ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਰੂਟ ‘ਤੇ ਦੌੜੇਗੀ ਬੁਲੇਟ ਰੇਲ

ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਰੂਟ ‘ਤੇ ਦੌੜੇਗੀ ਬੁਲੇਟ ਰੇਲ

ਭਾਰਤੀ ਰੇਲਵੇ ਨੇ ਦੇਸ਼ ਦੇ ਬੁਲੇਟ ਰੇਲ ਲਈ 6 ਰੂਟਾਂ ਦੀ ਕੀਤੀ ਸ਼ਨਾਖ਼ਤ ਨਵੀਂ ਦਿੱਲੀ – ਭਾਰਤੀ ਰੇਲਵੇ ਨੇ 6 ਰੂਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿਨ੍ਹਾਂ ‘ਤੇ 300 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦੌੜਨ ਵਾਲੀਆਂ ਬੁਲੇਟ ਰੇਲ–ਗੱਡੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ਦੀ ਸੈਮੀ–ਹਾਈ ਸਪੀਡ ਲਾਂਘੇ ‘ਤੇ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਨ੍ਹਾਂ ਵਿੱਚ 500 ਕਿਲੋਮੀਟਰ ਲੰਮਾ ਦਿੱਲੀ–ਅੰਮ੍ਰਿਤਸਰ ਰੂਟ ਵੀ ਸ਼ਾਮਿਲ ਹੋਵੇਗਾ। ਇਸ ਸਬੰਧੀ ‘ਵਿਸਤ੍ਰਿਤ ਪ੍ਰੋਜੇਕਟ ਰਿਪੋਰਟ’ ਇੱਕ ਸਾਲ ਵਿੱਚ ਤਿਆਰ ਹੋ ਜਾਵੇਗੀ। ਸ਼ਨਾਖ਼ਤ ਕੀਤੇ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਵਿੱਚੋਂ ਇਕ ਮੁਕੇਸ਼ ਦੀ ਪਟੀਸ਼ਨ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ ਹੈ| ਦਰਅਸਲ ਮੁਕੇਸ਼ ਨੇ ਦਇਆ ਪਟੀਸ਼ਨ ਖਾਰਜ ਕਰਨ ਦੇ ਰਾਸ਼ਟਰਪਤੀ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ| ਸੁਪਰੀਮ ਕੋਰਟ ਨੇ ਅਰਜ਼ੀ ਖਾਰਜ ਕਰਦੇ ਹੋਇਆ ਕਿਹਾ ਕਿ ਅਰਜ਼ੀ ਵਿੱਚ ਕੋਈ ਦਮ ਨਹੀਂ ਹੈ| ਰਾਸ਼ਟਰਪਤੀ ਨੇ ਸਾਰੇ ਦਸਤਾਵੇਜ਼ ਦੇਖ ਕੇ ਪਟੀਸ਼ਨ ਨੂੰ ਖਾਰਜ ਕੀਤਾ ਹੈ, ਉਨ੍ਹਾਂ ਨੂੰ ਸਾਰੇ ਦਸਤਾਵੇਜ਼ ਸੌਂਪੇ ਗਏ ਸਨ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 1984 ਦੀ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜਾ ਦੇਣ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਸੁਣਵਾਈ ਕਰੇਗਾ| ਦਰਅਸਲ ਕੇਂਦਰ ਵਲੋਂ ਅਮਰੀਕਾ ਸਥਿਤ ਯੂਨੀਅਨ ਕਾਰਬਾਈਡ ਕਾਰਪੋਰੇਸ਼ਨ ਦੀ ਉੱਤਰਾਧਿਕਾਰੀ ਕੰਪਨੀਆਂ ਤੋਂ 7,844 ਕਰੋੜ ਰੁਪਏ ਦੀ ਵਾਧੂ ਰਾਸ਼ੀ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ| ਜਸਟਿਸ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਵੱਖਰੀ ਬੈਂਚ ਇਸ ਪਟੀਸ਼ਨ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ

