ਭਾਰਤ ਤੇ ਨੇਪਾਲ ਵਿਚਾਲੇ ਆਈਸੀਪੀ ਦਾ ਉਦਘਾਟਨ

ਭਾਰਤ ਤੇ ਨੇਪਾਲ ਵਿਚਾਲੇ ਆਈਸੀਪੀ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਭਾਰਤ ਆਪਣੇ ਗੁਆਂਢ ਵਿਚਲੇ ਸਾਰੇ ਮਿੱਤਰ ਮੁਲਕਾਂ ਨਾਲ ਸੁਚਾਰੂ ਆਵਾਜਾਈ ਪ੍ਰਬੰਧਾਂ ਲਈ ਵਚਨਬੱਧ ਹੈ। ਉਨ੍ਹਾਂ ਇਹ ਗੱਲ ਆਪਣੇ ਨੇਪਾਲੀ ਹਮਰੁਤਬਾ ਕੇ.ਪੀ. ਸ਼ਰਮਾ ਓਲੀ ਨਾਲ ਸਰਹੱਦ ’ਤੇ ਜੋਗਬਨੀ-ਬਿਰਾਟਨਗਰ ਵਿੱਚ ਸੰਗਠਿਤ ਚੈੱਕ ਪੋਸਟ (ਆਈਸੀਪੀ) ਦਾ ਸਾਂਝੇ ਤੌਰ ’ਤੇ ਉਦਘਾਟਨ ਕਰਨ ਮੌਕੇ ਕਹੀ। ਭਾਰਤ ਦੀ ਸਹਾਇਤਾ ਨਾਲ ਬਣੀ ਇਹ ਆਈਸੀਪੀ 260 ਏਕੜ ਰਕਬੇ ਵਿੱਚ ਫੈਲੀ ਹੋਈ ਹੈ ਅਤੇ ਰੋਜ਼ਾਨਾ 500 ਟਰੱਕਾਂ ਦੀ ਸੰਭਾਲ ਦੀ ਸਮਰੱਥਾ ਰੱਖਦੀ…

VIA PUNJAB
ਅੱਗੇ ਪੜ੍ਹੋ

‘ਪ੍ਰੀਖਿਆ ‘ਤੇ ਚਰਚਾ’ ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ : ਪ੍ਰਧਾਨ ਮੰਤਰੀ ਮੋਦੀ

‘ਪ੍ਰੀਖਿਆ ‘ਤੇ ਚਰਚਾ’ ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ : ਪ੍ਰਧਾਨ ਮੰਤਰੀ ਮੋਦੀ

ਵਿਦਿਆਰਥੀ ਨੂੰ ਪ੍ਰਿਖਿਆ ਦੇ ਤਣਾਅ ਤੋਂ ਬਚਣ ਲਈ ਦਿੱਤੇ ਸੁਝਾਅ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਵਿਦਿਆਰਥੀਆਂ ਨਾਲ ‘ਪ੍ਰੀਖਿਆ ‘ਤੇ ਚਰਚਾ 2020’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਬਚਣ ਲਈ ਕਈ ਸੁਝਾਅ ਦਿੱਤੇ, ਜਿਨ੍ਹਾਂ ‘ਚ ਉਨ੍ਹਾਂ ਨੇ ਚੰਦਰਯਾਨ-2 ਤੋਂ ਲੈ ਕੇ ਕ੍ਰਿਕਟ ਤੱਕ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਚੰਦਰਯਾਨ-2 ਦੀ ਉਦਾਹਰਣ ਦੇ ਕੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ…

