ਟੈਸਟ ਕ੍ਰਿਕਟ ਮੇਰੀ ਪਹਿਲ, ਜਲਦ ਕਰਾਂਗਾ ਵਾਪਸੀ : ਭੁਵਨੇਸ਼ਵਰ

ਟੈਸਟ ਕ੍ਰਿਕਟ ਮੇਰੀ ਪਹਿਲ, ਜਲਦ ਕਰਾਂਗਾ ਵਾਪਸੀ : ਭੁਵਨੇਸ਼ਵਰ

ਪੁਣੇ – ਸੱਟ ਤੋਂ ਉੱਭਰਨ ਤੋਂ ਬਾਅਦ ਵਾਪਸੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਕਿਹਾ ਹੈ ਕਿ ਟੈਸਟ ਕ੍ਰਿਕਟ ਹੁਣ ਵੀ ਉਸ ਦੀ ਪਹਿਲ ਹੈ ਅਤੇ ਉਹ ਇੰਡੀਅਨ ਪ੍ਰੀਮੀਅਰ ਲੀਗ ’ਚ ਆਪਣੇ ਕਾਰਜਭਾਰ ਪ੍ਰਬੰਧਨ ਵੱਲ ਆਪਣਾ ਧਿਆਨ ਲਾਏਗਾ। ਉਸ ਦੀਆਂ ਨਜ਼ਰਾਂ ਇਸ ਸਾਲ ਇੰਗਲੈਂਡ ਖਿਲਾਫ ਉਸ ਦੀ ਸਰਜ਼ਮੀਂ ’ਤੇ ਹੋਣ ਵਾਲੀ ਟੈਸਟ ਸੀਰੀਜ਼ ’ਤੇ ਟਿਕੀਆਂ ਹਨ। ਭੁਵਨੇਸ਼ਵਰ ਨੂੰ ਪਿਛਲੇ ਦੋ ਸਾਲਾਂ ਦੌਰਾਨ ਸੱਟਾਂ ਨਾਲ ਜੂਝਣਾ ਪਿਆ ਹੈ।ਉਸ ਨੇ ਇੰਗਲੈਂਡ ਖ਼ਿਲਾਫ ਤਿੰਨ ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ

ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ ਹੋ ਗਿਆ ਹੈ ਤੇ ਉਸ ਵਿੱਚ ਇਸ ਬਿਮਾਰੀ ਦੇ ਹਲਕੇ ਲੱਛਣ ਹਨ। ਹਰਮਨਪ੍ਰੀਤ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਉਸ ਨੇ ਸੋਮਵਾਰ ਨੂੰ ਆਪਣਾ ਟੈਸਟ ਕਰਵਾਇਆ ਸੀ। ਖਿਡਾਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ, “ਉਸਨੇ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