ਹੈਲਪ ਲਾਈਨ ਨੰਬਰ ਜਾਰੀ- ਪੰਜਾਬ ‘ਚ 16 ਅਤੇ ਹਰਿਆਣਾ ‘ਚ 2 ਸ਼ੱਕੀ ਮਰੀਜ਼ ਆਏ ਸਾਹਮਣੇ ਨਵੀਂ ਦਿੱਲੀ – ਚੀਨ ਤੋਂ ਫੈਲੇ ਕੋਰੋਨਾ ਵਾਇਰਸ ਬਾਰੇ ਦੁਨੀਆ ਭਰ ‘ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰਤ ਵੀ ਇਸ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਸਰਕਾਰ ਨੇ ਚੀਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ ‘ਚ ਕਿਹਾ ਕਿ ਚੀਨ ਵਿੱਚ ਮੌਜੂਦ ਭਾਰਤੀਆਂ ਨੂੰ ਜਲਦ ਤੋਂ ਜਲਦ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ 29 ਜਨਵਰੀ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਹੈ। ਇਸ ‘ਚ ਪ੍ਰਮੁੱਖ ਰੂਪ ਨਾਲ ਬਹੁਜਨ ਕ੍ਰਾਂਤੀ ਮੋਰਚਾ ਸ਼ਾਮਿਲ ਹੈ। ਬੰਦ ਦੇ ਸੰਦਰਭ ‘ਚ ਕਈ ਸੰਗਠਨਾਂ ਅਤੇ ਵਪਾਰੀਆਂ ਨੇ ਆਪਣਾ ਸਮਰਥਨ ਦਿੱਤਾ। ਮੁਸਲਿਮ ਸਮਾਜ ਨੇ ਵੀ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਇੱਕ ਸੁਰ ‘ਚ ਫੈਸਲਾ ਕੀਤਾ ਹੈ ਕਿ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ| ਪਿਛਲੇ ਪੰਜ ਸਾਲਾਂ ਵਿਚ 31 ਮਹਿਲਾ ਕਾਲਜ ਖੋਲੇ ਗਏ ਹਨ ਅਤੇ ਜਲਦ ਹੀ 9 ਹੋਰ ਨਵੇਂ ਮਹਿਲਾ ਕਾਲਜ ਖੋਲੇ ਜਾਣਗੇ| ਇੰਨਾਂ ਕਾਲਜਾਂ ਤਕ ਵਿਦਿਆਰਥੀਆਂ ਲਈ 100 ਪਿੰਕ ਬੱਸਾਂ ਚਲਾਈ ਗਈ ਹੈ ਅਤੇ 125 ਹੋਰ ਮਿੰਨੀ ਬਸਾਂ ਵੀ ਖਰੀਦ ਜਾਣਗੀਆਂ| ਸੂਬੇ ਵਿਚ ਵੱਖ-ਵੱਖ ਥਾਂਵਾਂ ‘ਤੇ 2 ਲੱਖ ਸੀਸੀਟੀਵੀ ਕੈਮਰੇ ਲਗਾਏ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਗੁਜਰਾਤ ਦੰਗਾ ਮਾਮਲੇ ਵਿੱਚ 14 ਦੋਸ਼ੀਆਂ ਨੂੰ ਜ਼ਮਾਨਤ

ਸੁਪਰੀਮ ਕੋਰਟ ਵਲੋਂ ਗੁਜਰਾਤ ਦੰਗਾ ਮਾਮਲੇ ਵਿੱਚ 14 ਦੋਸ਼ੀਆਂ ਨੂੰ ਜ਼ਮਾਨਤ

ਨਵੀਂ ਦਿੱਲੀ – 2002 ਗੁਜਰਾਤ ਦੰਗਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਪਿੰਡ ਦੇ 14 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ| ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਮਾਨਤ ਮਿਆਦ ਦੌਰਾਨ ਸਮਾਜਿਕ ਕੰਮ ਕਰਨ ਲਈ ਕਿਹਾ ਗਿਆ ਹੈ|ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਦੋਸ਼ੀਆਂ ਨੂੰ 2 ਸਮੂਹਾਂ ਵਿੱਚ ਵੰਡਿਆ ਅਤੇ ਕਿਹਾ ਕਿ ਇਕ ਸਮੂਹ ਗੁਜਰਾਤ ਤੋਂ…

