ਯੁਵਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਯੁਵਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਮੁੰਬਈ – ਕੈਂਸਰ ’ਤੇ ਜਿੱਤ ਹਾਸਲ ਕਰਨ ਤੋਂ ਅੱਠ ਸਾਲ ਮਗਰੋਂ ਕ੍ਰਿਕਟਰ ਯੁਵਰਾਜ ਸਿੰਘ ਨੇ ਅੱਜ ਭਾਵੁਕ ਹੁੰਦਿਆਂ ਉਤਰਾਅ-ਚੜ੍ਹਾਅ ਭਰੇ ਆਪਣੇ ਕਰੀਅਰ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ। ਉਹ ਹੁਣ ਆਈਪੀਐਲ ਵੀ ਨਹੀਂ ਖੇਡੇਗਾ। ਇਸ ਦੌਰਾਨ ਉਸ ਦੀ ਸਭ ਤੋਂ ਵੱਡੀ ਉਪਲਬਧੀ ਭਾਰਤ ਦੇ 2011 ਵਿਸ਼ਵ ਕੱਪ ਜਿੱਤਣ ਵਿੱਚ ਅਹਿਮ ਯੋਗਦਾਨ ਰਿਹਾ। ਪ੍ਰਤਿਭਾ ਦੇ ਧਨੀ ਇਸ ਕਰਿਸ਼ਮਈ ਖਿਡਾਰੀ ਨੂੰ ਸੀਮਤ ਓਵਰਾਂ ਦੀ ਕ੍ਰਿਕਟ ਦਾ ਮਾਹਿਰ ਮੰਨਿਆ ਜਾਂਦਾ ਰਿਹਾ ਹੈ, ਪਰ ਉਸ ਨੇ ਇਸ ਚੀਸ ਨਾਲ…

VIA PUNJAB
ਅੱਗੇ ਪੜ੍ਹੋ

ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

ਓਲੰਪਿਕ ਦਾਖਲੇ ਲਈ ਤਿਆਰ ਰੋਡਮੈਪ ਮੁਤਾਬਕ ਚੱਲ ਰਹੀ ਹੈ ਗੱਤਕੇ ਲਈ ਯੋਜਨਾਬੰਦੀ : ਗਰੇਵਾਲ ਚੰਡੀਗੜ – ਗੱਤਕਾ ਖੇਡ ਵਿੱਚ ਅੱਜ ਉਸ ਵੇਲੇ ਇੱਕ ਨਵਾਂ ਅਧਿਆਏ ਜੁੜ ਗਿਆ ਜਦੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਟੂਰਨਾਮੈਂਟਾਂ ਦੌਰਾਨ ਪਾਰਦਰਸ਼ਤਾ ਕਾਇਮ ਰੱਖਣ ਅਤੇ ਟੂਰਨਾਮੈਂਟਾਂ ਦੇ ਡਿਜੀਟਲਾਈਜੇਸ਼ਨ ਪ੍ਰਾਜੈਕਟ ਨੂੰ ਅੱਗੇ ਵਧਾਉਂਦੇ ਹੋਏ ਡਿਜੀਟਲ ਸਕੋਰਬੋਰਡ ਸਮੂਹ ਗੱਤਕਾ ਜਗਤ ਨੂੰ ਸਮਰਪਿਤ ਕੀਤਾ। ਇਸ ਵੱਕਾਰੀ ਡਿਜ਼ੀਟਲਾਈਜੇਸ਼ਨ ਪ੍ਰਾਜੈਕਟ ਦੀ ਘੁੰਡ ਚੁਕਾਈ ਅਤੇ ਸਕੋਰਬੋਰਡ ਨੂੰ ਸਮਰਪਣ ਕਰਨ ਦੀ ਰਸਮ ਸੰਤ ਬਾਬਾ ਕਪੂਰ ਸਿੰਘ ਜੀ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਭਾਰਤ ਦੀ ਕੰਗਾਰੂਆਂ ’ਤੇ ਸ਼ਾਨਦਾਰ ਜਿੱਤ

