ਕੋਹਲੀ ਭਾਰਤ ਦਾ ਸਭ ਤੋਂ ਸਫ਼ਲ ਟੈਸਟ ਕਪਤਾਨ ਬਣਿਆ

ਕੋਹਲੀ ਭਾਰਤ ਦਾ ਸਭ ਤੋਂ ਸਫ਼ਲ ਟੈਸਟ ਕਪਤਾਨ ਬਣਿਆ

ਵੈਸਟ ਇੰਡੀਜ਼ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ 257 ਦੌੜਾਂ ਨਾਲ ਹਰਾ ਕੇ ਵਿਰਾਟ ਕੋਹਲੀ ਟੈਸਟ ਕ੍ਰਿਕਟ ਵਿੱਚ ਮਹਿੰਦਰ ਸਿੰਘ ਧੋਨੀ ਨੂੰ ਪਛਾੜ ਕੇ ਸਭ ਤੋਂ ਸਫਲ ਕਪਤਾਨ ਬਣ ਗਿਆ, ਜਿਸ ਦੀ ਅਗਵਾਈ ਵਿੱਚ ਭਾਰਤ ਦੀ ਇਹ 28ਵੀਂ ਜਿੱਤ ਸੀ। ਇਸ ਤਰ੍ਹਾਂ ਕੋਹਲੀ ਨੇ 48 ਵਿੱਚੋਂ 28 ਮੈਚ ਜਿੱਤ ਲਏ ਹਨ, ਜਦਕਿ ਧੋਨੀ ਨੇ ਆਪਣੀ ਕਪਤਾਨੀ ਦੌਰਾਨ ਭਾਰਤ ਨੂੰ 60 ਟੈਸਟ ਮੈਚਾਂ ਵਿੱਚੋਂ 27 ਜਿਤਾਏ ਸਨ।ਕੋਹਲੀ ਨੇ ਨਵਾਂ ਰਿਕਾਰਡ ਆਪਣੇ ਨਾਮ ਹੋਣ ਮੌਕੇ ਕਿਹਾ, ‘‘ਕਪਤਾਨੀ ਦਾ…

VIA PUNJAB
ਅੱਗੇ ਪੜ੍ਹੋ

ਕੋਹਲੀ ਨੂੰ ਪਛਾੜ ਕੇ ਸਮਿੱਥ ਅੱਵਲ ਨੰਬਰ ਟੈਸਟ ਬੱਲੇਬਾਜ਼ ਬਣਿਆ

ਕੋਹਲੀ ਨੂੰ ਪਛਾੜ ਕੇ ਸਮਿੱਥ ਅੱਵਲ ਨੰਬਰ ਟੈਸਟ ਬੱਲੇਬਾਜ਼ ਬਣਿਆ

ਆਸਟਰੇਲਿਆਈ ਸਟੀਵ ਸਮਿੱਥ ਨੇ ਆਈਸੀਸੀ ਟੈਸਟ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਵਲ ਨੰਬਰ ’ਤੇ ਕਬਜ਼ਾ ਕਰ ਲਿਆ ਹੈ, ਜਦਕਿ ਗੇਂਦਬਾਜ਼ਾਂ ਵਿੱਚ ਜਸਪ੍ਰੀਤ ਬੁਮਰਾਹ ਤੀਜੇ ਸਥਾਨ ’ਤੇ ਪਹੁੰਚ ਗਿਆ। ਕੋਹਲੀ ਬੱਲੇਬਾਜ਼ੀ ਵਿੱਚ ਦੂਜੇ ਨੰਬਰ ’ਤੇ ਖਿਸਕ ਗਿਆ। ਭਾਰਤੀ ਕਪਤਾਨ ਜਮਾਇਕਾ ਟੈਸਟ ਵਿੱਚ ਪਹਿਲੀ ਗੇਂਦ ’ਤੇ ਹੀ ਆਊਟ ਹੋ ਗਿਆ ਸੀ, ਸਮਿੱਥ ਨੇ ਇੰਗਲੈਂਡ ਖ਼ਿਲਾਫ਼ ਪਹਿਲੇ ਐਸ਼ੇਜ਼ ਟੈਸਟ ਵਿੱਚ ਦੋ ਸੈਂਕੜੇ ਅਤੇ ਦੂਜੇ ਵਿੱਚ 92 ਦੌੜਾਂ ਬਣਾਈਆਂ ਸਨ। ਇਸੇ ਤਰ੍ਹਾਂ ਅਜਿੰਕਿਆ…

