ਸ਼ਰਨਾਰਥੀਆਂ ਵਿਰੁੱਧ ਅੰਦੋਲਨ ਕਰ ਰਹੀ ਹੈ ਕਾਂਗਰਸ : ਪ੍ਰਧਾਨ ਮੰਤਰੀ ਮੋਦੀ

ਸ਼ਰਨਾਰਥੀਆਂ ਵਿਰੁੱਧ ਅੰਦੋਲਨ ਕਰ ਰਹੀ ਹੈ ਕਾਂਗਰਸ : ਪ੍ਰਧਾਨ ਮੰਤਰੀ ਮੋਦੀ

ਕਿਸਾਨ ਸਨਮਾਨ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕੀਤੀ ਤੁਮਕੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਤੁਮਕੁਰ ‘ਚ ਵੀਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਅਤੇ ਵਿਰੋਧੀ ਧਿਰ ਦੇ ਅੰਦੋਲਨ ਨੂੰ ਲੈ ਕੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਾਥੀ ਦਲ ਦੇਸ਼ ਦੀ ਸੰਸਦ ਵਿਰੁੱਧ ਹੀ ਮੈਦਾਨ ‘ਚ ਉਤਰੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਹਫ਼ਤੇ ਪਹਿਲਾਂ ਹੀ ਸਾਡੀ ਸੰਸਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਮਨਜ਼ੂਰੀ ਦੇਣ ਦਾ ਇਤਿਹਾਸਕ ਕੰਮ ਕੀਤਾ ਹੈ ਪਰ…

VIA PUNJAB
ਅੱਗੇ ਪੜ੍ਹੋ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਨਵੀਂ ਦਿੱਲੀ – ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਇੱਕ ਜਨਵਰੀ ਨੂੰ ਇਨ੍ਹਾਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਦਿੱਲੀ ‘ਚ ਇੱਕ ਲਿਟਰ ਪੈਟਰੋਲ ਦੀ ਕੀਮਤ 11 ਪੈਸੇ ਵਧਾ ਦਿੱਤੀ ਹੈ ਤੇ ਕੋਲਕਾਤਾ ਅਤੇ ਮੁੰਬਈ ‘ਚ ਇਹ ਕੀਮਤ ਅੱਠ ਪੈਸੇ ਵਧੀ ਹੈ ਪਰ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਡੀਜ਼ਲ ਦੀ ਕੀਮਤ 14…

VIA PUNJAB
ਅੱਗੇ ਪੜ੍ਹੋ

ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ

ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇੱਕ ਬੱਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਜ਼ਿਲ੍ਹੇ ਦੇ ਸਿਓਟ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਖੱਡ ‘ਚ ਡਿੱਗ ਗਈ। ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਦੱਸਿਆ, “ਇਸ ਹਾਦਸੇ ‘ਚ 8 ਲੋਕਾਂ ਦੀ ਜਾਨ ਚਲੀ ਗਈ। ਉੱਥੇ ਹੀ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਗ੍ਰਹਿ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਹਰਿਆਣਾ ਗ੍ਰਹਿ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਗ੍ਰਹਿ, ਸਥਾਨਕ ਸਰਕਾਰ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਗੁਰੂਦੁਆਰਾ ਅੰਬਾਲਾ ਛਾਉਣੀ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ| ਇੱਥੇ ਪੁੱਜਣ ‘ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੇ ਗ੍ਰਹਿ ਮੰਤਰੀ ਨੂੰ ਸਰੋਪਾ, ਯਾਦਗ਼ਾਰੀ ਚਿੰਨਾਂ ਤੇ ਕਰਪਾਨ ਦੇ ਕੇ ਉਨਾਂ ਦਾ ਸੁਆਗਤ ਕੀਤਾ| ਸ੍ਰੀ ਵਿਜ ਨੇ ਇਸ ਮੌਕੇ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ…

VIA PUNJAB
ਅੱਗੇ ਪੜ੍ਹੋ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਨਵੀਂ ਦਿੱਲੀ – ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਦੀ ਸਪੈਸ਼ਲ ਕੋਰਟ ਨੇ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਨੂੰ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ| ਇਨਫੋਰਸਮੈਂਟ ਡਾਇਰੈਕਟੋਰੇਟ(54) ਨੇ ਵੀ ਇਸ ਵਸੂਲੀ ਲਈ ਹਰੀ ਝੰਡੀ ਦੇ ਦਿੱਤੀ ਹੈ| ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਜ਼ਾਹਰ ਕੀਤਾ ਸੀ ਕਿ ਇਹ ਸਿਰਫ ਡੇਟ ਰਿਕਵਰੀ ਟ੍ਰਿਬਿਊਨਲ ਹੀ ਤੈਅ ਕਰ ਸਕਦਾ ਹੈ| ਹਾਲਾਂਕਿ ਸਪੈਸ਼ਲ ਕੋਰਟ ਨੇ ਇਸ ਫੈਸਲੇ ਤੇ…