VIA PUNJAB
ਅੱਗੇ ਪੜ੍ਹੋ

ਭਾਰਤੀ ਫੁੱਟਬਾਲ ਕਪਤਾਨ ਸ਼ੇਤਰੀ ਕੋਵਿਡ-19 ਇਨਫਕੈਸ਼ਨ ਤੋਂ ਉਭਰਿਆ

ਭਾਰਤੀ ਫੁੱਟਬਾਲ ਕਪਤਾਨ ਸ਼ੇਤਰੀ ਕੋਵਿਡ-19 ਇਨਫਕੈਸ਼ਨ ਤੋਂ ਉਭਰਿਆ

ਨਵੀਂ ਦਿੱਲੀ- ਭਾਰਤੀ ਫੁੱਟਬਾਲ ਟੀਮ ਦੇ ਚਮਤਕਾਰੀ ਕਪਤਾਨ ਸੁਨੀਲ ਸ਼ੇਤਰੀ ਨੇ ਐਤਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਪੂਰੀ ਤਰ੍ਹਾਂ ਨਾਲ ਉਭਰ ਗਿਆ ਹੈ। ਕੋਵਿਡ-19 ਬੀਮਾਰੀ ਦੀ ਲਪੇਟ ਵਿਚ ਆਉਣ ਕਾਰਣ ਉਹ ਓਮਾਨ ਤੇ ਯੂ. ਏ. ਈ. ਵਿਰੁੱਧ ਦੋਸਤਾਨਾ ਮੈਚਾਂ ਲਈ ਦੁਬਈ ਦੌਰੇ’ਤੇ ਗਈ ਟੀਮ ਦਾ ਹਿੱਸਾ ਨਹੀਂ ਬਣਿਆ ਸੀ।ਸ਼ੇਤਰੀ ਨੇ ਟਵੀਟ ਕੀਤਾ,‘‘ਜਾਂਚ ਤੋਂ ਬਾਅਦ ਬਾਹਰ ਨਿਕਲਣ ਦੀ ਮਨਜ਼ੂਰੀ ਮਿਲ ਗਈ ਹੈ ਤੇ ਮੈਦਾਨ ’ਤੇ ਫਿਰ ਤੋਂ ਉਤਰਨ ਨੂੰ ਲੈ ਕੇ ਕਾਫੀ ਖੁਸ਼…

VIA PUNJAB
ਅੱਗੇ ਪੜ੍ਹੋ

ਭਾਰਤੀ ਪੁਰਸ਼ ਤੇ ਮਹਿਲਾ ਨਿਸ਼ਾਨੇਬਾਜ਼ੀ ਟੀਮਾਂ ਨੇ ਸੋਨ ਤਗ਼ਮੇ ਫੁੰਡੇ

ਭਾਰਤੀ ਪੁਰਸ਼ ਤੇ ਮਹਿਲਾ ਨਿਸ਼ਾਨੇਬਾਜ਼ੀ ਟੀਮਾਂ ਨੇ ਸੋਨ ਤਗ਼ਮੇ ਫੁੰਡੇ

ਨਵੀਂ ਦਿੱਲੀ – ਭਾਰਤੀ ਪੁਰਸ਼ ਅਤੇ ਮਹਿਲਾ ਨਿਸ਼ਾਨਚੀਆਂ ਨੇ ਅੱਜ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ ਦੇ ਟੀਮ ਟਰੈਪ ਮੁਕਾਬਲਿਆਂ ਵਿੱਚ ਸੋਨ ਤਗ਼ਮੇ ਜਿੱਤ ਕੇ ਆਪਣੀ ਮੁਹਿੰਮ ਸ਼ਾਨਦਾਰ ਢੰਗ ਨਾਲ ਸਮਾਪਤ ਕੀਤੀ। ਪੁਰਸ਼ਾਂ ਦੇ ਟੀਮ ਟਰੈਪ ਮੁਕਾਬਲਿਆਂ ਵਿੱਚ ਭਾਰਤ ਦੇ ਕੇਨਾਨ ਚੇਨਾਈ, ਪ੍ਰਿਥਵੀਰਾਜ ਟੋਂਡਾਈਮਾਨ ਅਤੇ ਲਕਸ਼ੈ ਸ਼ੇਓਰਾਨ ਦੀ ਤਿਕੜੀ ਨੇ ਸਲੋਵਾਕੀਆ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾਂ ਮਹਿਲਾ ਟਰੈਪ ਟੀਮ ਮੁਕਾਬਲੇ ਵਿੱਚ ਸ਼੍ਰੇਅਸੀ ਸਿੰਘ, ਰਾਜੇਸ਼ਵਰੀ ਕੁਮਾਰੀ ਅਤੇ ਮਨੀਸ਼ਾ ਕੀਰ ਦੀ ਭਾਰਤੀ ਤਿਕੜੀ ਨੇ ਫਾਈਨਲ ਮੁਕਾਬਲੇ ਵਿੱਚ ਕਜ਼ਾਖਸਤਾਨ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਇੱਕ ਰੋਜ਼ਾ ਲੜੀ 2-1 ਨਾਲ ਜਿੱਤੀ