VIA PUNJAB
ਅੱਗੇ ਪੜ੍ਹੋ

ਮਿਤਾਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲਿਆ

ਮਿਤਾਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲਿਆ

ਸੀਮਤ ਓਵਰਾਂ ਦੇ ਕ੍ਰਿਕਟ ਵਿੱਚ ਭਾਰਤ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਅੱਜ ਟੀ-20 ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ ਤਾਂ ਕਿ 2021 ਵਿੱਚ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ’ਤੇ ਧਿਆਨ ਕੇਂਦਰਤ ਕਰ ਸਕੇ। 36 ਸਾਲ ਦੀ ਮਿਤਾਲੀ ਨੇ 32 ਟੀ-20 ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ, ਜਿਸ ਵਿੱਚ ਤਿੰਨ ਮਹਿਲਾ ਟੀ-20 ਵਿਸ਼ਵ ਕੱਪ (2012, 2014 ਅਤੇ 2016) ਸ਼ਾਮਲ ਹਨ। ਮਿਤਾਲੀ ਨੇ ਟੀ-20 ਕ੍ਰਿਕਟ ਵਿੱਚ 89 ਮੈਚਾਂ ਵਿੱਚ 37.5 ਦੀ ਔਸਤ ਨਾਲ ਭਾਰਤ ਲਈ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਤੇਲੁਗੂ ਨੇ ਤਾਮਿਲ ਨੂੰ 35-30 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਤੇਲੁਗੂ ਨੇ ਤਾਮਿਲ ਨੂੰ 35-30 ਨਾਲ ਹਰਾਇਆ

ਤੇਲੁਗੂ ਟਾਈਟਨਸ ਨੇ ਤਾਮਿਲ ਨੂੰ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ-7 ਦੇ 72ਵੇਂ ਮੁਕਾਬਲੇ ’ਚ 35-30 ਨਾਲ ਹਰਾ ਦਿੱਤਾ। ਤੇਲੁਗੂ ਟੀਮ ਵਲੋਂ ਇਸ ਮੈਚ ਦੇ ਹੀਰੋ ਰਹੇ ਸਿਧਾਰਥ ਦੇਸਾਈ ਤੇ ਵਿਸ਼ਾਲ ਭਾਰਦਵਾਜ (ਹਾਈ ਫਾਈਵ ਕਰਦੇ ਹੋਏ 6 ਟੈਕਲ ਪੁਆਇੰਟਸ), ਜਦਕਿ ਤਾਮਿਲ ਨੂੰ ਅੱਜ ਕਪਤਾਨ ਅਜੈ ਠਾਕੁਰ ਦੀ ਕਮੀ ਮਹਿਸੂਸ ਹੋਈ ਪਰ ਉਸਦੀ ਜਗ੍ਹਾ ਕਮੀ ਮਹਿਸੂਸ ਅਜੀਤ ਕੁਮਾਰ ਨੇ ਪੂਰੀ ਕੀਤੀ ਤੇ ਆਪਣਾ ਸੁਪਰ-10 (14 ਰੇਡ ਪੁਆਇੰਟਸ) ਵੀ ਪੂਰਾ ਕੀਤਾ। ਰਾਹੁਲ ਚੌਧਰੀ ਨੂੰ 5 ਰੇਡ ਪੁਆਇੰਟਸ ਮਿਲੇ।…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੂਜਾ ਟੈਸਟ ਮੈਚ 257 ਦੌਡ਼ਾਂ ਨਾਲ ਜਿੱਤਿਆ

ਭਾਰਤ ਨੇ ਦੂਜਾ ਟੈਸਟ ਮੈਚ 257 ਦੌਡ਼ਾਂ ਨਾਲ ਜਿੱਤਿਆ

ਭਾਰਤੀ ਕਪਤਾਨ ਵਿਰਾਟ ਕੋਹਲੀ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੈਸਟ ਇੰਡੀਜ਼ ਦੇ ਬੱਲੇਬਾਜ਼ ਜਰਮੇਨ ਬਲੈਕਵੁੱਡ ਦੀ ਵਿਕਟ ਲੈਣ ਦੀ ਵਧਾਈ ਦਿੰਦਾ ਹੋਇਆ। ਭਾਰਤ ਨੇ ਜਮਾਇਕਾ ਦੇ ਕਿੰਗਸਟਨ ’ਚ ਸਬੀਨਾ ਪਾਰਕ ਵਿੱਚ ਖੇਡਿਆ ਇਹ ਦੂਜਾ ਟੈਸਟ ਮੈਚ 257 ਦੌਡ਼ਾਂ ਨਾਲ ਜਿੱਤ ਲਿਆ। ਵਿੰਡੀਜ਼ ਟੀਮ ਦੂਜੀ ਪਾਰੀ ’ਚ 468 ਦੌਡ਼ਾਂ ਦੇ ਟੀਚੇ ਦਾ ਪਿੱਛਾ ਕਰਦਿਆਂ 210 ਦੌਡ਼ਾਂ ’ਤੇ ਢੇਰ ਹੋ ਗਈ।

