੂੰ 48 ਮਿੰਟ ਤਕ ਚੱਲੇ ਮੁਕਾਬਲੇ ਵਿਚ 21-18, 21-11 ਨਾਲ ਹਰਾਇਆ| ਏਸ਼ੀਆਈ ਜੂਨੀਅਰ ਚੈਂਪੀਅਨ ਲਕਸ਼ੈ ਦਾ ਸਾਹਮਣਾ ਹੁਣ ਫਾਈਨਲ ਵਿਚ ਡੈਨਮਾਰਕ ਦੇ ਦੂਜਾ ਦਰਜਾ ਪ੍ਰਾਪਤ ਵਿਕਟਰ ਸਵੇਂਡਸੇਨ ਨਾਲ ਹੋਵੇਗਾ|ਲਕਸ਼ੈ ਨੇ ਨੀਦਰਲੈਂਡ ਦੇ ਚੋਟੀ…

VIA PUNJAB
ਅੱਗੇ ਪੜ੍ਹੋ

ਭਾਰਤੀ ਕ੍ਰਿਕਟ ਟੀਮ ਨੇ ਅੰਡਰ-19 ਏਸ਼ੀਆ ਖ਼ਿਤਾਬ ਜਿੱਤਿਆ

ਭਾਰਤੀ ਕ੍ਰਿਕਟ ਟੀਮ ਨੇ ਅੰਡਰ-19 ਏਸ਼ੀਆ ਖ਼ਿਤਾਬ ਜਿੱਤਿਆ

ਖੱਬੇ ਹੱਥ ਦੇ ਸਪਿੰਨਰ ਅਥਰਵ ਐਂਕੋਲੇਕਰ ਦੀਆਂ ਪੰਜ ਵਿਕਟਾਂ ਦੀ ਬਦੌਲਤ ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਇੱਕ ਰੋਜ਼ਾ ਮੁਕਾਬਲੇ ਵਿੱਚ ਅੱਜ ਇੱਥੇ ਬੰਗਲਾਦੇਸ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਖ਼ਿਤਾਬ ’ਤੇ ਕਬਜ਼ਾ ਕਰ ਲਿਆ। ਘੱਟ ਸਕੋਰ ਵਾਲੇ ਇਸ ਮੈਚ ਵਿੱਚ ਐਂਕੋਲੇਕਰ ਤੋਂ ਇਲਾਵਾ ਆਕਾਸ਼ ਸਿੰਘ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 12 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਸੁਸ਼ਾਂਤ ਮਿਸ਼ਰਾ ਅਤੇ ਵਿਦਿਆਧਰ ਪਾਟਿਲ ਨੂੰ ਇੱਕ-ਇੱਕ ਵਿਕਟ ਮਿਲੀ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 32.4 ਓਵਰਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਰਾਣੀ ਹੱਥ

ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਰਾਣੀ ਹੱਥ

ਸਟਾਰ ਫਾਰਵਰਡ ਰਾਣੀ ਰਾਮਪਾਲ ਨੂੰ ਅੱਜ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਬਣਾਇਆ ਗਿਆ ਹੈ, ਜੋ 27 ਸਤੰਬਰ ਤੋਂ ਮਾਰਲੋ ਵਿੱਚ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਲੜੀ ਵਿੱਚ ਇੰਗਲੈਂਡ ਨਾਲ ਭਿੜੇਗੀ। ਲੜੀ 27 ਸਤੰਬਰ ਤੋਂ ਚਾਰ ਅਕਤੂਬਰ ਤੱਕ ਖੇਡੀ ਜਾਵੇਗੀ ਅਤੇ ਗੋਲਕੀਪਰ ਸਵਿਤਾ ਉਪ ਕਪਤਾਨ ਹੋਵੇਗੀ।ਹਾਲ ਹੀ ਵਿੱਚ ਜਾਪਾਨ ਵਿੱਚ ਓਲੰਪਿਕ ਟੈਸਟ ਟੂਰਨਾਮੈਂਟ ਵਿੱਚ ਟੀਮ ਦੀ ਜਿੱਤ ਮਗਰੋਂ ਸਵਿਤਾ ਅਤੇ ਰਜਨੀ ਇਤਿਮਾਰਪੂ ਨੇ ਟੀਮ ਵਿੱਚ ਆਪਣਾ ਸਥਾਨ ਬਰਕਰਾਰ ਰੱਖਿਆ ਹੈ। ਡਿਫੈਂਡਰ ਦੀਪਾ ਗ੍ਰੇਸ ਏਕਾ,…