VIA PUNJAB
ਅੱਗੇ ਪੜ੍ਹੋ

ਸਰਕਾਰ ਦੇ ਹੁਕਮਾਂ ਅਨੁਸਾਰ ਹੀ ਕੰਮ ਦਰਦੀ ਹੈ ਫੌਜ: ਬਿਪਿਨ ਰਾਵਤ

ਸਰਕਾਰ ਦੇ ਹੁਕਮਾਂ ਅਨੁਸਾਰ ਹੀ ਕੰਮ ਦਰਦੀ ਹੈ ਫੌਜ: ਬਿਪਿਨ ਰਾਵਤ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਦੇ ਤੌਰ ਤੇ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਸਾਡਾ ਫੋਕਸ ਤਿੰਨੋਂ ਫੌਜਾਂ ਨੂੰ ਮਿਲਾ ਕੇ ਤਿੰਨ ਨਹੀਂ ਸਗੋਂ 5 ਜਾਂ ਫਿਰ 7 ਕਰਨ ਤੇ ਹੋਵੇਗਾ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਫੌਜਾਂ 1+1+1 ਮਿਲ ਕੇ 3 ਨਹੀਂ ਸਗੋਂ 5 ਜਾਂ 7 ਹੋਣਗੀਆਂ| ਪੀ.ਓ.ਕੇ. (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਨੂੰ ਲੈ ਕੇ ਸਵਾਲ ਪੁੱਛੇ ਜਾਣ ਤੇ ਜਨਰਲ ਰਾਵਤ ਨੇ ਕਿਹਾ ਕਿ ਜੋ…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਜੰਮੂ – ਨਵੇਂ ਸਾਲ ਮੌਕੇ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਅੱਜ ਹਥਿਆਰਬੰਦ ਪਾਕਿਸਤਾਨੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੂੰ ਖਾਰੀ ਥਰਯਾਟ ਜੰਗਲ ਵਿੱਚ ਉਸ ਸਮੇਂ ਰੋਕਿਆ ਗਿਆ, ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ|ਜੰਮੂ ਵਿੱਚ ਭਾਰਤੀ ਫੌਜ ਦੇ ਜਨ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ…

VIA PUNJAB
ਅੱਗੇ ਪੜ੍ਹੋ

ਚੰਦਰਯਾਨ-3 ਮਿਸ਼ਨ ਨੂੰ ਸਰਕਾਰ ਵੱਲੋਂ ਮਿਲੀ ਮਨਜ਼ੂਰੀ : ਈਸਰੋ ਮੁਖੀ

ਚੰਦਰਯਾਨ-3 ਮਿਸ਼ਨ ਨੂੰ ਸਰਕਾਰ ਵੱਲੋਂ ਮਿਲੀ ਮਨਜ਼ੂਰੀ : ਈਸਰੋ ਮੁਖੀ

ਮਿਸ਼ਨ ‘ਗਗਨਯਾਨ’ ਲਈ 4 ਲੋਕਾਂ ਦੀ ਹੋਈ ਚੋਣ ਨਵੀਂ ਦਿੱਲੀ – ਈਸਰੋ ਮੁਖੀ ਕੇ. ਸਿਵਨ ਨੇ ਬੁੱਧਵਾਰ ਨੂੰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੰਦਰਯਾਨ 3 ਪ੍ਰਾਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਦੱਸਿਆ, ‘ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ, ‘ਅਸੀਂ ਚੰਦਰਯਾਨ-2 ਵੇਲੇ ਵਧੀਆ ਤਰੱਕੀ ਕੀਤੀ, ਹਾਲਾਂਕਿ ਅਸੀਂ ਲੈਂਡਿੰਗ ‘ਚ ਕਾਮਯਾਬ ਨਹੀਂ ਹੋ ਸਕੇ ਪਰ ਹਾਲੇ ਵੀ ਆਰਬਿਟਰ ਕੰਮ ਕਰ ਰਿਹਾ ਹੈ। ਇਹ ਅਗਲੇ ਸੱਤ ਸਾਲਾਂ ਤੱਕ ਕੰਮ ਕਰੇਗਾ ਤੇ ਸਾਨੂੰ ਡਾਟਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਡਿਜਾਇੰਨ ਕੀਤਾ ਗਿਆ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ ਹੈ|ਇਸ ਮੌਕੇ ‘ਤੇ ਵਿਧਾਇਕ ਦੀਪਕ ਮੰਗਲਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੇਸ਼ ਖੁੱਲਰ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਪੀ.ਸੀ. ਮੀਣਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ|

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ਤੇ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਨਵੇਂ ਸਾਲ ਤੇ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ‘ਚ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਾਲ 2020 ਆਨੰਦ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੇ। ਸਾਰੇ ਸਿਹਤਮੰਦ ਹੋਣ ਅਤੇ ਸਾਰੀਆਂ ਦੀਆਂ ਇੱਛਾਵਾਂ ਪੂਰੀਆਂ ਹੋਣ। ਤੁਹਾਨੂੰ ਸਾਰਿਆਂ ਨੂੰ ਸਾਲ 2020 ਦੀਆਂ ਸ਼ੁੱਭਕਾਮਨਾਵਾਂ। ਮੋਦੀ ਨੇ ਇਸ ਦੇ ਨਾਲ ਕੈਬਨਿਟ ਦੇ ਹੋਰ ਸੀਨੀਅਰ ਮੰਤਰੀਆਂ, ਵਿਰੋਧੀ ਦਲਾਂ ਦੇ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ…

VIA PUNJAB
ਅੱਗੇ ਪੜ੍ਹੋ
1 109 110 111 112 113 325