ਭਾਰਤ ਨੇ ਇੱਕ ਰੋਜ਼ਾ ਲੜੀ 2-1 ਨਾਲ ਜਿੱਤੀ

ਪੁਣੇ – ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਸੱਤ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ’ਤੇ 2-1 ਨਾਲ ਕਬਜ਼ਾ ਕਰ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 330 ਦੌੜਾਂ ਦਾ ਟੀਚਾ ਦਿੱਤਾ। ਇਸ ਵਿੱਚ ਰੋਹਿਤ ਸ਼ਰਮਾ ਨੇ 37, ਸ਼ਿਖਰ ਧਵਨ ਨੇ 67, ਰਿਸ਼ਭ ਪੰਤ ਨੇ 78, ਹਾਰਦਿਕ ਪਾਂਡਿਆ ਨੇ 64, ਕਰੁਨਾਲ ਪਾਂਡਿਆ ਨੇ 25 ਤੇ ਸ਼ਰਦੁਲ ਠਾਕੁਰ ਨੇ 30 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਲਈ…

VIA PUNJAB
ਅੱਗੇ ਪੜ੍ਹੋ

ਕੌਮੀ ਯੂਥ ਖੇਡਾਂ ਵਿੱਚ ਯੋਗ ਸ਼ਾਮਲ ਹੋਵੇਗਾ: ਰਿਜਿਜੂ

ਕੌਮੀ ਯੂਥ ਖੇਡਾਂ ਵਿੱਚ ਯੋਗ ਸ਼ਾਮਲ ਹੋਵੇਗਾ: ਰਿਜਿਜੂ

ਨਵੀਂ ਦਿੱਲੀ – ਖੇਡ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਯੋਗ ਨੂੰ ਇਸ ਸਾਲ ਦੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿਚ ਸ਼ਾਮਲ ਕੀਤਾ ਹੈ ਤਾਂ ਕਿ ਇਸ ਨੂੰ ਮੁਕਾਬਲੇ ਦੀ ਖੇਡ ਬਣਾਇਆ ਜਾ ਸਕੇ। ਇਨ੍ਹਾਂ ਖੇਡਾਂ ਵਿਚ ਪੁਰਸ਼ ਤੇ ਮਹਿਲਾ ਵਰਗ ਦੇ ਮੁਕਾਬਲੇ ਹੋਣਗੇ। ਖੇਡ ਮੰਤਰੀ ਨੇ ਲੋਕ ਸਭਾ ਵਿਚ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਯੋਗ ਦੇ ਵਿਕਾਸ ਲਈ ਨੈਸ਼ਨਲ ਯੋਗਆਸਨ ਸਪੋਰਟਸ ਫੈਡਰੇਸ਼ਨ ਨੂੰ ਵੀ ਮਾਨਤਾ ਦੇ ਦਿੱਤੀ ਹੈ।

VIA PUNJAB
ਅੱਗੇ ਪੜ੍ਹੋ

ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ

ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ

ਪੁਣੇ – ਇੰਗਲੈਂਡ ਨੇ ਐਤਵਾਰ ਨੂੰ ਇਥੇ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਭਾਰਤ ਖ਼ਿਲਾਫ਼ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸਪਿੰਨਰ ਕੁਲਦੀਪ ਯਾਦਵ ਦੀ ਜਗ੍ਹਾ ਤੇਜ਼ ਗੇਂਦਬਾਜ਼ ਟੀ. ਨਟਰਾਜਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਇੰਗਲੈਂਡ ਨੇ ਵੀ ਇਕ ਤਬਦੀਲੀ ਕੀਤੀ ਹੈ, ਟੌਮ ਕਰੈਨ ਦੀ ਥਾਂ ਮਾਰਕਵੁੱਡ ਕਰੈਨ ਨੂੰ ਲਿਆ ਹੈ। ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੈ।