VIA PUNJAB
ਅੱਗੇ ਪੜ੍ਹੋ

ਸੌਰਭ ਵੀਅਤਨਾਮ ਓਪਨ ਦੇ ਸੈਮੀ ਫਾਈਨਲ ’ਚ

ਸੌਰਭ ਵੀਅਤਨਾਮ ਓਪਨ ਦੇ ਸੈਮੀ ਫਾਈਨਲ ’ਚ

ਭਾਰਤੀ ਸ਼ਟਲਰ ਸੌਰਭ ਵਰਮਾ ਅੱਜ ਇੱਥੇ ਵੀਅਤਨਾਮ ਓਪਨ ਬੀਡਬਲਯੂਐੱਫ ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਸੈਮੀ-ਫਾਈਨਲ ਵਿੱਚ ਪਹੁੰਚ ਗਿਆ ਹੈ। ਦੂਜਾ ਦਰਜਾ ਪ੍ਰਾਪਤ ਸੌਰਭ ਨੇ ਘਰੇਲੂ ਖਿਡਾਰੀ ਟਿਐੱਨ ਮਿਨ ਐੱਨਗੁਯੈੱਨ ਨੂੰ ਸਿੱਧੇ ਸੈੱਟਾਂ ਵਿੱਚ ਸ਼ਿਕਸਤ ਦਿੱਤੀ। ਭਾਰਤੀ ਖਿਡਾਰੀ ਨੇ 43 ਮਿੰਟ ਤੱਕ ਚੱਲੇ ਮੁਕਾਬਲੇ ਨੂੰ 21-13, 21-18 ਨਾਲ ਜਿੱਤਿਆ। ਕੌਮੀ ਚੈਂਪੀਅਨ ਦਾ ਫਾਈਨਲ ਵਿੱਚ ਸਾਹਮਣਾ ਜਾਪਾਨ ਦੇ ਮਿਨੋਰੂ ਕੋਗਾ ਜਾਂ ਥਾਈਲੈਂਡ ਦੇ ਤਾਨੌਂਗਸਾਕ ਸੈਂਸੋੋਮਬੂਮਸੁਕ ਨਾਲ ਹੋਵੇਗਾ। ਸੌਰਭ ਪਿਛਲੇ ਮਹੀਨੇ ਚੀਨੀ ਤਾਇਪੈ ਓਪਨ ਵਿੱਚ ਆਖ਼ਰੀ-16…

VIA PUNJAB
ਅੱਗੇ ਪੜ੍ਹੋ

ਹਿਮਾ ਦੇ ਵਿਸ਼ਵ ਚੈਂਪੀਅਨਸ਼ਿਪ ’ਚ ਖੇਡਣ ਬਾਰੇ ਬੇਯਕੀਨੀ

ਹਿਮਾ ਦੇ ਵਿਸ਼ਵ ਚੈਂਪੀਅਨਸ਼ਿਪ ’ਚ ਖੇਡਣ ਬਾਰੇ ਬੇਯਕੀਨੀ

ਵਿਸ਼ਵ ਜੂਨੀਅਰ ਚੈਂਪੀਅਨ ਹਿਮਾ ਦਾਸ ਦੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਸਬੰਧੀ ਬੇਯਕੀਨੀ ਵਾਲੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਭਾਰਤੀ ਅਥਲੈਟਿਕਸ ਫੈਡਰੇਸ਼ਨ ਵੱਲੋਂ ਕੌਮਾਂਤਰੀ ਸੰਸਥਾ ਆਈਏਏਐੱਫ ਨੂੰ ਭੇਜੀ ਖਿਡਾਰੀਆਂ ਦੀ ਮੁੱਢਲੀ ਸੂਚੀ ਵਿੱਚ ਇਸ ਸਟਾਰ ਅਥਲੀਟ ਦਾ ਨਾਮ ਨਹੀਂ ਹੈ। ਏਐੱਫਆਈ ਕੋਲ ਹਾਲਾਂਕਿ ਇਸ ਸੂਚੀ ਵਿੱਚ ਉਸ ਦਾ ਨਾਮ ਸ਼ਾਮਲ ਕਰਵਾਉਣ ਲਈ 16 ਸਤੰਬਰ ਤੱਕ ਦਾ ਸਮਾਂ ਹੈ।ਏਐੱਫਆਈ ਨੇ ਚਾਰ ਗੁਣਾ 400 ਰਿਲੇਅ ਅਤੇ ਚਾਰ ਗੁਣਾ 400 ਮਿਕਸਡ ਰਿਲੇਅ ਲਈ ਨੌਂ ਸਤੰਬਰ ਨੂੰ ਹਿਮਾ…

VIA PUNJAB
ਅੱਗੇ ਪੜ੍ਹੋ
1 65 66 67 68 69 202