VIA PUNJAB
ਅੱਗੇ ਪੜ੍ਹੋ

ਜੇ.ਪੀ. ਨੱਡਾ ਸਰਬਸੰਮਤੀ ਨਾਲ ਬਣੇ ਭਾਜਪਾ ਦੇ ਕੌਮੀ ਪ੍ਰਧਾਨ

ਜੇ.ਪੀ. ਨੱਡਾ ਸਰਬਸੰਮਤੀ ਨਾਲ ਬਣੇ ਭਾਜਪਾ ਦੇ ਕੌਮੀ ਪ੍ਰਧਾਨ

ਨਵੀਂ ਦਿੱਲੀ – ਸ਼੍ਰੀ ਜੇਪੀ ਨੱਡਾ ਨੂੰ ਅੱਜ ਬਾਕਾਇਦਾ ਭਾਜਪਾ ਦੇ ਮੁਕੰਮਲ ਤੌਰ ‘ਤੇ ਬਿਨਾ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਹੁਣ ਤੱਕ ਦੀ ਇਹੋ ਰਵਾਇਤ ਰਹੀ ਹੈ ਕਿ ਪ੍ਰਧਾਨ ਦੀ ਚੋਣ ਸਰਸੰਮਤੀ ਨਾਲ ਹੀ ਕੀਤੀ ਜਾਂਦੀ ਹੈ। ਸ਼੍ਰੀ ਨੱਡਾ ਦੇ ਪ੍ਰਧਾਨ ਚੁਣੇ ਜਾਣ ਦੇ ਤੁਰੰਤ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਸ਼੍ਰੀ ਨੱਡਾ ਪਿਛਲੇ ਇੱਕ ਸਾਲ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਚੱਲੇ ਆ ਰਹੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਐਨ.ਐਚ.ਏ. ਆਈ. ਦੇ ਚੇਅਰਮੈਨ ਨਾਲ ਮੁਲਾਕਾਤ

ਕੈਪਟਨ ਵੱਲੋਂ ਐਨ.ਐਚ.ਏ. ਆਈ. ਦੇ ਚੇਅਰਮੈਨ ਨਾਲ ਮੁਲਾਕਾਤ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਛੇਤੀ ਸ਼ੁਰੂ ਕਰਨ ਦੀ ਦੋਵਾਂ ਨੇ ਸਹਿਮਤੀ ਪ੍ਰਗਟਾਈ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ। ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30,000 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਰੱਦ, ਨਹੀਂ ਰੁਕੇਗੀ ਫਾਂਸੀ

ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਰੱਦ, ਨਹੀਂ ਰੁਕੇਗੀ ਫਾਂਸੀ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ‘ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਕੋਈ ਨਵਾਂ ਸਬੂਤ ਨਹੀਂ ਪੇਸ਼ ਕੀਤਾ ਗਿਆ ਹੈ। ਪਵਨ ਦਾ ਕਹਿਣਾ ਹੈ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ…

VIA PUNJAB
ਅੱਗੇ ਪੜ੍ਹੋ

ਤਿੰਨ ਅੱਤਵਾਦੀ ਸ਼ੋਪੀਆਂ ਮੁਕਾਬਲੇ ‘ਚ ਢੇਰ

ਤਿੰਨ ਅੱਤਵਾਦੀ ਸ਼ੋਪੀਆਂ ਮੁਕਾਬਲੇ ‘ਚ ਢੇਰ

ਤ੍ਰਾਲ ‘ਚ ਵਿਦੇਸ਼ੀ ਅੱਤਵਾਦੀਆਂ ਦੀ ਤਲਾਸ਼ ਜਾਰੀ ਸ੍ਰੀਨਗਰ – ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ‘ਚ ਆਪਣੇ ਅੱਤਵਾਦ ਰੋਕੂ ਅਭਿਆਨ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ਼ੋਪੀਆਂ ‘ਚ 3 ਅੱਤਵਾਦੀਆਂ ਨੂੰ ਘੇਰਨ ਤੋਂ ਬਾਅਦ ਉਨ੍ਹਾਂ ਨੂੰ ਘੰਟਿਆਂਬੱਧੀ ਚੱਲੇ ਮੁਕਾਬਲੇ ‘ਚ ਮਾਰ ਮੁਕਾਇਆ ਹੈ। ਮਾਰੇ ਗਏ ਤਿੰਨਾਂ ਅੱਤਵਾਦੀਆਂ ਤੋਂ ਵੱਡੀ ਗਿਣਤੀ ‘ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀਆਂ ‘ਚ ਸਾਬਕਾ ਪੁਲਿਸ ਐੱਸ.ਪੀ.ਓ. ਆਦਿਲ ਡਾਰ ਸਮੇਤ ਜਹਾਂਗੀਰ ਤੇ ਵਸੀਮ ਸ਼ਾਮਿਲ ਹਨ। ਆਦਿਲ ਦੀ ਵਾਦੀ ਦੇ ਸਾਬਕਾ…

VIA PUNJAB
ਅੱਗੇ ਪੜ੍ਹੋ

1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਦਸਾਤਵੇਜ਼ਾਂ ਦੀ ਛਪਾਈ ਦਾ ਕੰਮ ਸ਼ੁਰੂ

1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਦਸਾਤਵੇਜ਼ਾਂ ਦੀ ਛਪਾਈ ਦਾ ਕੰਮ ਸ਼ੁਰੂ