VIA PUNJAB
ਅੱਗੇ ਪੜ੍ਹੋ

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਨਵੀਂ ਦਿੱਲੀ – ਦਿੱਗਜ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਆਏ ਹਨ। ਸਾਬਕਾ ਕਪਤਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੇ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਕੋਵਿਡ-19 ਜਾਂਚ ਰਿਪੋਰਟ ਨੈਗੇਟਿਵ ਹੈ।ਤੇਂਦੁਲਕਰ ਨੇ ਟਵਿੱਟਰ ਤੇ ਲਿਖਿਆ, ‘ਮੈਂ ਖ਼ੁਦ ਜਾਂਚ ਕਰਵਾ ਰਿਹਾ ਸੀ ਅਤੇ ਕੋਵਿਡ-19 ਤੋਂ ਬਚਣ ਲਈ ਸਭ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਇੰਗਲੈਂਡ ਦਰਮਿਆਨ ਇਕ ਰੋਜ਼ਾ ਮੈਚ ਅੱਜ

ਭਾਰਤ ਤੇ ਇੰਗਲੈਂਡ ਦਰਮਿਆਨ ਇਕ ਰੋਜ਼ਾ ਮੈਚ ਅੱਜ

ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਇਕ ਰੋਜ਼ਾ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਇਸ ਮੈਚ ਵਿਚ ਸੂਰਿਆ ਕੁਮਾਰ ਯਾਦਵ ਨੂੰ ਖੇਡਣ ਦਾ ਮੌਕਾ ਮਿਲ ਸਕਦਾ ਹੈ ਕਿਉਂਕਿ ਉਸ ਨੇ ਟੀ-20 ਲੜੀ ਵਿਚ ਵਧੀਆ ਪ੍ਰਦਰਸ਼ਨ ਕੀਤਾ ਸੀ। ਭਾਰਤ ਇਹ ਮੈਚ ਜਿੱਤ ਕੇ ਲੜੀ ਆਪਣੇ ਨਾਂ ਕਰਨ ਦੀ ਕੋਸ਼ਿਸ਼ ਕਰੇਗਾ। ਸ਼ੇਅਸ ਅਈਅਰ ਮੋਢੇ ਦੀ ਸੱਟ ਕਾਰਨ ਲੜੀ ਵਿਚੋਂ ਬਾਹਰ ਹੋ ਗਿਆ ਹੈ। ਭਾਰਤੀ ਟੀਮ ਪ੍ਰਬੰਧਕਾਂ ਤੇ ਕਪਤਾਨ ਵਿਰਾਟ ਕੋਹਲੀ ਲਈ ਟੀਮ ਦੀ ਚੋਣ ਕਰਨੀ ਵੱਡੀ ਸਮੱਸਿਆ ਹੈ।…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਸਰਕਾਰ ਵੱਲੋਂ ਸੁਰਜੀਤ ਹਾਕੀ ਅਕਾਦਮੀ ਨੂੰ 36 ਸੀਟਾਂ ਡੇ-ਸਕਾਲਰ ਹਾਕੀ ਵਿੰਗ ਦੇਣ ਦਾ ਫ਼ੈਸਲਾ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾਕੀ ਖੇਡ ਨੂੰ ਹੇਠਲੀ ਪੱਧਰ ਤੱਕ ਪ੍ਰਫੁੱਲਤ ਕਰਨ ਲਈ ਛੇਤੀ ਹੀ ਉਲੰਪਿਕ ਪੱਧਰ ਦੇ ਖਿਡਾਰੀ ਦੀ ਬਤੌਰ ਮੁੁੱਖ ਹਾਕੀ ਕੋਚ ਨਿਯੁਕਤੀ ਕੀਤੀ ਜਾਵੇਗੀ।ਖੇਡ ਮੰਤਰੀ ਨੇ ਇਹ ਇੰਕਸ਼ਾਫ਼ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ…

VIA PUNJAB
ਅੱਗੇ ਪੜ੍ਹੋ
1 5 6 7 8 9 202