ਵਿਸ਼ਵ ਕੱਪ: ਭਾਰਤ ਦੀ ਕੰਗਾਰੂਆਂ ’ਤੇ ਸ਼ਾਨਦਾਰ ਜਿੱਤ

ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਸੈਂਕੜੇ ਅਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਆਈਸੀਸੀ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾ ਦਿੱਤਾ। ਧਵਨ ਅਤੇ ਸੀਨੀਅਰ ਕ੍ਰਮ ਦੇ ਬੱਲੇਬਾਜ਼ਾਂ ਦੀ ਮਦਦ ਨਾਲ ਭਾਰਤ ਨੇ ਪੰਜ ਵਿਕਟਾਂ ’ਤੇ 352 ਦੌੜਾਂ ਬਣਾਈਆਂ, ਜਦੋਂਕਿ ਆਸਟਰੇਲਿਆਈ ਟੀਮ ਸਾਰੀਆਂ ਵਿਕਟਾਂ ਗੁਆ ਕੇ 50 ਓਵਰਾਂ ਵਿੱਚ 316 ਦੌੜਾਂ ਹੀ ਬਣਾ ਸਕੀ। ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ, ਜਦੋਂਕਿ ਆਸਟਰੇਲੀਆ ਦੀ ਤਿੰਨ ਮੈਚਾਂ…

VIA PUNJAB
ਅੱਗੇ ਪੜ੍ਹੋ

ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ’ਚ ਭੇੜ ਅੱਜ

ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ’ਚ ਭੇੜ ਅੱਜ

ਸਾਊਥੈਂਪਟਨ – ਕੁੱਝ ਪ੍ਰਮੁੱਖ ਖਿਡਾਰੀਆਂ ਦੇ ਜ਼ਖ਼ਮੀ ਹੋਣ, ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਅਤੇ ਲਗਾਤਾਰ ਤਿੰਨ ਹਾਰਾਂ ਤੋਂ ਪ੍ਰੇਸ਼ਾਨ ਦੱਖਣੀ ਅਫਰੀਕਾ ਨੂੰ ਆਈਸੀਸੀ ਵਿਸ਼ਵ ਕੱਪ ਵਿੱਚ ਸੋਮਵਾਰ ਨੂੰ ਇੱਥੇ ਵੈਸਟ ਇੰਡੀਜ਼ ਖ਼ਿਲਾਫ਼ ਇੱਕ ਹੋਰ ਅਜ਼ਮਾਇਸ਼ ਵਿੱਚੋਂ ਲੰਘਣਾ ਪਵੇਗਾ। ਦੱਖਣੀ ਅਫਰੀਕਾ ਨੂੰ ਆਪਣੀ ਪਹਿਲੀ ਜਿੱਤ ਦੀ ਭਾਲ ਹੈ। ਪਹਿਲੇ ਤਿੰਨ ਮੈਚਾਂ ਵਿੱਚ ਇੰਗਲੈਂਡ, ਬੰਗਲਾਦੇਸ਼ ਅਤੇ ਭਾਰਤ ਤੋਂ ਹਾਰ ਮਗਰੋਂ ਫਾਫ ਡੂ ਪਲੈਸਿਸ ਦੀ ਅਗਵਾਈ ਵਾਲੀ ਟੀਮ ਦਾ ਅੱਗੇ ਦਾ ਰਾਹ ਕੰਢਿਆਂ ਭਰਿਆ ਹੈ। ਜੇਕਰ ਉਸ ਨੇ ਸੈਮੀ-ਫਾਈਨਲ…