VIA PUNJAB
ਅੱਗੇ ਪੜ੍ਹੋ

ਪੰਤ ਨੇ ਵਿਕਟਕੀਪਿੰਗ ਵਿੱਚ ਧੋਨੀ ਨੂੰ ਪਛਾੜਿਆ

ਪੰਤ ਨੇ ਵਿਕਟਕੀਪਿੰਗ ਵਿੱਚ ਧੋਨੀ ਨੂੰ ਪਛਾੜਿਆ

ਨੌਜਵਾਨ ਰਿਸ਼ਭ ਪੰਤ ਟੈਸਟ ਕ੍ਰਿਕਟ ਵਿੱਚ 50 ਬੱਲੇਬਾਜ਼ਾਂ ਨੂੰ ਸਭ ਤੋਂ ਤੇਜ਼ੀ ਨਾਲ ਆਊਟ ਕਰਨ ਵਾਲਾ ਭਾਰਤੀ ਵਿਕਟਕੀਪਰ ਬਣ ਗਿਆ ਹੈ। ਉਸ ਨੇ ਇਸ ਮਾਮਲੇ ਵਿੱਚ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵੀ ਪਛਾੜ ਦਿੱਤਾ ਹੈ। 21 ਸਾਲ ਦੇ ਪੰਤ ਨੇ ਐਤਵਾਰ ਨੂੰ 11ਵੇਂ ਟੈਸਟ ਮੈਚ ਦੌਰਾਨ ਆਪਣਾ 50ਵਾਂ ਸ਼ਿਕਾਰ ਕੀਤਾ। ਧੋਨੀ 15 ਟੈਸਟ ਮੈਚਾਂ ਵਿੱਚ ਇਸ ਅੰਕੜਾ ਤੱਕ ਪੁੱਜਿਆ ਸੀ। ਪੰਤ ਨੇ ਦੂਜੇ ਟੈਸਟ ਮੈਚ ਵਿੱਚ ਮੇਜ਼ਬਾਨ ਟੀਮ ਦੀ ਦੂਜੀ ਪਾਰੀ ’ਚ ਇਸ਼ਾਂਤ ਸ਼ਰਮਾ…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਵਿੱਚ ਜਿੱਤਿਆ ‘ਸੋਨ ਤਮਗਾ’

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਵਿੱਚ ਜਿੱਤਿਆ ‘ਸੋਨ ਤਮਗਾ’

ਐਸ਼ਏ ਨਗਰ – ਅੱਠਵੀਂ ਸਟੇਟ ਓਕੀਨਾਵਾ ਸ਼ੋਰਿਨ (ਆਰ ਵਾਈ ਯੂ) ਕਰਾਟੇ ਚੈਂਪੀਅਨਸ਼ਿਪ 2019 ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ -7 , ਮੁਹਾਲੀ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦਾ ਆਯੋਜਨ ਲੁਧਿਆਣਾ ਕਰਾਟੇ ਐਸੋਸੀਏਸ਼ਨ ਵੱਲੋਂ ਜੀ.ਐਸ ਰਿਜ਼ੋਰਟਸ, ਆਲਮਗੀਰ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਕੈਟਾਗਰੀ 70 ਕਿਲੋਗ੍ਰਾਮ ਵਿੱਚ ਵਿਦਿਆਰਥੀ ਗੁਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਬਿ੍ਰਟਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਇੱਕ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਵੱਡੀ ਦਿਲਚਸਪੀ ਵਿਖਾਈ ਹੈ।ਇਸ ਦਾ ਪ੍ਰਗਟਾਵਾ ਅੱਜੇ ਏਥੇ ਖੇਡ ਤੇ…