VIA PUNJAB
ਅੱਗੇ ਪੜ੍ਹੋ

ਟੁੱਕੜੇ-ਟੁੱਕੜੇ ਗੈਂਗ ਦੇ ਸਮਰਥਕ ਹਨ ਅਰਵਿੰਦ ਕੇਜਰੀਵਾਲ : ਜੇ.ਪੀ. ਨੱਢਾ

ਟੁੱਕੜੇ-ਟੁੱਕੜੇ ਗੈਂਗ ਦੇ ਸਮਰਥਕ ਹਨ ਅਰਵਿੰਦ ਕੇਜਰੀਵਾਲ : ਜੇ.ਪੀ. ਨੱਢਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜਗਤ ਪ੍ਰਸਾਦ ਨੱਢਾ (ਜੇ.ਪੀ.ਨੱਢਾ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਟੁੱਕੜੇ-ਟੁੱਕੜੇ ਗੈਂਗ’ ਦਾ ਸਮਰਥਕ ਹੋਣ ਅਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ| ਨੱਢਾ ਨੇ ਟਵੀਟ ਰਾਹੀਂ ਜੇ.ਐਨ.ਯੂ. ਵਿੱਚ ਦੇਸ਼ ਵਿਰੋਧੀ ਨਾਅਰੇ ਲਗਾਉਣ ਵਾਲਿਆਂ ਤੇ ਚਾਰਜਸ਼ੀਟ ਫਾਈਲ ਕਰਨ ਦੀ ਮਨਜ਼ੂਰੀ ਨਾ ਦੇਣ ਤੇ ਸਵਾਲ ਚੁੱਕਿਆ|ਉਹਨਾਂ ਨੱਢਾ ਨੇ ਟਵੀਟ ਵਿੱਚ ਕਨ੍ਹਈਆ ਕੁਮਾਰ, ਉਮਰ ਖਾਲਿਦ ਦੇ ਬਹਾਨੇ ਕੇਜਰੀਵਾਲ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ| ਉਨ੍ਹਾਂ ਨੇ ਕਿਹਾ,”ਕਨ੍ਹਈਆ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ| ਪ੍ਰਿਯੰਕਾ ਨੇ ਬੀਤੇ 5 ਸਾਲਾਂ ਵਿੱਚ 3.64 ਕਰੋੜ ਨੌਕਰੀਆਂ ਜਾਣ ਨਾਲ ਜੁੜੀ ਇਕ ਰਿਪੋਰਟ ਨੂੰ ਲੈ ਕੇ ਅੱਜ ਦਾਅਵਾ ਕੀਤਾ ਕਿ ਇੰਨੇ ਵੱਡੇ ਪੈਮਾਨੇ ਤੇ ਰੋਜ਼ਗਾਰ ਖਤਮ ਹੋਣ ਕਾਰਨ ਭਾਜਪਾ ਸਰਕਾਰ ਨੌਕਰੀਆਂ ਤੇ ਗੱਲ ਕਰਨ ਤੋਂ ਕਤਰਾਉਂਦੀ ਹੈ| ਉਹਨਾਂ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,”ਨੌਕਰੀਆਂ ਦੇਣ ਦੇ ਕਈ ਵੱਡੇ ਵਾਅਦਿਆਂ ਦੀ ਅਸਲੀਅਤ ਇਹੀ…

VIA PUNJAB
ਅੱਗੇ ਪੜ੍ਹੋ

ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ – ਸਿਹਤ ਮੰਤਰੀ

ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੁੰ ਦਿਲ ਦੀ ਬੀਮਾਰੀਆਂ ਦੇ ਇਲਾਜ ਲਈ ਜਿਆਦਾ ਦੂਰ ਨਾ ਜਾਣਾ ਪਵੇ|ਸ੍ਰੀ ਵਿਜ ਨੇ ਅੱਜ ਮਹਾਰਾਜਾ ਅਗਰਸੇਨ ਮੈਡੀਕਲ ਕਾਲਜ ਅਗ੍ਰੋਹਾ ਦੀ ਕਾਰਜ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸਮੂਚੀ ਸਿਹਤ ਸੇਵਾਵਾਂ ਦੀ ਉਪਲਬਧਤਾ ਲਈ ਰਾਜ ਦੇ 2-3…

VIA PUNJAB
ਅੱਗੇ ਪੜ੍ਹੋ
1 99 100 101 102 103 325