VIA PUNJAB
ਅੱਗੇ ਪੜ੍ਹੋ

ਭਾਰਤ ਦੀ ਸੈਮੀ-ਫਾਈਨਲ ਲਈ ਉਜ਼ਬੇਕਿਸਤਾਨ ਨਾਲ ਟੱਕਰ ਅੱਜ

ਭਾਰਤ ਦੀ ਸੈਮੀ-ਫਾਈਨਲ ਲਈ ਉਜ਼ਬੇਕਿਸਤਾਨ ਨਾਲ ਟੱਕਰ ਅੱਜ

ਭੁਬਨੇਸ਼ਵਰ – ਭਾਰਤ ਆਪਣੇ ਤੋਂ ਘੱਟ ਰੈਂਕਿੰਗ ਵਾਲੇ ਉਜ਼ਬੇਕਿਸਤਾਨ ਖ਼ਿਲਾਫ਼ ਸੋਮਵਾਰ ਨੂੰ ਇੱਥੇ ਹੋਣ ਵਾਲੇ ਮੈਚ ਵਿੱਚ ਵੱਡੀ ਜਿੱਤ ਦਰਜ ਕਰਕੇ ਐਫਆਈਐਚ ਸੀਰੀਜ਼ ਫਾਈਨਲਜ਼ ਹਾਕੀ ਟੂਰਨਾਮੈਂਟ ਦੇ ਸੈਮੀ-ਫਾਈਨਲ ਵਿੱਚ ਥਾਂ ਪੱਕੀ ਕਰਨ ਦੇ ਇਰਾਦੇ ਨਾਲ ਉਤਰੇਗਾ। ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਵਿੱਚ ਰੂਸ ਨੂੰ 10-0 ਗੋਲਾਂ ਦੀ ਤਕੜੀ ਹਾਰ ਦੇਣ ਮਗਰੋਂ ਵਿਸ਼ਵ ਵਿੱਚ ਪੰਜਵੇਂ ਨੰਬਰ ਦੀ ਭਾਰਤੀ ਟੀਮ ਨੇ 21ਵੀਂ ਰੈਂਕਿੰਗ ਵਾਲੀ ਪੋਲੈਂਡ ਨੂੰ 2-1 ਗੋਲਾਂ ਨਾਲ ਹਰਾਇਆ ਸੀ। ਭਾਰਤ ਹੁਣ ਪੂਲ ‘ਏ’ ਵਿੱਚ ਚੋਟੀ ’ਤੇ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਭਾਰਤ ਸਾਹਮਣੇ ਅੱਜ ਆਸਟਰੇਲੀਆ ਵੱਡੀ ਚੁਣੌਤੀ

ਵਿਸ਼ਵ ਕੱਪ: ਭਾਰਤ ਸਾਹਮਣੇ ਅੱਜ ਆਸਟਰੇਲੀਆ ਵੱਡੀ ਚੁਣੌਤੀ

ਭਾਰਤ ਨੂੰ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਦੇ ਆਪਣੇ ਰਾਹ ਵਿੱਚ ਪਹਿਲੀ ਵੱਡੀ ਚੁਣੌਤੀ ਐਤਵਾਰ ਨੂੰ ਇੱਥੇ ਆਸਟਰੇਲੀਆ ਤੋਂ ਮਿਲੇਗੀ ਅਤੇ ਆਈਸੀਸੀ ਵਿਸ਼ਵ ਕੱਪ ਦੇ ਇਸ ਮਹੱਤਵਪੂਰਨ ਮੈਚ ਵਿੱਚ ਕਪਤਾਨ ਵਿਰਾਟ ਕੋਹਲੀ ਅਤੇ ਕੋਚ ਰਵੀ ਸ਼ਾਸਤਰੀ ਦੀਆਂ ਰਣਨੀਤੀਆਂ ਦੀ ਵੀ ਵੱਡੀ ਪ੍ਰੀਖਿਆ ਹੋਵੇਗੀ।ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ’ਤੇ ਛੇ ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ, ਜਦਕਿ ਬੀਤੇ ਦੋ ਮਹੀਨਿਆਂ ਵਿੱਚ ਖੇਡ ਵਿੱਚ ਲਾਗਤਾਰ ਸੁਧਾਰ ਕਰਨ ਵਾਲੇ ਆਸਟਰੇਲੀਆ ਨੇ ਅਫਗਾਨਿਸਤਾਨ ਅਤੇ ਵੈਸਟ ਇੰਡੀਜ਼…