ਨਵੀਂ ਦਿੱਲੀ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਸਾਲ 2020 ਦੇ ਬਜਟ ਦੀ ਹਲਵਾ ਸੈਰੇਮਨੀ ਨਾਲ ਸ਼ੁਰੂਆਤ ਹੋ ਗਈ ਹੈ| ਅੱਜ ਨਾਰਥ ਬਲਾਕ ਵਿਚ ਸਥਿਤ ਵਿੱਤ ਮੰਤਰਾਲੇ ਵਿੱਚ ਅੱਜ ਹਲਵਾ ਰਸਮ ਦਾ ਆਯੋਜਨ ਕੀਤਾ| ਇਸ ਰਸਮ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਸਮੇਤ ਵਿੱਤ ਮੰਤਰਾਲੇ ਦੇ ਕਈ ਅਧਿਕਾਰੀਆਂ ਨੇ ਹਾਜ਼ਰੀ ਭਰੀ| ਹਲਵਾ ਤਿਆਰ ਹੋਣ ਦੇ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸਮਾਰੋਹ ਵਿੱਚ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਮੁਲਕ ਦਾ ‘ਗਹਿਣਾ’: ਗੋਇਲ

ਜੰਮੂ ਕਸ਼ਮੀਰ ਮੁਲਕ ਦਾ ‘ਗਹਿਣਾ’: ਗੋਇਲ

ਜੰਮੂ ਕਸ਼ਮੀਰ ਨੂੰ ਮੁਲਕ ਦਾ ‘ਗਹਿਣਾ’ ਆਖਦਿਆਂ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਕੇਂਦਰ ਛੇਤੀ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸਨਅਤੀ ਪੈਕੇਜ ਲੈ ਕੇ ਆ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਾਦੀ ਵਿੱਚ ਨਿਵੇਸ਼ ਆਕਰਸ਼ਿਤ ਹੋਵੇਗਾ। ਰੇਲਵੇ ਅਤੇ ਵਣਜ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਦਸੰਬਰ ਤਕ ਕਸ਼ਮੀਰ ਨੂੰ ਪੂਰੇ ਮੁਲਕ ਨਾਲ ਰੇਲ ਰਾਹੀਂ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ 18 ਜੂਨ 2018, ਜਦੋਂ ਤੋਂ ਜੰਮੂ ਅਤੇ ਕਸ਼ਮੀਰ ਵਿੱਚ ਰਾਜਪਾਲ ਰਾਜ…

VIA PUNJAB
ਅੱਗੇ ਪੜ੍ਹੋ

ਯੋਗੀ ਵਲੋਂ ਗੰਗਾ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਦੀ ਤਿਆਰੀ

ਯੋਗੀ ਵਲੋਂ ਗੰਗਾ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਦੀ ਤਿਆਰੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਗੰਗਾ ਨਦੀ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਕੱਢੀ ਜਾ ਰਹੀ ਹੈ| ਇਹ ਯਾਤਰਾ 27 ਜਨਵਰੀ ਨੂੰ ਬਿਜਨੌਰ ਤੋਂ ਸ਼ੁਰੂ ਹੋਵੇਗੀ ਜਿਹੜੀ 26 ਜ਼ਿਲਿਆਂ ਦੀਆਂ 1,038 ਗ੍ਰਾਮ ਪੰਚਾਇਤਾਂ ਤੋਂ ਲੰਘੇਗੀ| ਯਾਤਰਾ ਦੌਰਾਨ ਗੰਗਾ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ|ਜ਼ਿਲਾ ਅਧਿਕਾਰੀ ਅਨੁਸਾਰ ਗੰਗਾ ਨੂੰ ਸਾਫ-ਸੁਥਰਾ ਬਣਾਉਣ ਲਈ 27 ਤੋਂ 31 ਜਨਵਰੀ ਨੂੰ ਤੱਕ 5 ਦਿਨਾਂ ਗੰਗਾ ਯਾਤਰਾ ਕੱਢੀ ਜਾ ਰਹੀ ਹੈ,…

VIA PUNJAB
ਅੱਗੇ ਪੜ੍ਹੋ

ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ

ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ

ਸ਼ਿਮਲਾ – ਹਿਮਾਚਲ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ| ਜਿਕਰਯੋਗ ਹੈ ਕਿ ਡਾਕਟਰ ਰਾਜੀਵ ਬਿੰਦਲ ਦੇ ਭਾਜਪਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ| ਉਨ੍ਹਾਂ ਦੀ ਚੋਣ ਸਰਵ ਸੰਮਤੀ ਨਾਲ ਹੋਈ ਹੈ| ਉਹਨ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਪੀਟਰ ਹਾਫ ਵਿੱਚ ਕੀਤਾ ਗਿਆ, ਜਿੱਥੇ ਕਈ ਵੱਡੇ-ਵੱਡੇ ਨੇਤਾ ਅਤੇ ਵਰਕਰ ਪਹੁੰਚੇ ਅਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ|ਇਸ ਮੌਕੇ ਤੇ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੁੰਕ, ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ…

VIA PUNJAB
ਅੱਗੇ ਪੜ੍ਹੋ
1 102 103 104 105 106 325