VIA PUNJAB
ਅੱਗੇ ਪੜ੍ਹੋ

ਯੂ. ਐੱਸ. ਓਪਨ ਤੋਂ ਹਟੇ ਨੋਵਾਕ ਜੋਕੋਵਿਚ

ਯੂ. ਐੱਸ. ਓਪਨ ਤੋਂ ਹਟੇ ਨੋਵਾਕ ਜੋਕੋਵਿਚ

ਦੁਨੀਆ ਦੇ ਨੰਬਰ ਇਕ ਖਿਡਾਰੀ ਅਤੇ ਸਾਬਕਾ ਚੈਂਪੀਅਨ ਨੋਵਾਕ ਜੋਕੋਵਿਚ ਰਿਟਾਇਰ ਹਰਟ ਹੋ ਕੇ ਯੂ. ਐੱਸ. ਓਪਨ 2019 ਤੋਂ ਬਾਹਰ ਹੋ ਗਏ। ਸਰਬੀਆ ਦੇ ਇਸ ਖਿਡਾਰੀ ਦੇ ਇਕਦਮ ਬਾਹਰ ਹੋਣ ਨਾਲ ਸਵਿਟਜ਼ਰਲੈਂਡ ਦੇ ਸਟੇਨ ਵਾਵਰਿੰਕਾ ਕੁਆਰਟਰ ਫਾਈਨਲ ’ਚ ਪਹੁੰਚ ਗਏ। 23ਵੇਂ ਨੰਬਰ ਦੇ ਖਿਡਾਰੀ ਵਾਵਰਿੰਕਾ ਕੁਆਰਟਰ ਫਾਈਨਲ ’ਚ ਰੂਸ ਦੇ ਦਾਨਿਲ ਮੇਦਵੇਦੇਵ ਦਾ ਸਾਹਮਣਾ ਕਰਨਗੇ।ਐਤਵਾਰ ਨੂੰ ਰਾਊਂਡ ਆਫ 16 ’ਚ ਖੇਡੇ ਗਏ ਇਸ ਮੁਕਾਬਲੇ ਦੇ ਚੌਥੇ ਦੌਰ ਦੇ ਮੈਚ ਵਿਚਾਲੇ ਨੋਵਾਕ ਨੇ ਰਿਟਾਇਰਟਹਰਟ ਹੋਣ ਦਾ…

VIA PUNJAB
ਅੱਗੇ ਪੜ੍ਹੋ

ਭਾਰਤ ਵਿਰੁੱਧ ਖਰਾਬ ਬੱਲੇਬਾਜ਼ੀ ਤੋਂ ਨਿਰਾਸ਼ ਵਿੰਡੀਜ਼ ਦੇ ਕੋਚ ਰੀਫਰ

ਭਾਰਤ ਵਿਰੁੱਧ ਖਰਾਬ ਬੱਲੇਬਾਜ਼ੀ ਤੋਂ ਨਿਰਾਸ਼ ਵਿੰਡੀਜ਼ ਦੇ ਕੋਚ ਰੀਫਰ

ਵੈਸਟਇੰਡੀਜ਼ ਦੇ ਕੋਚ ਫਲਾਈਡ ਰੀਫਰ ਨੇ ਭਾਰਤ ਦੇ ਵਿਰੁੱਧ ਟੈਸਟ ਦੇ ਦੂਜੇ ਦਿਨ ਟੀਮ ਦੇ 87 ਦੌੜਾਂ ’ਤੇ 7 ਵਿਕਟਾਂ ਗੁਵਾਉਣ ’ਤੇ ਬੱਲੇਬਾਜ਼ੀ ਦੇ ਪ੍ਰਤੀ ਨਿਰਾਸ਼ ਹਨ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਧਾਮਕੇਦਾਰ ਸ਼ੁਰੂਆਤੀ ਸਪੈਲ ਨਾਲ ਵੈਸਟਇੰਡੀਜ਼ ਦੀ ਟੀਮ ਨੇ ਪਹਿਲੀ ਪਾਰੀ ’ਚ ਦੂਜੇ ਦਿਨ ਦੀ ਖੇਡ ਖਤਮ ਹੋਣ ਤਕ 7 ਵਿਕਟਾਂ ਗੁਆ ਦਿੱਤੀਆਂ ਸਨ।ਰੀਫਰ ਨੇ ਕਿਹਾ ਸਾਡੀ ਬੱਲੇਬਾਜ਼ੀ ਫਿਰ ਤੋਂ ਨਿਰਾਸ਼ਾਜਨਕ ਰਹੀ ਕਿਉਂਕਿ ਅਸ ਪਾਰੀ ਦੇ ਸ਼ੁਰੂ ’ਚ ਬਹੁਤ ਗੇਂਦਾਂ ਨੂੰ ਛੱਡਿਆ ਨਹੀਂ।…

VIA PUNJAB
ਅੱਗੇ ਪੜ੍ਹੋ
1 69 70 71 72 73 202