VIA PUNJAB
ਅੱਗੇ ਪੜ੍ਹੋ

ਵਾਰਨਰ ਦੇ ਸ਼ਾਟ ਨਾਲ ਨੈੱਟ ਗੇਂਦਬਾਜ਼ ਜ਼ਖ਼ਮੀ

ਵਾਰਨਰ ਦੇ ਸ਼ਾਟ ਨਾਲ ਨੈੱਟ ਗੇਂਦਬਾਜ਼ ਜ਼ਖ਼ਮੀ

ਲੰਡਨ – ਭਾਰਤ ਖ਼ਿਲਾਫ਼ ਕ੍ਰਿਕਟ ਵਿਸ਼ਵ ਕੱਪ ਦੇ ਅਹਿਮ ਮੁਕਾਬਲੇ ਤੋਂ ਪਹਿਲਾਂ ਆਸਟਰੇਲੀਆ ਟੀਮ ਦੇ ਅਭਿਆਸ ਸੈਸ਼ਨ ਨੂੰ ਉਸ ਸਮੇਂ ਰੋਕਣਾ ਪਿਆ, ਜਦੋਂ ਡੇਵਿਡ ਵਾਰਨਰ ਦੇ ਸ਼ਾਟ ’ਤੇ ਭਾਰਤੀ ਮੂਲ ਦੇ ਨੈੱਟ ਗੇਂਦਬਾਜ਼ ਦੇ ਸਿਰ ’ਤੇ ਸੱਟ ਲੱਗ ਗਈ। ਆਸਟਰੇਲਿਆਈ ਟੀਮ ਦੇ ਅਭਿਆਸ ਸੈਸ਼ਨ ਦੇ ਦੂਜੇ ਘੰਟੇ ਵਿੱਚ ਵਾਰਨਰ ਦੇ ਸ਼ਾਟ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਗੇਂਦ ਭਾਰਤੀ ਮੂਲ ਦੇ ਬ੍ਰਿਟਿਸ਼ ਤੇਜ਼ ਗੇਂਦਬਾਜ਼ ਜੈ ਕਿਸ਼ਨ ਦੇ ਸਿਰ ’ਤੇ ਲੱਗੀ ਅਤੇ ਉਹ ਬੇਹੋਸ਼ ਹੋ ਕੇ ਡਿੱਗ…

VIA PUNJAB
ਅੱਗੇ ਪੜ੍ਹੋ

ਰਾਣੀ ਦੀ ਅਗਵਾਈ ਹੇਠ ਭਾਰਤੀ ਹਾਕੀ ਟੀਮ ਜਾਪਾਨ ਰਵਾਨਾ

ਰਾਣੀ ਦੀ ਅਗਵਾਈ ਹੇਠ ਭਾਰਤੀ ਹਾਕੀ ਟੀਮ ਜਾਪਾਨ ਰਵਾਨਾ

ਨਵੀਂ ਦਿੱਲੀ – ਭਾਰਤੀ ਮਹਿਲਾ ਹਾਕੀ ਟੀਮ ਐਫਆਈਐਚ ਮਹਿਲਾ ਸੀਰੀਜ਼ ਫਾਈਨਲਜ਼ ਵਿੱਚ ਹਿੱਸਾ ਲੈਣ ਲਈ ਅੱਜ ਸਵੇਰੇ ਹੀਰੋਸ਼ੀਮਾ ਲਈ ਰਵਾਨਾ ਹੋ ਗਈ। ਓਲੰਪਿਕ ਲਈ ਕੁਆਲੀਫਾਈ ਕਰਨ ਦੇ ਨਜ਼ਰੀਏ ਤੋਂ ਇਹ ਟੂਰਨਾਮੈਂਟ ਟੀਮ ਲਈ ਅਹਿਮ ਹੈ। ਕਪਤਾਨ ਰਾਣੀ ਨੇ ਟੀਮ ਦੀ ਰਵਾਨਗੀ ਤੋਂ ਪਹਿਲਾਂ ਕਿਹਾ, ‘‘ਅਸੀਂ ਸਪੇਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਦੇ ਹਾਲ ਹੀ ਦੇ ਦੌਰਿਆਂ ਦੌਰਾਨ ਜੋ ਆਤਮਵਿਸ਼ਵਾਸ ਪ੍ਰਾਪਤ ਕੀਤਾ ਹੈ, ਉਸ ਨਾਲ ਅਸੀਂ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਜਾ ਰਹੇ ਹਾਂ। ਬੀਤੇ ਸਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਰਾਸ਼ਟਰੀ ਆਰਚਰੀ ਅਤੇ ਸੀਆਰਬੀ ਕਰੋਸਬੋਅ ਜਿੱਤੀ

ਪੰਜਾਬ ਨੇ ਰਾਸ਼ਟਰੀ ਆਰਚਰੀ ਅਤੇ ਸੀਆਰਬੀ ਕਰੋਸਬੋਅ ਜਿੱਤੀ

ਮੋਹਾਲੀ – ਦੋ ਰੋਜ਼ਾਂ ਪਹਿਲੀ ਰਾਸ਼ਟਰੀ ਆਰਚਰੀ ਅਤੇ ਸੀਆਰਬੀ ਕਰੋਸਬੋਅ ਚਂਪੀਅਨਸ਼ਿਪ 2019 ਅੱਜ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਜੇਤੂਆਂ ਨੇ ਨਾਮ ਦੀ ਘੌਸ਼ਣਾ ਨਾਲ ਖਤਮ ਹੋ ਗਈ। ਇਹ ਚੈਂਪੀਅਨਸ਼ਿਪ 13ਵੇਂ ਸਥਾਪਨਾ ਦਿਵਸ ਦੇ ਵਿੱਚ ਆਰੀਅਨਜ਼ ਗਰੁੱਪ ਵੱਲੋਂ ਆਰਚਰੀ ਸਪੋਰਟਸ ਫੈਡਰੇਸ਼ਨ ਆਫ ਇੰਡੀਆਂ ਦੇ ਸਹਿਯੋਗ ਨਾਲ ਆਯੋਜਿਤ ਕਰਵਾਈ ਗਈ। ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ.ਅੰਸ਼ੂ ਕਟਾਰੀਆ ਨੇ ਜੇਤੂਆਂ ਨੂੰ ਟਰਾਫੀ ਅਤੇ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ।ਇਸ ਦੋ ਰੋਜ਼ਾਂ ਚੈਪੀਅਨਸ਼ਿਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼,…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਹਾਂ : ਹੋਲਡਰ

ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਹਾਂ : ਹੋਲਡਰ

ਆਸਟਰੇਲੀਆ ਹੱਥੋਂ ਵਿਸ਼ਵ ਕੱਪ ਦੇ ਮੁਕਾਬਲੇ ਵਿਚ ਮਿਲੀ 15 ਦੌੜਾਂ ਦੀ ਹਾਰ ਤੋਂ ਬਾਅਦ ਵੈਸਟਇੰਡੀਜ਼ ਦੇ ਕਪਤਾਨ ਜੈਸਨ ਹੋਲਡਰ ਨੇ ਕਿਹਾ ਹੈ ਕਿ ਉਹ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਨਹੀਂ ਹੈ।ਹੋਲਡਰ ਨੇ ਕਿਹਾ, ”ਸਾਨੂੰ ਲੱਗਾ ਸੀ ਕਿ ਮੈਚ ਸਾਡੇ ਹੱਥਾਂ ਵਿਚ ਹੈ ਅਤੇ ਅਸੀਂ ਚੰਗੀ ਸ਼ੁਰੂਆਤ ਕੀਤੀ ਸੀ ਪਰ ਬੱਲੇਬਾਜ਼ਾਂ ਨੇ ਕੁਝ ਗੈਰ-ਜ਼ਿੰਮੇਵਾਰਾਨਾਂ ਸ਼ਾਟਾਂ ਖੇਡੀਆਂ ਅਤੇ ਅਸੀਂ ਮੈਚ ਵਿਚ ਪਿੱਛੇ ਚਲੇ ਗਏ। ਸਾਨੂੰ ਮੈਦਾਨ ‘ਤੇ ਟਿਕ ਕੇ ਕੁਝ ਲੰਬੀਆਂ ਅਤੇ ਬਿਹਤਰੀਨ ਸਾਂਝੇਦਾਰੀਆਂ ਕਰਨ ਦੀ ਲੋੜ…

VIA PUNJAB
ਅੱਗੇ ਪੜ੍ਹੋ
1 97 98 99 100 101 202